Ferozepur

ਫਿਰੋਜ਼ਪੁਰ ‘ਚ ਚੱਲੀਆਂ ਗੋਲੀਆਂ, ਦੋ ਧਿਰਾਂ ਵਿਚਾਲੇ ਹੋਈ ਖੂਨੀ ਝੜਪ

ਫਿਰੋਜ਼ਪੁਰ ‘ਚ ਚੱਲੀਆਂ ਗੋਲੀਆਂ, ਦੋ ਧਿਰਾਂ ਵਿਚਾਲੇ ਹੋਈ ਖੂਨੀ ਝੜਪ

ਫਿਰੋਜ਼ਪੁਰ, - ਫਿਰੋਜ਼ਪੁਰ 'ਚ ਇਕ ਵਾਰ ਫਿਰ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਫਿਰੋਜ਼ਪੁਰ ਦੇ ਪਿੰਡ ਖਾਈ ਫੇਮੇਕੇ 'ਚ ਨਿੱਜੀ ਰੰਜ਼ਿਸ਼ ਨੂੰ ਲੈ ਕੇ ਦੋ ਗੁੱਟਾਂ ਵਿਚਾਲੇ ਝੜਪ ਹੋ ਗਈ, ਜਿਸ ਵਿਚ ਇਕ ਪੱਖ ਨੇ ਗੋਲੀਆਂ ਚਲਾ ਦਿੱਤੀਆਂ।  ਇਸ ਫਾਈਰਿੰਗ 'ਚ ਲੜਾਈ ਛੁਡਾਉਣ ਆਏ ਇਕ ਨੌਜਵਾਨ ਨੂੰ ਗੋਲੀ ਲੱਗ ਗਈ ਜਿਸ ਨਾਲ ਉਹ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਉਸਨੂੰ ਤੁਰੰਤ ਫਿਰੋਜ਼ਪੁਰ ਦੇ ਇਕ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਦੋਵਾਂ ਧਿਰਾਂ ਵਿੱਚ ਲੰਬੇ ਸਮੇਂ ਤੋਂ ਦੁਸ਼ਮਣੀ ਸੀ ਅਤੇ ਪਹਿਲਾਂ ਇੱਕ-ਦੂਜੇ 'ਤੇ ਇੱਟਾਂ ਅਤੇ ਪੱਥਰਾਂ ਨਾਲ ਹਮਲਾ ਕੀਤਾ ਗਿਆ ਸੀ। ਜਦੋਂ…
Read More
RSS ਆਗੂ ਦੇ ਕਤਲ ਮਾਮਲੇ ਦੇ ਮੁਲਜ਼ਮ ਦਾ ਫਿਰੋਜ਼ਪੁਰ ‘ਚ ਪੁਲਿਸ ਨੇ ਮੁਕਾਬਲਾ, ਜਵਾਬੀ ਕਾਰਵਾਈ ‘ਚ ਜ਼ਖ਼ਮੀ ਹੋਇਆ ਮੁਲਜ਼ਮ, ਗ੍ਰਿਫ਼ਤਾਰ

RSS ਆਗੂ ਦੇ ਕਤਲ ਮਾਮਲੇ ਦੇ ਮੁਲਜ਼ਮ ਦਾ ਫਿਰੋਜ਼ਪੁਰ ‘ਚ ਪੁਲਿਸ ਨੇ ਮੁਕਾਬਲਾ, ਜਵਾਬੀ ਕਾਰਵਾਈ ‘ਚ ਜ਼ਖ਼ਮੀ ਹੋਇਆ ਮੁਲਜ਼ਮ, ਗ੍ਰਿਫ਼ਤਾਰ

ਨੈਸ਼ਨਲ ਟਾਈਮਜ਼ ਬਿਊਰੋ :- ਫਿਰੋਜ਼ਪੁਰ ਪੁਲਿਸ ਨੇ ਸੀਨੀਅਰ ਆਰਐਸਐਸ ਨੇਤਾ ਦੀਨਾ ਨਾਥ ਦੇ ਪੋਤੇ ਨਵੀਨ ਕੁਮਾਰ ਦੇ ਕਤਲ ਦੇ ਮੁਕਾਬਲੇ ਦੇ ਮਾਮਲੇ ਵਿੱਚ ਤੀਜੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਨਵੀਨ ਦੀ 16 ਨਵੰਬਰ ਨੂੰ ਮੋਚੀ ਬਾਜ਼ਾਰ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਫਿਰੋਜ਼ਪੁਰ ਦੇ ਐਸਐਸਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਦੀ ਪਛਾਣ ਜਤਿਨ ਕਾਲੀ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਦੇਰ ਰਾਤ ਸਾਨੂੰ ਸੂਚਨਾ ਮਿਲੀ ਕਿ ਉਹ ਸ਼ਹਿਰ ਵਿੱਚ ਘੁੰਮ ਰਿਹਾ ਹੈ। ਇਸ ਤੋਂ ਬਾਅਦ, ਸੀਆਈਏ ਟੀਮ ਨੇ ਆਰਿਫਕੇ ਰੋਡ 'ਤੇ ਇੱਕ ਨਾਕਾ ਸਥਾਪਤ ਕੀਤਾ। ਜਦੋਂ ਜਤਿਨ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ, ਤਾਂ ਉਹ…
Read More
ਪਿੰਡ ਲੋਹਗੜ੍ਹ ਦੇ ਅਗਨੀ ਵੀਰ ਜਵਾਨ ਦੀ ਝਾਰਖੰਡ ਵਿੱਚ ਟ੍ਰੇਨਿੰਗ ਦੌਰਾਨ ਦਿਲ ਦਾ ਦੌਰਾ ਪੈਣ ਨਾਲ ਮੌਤ

ਪਿੰਡ ਲੋਹਗੜ੍ਹ ਦੇ ਅਗਨੀ ਵੀਰ ਜਵਾਨ ਦੀ ਝਾਰਖੰਡ ਵਿੱਚ ਟ੍ਰੇਨਿੰਗ ਦੌਰਾਨ ਦਿਲ ਦਾ ਦੌਰਾ ਪੈਣ ਨਾਲ ਮੌਤ

