22
Sep
ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਵਿਚ ਹੜ੍ਹ ਪੀੜਤਾਂ ਦੀ ਮਦਦ ਲਈ ਕਈ ਕਲਾਕਾਰ ਅੱਗੇ ਆ ਰਹੇ ਹਨ। ਇਸੇ ਤਹਿਤ ਹੜ੍ਹ ਪੀੜਤਾਂ ਦੀ ਮਦਦ ਲਈ ਏਕ ਥਾ ਟਾਈਗਰ ਅਤੇ ਕਈ ਹਿੰਦੀ ਸੀਰੀਅਲ ਵਿਚ ਕੰਮ ਕਰ ਚੁੱਕੇ ਹਿੰਦੀ ਅਤੇ ਪੰਜਾਬੀ ਫਿਲਮਾਂ ਦੇ ਅਦਾਕਾਰ ਗੈਵੀ ਚਾਹਲ ਫਿਰੋਜ਼ਪੁਰ ਪਹੁੰਚੇ। ਇਸ ਦੌਰਾਨ ਉਨ੍ਹਾਂ ਫਿਰੋਜ਼ਪੁਰ ਦੇ ਟਾਪੂ ਪਿੰਡ ਕਾਲੂ ਵਾਲਾ ਦੇ ਹੜ੍ਹ ਪੀੜਤਾਂ ਨੂੰ ਰਾਸ਼ਨ ਅਤੇ ਕੱਪੜੇ ਵੰਡੇ ਗਏ। ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੀੜਤਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ ਅਤੇ ਜੇਕਰ ਕੋਈ ਮਦਦ ਕਰਨਾ ਚਾਹੁੰਦਾ ਹੈ ਤਾਂ ਉਹ ਜਾਣਕਾਰੀ ਲੈ ਕੇ ਆਵੇ। ਇਥੇ ਇਹ ਵੀ ਜ਼ਿਕਰਯੋਗ ਹੈ ਕਿ ਬੀਤੇ ਦਿਵ ਪ੍ਰਸਿੱਧ ਗਾਇਕ…
