Fitment Factor

ਸਰਕਾਰੀ ਕਰਮਚਾਰੀਆਂ ਲਈ ਖੁਸ਼ਖਬਰੀ, ਤਨਖਾਹ ‘ਚ ਹੋਵੇਗਾ ਜ਼ਬਰਦਸਤ ਵਾਧਾ, ਸਿੱਧਾ ਹੋ ਜਾਵੇਗੀ ਇੰਨਾ ਆਮਦਨ

ਸਰਕਾਰੀ ਕਰਮਚਾਰੀਆਂ ਲਈ ਖੁਸ਼ਖਬਰੀ, ਤਨਖਾਹ ‘ਚ ਹੋਵੇਗਾ ਜ਼ਬਰਦਸਤ ਵਾਧਾ, ਸਿੱਧਾ ਹੋ ਜਾਵੇਗੀ ਇੰਨਾ ਆਮਦਨ

ਕੇਂਦਰ ਸਰਕਾਰ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਇੱਕ ਵੱਡੀ ਰਾਹਤ ਵਾਲੀ ਖ਼ਬਰ ਆਈ ਹੈ। 8ਵੇਂ ਤਨਖਾਹ ਕਮਿਸ਼ਨ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ 'ਤੇ ਹਨ ਅਤੇ ਇਸ ਦੇ ਲਾਗੂ ਹੋਣ ਦੀ ਸੰਭਾਵਿਤ ਮਿਤੀ ਜਨਵਰੀ 2025 ਨਿਰਧਾਰਤ ਕੀਤੀ ਗਈ ਹੈ। ਖਾਸ ਗੱਲ ਇਹ ਹੈ ਕਿ ਇਸਦਾ ਐਲਾਨ ਜਨਵਰੀ 2024 'ਚ ਹੀ ਕੀਤਾ ਗਿਆ ਸੀ, ਜਿਸ ਨਾਲ ਲੱਖਾਂ ਕਰਮਚਾਰੀਆਂ ਵਿੱਚ ਉਮੀਦ ਦੀ ਲਹਿਰ ਪੈਦਾ ਹੋ ਗਈ ਹੈ। ਸਰਕਾਰ ਵੱਲੋਂ 8ਵੇਂ ਤਨਖਾਹ ਕਮਿਸ਼ਨ ਦੀ ਪ੍ਰਕਿਰਿਆ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ। ਰਿਪੋਰਟਾਂ ਅਨੁਸਾਰ ਕਮਿਸ਼ਨ ਦੇ ਗਠਨ ਲਈ 42 ਅਸਾਮੀਆਂ ਦੀ ਨਿਯੁਕਤੀ ਕਰਨ ਦੀ ਯੋਜਨਾ ਹੈ, ਜਿਸ ਵਿੱਚ ਚੇਅਰਪਰਸਨ, ਸਲਾਹਕਾਰ ਅਤੇ ਹੋਰ ਮਾਹਰ ਸ਼ਾਮਲ ਹਨ।…
Read More