ਨੈਸ਼ਨਲ ਟਾਈਮਜ਼ ਬਿਊਰੋ :- ਫਿਰੋਜ਼ਪੁਰ ਦੇ ਨੇੜਲੇ ਪਿੰਡ ਦੇ ਜਵਾਨ ਦੀ ਝਾਰਖੰਡ ਵਿੱਚ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ। ਪਿੰਡ ਲੋਹਗੜ੍ਹ ਦੇ ਅਗਨੀ ਵੀਰ ਜਵਾਨ ਜਸ਼ਨਪ੍ਰੀਤ ਸਿੰਘ ਦੀ ਝਾਰਖੰਡ ਵਿੱਚ ਟ੍ਰੇਨਿੰਗ ਦੌਰਾਨ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। 21 ਸਾਲ ਦਾ ਜਵਾਨ ਜੋ ਕਿ ਇਸ ਸਾਲ ਅਪ੍ਰੈਲ ਮਹੀਨੇ ਵਿੱਚ ਭਾਰਤੀ ਸੈਨਾ ਵਿੱਚ ਅਗਨੀਵੀਰ ਜਵਾਨ ਵਜੋਂ ਭਰਤੀ ਹੋਇਆ ਸੀ। ਜਸ਼ਨਪ੍ਰੀਤ ਦੀ ਟ੍ਰੇਨਿੰਗ ਅਗਲੇ ਮਹੀਨੇ 12 ਦਸੰਬਰ ਨੂੰ ਖਤਮ ਹੋਣੀ ਸੀ ਪਰ ਬੀਤੇ ਕੱਲ੍ਹ 18 ਨਵੰਬਰ ਨੂੰ ਸਵੇਰੇ ਟ੍ਰੇਨਿੰਗ ਕਰਦੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਜਸ਼ਨਪ੍ਰੀਤ ਦੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ…
Read More
ਫਿਰੋਜ਼ਪੁਰ ਵਿੱਚ ਦਹਿਸ਼ਤ! RSS ਸੰਚਾਲਕ ਦੀਨਾ ਨਾਥ ਦੇ ਪੋਤੇ ਦੀ ਗੋਲੀ ਮਾਰ ਕੇ ਹੱਤਿਆ, ਸ਼ਹਿਰ ਵਿੱਚ ਤਣਾਅ

ਫਿਰੋਜ਼ਪੁਰ ਵਿੱਚ ਦਹਿਸ਼ਤ! RSS ਸੰਚਾਲਕ ਦੀਨਾ ਨਾਥ ਦੇ ਪੋਤੇ ਦੀ ਗੋਲੀ ਮਾਰ ਕੇ ਹੱਤਿਆ, ਸ਼ਹਿਰ ਵਿੱਚ ਤਣਾਅ

ਨੈਸ਼ਨਲ ਟਾਈਮਜ਼ ਬਿਊਰੋ :- ਫਿਰੋਜ਼ਪੁਰ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਆਰ.ਐੱਸ.ਐੱਸ. ਦੇ ਸੰਚਾਲਕ ਦੀਨਾ ਨਾਥ ਦੇ ਪੋਤੇ ਨਵੀਨ ਕੁਮਾਰ ਨੂੰ ਅਣਪਛਾਤੇ ਬਦਮਾਸ਼ਾਂ ਵੱਲੋਂ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਘਟਨਾ ਤੋਂ ਬਾਅਦ ਸ਼ਹਿਰ ਵਿੱਚ ਤਣਾਅ ਦਾ ਮਾਹੌਲ ਬਣ ਗਿਆ ਹੈ। ਜਾਣਕਾਰੀ ਮੁਤਾਬਕ, ਨਵੀਨ ਕੁਮਾਰ ਨੂੰ ਟਾਰਗਟ ਕਰਕੇ ਗੋਲੀ ਮਾਰੀ ਗਈ, ਜਿਸ ਨਾਲ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਲਾਂਕਿ ਬਦਮਾਸ਼ ਕੌਣ ਸਨ ਅਤੇ ਘਟਨਾ ਦੇ ਪਿੱਛੇ ਕੀ ਕਾਰਨ ਸਨ, ਇਸ ਬਾਰੇ ਹਾਲੇ ਤੱਕ ਕੋਈ ਪੁਸ਼ਟੀ ਨਹੀਂ ਹੋ ਸਕੀ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ…
Read More
ਫਿਰੋਜ਼ਪੁਰ–ਪੱਟੀ ਰੇਲ ਲਿੰਕ ਪ੍ਰੋਜੈਕਟ ਨੂੰ ਕੇਂਦਰੀ ਮਨਜ਼ੂਰੀ, ਪੰਜਾਬ ਨੂੰ ਮਿਲਿਆ ਇਤਿਹਾਸਕ ਤੋਹਫ਼ਾ

ਫਿਰੋਜ਼ਪੁਰ–ਪੱਟੀ ਰੇਲ ਲਿੰਕ ਪ੍ਰੋਜੈਕਟ ਨੂੰ ਕੇਂਦਰੀ ਮਨਜ਼ੂਰੀ, ਪੰਜਾਬ ਨੂੰ ਮਿਲਿਆ ਇਤਿਹਾਸਕ ਤੋਹਫ਼ਾ

