Former Cricketer

ਸਿਆਸੀ ਪਿੱਚ ‘ਤੇ ਇਸ ਸਾਬਕਾ ਕ੍ਰਿਕਟਰ ਨੇ ਕੀਤਾ ਡੈਬਿਊ, ਫੜਿਆ BJP ਦਾ ਪੱਲਾ

ਮੁੰਬਈ-ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਆਲਰਾਊਂਡਰ ਕੇਦਾਰ ਜਾਧਵ ਮੰਗਲਵਾਰ ਨੂੰ ਰਸਮੀ ਤੌਰ 'ਤੇ ਭਾਰਤੀ ਜਨਤਾ ਪਾਰਟੀ (ਭਾਜਪਾ) 'ਚ ਸ਼ਾਮਲ ਹੋ ਗਏ। ਜਾਧਵ ਮੁੰਬਈ 'ਚ ਮਹਾਰਾਸ਼ਟਰ ਦੇ ਮੰਤਰੀ ਅਤੇ ਪ੍ਰਦੇਸ਼ ਭਾਜਪਾ ਪ੍ਰਧਾਨ ਚੰਦਰਸ਼ੇਖਰ ਬਾਵਨਕੁਲੇ ਦੀ ਮੌਜੂਦਗੀ 'ਚ ਪਾਰਟੀ 'ਚ ਸ਼ਾਮਲ ਹੋਏ।ਇਸ ਮੌਕੇ 'ਤੇ ਚੰਦਰਸ਼ੇਖਰ ਬਾਵਨਕੁਲੇ ਨੇ ਕਿਹਾ, 'ਕੇਦਾਰ ਜਾਧਵ ਸਾਡੇ ਰਾਸ਼ਟਰੀ ਕ੍ਰਿਕਟ ਖਿਡਾਰੀ ਰਹੇ ਹਨ। ਉਸਦੇ ਬਹੁਤ ਸਾਰੇ ਫਾਲੋਅਰਸ ਹਨ, ਅੱਜ ਉਹ ਇਸ ਗੱਲੋਂ ਵੀ ਖੁਸ਼ ਹੋਣਗੇ ਕਿ ਉਹ ਇੱਕ ਵਿਕਸਤ ਭਾਰਤ ਲਈ ਪ੍ਰਧਾਨ ਮੰਤਰੀ ਮੋਦੀ ਨਾਲ ਇਕੱਠੇ ਹੋਏ ਹਨ। ਉਨ੍ਹਾਂ ਨੇ ਸੰਕਲਪ ਲਿਆ ਹੈ ਕਿ ਉਹ ਦੇਸ਼ ਦੇ ਵਿਕਾਸ ਲਈ, ਮਹਾਰਾਸ਼ਟਰ ਦੇ ਵਿਕਾਸ ਲਈ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ,…
Read More
ਯੋਗਰਾਜ ਸਿੰਘ ਨੇ ਪਾਕਿ ਖ਼ਿਲਾਫ਼ ਭਾਰਤ ਦੀ ਜਿੱਤ ‘ਤੇ ਦਿੱਤਾ ਵੱਡਾ ਬਿਆਨ, ਹਰ ਪਾਸੇ ਮਚੀ ਤਰਥੱਲੀ

ਯੋਗਰਾਜ ਸਿੰਘ ਨੇ ਪਾਕਿ ਖ਼ਿਲਾਫ਼ ਭਾਰਤ ਦੀ ਜਿੱਤ ‘ਤੇ ਦਿੱਤਾ ਵੱਡਾ ਬਿਆਨ, ਹਰ ਪਾਸੇ ਮਚੀ ਤਰਥੱਲੀ

ਨਵੀਂ ਦਿੱਲੀ - Champions Trophy 2025 ਵਿੱਚ ਟੀਮ ਇੰਡੀਆ ਨੇ ਪਾਕਿਸਤਾਨ ਨੂੰ 6 ਵਿਕਟਾਂ ਨਾਲ ਹਰਾ ਦਿੱਤਾ। ਭਾਰਤ ਦੀ ਇਸ ਜਿੱਤ ਨਾਲ ਹਰ ਭਾਰਤੀ ਖੁਸ਼ ਹੈ। ਸਾਬਕਾ ਕ੍ਰਿਕਟ ਖਿਡਾਰੀ ਅਤੇ ਫ਼ਿਲਮ ਅਦਾਕਾਰ ਯੋਗਰਾਜ ਸਿੰਘ ਨੇ ਪਾਕਿਸਤਾਨ ਖ਼ਿਲਾਫ਼ ਭਾਰਤ ਦੀ ਇਕਤਰਫਾ ਜਿੱਤ ‘ਤੇ ਗੱਲ ਕੀਤੀ। ਉਨ੍ਹਾਂ ਨੇ ਪਹਿਲਾਂ ਹੀ ਕਿਹਾ ਸੀ ਕਿ ਇਸ ਦੇਸ਼ ਵਿੱਚ ਕੁਝ ਵੀ ਠੀਕ ਨਹੀਂ ਹੈ। ਪਾਕਿ ਟੀਮ ‘ਚ ਲੀਡਰਸ਼ਿਪ ਦੀ ਕਮੀ ਹੈ, ਕਪਤਾਨ ਨੂੰ ਇਹ ਵੀ ਨਹੀਂ ਪਤਾ ਕਿ ਗੇਂਦਬਾਜ਼ੀ ਦੇ ਨਾਲ-ਨਾਲ ਫੀਲਡਿੰਗ ਕਿੱਥੇ ਸੈੱਟ ਕਰਨੀ ਹੈ। ਵਿਰਾਟ ਕੋਹਲੀ ਦੇ ਸੈਂਕੜੇ ਨੂੰ ਰੋਕਣ ਲਈ ਅਫਰੀਦੀ ਨੇ ਵਾਈਡ ਗੇਂਦਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਗਿੱਲ ਨੂੰ ਆਊਟ ਕਰਨ ਤੋਂ ਬਾਅਦ…
Read More