flops

ਕਰੋੜਾਂ ‘ਚ ਵਿਕੇ ਪਰ ਮੁੱਲ ਕੋਡੀ ਨਹੀਂ ਪਾਇਆ… IPL ‘ਚ ਫਲਾਪ ਰਹੇ ਇਹ 5 ਖਿਡਾਰੀ

ਜਿਵੇਂ-ਜਿਵੇਂ ਇੰਡੀਅਨ ਪ੍ਰੀਮੀਅਰ ਲੀਗ (IPL 2025) ਦਾ ਸਫ਼ਰ ਅੱਗੇ ਵਧਦਾ ਜਾ ਰਿਹਾ ਹੈ, ਉਂਝ ਹੀ ਇਸਦਾ ਉਤਸ਼ਾਹ ਵੀ ਵਧਦਾ ਜਾ ਰਿਹਾ ਹੈ। ਇਸ ਸੀਜ਼ਨ ਵਿੱਚ ਕਈ ਖਿਡਾਰੀਆਂ ਨੇ ਆਪਣੇ ਪ੍ਰਦਰਸ਼ਨ ਨਾਲ ਪ੍ਰਸ਼ੰਸਕਾਂ ਦੇ ਦਿਲਾਂ ਵਿੱਚ ਜਗ੍ਹਾ ਬਣਾਈ ਹੈ। ਪਰ ਬਹੁਤ ਸਾਰੇ ਖਿਡਾਰੀ ਅਜਿਹੇ ਹਨ ਜਿਨ੍ਹਾਂ ਤੋਂ ਚੰਗੇ ਪ੍ਰਦਰਸ਼ਨ ਦੀ ਉਮੀਦ ਕੀਤੀ ਜਾਂਦੀ ਸੀ ਪਰ ਇੰਨੀ ਵੱਡੀ ਰਕਮ ਦੇ ਬਾਵਜੂਦ, ਉਨ੍ਹਾਂ ਦਾ ਪ੍ਰਦਰਸ਼ਨ ਹੁਣ ਤੱਕ ਮਾੜਾ ਰਿਹਾ ਹੈ। ਆਓ ਗੱਲ ਕਰੀਏ 5 ਅਜਿਹੇ ਖਿਡਾਰੀਆਂ ਬਾਰੇ ਜਿਨ੍ਹਾਂ 'ਤੇ ਫ੍ਰੈਂਚਾਇਜ਼ੀ ਨੇ ਕਰੋੜਾਂ ਰੁਪਏ ਦਾ ਨਿਵੇਸ਼ ਕੀਤਾ ਪਰ ਉਨ੍ਹਾਂ ਦੇ ਪ੍ਰਦਰਸ਼ਨ 'ਤੇ ਸਵਾਲ ਖੜ੍ਹੇ ਹੋ ਗਏ ਹਨ। ਰੋਹਿਤ ਸ਼ਰਮਾ ਰੋਹਿਤ ਸ਼ਰਮਾ ਆਈਪੀਐਲ ਵਿੱਚ ਆਪਣੀ…
Read More