ਚੰਡੀਗੜ੍ਹ : ਰੇਲ ਮੰਤਰਾਲੇ ਵੱਲੋਂ ਫਿਰੋਜ਼ਪੁਰ–ਪੱਟੀ ਰੇਲ ਲਿੰਕ ਪ੍ਰੋਜੈਕਟ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਹ ਪ੍ਰੋਜੈਕਟ 25.72 ਕਿ.ਮੀ. ਲੰਬਾ ਹੋਵੇਗਾ ਅਤੇ ਇਸ ਦੀ ਕੁੱਲ ਲਾਗਤ ₹764.19 ਕਰੋੜ ਅੰਦਾਜ਼ੀ ਲਗਾਈ ਗਈ ਹੈ, ਜਿਸ ਵਿੱਚੋਂ ₹166 ਕਰੋੜ ਜ਼ਮੀਨ ਅਧਿਗ੍ਰਹਿ ’ਤੇ ਖਰਚੇ ਜਾਣਗੇ। ਅੱਜ ਮੀਡੀਆ ਬ੍ਰੀਫਿੰਗ ਦੌਰਾਨ ਇਹ ਜਾਣਕਾਰੀ ਦਿੰਦਿਆਂ ਰਵਨੀਤ ਸਿੰਘ ਬਿੱਟੂ, ਕੇਂਦਰੀ ਰੇਲਵੇ ਰਾਜ ਮੰਤਰੀ ਨੇ ਕਿਹਾ ਕਿ ਇਹ ਪ੍ਰੋਜੈਕਟ ਰਣਨੀਤਕ ਅਤੇ ਆਰਥਿਕ ਦੋਹਾਂ ਪੱਖੋਂ ਬਹੁਤ ਮਹੱਤਵਪੂਰਨ ਹੈ। ਇਸ ਨਾਲ ਫਿਰੋਜ਼ਪੁਰ ਅਤੇ ਅੰਮ੍ਰਿਤਸਰ ਵਿਚਕਾਰ ਦਾ ਫਾਸਲਾ 196 ਕਿ.ਮੀ. ਤੋਂ ਘਟ ਕੇ ਲਗਭਗ 100 ਕਿ.ਮੀ. ਰਹਿ ਜਾਵੇਗਾ, ਜਦਕਿ ਜੰਮੂ–ਫਿਰੋਜ਼ਪੁਰ–ਫਾਜ਼ਿਲਕਾ–ਮੁੰਬਈ ਕਾਰਿਡੋਰ 236 ਕਿ.ਮੀ. ਘੱਟ ਹੋ ਜਾਵੇਗਾ। ਇਹ ਪ੍ਰੋਜੈਕਟ ਮਾਲਵਾ ਅਤੇ ਮਾਝਾ ਖੇਤਰਾਂ…
Read More
ਪੰਜਾਬ ‘ਚ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼, ਦੋ ਮੁਲਜ਼ਮ ਗ੍ਰਿਫ਼ਤਾਰ

ਪੰਜਾਬ ‘ਚ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼, ਦੋ ਮੁਲਜ਼ਮ ਗ੍ਰਿਫ਼ਤਾਰ

ਫਿਰੋਜ਼ਪੁਰ (ਗੁਰਪ੍ਰੀਤ ਸਿੰਘ) : ਪੰਜਾਬ ਪੁਲਿਸ ਨੇ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਦੇ ਇੱਕ ਵੱਡੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ ਅਤੇ ਦੋ ਮੁੱਖ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਖੁਫੀਆ ਜਾਣਕਾਰੀ 'ਤੇ ਕਾਰਵਾਈ ਕਰਦਿਆਂ, ਪੁਲਿਸ ਨੇ ਗੁਰਪ੍ਰੀਤ ਸਿੰਘ ਉਰਫ਼ ਗੋਰੀ ਅਤੇ ਵਿਕਰਮਜੀਤ ਸਿੰਘ ਉਰਫ਼ ਵਿੱਕੀ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੇ ਕਬਜ਼ੇ ਵਿੱਚੋਂ ਛੇ ਗਲੌਕ 9mm ਪਿਸਤੌਲ, ਚਾਰ ਮੈਗਜ਼ੀਨ ਅਤੇ ਚਾਰ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਪਲੇਟਫਾਰਮ, "ਐਕਸ" 'ਤੇ ਇਹ ਸਫਲਤਾ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਮੁਲਜ਼ਮ, ਵਿਕਰਮਜੀਤ ਦੇ ਪਾਕਿਸਤਾਨੀ ਹਥਿਆਰ ਤਸਕਰਾਂ ਨਾਲ ਸਬੰਧ ਹਨ। ਪੁਲਿਸ ਪੁੱਛਗਿੱਛ ਦੌਰਾਨ, ਉਸਨੇ…
Read More
ਪੰਜਾਬ ਪੁਲਿਸ ਨੇ ਸਰਹੱਦ ਪਾਰ ਡਰੱਗ ਕਾਰਟੈਲ ਦਾ ਕੀਤਾ ਪਰਦਾਫਾਸ਼; ਫਿਰੋਜ਼ਪੁਰ ‘ਚ 5 ਕਿਲੋ ਹੈਰੋਇਨ ਜ਼ਬਤ

ਪੰਜਾਬ ਪੁਲਿਸ ਨੇ ਸਰਹੱਦ ਪਾਰ ਡਰੱਗ ਕਾਰਟੈਲ ਦਾ ਕੀਤਾ ਪਰਦਾਫਾਸ਼; ਫਿਰੋਜ਼ਪੁਰ ‘ਚ 5 ਕਿਲੋ ਹੈਰੋਇਨ ਜ਼ਬਤ

