06
Nov
ਰਾਜੀਵ ਸ਼ਰਮਾ :- ਵੀਰਵਾਰ ਦੇਰ ਰਾਤ ਦਿੱਲੀ ਦੇ ਗੱਫਰ ਮਾਰਕੀਟ ਦੀ ‘ਚੇਨ ਵਾਲੀ ਗਲੀ’ ਵਿੱਚ ਇੱਕ ਦੁਕਾਨ ‘ਤੇ ਅੱਗ ਲੱਗ ਗਈ। ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਮੌਜੂਦ ਹਨ ਅਤੇ ਅੱਗ ਬੁਝਾਉਣ ਤੇ ਰਾਹਤ ਕਾਰਜ ਜਾਰੀ ਹਨ। ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੇ ਕਰਮਚਾਰੀ ਮੌਕੇ ‘ਤੇ ਪਹੁੰਚ ਗਏ। ਅੱਗ ‘ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰੀਆਂ ਹਨ। ਨੁਕਸਾਨ ਦੇ ਪੱਧਰ ਅਤੇ ਕਿਸੇ ਜਾਨੀ ਨੁਕਸਾਨ ਬਾਰੇ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇੱਕ ਹੋਰ ਘਟਨਾ ਵਿੱਚ, ਵੀਰਵਾਰ ਸਵੇਰੇ ਉੱਤਰੀ ਦਿੱਲੀ ਦੇ ਨਰੇਲਾ ਉਦਯੋਗਿਕ ਖੇਤਰ (Narela Industrial Area) ਵਿੱਚ ਇੱਕ ਫੈਕਟਰੀ ਵਿੱਚ…
