Flood Management

ਗੁਰਦਾਸਪੁਰ ”ਚ 13 ਰਾਹਤ ਕੈਂਪ ਜਾਰੀ, 10 ਪ੍ਰਭਾਵਿਤ ਵਿਅਕਤੀ ਕਰ ਰਹੇ ਬਸੇਰਾ : ਮੁੰਡੀਆਂ

ਗੁਰਦਾਸਪੁਰ ”ਚ 13 ਰਾਹਤ ਕੈਂਪ ਜਾਰੀ, 10 ਪ੍ਰਭਾਵਿਤ ਵਿਅਕਤੀ ਕਰ ਰਹੇ ਬਸੇਰਾ : ਮੁੰਡੀਆਂ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਸੂਬੇ ’ਚ ਹੜ੍ਹਾਂ ਪਿੱਛੋਂ ਸਥਿਤੀ ਲਗਾਤਾਰ ਆਮ ਵਾਂਗ ਹੋ ਰਹੀ ਹੈ ਤੇ ਪ੍ਰਭਾਵਿਤ ਪਰਿਵਾਰ ਨਿਰੰਤਰ ਆਪੋ-ਆਪਣੇ ਘਰਾਂ ਨੂੰ ਵਾਪਸ ਪਰਤ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਭਰ ’ਚ ਹੁਣ ਤੱਕ ਕੁੱਲ 219 ਰਾਹਤ ਕੈਂਪ ਖੋਲ੍ਹੇ ਗਏ ਸਨ ਪਰ ਇਸ ਵੇਲੇ 13 ਕੈਂਪ ਸਿਰਫ਼ ਜ਼ਿਲ੍ਹਾ ਗੁਰਦਾਸਪੁਰ ’ਚ ਹੀ ਜਾਰੀ ਹਨ ਤੇ 10 ਹੜ੍ਹ ਪ੍ਰਭਾਵਿਤ ਵਿਅਕਤੀ ਉੱਥੇ ਠਹਿਰੇ ਹੋਏ ਹਨ। ਜ਼ਿਕਰਯੋਗ ਹੈ ਕਿ ਇਕ ਦਿਨ ਪਹਿਲਾਂ ਤੱਕ ਸੂਬੇ ਭਰ ’ਚ 25 ਕੈਂਪ ਜਾਰੀ ਸਨ, ਜਿਨ੍ਹਾਂ ’ਚ 163 ਵਿਅਕਤੀ ਠਹਿਰੇ ਹੋਏ ਸਨ। ਮਾਲ ਮੰਤਰੀ…
Read More
ਮਾਨ ਸਰਕਾਰ ਦਾ ‘ਮਿਸ਼ਨ ਚੜ੍ਹਦੀ ਕਲਾ’ : ਹੜ੍ਹਾਂ ਤੋਂ ਬਾਅਦ ਪਹਿਲੇ 1000 ਦਾਨੀਆਂ ਦਾ ਕੀਤਾ ਧੰਨਵਾਦ

ਮਾਨ ਸਰਕਾਰ ਦਾ ‘ਮਿਸ਼ਨ ਚੜ੍ਹਦੀ ਕਲਾ’ : ਹੜ੍ਹਾਂ ਤੋਂ ਬਾਅਦ ਪਹਿਲੇ 1000 ਦਾਨੀਆਂ ਦਾ ਕੀਤਾ ਧੰਨਵਾਦ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹਾਂ ਤੋਂ ਬਾਅਦ ਰਾਹਤ ਅਤੇ ਪੁਨਰਵਾਸ ਲਈ ਸ਼ੁਰੂ ਕੀਤੇ 'ਮਿਸ਼ਨ ਚੜ੍ਹਦੀ ਕਲਾ' 'ਚ ਯੋਗਦਾਨ ਪਾਉਣ ਵਾਲੇ ਪਹਿਲੇ 1000 ਦਾਨੀਆਂ ਦਾ ਖ਼ਾਸ ਧੰਨਵਾਦ ਕੀਤਾ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਯੋਜਨਾ ਸਿਰਫ਼ ਸਰਕਾਰ ਦੀ ਨਹੀਂ, ਸਗੋਂ ਹਰ ਪੰਜਾਬੀ ਦੀ ਸਾਂਝ ਹੈ ਅਤੇ ਸਮੂਹ ਲੋਕਾਂ ਦੇ ਸਹਿਯੋਗ ਨਾਲ ਹੀ ਪੰਜਾਬ ਨੂੰ ਮੁੜ ਪੈਰਾਂ 'ਤੇ ਖੜ੍ਹਾਇਆ ਜਾ ਸਕਦਾ ਹੈ। ਸਹਿਯੋਗ ਕਰਨ ਲਈ ਉਨ੍ਹਾਂ ਨੇ ਲੋਕਾਂ ਨੂੰ http://rangla.punjab.gov.in ਲਿੰਕ ਰਾਹੀਂ ਦਾਨ ਕਰਨ ਦੀ ਅਪੀਲ ਕੀਤੀ ਹੈ।ਹੜ੍ਹਾਂ ਨਾਲ ਵੱਡਾ ਨੁਕਸਾਨਦੱਸਣਯੋਗ ਹੈ ਕਿ ਪਿਛਲੇ ਮਹੀਨਿਆਂ 'ਚ ਪੰਜਾਬ ਦੇ ਕਈ ਇਲਾਕੇ ਭਾਰੀ ਹੜ੍ਹਾਂ ਦੀ…
Read More