ਫਿਰੋਜ਼ਪੁਰ : ਇੱਕ ਵੱਡੀ ਖੁਫੀਆ ਜਾਣਕਾਰੀ ਅਧਾਰਤ ਕਾਰਵਾਈ ਵਿੱਚ, ਫਿਰੋਜ਼ਪੁਰ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟੈਲ ਦਾ ਪਰਦਾਫਾਸ਼ ਕੀਤਾ ਹੈ ਅਤੇ ਗੁਰਪ੍ਰੀਤ ਸਿੰਘ ਉਰਫ਼ ਗੋਰਾ ਵਜੋਂ ਜਾਣੇ ਜਾਂਦੇ ਇੱਕ ਆਪਰੇਟਿਵ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਕਾਰਵਾਈ ਦੌਰਾਨ 5 ਕਿਲੋ ਹੈਰੋਇਨ ਵੀ ਬਰਾਮਦ ਕੀਤੀ ਹੈ। ਮੁੱਢਲੀ ਜਾਂਚ ਦੇ ਅਨੁਸਾਰ, ਜ਼ਬਤ ਕੀਤੀ ਗਈ ਖੇਪ ਪਾਕਿਸਤਾਨ-ਅਧਾਰਤ ਤਸਕਰਾਂ ਦੁਆਰਾ ਪਾਕਿਸਤਾਨ ਤੋਂ ਭਾਰਤ ਵਿੱਚ ਤਸਕਰੀ ਕੀਤੀ ਗਈ ਮੰਨੀ ਜਾਂਦੀ ਹੈ। ਡੀਜੀਪੀ ਗੋਰਵ ਯਾਦਵ ਨੇ ਕਿਹਾ ਕਿ ਨਾਰਕੋ ਨੈੱਟਵਰਕ ਦੇ ਪਿਛਲੇ ਅਤੇ ਅੱਗੇ ਦੇ ਸਬੰਧਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।…
Read More
ਪੰਜਾਬ ਪੁਲਸ ਵਲੋਂ ਵੱਡੇ ਸਿੰਡੀਕੇਟ ਦਾ ਪਰਦਾਫਾਸ਼, 2 ਤਸਕਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਪੰਜਾਬ ਪੁਲਸ ਵਲੋਂ ਵੱਡੇ ਸਿੰਡੀਕੇਟ ਦਾ ਪਰਦਾਫਾਸ਼, 2 ਤਸਕਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਨੈਸ਼ਨਲ ਟਾਈਮਜ਼ ਬਿਊਰੋ :- ਸੀ. ਆਈ. ਏ. ਫਿਰੋਜ਼ਪੁਰ ਪੁਲਸ ਵਲੋਂ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਖ਼ਿਲਾਫ਼ ਵੱਡੀ ਸਫ਼ਲਤਾ ਹਾਸਲ ਕਰਦਿਆਂ ਪਾਕਿਸਤਾਨ ਆਧਾਰਿਤ ਸੰਗਠਿਤ ਨਾਰਕੋ ਹਵਾਲਾ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਗਿਆ ਹੈ। ਇਸ ਦੇ ਨਾਲ ਹੀ 5.150 ਕਿੱਲੋਗ੍ਰਾਮ ਹੈਰੋਇਨ ਅਤੇ 29,16,700 ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਪਾਕਿਸਤਾਨ ਆਧਾਰਿਤ ਕੁਖਿਆਤ ਤਸਕਰ ਨਾਲ ਜੁੜੇ ਦੋ ਮੁੱਖ ਹੈਂਡਲਰ ਸਾਜਨ ਪੁੱਤਰ ਰਮੇਸ਼ ਅਤੇ ਰੇਸ਼ਮ ਪੁੱਤਰ ਯੂਨਿਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਦੋਵੇਂ ਫਿਰੋਜ਼ਪੁਰ ਅਤੇ ਆਸ-ਪਾਸ ਦੇ ਖੇਤਰਾਂ 'ਚ ਹੈਰੋਇਨ ਅਤੇ ਹਵਾਲਾ ਲੈਣ-ਦੇਣ ਦੀਆਂ ਵੱਡੀਆਂ ਖ਼ੇਪਾਂ ਦਾ ਪ੍ਰਬੰਧਨ ਕਰ ਰਹੇ ਸਨ। ਫਿਲਹਾਲ ਇਨ੍ਹਾਂ ਖ਼ਿਲਾਫ਼ ਐੱਨ. ਡੀ. ਪੀ. ਐੱਸ.…
Read More
ਪਿੰਡ ਲੱਖੋ ਕੇ ਬਹਿਰਾਮ ਵਿਖੇ ਨਸ਼ਿਆਂ ਕਾਰਨ 4 ਘਰਾਂ ‘ਚ ਵਿਛੇ ਸੱਥਰ , 4 ਨੌਜਵਾਨਾਂ ਦੀ ਨਸ਼ੇ ਕਾਰਨ ਮੌਤ ,ਪਰਿਵਾਰਾਂ ਨੇ ਸਰਕਾਰ ‘ਤੇ ਚੁੱਕੇ ਸਵਾਲ

ਪਿੰਡ ਲੱਖੋ ਕੇ ਬਹਿਰਾਮ ਵਿਖੇ ਨਸ਼ਿਆਂ ਕਾਰਨ 4 ਘਰਾਂ ‘ਚ ਵਿਛੇ ਸੱਥਰ , 4 ਨੌਜਵਾਨਾਂ ਦੀ ਨਸ਼ੇ ਕਾਰਨ ਮੌਤ ,ਪਰਿਵਾਰਾਂ ਨੇ ਸਰਕਾਰ ‘ਤੇ ਚੁੱਕੇ ਸਵਾਲ

ਨੈਸ਼ਨਲ ਟਾਈਮਜ਼ ਬਿਊਰੋ :- ਫਿਰੋਜ਼ਪੁਰ ਦੇ ਪਿੰਡ ਲੱਖੋ ਕੇ ਬਹਿਰਾਮ ਵਿਖੇ ਨਸ਼ੇ ਦੀ ਦਲਦਲ ਵਿੱਚ ਫਸੇ ਨੌਜਵਾਨਾਂ ਦੀਆਂ ਤਿੰਨ ਮੌਤਾਂ ਹੋ ਜਾਣ ਨਾਲ ਇਲਾਕੇ ਵਿੱਚ ਸਹਿਮ ਪੈਦਾ ਹੋ ਗਿਆ ਹੈ। ਇੱਕ ਕੱਲ ਅਤੇ ਅੱਜ ਸਵੇਰੇ ਤਿੰਨ ਮੌਤਾਂ ਨਾਲ ਘਰਾਂ ਵਿੱਚ ਸੱਥਰ ਵਿਛ ਗਏ ਹਨ ਅਤੇ ਪੈ ਰਹੈ ਕੀਰਨੇ ਸੂਬਾ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਕੋਲੋਂ "ਯੁੱਧ ਨਸ਼ਿਆਂ ਵਿਰੁੱਧ"  ਸ਼ੁਰੂ ਕੀਤੀ ਕਾਰਵਾਈ ਦਾ ਜਵਾਬ ਮੰਗ ਰਹੇ ਹਨ। ਜਾਣਕਾਰੀ ਮੁਤਾਬਕ ਪਿੰਡ ਵਿੱਚ ਨਸ਼ੇ ਦਾ ਜਾਲ ਬੜੀ ਤੇਜ਼ੀ ਨਾਲ ਫੈਲ ਰਿਹਾ ਹੈ ਤੇ ਕਾਫੀ ਨੌਜਵਾਨ ਨਸ਼ਿਆਂ ਦੀ ਦਲਦਲ ਵਿੱਚ ਫਸ ਚੁੱਕੇ ਹਨ। ਇਸ ਦਲਦਲ ਵਿੱਚ ਫਸੇ ਹੋਏ ਨੌਜਵਾਨਾਂ 'ਚੋਂ ਅੱਜ ਤਿੰਨ ਨੌਜਵਾਨਾਂ ਦੀ ਸਵੇਰੇ…
Read More
ਫਿਰੋਜ਼ਪੁਰ ‘ਚ ਵੱਡੀ ਕਾਰਵਾਈ, 15.775 ਕਿਲੋ ਹੈਰੋਇਨ ਸਮੇਤ ਇਕ ਕਾਬੂ

