flights cancel

ਦੁਬਈ-ਕਤਰ ਵੱਲ ਜਾਣ ਵਾਲੀਆਂ ਸਾਰੀਆਂ ਉਡਾਣਾਂ ਰੱਦ, ਅੰਮ੍ਰਿਤਸਰ ਏਅਰਪੋਰਟ ‘ਤੇ ਯਾਤਰੀਆਂ ਨੇ ਕੀਤਾ ਹੰਗਾਮਾ

ਦੁਬਈ-ਕਤਰ ਵੱਲ ਜਾਣ ਵਾਲੀਆਂ ਸਾਰੀਆਂ ਉਡਾਣਾਂ ਰੱਦ, ਅੰਮ੍ਰਿਤਸਰ ਏਅਰਪੋਰਟ ‘ਤੇ ਯਾਤਰੀਆਂ ਨੇ ਕੀਤਾ ਹੰਗਾਮਾ

ਅੰਮ੍ਰਿਤਸਰ- ਪੱਛਮੀ ਏਸ਼ੀਆ ਵਿਚ ਈਰਾਨ ਅਤੇ ਇਜ਼ਰਾਈਲ ਵਿਚਾਲੇ ਸ਼ੁਰੂ ਹੋਈ ਖ਼ੂਨੀ ਜੰਗ ਦੇ ਬੱਦਲਾਂ ਕਾਰਨ ਪੰਜਾਬ ਦੇ ਅੰਤਰਰਾਸ਼ਟਰੀ ਹਵਾਈ ਸੰਪਰਕ ਟੁੱਟਣ ਨਾਲ ਭਿਆਨਕ ਸਥਿਤੀ ਪੈਦਾ ਹੋ ਗਈ ਹੈ। ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਖਾੜੀ ਦੇਸ਼ਾਂ ਲਈ ਚੱਲਣ ਵਾਲੀਆਂ ਲਗਭਗ ਸਾਰੀਆਂ ਪ੍ਰਮੁੱਖ ਅੰਤਰਰਾਸ਼ਟਰੀ ਉਡਾਣਾਂ ਨੂੰ ਮੁਅੱਤਲ ਜਾਂ ਰੱਦ ਕਰ ਦਿੱਤਾ ਗਿਆ ਹੈ, ਜਿਸ ਕਾਰਨ ਹਵਾਈ ਅੱਡੇ ’ਤੇ ਯਾਤਰੀ ਮਾਯੂਸ ਅਤੇ ਪ੍ਰੇਸ਼ਾਨ ਨਜ਼ਰ ਆਏ। ਦੱਸਣਯੋਗ ਹੈ ਕਿ ਈਰਾਨ-ਇਜ਼ਰਾਈਲ ਜੰਗ ਨੇ ਅਚਾਨਕ ਨਾ ਸਿਰਫ਼ ਵਿਸ਼ਵ ਦੇ ਸਾਰੇ ਦੇਸ਼ਾਂ ਦਾ ਧਿਆਨ ਇੱਕ ਪਾਸੇ ਖਿੱਚ ਲਿਆ ਹੈ, ਸਗੋਂ ਇਸ ਨੂੰ ਹਰ ਖੇਤਰ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਜੰਗ ਨਾ…
Read More