10
Oct
ਅੰਮ੍ਰਿਤਸਰ: ਮਸ਼ਹੂਰ ਬਾਡੀਬਿਲਡਰ ਵਰਿੰਦਰ ਸਿੰਘ ਘੁੰਮਣ ਦੀ ਬੀਤੇ ਦਿਨ ਸਰਜਰੀ ਮਗਰੋਂ ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ ਵਿਚ ਮੌਤ ਹੋ ਗਈ। ਇਸ ਤੋਂ ਬਾਅਦ ਪਰਿਵਾਰ ਵੱਲੋਂ ਹਸਪਤਾਲ ਉੱਤੇ ਲਾਪਰਵਾਹੀ ਦੇ ਇਲਜ਼ਾਮ ਵੀ ਲੱਗੇ ਤੇ ਪਰਿਵਾਰਕ ਮੈਂਬਰਾਂ ਵੱਲੋਂ ਹਸਪਤਾਲ ਦੇ ਬਾਹਰ ਹੰਗਾਮਾ ਵੀ ਕੀਤਾ ਗਿਆ। ਹੁਣ ਹਸਪਤਾਲ ਪ੍ਰਸ਼ਾਸਨ ਨੇ ਇਸ ਸਬੰਧ ਵਿਚ ਬਿਆਨ ਜਾਰੀ ਕੀਤਾ ਹੈ ਤੇ ਵਰਿੰਦਰ ਘੁੰਮਣ ਦੀ ਮੌਤ ਦੇ ਕਾਰਨ ਬਾਰੇ ਜਾਣਕਾਰੀ ਦਿੱਤੀ ਹੈ।ਮੈਡੀਕਲ ਸਟੇਟਮੈਂਟ ਵਿਚ ਫੋਰਟਿਸ ਐਸਕਾਰਟਸ, ਅੰਮ੍ਰਿਤਸਰ ਨੇ ਕਿਹਾ ਕਿ ਵਰਿੰਦਰ ਸਿੰਘ ਘੁੰਮਣ ਦਾ 6 ਅਕਤੂਬਰ 2025 ਨੂੰ ਓਪੀਡੀ 'ਚ ਸੱਜੇ ਮੋਢੇ 'ਚ ਦਰਦ ਤੇ ਹਿੱਲਜੁੱਲ ਵਿਚ ਦਿੱਕਤ ਬਾਰੇ ਮੁਲਾਂਕਣ ਕੀਤਾ ਗਿਆ ਸੀ। ਕਲੀਨਿਕਲ ਮੁਲਾਂਕਣ ਤੋਂ ਬਾਅਦ, ਬਾਈਸੈਪਸ ਟੈਨੋਡੇਸਿਸ…
