Firing Case

ਪੰਜਾਬੀ ਗਾਇਕ ਐਮੀ ਵਿਰਕ ਤੇ ਫਾਇਰਿੰਗ ਦੀ ਘਟਨਾ ‘ਚ ਵੱਡੀ ਅੱਪਡੇਟ, ਪਰਿਵਾਰ ਨੇ ਦਿੱਤਾ ਸਪਸ਼ਟੀਕਰਨ!

ਪੰਜਾਬੀ ਗਾਇਕ ਐਮੀ ਵਿਰਕ ਤੇ ਫਾਇਰਿੰਗ ਦੀ ਘਟਨਾ ‘ਚ ਵੱਡੀ ਅੱਪਡੇਟ, ਪਰਿਵਾਰ ਨੇ ਦਿੱਤਾ ਸਪਸ਼ਟੀਕਰਨ!

ਗੁਰਪ੍ਰੀਤ ਸਿੰਘ :- ਪੰਜਾਬ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਐਮੀ ਵਿਰਕ 'ਤੇ ਕੈਨੇਡਾ 'ਚ ਹੋਏ ਫਾਇਰਿੰਗ ਮਾਮਲੇ ਨੂੰ ਲੈ ਕੇ ਇਕ ਵੱਡਾ ਖੁਲਾਸਾ ਹੋਇਆ ਹੈ। ਐਮੀ ਵਿਰਕ 'ਤੇ ਅਣਪਛਾਤੇ ਵਿਅਕਤੀਆਂ ਵਲੋਂ ਚਲਾਈਆਂ ਗੋਲੀਆਂ ਦੀ ਘਟਨਾ ਤੋਂ ਬਾਅਦ ਉਸ ਦੇ ਪਰਿਵਾਰਕ ਮੈਂਬਰਾਂ ਦਾ ਬਿਆਨ ਸਾਹਮਣੇ ਆਇਆ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਐਮੀ ਵਿਰਕ ਅਤੇ ਉਸ ਦੀ ਗੱਡੀ 'ਤੇ ਕਿਸੇ ਤਰ੍ਹਾਂ ਦੀ ਕੋਈ ਗੋਲੀਬਾਰੀ ਨਹੀਂ ਹੋਈ। ਉਹ ਕੈਨੇਡਾ ਦੌਰੇ 'ਤੇ ਹਨ। ਉਹ ਬਿਲਕੁੱਲ ਠੀਕ-ਠਾਕ ਹਨ। ਪਰਿਵਾਰ ਨੇ ਕਿਹਾ ਕਿ ਅਜਿਹੀ ਘਟਨਾ 5 ਦਿਨ ਪਹਿਲਾਂ ਵਾਪਰੀ ਹੈ ਪਰ ਉਸ ਨੂੰ ਐਮੀ ਨਾਲ ਜੋੜ ਕੇ ਦੱਸਿਆ ਜਾ ਰਿਹਾ ਹੈ, ਜੋ ਫਰਜ਼ੀ ਹੈ। ਕੁਝ ਦਿਨ ਪਹਿਲਾਂ…
Read More
ਸਲਮਾਨ ਖਾਨ ਦੇ ਘਰ ਤੇ ਹੋਈ ਫਾਇਰਿੰਗ ਮਾਮਲੇ ‘ਚ ਨਵਾਂ ਮੋੜ, ਹੁਣ ਸਰੰਡਰ ਕਰਨਾ ਚਾਹੁੰਦਾ ਹੈ ਅਨਮੋਲ ਬਿਸ਼ਨੋਈ, ਅਦਾਲਤ ਵਿੱਚ ਦਿੱਤੀ ਅਰਜ਼ੀ

ਸਲਮਾਨ ਖਾਨ ਦੇ ਘਰ ਤੇ ਹੋਈ ਫਾਇਰਿੰਗ ਮਾਮਲੇ ‘ਚ ਨਵਾਂ ਮੋੜ, ਹੁਣ ਸਰੰਡਰ ਕਰਨਾ ਚਾਹੁੰਦਾ ਹੈ ਅਨਮੋਲ ਬਿਸ਼ਨੋਈ, ਅਦਾਲਤ ਵਿੱਚ ਦਿੱਤੀ ਅਰਜ਼ੀ

ਰਾਜੀਵ ਸ਼ਰਮਾ :- ਬਾਲੀਵੁੱਡ ਦੇ ਭਾਈਜਾਨ ਸਲਮਾਨ ਖਾਨ ਫਿਰ ਸੁਰਖੀਆਂ ਵਿੱਚ ਆ ਗਏ ਹਨ। ਇਸ ਦਾ ਕਾਰਨ ਉਨ੍ਹਾਂ ਦਾ ਨਵਾਂ ਛੇ ਮੰਜ਼ਿਲਾ ਘਰ ਨਹੀਂ ਹੈ, ਸਗੋਂ ਉਨ੍ਹਾਂ ਦੇ ਗਲੈਕਸੀ ਅਪਾਰਟਮੈਂਟਸ ਦੇ ਬਾਹਰ ਹੋਈ ਗੋਲੀਬਾਰੀ ਹੈ। ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਗੈਂਗਸਟਰ ਅਨਮੋਲ ਬਿਸ਼ਨੋਈ ਨੇ ਮੁੰਬਈ ਦੀ ਇੱਕ ਅਦਾਲਤ ਵਿੱਚ ਆਤਮ ਸਮਰਪਣ ਕਰਨ ਦੀ ਇਜਾਜ਼ਤ ਮੰਗੀ ਹੈ। ਅਦਾਲਤ ਨੂੰ ਲਿਖੇ ਇੱਕ ਪੱਤਰ ਵਿੱਚ, ਅਨਮੋਲ ਬਿਸ਼ਨੋਈ ਨੇ ਸਲਮਾਨ ਖਾਨ ਮਾਮਲੇ ਵਿੱਚ ਆਤਮ ਸਮਰਪਣ ਕਰਨ ਦੀ ਇੱਛਾ ਪ੍ਰਗਟਾਈ ਹੈ। ਉਨ੍ਹਾਂ ਨੇ ਤਿਹਾੜ ਜੇਲ੍ਹ ਪ੍ਰਸ਼ਾਸਨ ਦੇ ਨਾਮ ‘ਤੇ ਪ੍ਰੋਡਕਸ਼ਨ ਵਾਰੰਟ ਜਾਰੀ ਕਰਨ ਦੀ ਵੀ ਬੇਨਤੀ ਕੀਤੀ ਹੈ ਤਾਂ ਜੋ ਉਨ੍ਹਾਂ ਦਾ ਆਤਮ ਸਮਰਪਣ…
Read More