ਫਿਰੋਜ਼ਪੁਰ ‘ਚ ਵੱਡੀ ਕਾਰਵਾਈ, 15.775 ਕਿਲੋ ਹੈਰੋਇਨ ਸਮੇਤ ਇਕ ਕਾਬੂ

ਨੈਸ਼ਨਲ ਟਾਈਮਜ਼ ਬਿਊਰੋ :- ਫਿਰੋਜ਼ਪੁਰ ਪੁਲਿਸ ਨੇ ਸ਼ੁੱਕਰਵਾਰ ਨੂੰ ਗੁਪਤ ਜਾਣਕਾਰੀ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਹਬੀਬਵਾਲਾ ਨਿਵਾਸੀ ਸੋਨੂ ਸਿੰਘ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 15.775 ਕਿਲੋ ਹੈਰੋਇਨ ਬਰਾਮਦ ਕੀਤੀ। ਪਹਿਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਨਸ਼ੇ ਦੀ ਤਸਕਰੀ ਦਾ ਜਾਲ ਕਪੂਰਥਲਾ ਜੇਲ੍ਹ ‘ਚ ਬੰਦ ਇਕ ਦੋਸ਼ੀ ਵੱਲੋਂ ਚਲਾਇਆ ਜਾ ਰਿਹਾ ਸੀ। ਬਰਾਮਦ ਹੋਈ ਹੈਰੋਇਨ ਦੀ ਖੇਪ ਪਾਕਿਸਤਾਨ ਆਧਾਰਿਤ ਤਸਕਰਾਂ ਵੱਲੋਂ ਭਾਰਤ ਵਿੱਚ ਧੱਕੀ ਗਈ ਸੀ। ਐਫਆਈਆਰ ਦਰਜ, ਵੱਡੇ ਨੈੱਟਵਰਕ ਦੀ ਖੋਜ ਸ਼ੁਰੂ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰ ਲਈ ਗਈ ਹੈ ਤੇ ਜਾਂਚ ਨੂੰ ਅੱਗੇ ਵਧਾਉਂਦਿਆਂ ਸਥਾਨਕ ਸੰਪਰਕਾਂ ਤੇ ਵੱਡੇ ਨੈੱਟਵਰਕ ਦੀ ਖੋਜ…
Read More
ਫਿਰੋਜ਼ਪੁਰ ’ਚ ਧਮਕੀਆਂ ਭਰੇ ਪੱਤਰ ਤੋਂ ਬਾਅਦ ਘਰ ਦੇ ਬਾਹਰ ਕੀਤੀ ਫਾਇਰਿੰਗ

ਫਿਰੋਜ਼ਪੁਰ ’ਚ ਧਮਕੀਆਂ ਭਰੇ ਪੱਤਰ ਤੋਂ ਬਾਅਦ ਘਰ ਦੇ ਬਾਹਰ ਕੀਤੀ ਫਾਇਰਿੰਗ

ਨੈਸ਼ਨਲ ਟਾਈਮਜ਼ ਬਿਊਰੋ :- ਥਾਣਾ ਕੁਲਗੜ੍ਹੀ ਅਧੀਨ ਆਉਂਦੇ ਇਲਾਕੇ 'ਚ ਇਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਇਕ ਵਿਅਕਤੀ ਨੂੰ ਮੋਬਾਇਲ ’ਤੇ ਧਮਕੀਆਂ ਭਰੇ ਪੱਤਰ ਮਿਲਣ ਤੋਂ ਬਾਅਦ ਉਸ ਦੇ ਘਰ ਦੇ ਬਾਹਰ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਗੋਲੀਬਾਰੀ ਕੀਤੀ ਗਈ। ਥਾਣਾ ਕੁਲਗੜ੍ਹੀ ਦੀ ਪੁਲਸ ਨੇ ਪੀੜਤ ਦੇ ਬਿਆਨ ਦੇ ਆਧਾਰ ’ਤੇ ਦੋਵੇਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਕੁੱਲਗੜ੍ਹੀ ਦੇ ਸਹਾਇਕ ਥਾਣੇਦਾਰ ਤ੍ਰਿਲੋਕ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਿਕਾਇਤਕਰਤਾ ਗੁਰਭੇਜ ਸਿੰਘ ਪੁੱਤਰ ਚਰਨ ਸਿੰਘ ਵਾਸੀ ਪ੍ਰਤਾਪ ਨਗਰ, ਫਰੀਦਕੋਟ ਰੋਡ, ਫਿਰੋਜ਼ਪੁਰ ਨੇ ਪੁਲਿਸ ਨੂੰ ਦਿੱਤੇ ਆਪਣੇ ਬਿਆਨ ਵਿਚ ਦੱਸਿਆ ਕਿ…
Read More
ਸਬਸਿਡੀ ਨਾ ਮਿਲਣ ‘ਤੇ ਕਿਸਾਨਾਂ ਦਾ ਫੂਟਿਆ ਗੁੱਸਾ, ਫਿਰੋਜ਼ਪੁਰ ‘ਚ ਖੇਤੀਬਾੜੀ ਦਫ਼ਤਰ ਦੇ ਬਾਹਰ ਧਰਨਾ

