28
Dec
ਜਲੰਧਰ: ਪੰਜਾਬ ਅਤੇ ਰਾਜਧਾਨੀ ਚੰਡੀਗੜ੍ਹ ਵਿੱਚ ਕੜਾਕੇ ਦੀ ਠੰਡ ਨੇ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ, ਜਿਸ ਕਾਰਨ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਮੌਸਮ ਵਿਭਾਗ ਨੇ ਅੱਜ (ਐਤਵਾਰ) ਪੂਰੇ ਸੂਬੇ ਵਿੱਚ ਸੰਘਣੀ ਧੁੰਦ (ਕੋਹਰੇ) ਅਤੇ ਸ਼ੀਤ ਲਹਿਰ ਦਾ ‘ਔਰੇਂਜ ਅਲਰਟ’ ਜਾਰੀ ਕੀਤਾ ਹੈ। ਪਿਛਲੇ 24 ਘੰਟਿਆਂ ਦੌਰਾਨ ਘੱਟੋ-ਘੱਟ ਤਾਪਮਾਨ ਵਿੱਚ 2.3 ਡਿਗਰੀ ਸੈਲਸੀਅਸ ਦੀ ਕਮੀ ਆਈ ਹੈ ਅਤੇ ਸ਼ਹੀਦ ਭਗਤ ਸਿੰਘ ਨਗਰ 4.4 ਡਿਗਰੀ ਸੈਲਸੀਅਸ ਨਾਲ ਸੂਬੇ ਦਾ ਸਭ ਤੋਂ ਠੰਡਾ ਇਲਾਕਾ ਰਿਹਾ ਹੈ। ਧੁੰਦ ਦਾ ਕਹਿਰ ਇੰਨਾ ਜ਼ਿਆਦਾ ਹੈ ਕਿ ਅੰਮ੍ਰਿਤਸਰ ਅਤੇ ਜਲੰਧਰ ਵਿੱਚ ਵਿਜ਼ੀਬਿਲਟੀ ‘ਜ਼ੀਰੋ’ ਦਰਜ ਕੀਤੀ ਗਈ ਹੈ। ਚੰਡੀਗੜ੍ਹ…
