flood control

ਹਰਿਆਣਾ ਵਿੱਚ ਬਾਰਿਸ਼ ਤੋਂ ਪਹਿਲਾਂ ਨਿਕਾਸੀ ਪ੍ਰਬੰਧ ਮਜ਼ਬੂਤ ਕਰਨ ਦੇ ਹੁਕਮ

ਹਰਿਆਣਾ ਵਿੱਚ ਬਾਰਿਸ਼ ਤੋਂ ਪਹਿਲਾਂ ਨਿਕਾਸੀ ਪ੍ਰਬੰਧ ਮਜ਼ਬੂਤ ਕਰਨ ਦੇ ਹੁਕਮ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਨੀ ਨੇ ਸੂਬੇ ਵਿੱਚ ਬਾਰਿਸ਼ ਦੇ ਮੌਸਮ ਤੋਂ ਪਹਿਲਾਂ ਪਾਣੀ ਦੀ ਨਿਕਾਸੀ ਪ੍ਰਬੰਧ ਨੂੰ ਮਜ਼ਬੂਤ ਕਰਨ ਲਈ ਅਹਿਮ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਨੇ ਸਪਸ਼ਟ ਕਿਹਾ ਹੈ ਕਿ ਸਾਰੇ ਡ੍ਰੇਨਾਂ, ਨਹਿਰਾਂ ਅਤੇ ਨਾਲਿਆਂ ਦੀ ਸਫਾਈ ਦਾ ਕੰਮ ਸਮੇਂ ਸਿਰ ਪੂਰਾ ਕੀਤਾ ਜਾਵੇ ਤਾਂ ਜੋ ਮੌਨਸੂਨ ਦੌਰਾਨ ਜਲਭਰਾਅ ਦੀ ਸਮੱਸਿਆ ਤੋਂ ਬਚਿਆ ਜਾ ਸਕੇ। ਚੰਡੀਗੜ੍ਹ ਵਿੱਚ ਹੋਈ ਇੱਕ ਸਮੀਖਿਆ ਮੀਟਿੰਗ ਦੌਰਾਨ ਉਨ੍ਹਾਂ ਨੇ ਸਿੰਚਾਈ, ਜਨ ਸਿਹਤ ਅਤੇ ਸਥਾਨਕ ਨਿਕਾਇ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਸ ਮਾਮਲੇ ‘ਤੇ ਵਿਸਥਾਰ ਨਾਲ ਚਰਚਾ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਸ਼ਹਿਰੀ ਖੇਤਰਾਂ ਵਿੱਚ ਵਧਦੀ ਆਬਾਦੀ ਕਾਰਨ ਪਾਣੀ ਦੀ ਨਿਕਾਸੀ ਵਿੱਚ…
Read More