12
Apr
ਜੇਕਰ ਤੁਹਾਡੀ ਉਮਰ 60 ਸਾਲ ਜਾਂ ਇਸ ਤੋਂ ਵੱਧ ਹੈ ਅਤੇ ਤੁਸੀਂ ਆਪਣੇ ਪੈਸੇ ਨੂੰ ਸੁਰੱਖਿਅਤ ਢੰਗ ਨਾਲ ਨਿਵੇਸ਼ ਕਰਨਾ ਚਾਹੁੰਦੇ ਹੋ ਅਤੇ ਨਾਲ ਹੀ ਚੰਗਾ ਰਿਟਰਨ ਵੀ ਕਮਾਉਣਾ ਚਾਹੁੰਦੇ ਹੋ ਤਾਂ ਸਟੇਟ ਬੈਂਕ ਆਫ਼ ਇੰਡੀਆ (SBI) ਦੀਆਂ ਫਿਕਸਡ ਡਿਪਾਜ਼ਿਟ (FD) ਸਕੀਮਾਂ ਤੁਹਾਡੇ ਲਈ ਇੱਕ ਵਧੀਆ ਬਦਲ ਹੋ ਸਕਦੀਆਂ ਹਨ। ਬੈਂਕ ਸੀਨੀਅਰ ਸਿਟੀਜ਼ਨ ਗਾਹਕਾਂ ਨੂੰ ਆਮ ਨਾਗਰਿਕਾਂ ਦੇ ਮੁਕਾਬਲੇ ਵੱਧ ਵਿਆਜ ਦਰਾਂ ਦੀ ਪੇਸ਼ਕਸ਼ ਕਰਦਾ ਹੈ, ਜਿਸ ਨਾਲ ਉਨ੍ਹਾਂ ਦੀ ਬੱਚਤ ਹੋਰ ਵੀ ਮਜ਼ਬੂਤ ਹੁੰਦੀ ਹੈ। ਐੱਸਬੀਆਈ ਵੱਖ-ਵੱਖ ਕਾਰਜਕਾਲਾਂ ਲਈ ਐੱਫਡੀ ਸਕੀਮਾਂ ਦੀ ਪੇਸ਼ਕਸ਼ ਕਰਦਾ ਹੈ - 7 ਦਿਨਾਂ ਤੋਂ ਲੈ ਕੇ 10 ਸਾਲ ਤੱਕ। ਆਓ ਜਾਣਦੇ ਹਾਂ ਕਿ ਕਿਹੜੀਆਂ…