ਸਬਸਿਡੀ ਨਾ ਮਿਲਣ ‘ਤੇ ਕਿਸਾਨਾਂ ਦਾ ਫੂਟਿਆ ਗੁੱਸਾ, ਫਿਰੋਜ਼ਪੁਰ ‘ਚ ਖੇਤੀਬਾੜੀ ਦਫ਼ਤਰ ਦੇ ਬਾਹਰ ਧਰਨਾ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਕਿਸਾਨਾਂ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਦਰਅਸਲ, ਫਿਰੋਜ਼ਪੁਰ ਦੇ ਕਿਸਾਨਾਂ ਨੇ ਖੇਤੀਬਾੜੀ ਦਫ਼ਤਰ ਦੇ ਬਾਹਰ ਸਬਸਿਡੀ ਨਾ ਮਿਲਣ ਦੇ ਗੁੱਸੇ ਵਿੱਚ ਵਿਰੋਧ ਪ੍ਰਦਰਸ਼ਨ ਕੀਤਾ। ਕਿਸਾਨ ਆਗੂ ਨਰਿੰਦਰਪਾਲ ਸਿੰਘ ਜਟਾਲਾ ਅਤੇ ਉਨ੍ਹਾਂ ਦੇ ਸਾਥੀ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ ਨੇ ਪਰਾਲੀ ਸਾੜਨ ਦੀ ਬਜਾਏ ਸਬਸਿਡੀ ਵਾਲੀਆਂ ਫਸਲਾਂ ਖਰੀਦੀਆਂ ਸਨ, ਪਰ ਕਿਸਾਨਾਂ ਨੂੰ ਅਜੇ ਤੱਕ ਇਸਦੀ ਸਬਸਿਡੀ ਨਹੀਂ ਮਿਲੀ ਹੈ, ਜਿਸ ਕਾਰਨ ਕਿਸਾਨ ਅਤੇ ਕਿਸਾਨ ਸੰਗਠਨ ਵਿਰੋਧ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਏ ਹਨ।ਇਸ ਦੌਰਾਨ ਕਿਸਾਨਾਂ ਨੇ ਅੱਗੇ ਕਿਹਾ ਕਿ ਸਬਸਿਡੀ ਦੇ ਪੈਸੇ ਅਜੇ ਤੱਕ ਨਹੀਂ ਆਏ ਹਨ ਅਤੇ ਕਿਸਾਨ ਹਰ ਰੋਜ਼ ਵਿਆਜ ਦੇ ਰਹੇ…
Read More
ਪਨਾਮਾ-ਮੈਕਸੀਕੋ ਦੇ ਜੰਗਲਾਂ ‘ਚ ਇਨਸਾਨੀਅਤ ਸ਼ਰਮਸਾਰ: ਫਿਰੋਜ਼ਪੁਰ ਦੇ ਨੌਜਵਾਨ ਲਵਪ੍ਰੀਤ ਅਤੇ ਗੁਰਪ੍ਰੀਤ ਦੇ ਡੌਂਕੀ ਰੂਟ ਰਾਹੀਂ ਅਮਰੀਕਾ ਜਾਣ ਦੀ ਦਰਦਨਾਕ ਕਹਾਣੀ

ਪਨਾਮਾ-ਮੈਕਸੀਕੋ ਦੇ ਜੰਗਲਾਂ ‘ਚ ਇਨਸਾਨੀਅਤ ਸ਼ਰਮਸਾਰ: ਫਿਰੋਜ਼ਪੁਰ ਦੇ ਨੌਜਵਾਨ ਲਵਪ੍ਰੀਤ ਅਤੇ ਗੁਰਪ੍ਰੀਤ ਦੇ ਡੌਂਕੀ ਰੂਟ ਰਾਹੀਂ ਅਮਰੀਕਾ ਜਾਣ ਦੀ ਦਰਦਨਾਕ ਕਹਾਣੀ

ਫਿਰੋਜ਼ਪੁਰ: “ਭੁੱਖੇ ਅਤੇ ਪਿਆਸੇ, ਗੋਡੇ ਗੋਡੇ ਚਿੱਕੜ ਵਿੱਚ, ਅਸੀਂ ਸੜੀਆਂ ਹੋਈਆਂ ਲਾਸ਼ਾਂ ਅਤੇ ਮਨੁੱਖੀ ਪਿੰਜਰਾਂ ਵਿੱਚੋਂ ਲੰਘੇ…” ਇਹ ਕੋਈ ਫਿਲਮੀ ਸੰਵਾਦ ਨਹੀਂ ਹੈ, ਸਗੋਂ ਫਿਰੋਜ਼ਪੁਰ ਦੇ ਦੋ ਨੌਜਵਾਨਾਂ, ਲਵਪ੍ਰੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਦੀ ਵਾਲ-ਵਾਲ ਉਭਾਰਨ ਵਾਲੀ ਕਹਾਣੀ ਹੈ, ਜੋ ਡੰਕੀ ਰੂਟ ਰਾਹੀਂ ਅਮਰੀਕਾ ਜਾਣ ਦੀ ਇੱਛਾ ਵਿੱਚ ਮੌਤ ਦਾ ਸਾਹਮਣਾ ਕਰਕੇ ਵਾਪਸ ਆਏ ਹਨ। ਉਨ੍ਹਾਂ ਕਿਹਾ, “ਅਸੀਂ ਦਸ ਮਹੀਨੇ ਪਹਿਲਾਂ ਘਰੋਂ ਨਿਕਲੇ ਸੀ। ਨਾ ਤਾਂ ਸਾਨੂੰ ਰਸਤੇ ਵਿੱਚ ਖਾਣਾ ਮਿਲਿਆ, ਨਾ ਹੀ ਪੀਣ ਲਈ ਪਾਣੀ। ਜੰਗਲਾਂ ਵਿੱਚ ਹਰ ਕਦਮ 'ਤੇ ਲਾਸ਼ਾਂ ਖਿੰਡੀਆਂ ਹੋਈਆਂ ਸਨ। ਕਈ ਵਾਰ ਮੈਨੂੰ ਲੱਗਾ ਕਿ ਸ਼ਾਇਦ ਅਸੀਂ ਜ਼ਿੰਦਾ ਵਾਪਸ ਨਹੀਂ ਆ ਸਕਾਂਗੇ।” ਇਹ “ਡੰਕੀ ਰੂਟ”…
Read More

ਫਿਰੋਜ਼ਪੁਰ ‘ਚ ਹੋਈ ਮੌਕ ਡਰਿੱਲ, ਲੋਕਾਂ ਨੂੰ ਐਮਰਜੈਂਸੀ ਸਥਿਤੀਆਂ ਨਾਲ ਨਜਿੱਠਣ ਲਈ ਦਿੱਤੀ ਗਈ ਟਰੇਨਿੰਗ

ਫਿਰੋਜ਼ਪੁਰ,- ਫਿਰੋਜ਼ਪੁਰ ਸ਼ਹਿਰ ਨਗਰ ਕੌਂਸਲ ਦਫਤਰ ਵਿਖੇ ਆਪ੍ਰੇਸ਼ਨ ਸ਼ੀਲਡ ਅਧੀਨ ਇੱਕ ਮੌਕ ਡਰਿੱਲ ਰਿਹਸਲ ਕੀਤੀ ਗਈ। ਇਸ ਮੌਕੇ 'ਤੇ ਲੋਕਾਂ ਨੂੰ ਸ਼ਾਮ 6 ਤੋਂ 7 ਵਜੇ ਦੇ ਵਿਚਕਾਰ ਸਾਇਰਨ ਵਜਾ ਕੇ ਐਮਰਜੈਂਸੀ ਸਥਿਤੀਆਂ ਨਾਲ ਨਜਿੱਠਣ ਲਈ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਸਿਵਲ ਡਿਫੈਂਸ ਕਮੇਟੀ ਅਤੇ ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋਂ ਲੋਕਾਂ ਨੂੰ ਦੱਸਿਆ ਗਿਆ ਕਿ ਜੇਕਰ ਕਿਤੇ ਵੀ ਬੰਬ ਜਾਂ ਮਿਜ਼ਾਈਲ ਆਦਿ ਦਾਗਿਆ ਜਾਂਦਾ ਹੈ ਤਾਂ ਸਾਨੂੰ ਅਜਿਹੀਆਂ ਸਥਿਤੀਆਂ ਵਿੱਚ ਆਪਣੇ ਆਪ ਨੂੰ ਕਿਵੇਂ ਸੁਰੱਖਿਅਤ ਰੱਖਣਾ ਚਾਹੀਦਾ ਹੈ। ਇਸ ਮੌਕੇ 'ਤੇ ਲੋਕਾਂ ਨੂੰ ਸਾਇਰਨ ਵਜਾਉਣ ਅਤੇ ਐਮਰਜੈਂਸੀ ਸਥਿਤੀਆਂ ਵਿੱਚ ਸਿਵਲ ਡਿਫੈਂਸ ਕਮੇਟੀਆਂ ਅਤੇ ਪ੍ਰਸ਼ਾਸਨ ਦੁਆਰਾ ਕੀ ਅਤੇ ਕਿਵੇਂ ਰਾਹਤ ਕਾਰਜ ਕੀਤੇ ਜਾਂਦੇ ਹਨ,…
Read More
12 ਕਿਲੋ ਤੋਂ ਵੱਧ ਹੈਰੋਇਨ ਤੇ 25 ਲੱਖ ਦੀ ਡਰਗ ਮਨੀ ਸਣੇ ਤਿੰਨ ਨਸ਼ਾ ਤਸਕਰ ਗ੍ਰਿਫਤਾਰ

12 ਕਿਲੋ ਤੋਂ ਵੱਧ ਹੈਰੋਇਨ ਤੇ 25 ਲੱਖ ਦੀ ਡਰਗ ਮਨੀ ਸਣੇ ਤਿੰਨ ਨਸ਼ਾ ਤਸਕਰ ਗ੍ਰਿਫਤਾਰ

ਫਿਰੋਜ਼ਪੁਰ : ਪੰਜਾਬ ਪੁਲਸ ਪੰਜਾਬ ਸਰਕਾਰ ਦੇ ਸੁਪਨੇ ਪੰਜਾਬ ਨੂੰ ਨਸ਼ਾ ਮੁਕਤ ਤੇ ਰੰਗਲਾ ਪੰਜਾਬ ਬਣਾਉਣ ਦੇ ਲਈ ਲਗਾਤਾਰ ਨਸ਼ਾ ਤਸਕਰਾਂ ਨੂੰ ਨਸ਼ੇ ਦੀ ਵੱਡੀ ਖੇਪ ਦੇ ਨਾਲ ਫੜਨ ਵਿੱਚ ਸਫਲਤਾ ਹਾਸਲ ਕਰ ਰਹੀ ਹੈ। ਇਸ ਮੁਹਿੰਮ ਨੂੰ ਕਾਮਯਾਬ ਕਰਨ ਦੇ ਲਈ ਫਿਰੋਜ਼ਪੁਰ ਪੁਲਸ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਵੱਡੇ ਨਸ਼ਾ ਤਸਕਰਾਂ ਨੂੰ ਵੱਡੀ ਨਸ਼ੇ ਦੀ ਖੇਪ ਨਾਲ ਫੜ ਚੁੱਕੀ ਹੈ। ਫਿਰੋਜ਼ਪੁਰ ਪੁਲਸ ਨੇ ਇੱਕ ਵਾਰ ਫਿਰ ਅੱਜ ਤਿੰਨ ਨਸ਼ਾ ਤਸਕਰਾਂ ਨੂੰ 12 ਕਿਲੋ 70 ਗ੍ਰਾਮ ਹੈਰੋਈਨ ਨਾਲ ਅਤੇ 25 ਲੱਖ 12 ਹਜ਼ਾਰ ਰੁਪਏ ਡਰਗ ਮਨੀ ਨਾਲ ਗ੍ਰਿਫਤਾਰ ਕੀਤਾ ਹੈ।  ਫਿਰੋਜ਼ਪੁਰ ਰੇਂਜ ਦੇ ਡੀਆਈਜੀ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਫਿਰੋਜ਼ਪੁਰ…
Read More
ਫਿਰੋਜ਼ਪੁਰ: ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਹਾਦਸੇ ਦਾ ਸ਼ਿਕਾਰ!

ਫਿਰੋਜ਼ਪੁਰ: ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਹਾਦਸੇ ਦਾ ਸ਼ਿਕਾਰ!

ਨੈਸ਼ਨਲ ਟਾਈਮਜ਼ ਬਿਊਰੋ :- ਫਿਰੋਜ਼ਪੁਰ ਦੇ ਪਿੰਡ ਹਸਤੀ ਵਾਲਾ ਨੇੜੇ ਇੱਕ ਸਕੂਲ ਬੱਸ ਦੁਰਘਟਨਾ ਦਾ ਸ਼ਿਕਾਰ ਹੋ ਗਈ। ਗੁਰੂ ਰਾਮਦਾਸ ਪਬਲਿਕ ਸਕੂਲ ਦੀ ਇਹ ਬੱਸ ਵਿਭਿੰਨ ਪਿੰਡਾਂ ਤੋਂ ਵਿਦਿਆਰਥੀਆਂ ਨੂੰ ਲੈ ਕੇ ਸਕੂਲ ਜਾ ਰਹੀ ਸੀ। ਇਸ ਦੌਰਾਨ ਇਹ ਬੱਸ ਸੇਮ ਨਾਲੇ ਕੋਲ ਹਾਦਸੇ ਦਾ ਸ਼ਿਕਾਰ ਹੋ ਗਈ।ਸ਼ੁਰੂਆਤੀ ਜਾਣਕਾਰੀ ਮੁਤਾਬਕ, ਬੱਸ ਸੇਮ ਨਾਲੇ ਉੱਤੇ ਬਣੇ ਪੁਲ ਦੀ ਰੇਲਿੰਗ ਤੋੜ ਕੇ ਨਾਲੇ ਵਿੱਚ ਜਾ ਡਿੱਗੀ।ਮੌਕੇ ’ਤੇ ਮੌਜੂਦ ਲੋਕਾਂ ਨੇ ਤੁਰੰਤ ਆਪਣੇ ਵਾਹਨ ਰੋਕ ਕੇ ਬੱਸ ਵਿੱਚੋਂ ਬੱਚਿਆਂ ਨੂੰ ਬਾਹਰ ਕੱਢਿਆ। ਖੁਸ਼ਕਿਸਮਤੀ ਨਾਲ ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਸਿਰਫ਼ ਕੁਝ ਵਿਦਿਆਰਥੀਆਂ ਅਤੇ ਡਰਾਈਵਰ ਨੂੰ ਹਲਕੀਆਂ ਸੱਟਾਂ ਲੱਗੀਆਂ ਹਨ।ਪੁਲਿਸ ਵਲੋਂ…
Read More
DIG ਫਿਰੋਜ਼ਪੁਰ ਰੇਂਜ ਸਵਪਨ ਸ਼ਰਮਾ ਨੇ ਅਬੋਹਰ ‘ਚ ਥਾਣਾ ਸਦਰ ਦਾ ਨਿਰੀਖਣ ਕੀਤਾ, ਨਸ਼ਾ ਤਸਕਰੀ ਵਿਰੁੱਧ ਪੁਲਿਸ ਦੀ ਮੁਹਿੰਮ ਤੇਜ਼

DIG ਫਿਰੋਜ਼ਪੁਰ ਰੇਂਜ ਸਵਪਨ ਸ਼ਰਮਾ ਨੇ ਅਬੋਹਰ ‘ਚ ਥਾਣਾ ਸਦਰ ਦਾ ਨਿਰੀਖਣ ਕੀਤਾ, ਨਸ਼ਾ ਤਸਕਰੀ ਵਿਰੁੱਧ ਪੁਲਿਸ ਦੀ ਮੁਹਿੰਮ ਤੇਜ਼

ਨੈਸ਼ਨਲ ਟਾਈਮਜ਼ ਬਿਊਰੋ :- DIG ਫਿਰੋਜ਼ਪੁਰ ਰੇਂਜ ਸਵਪਨ ਸ਼ਰਮਾ ਆਈਪੀਐਸ ਵੱਲੋਂ ਅੱਜ ਅਬੋਹਰ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨਾਂ ਨੇ ਇੱਥੋਂ ਦੇ ਥਾਣਾ ਸਦਰ ਦਾ ਨਿਰੀਖਣ ਕੀਤਾ ਅਤੇ ਸਟਾਫ ਨਾਲ ਮੀਟਿੰਗ ਕਰਕੇ ਵਿਭਾਗ ਦੇ ਕੰਮਕਜ ਦੀ ਸਮੀਖਿਆ ਕੀਤੀ। ਇਸ ਮੌਕੇ ਉਹਨਾਂ ਦੇ ਨਾਲ ਫਾਜਲਕਾ ਦੇ ਐਸਐਸਪੀ ਸ੍ਰੀ ਵਰਿੰਦਰ ਸਿੰਘ ਬਰਾੜ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।ਇਸ ਮੌਕੇ ਸ੍ਰੀ ਸਵਪਨ ਸ਼ਰਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੀਜੀਪੀ ਸ੍ਰੀ ਗੌਰਵ ਯਾਦਵ ਆਈਪੀਐਸ ਦੀ ਅਗਵਾਈ ਵਿੱਚ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਆਰੰਭ ਕੀਤੀ ਗਈ ਹੈ।…
Read More