Free Laptops

ਖ਼ੁਸ਼ਖ਼ਬਰੀ ; 10ਵੀਂ ਪਾਸ ਵਿਦਿਆਰਥੀਆਂ ਨੂੰ ਮੁਫ਼ਤ ਮਿਲਣਗੇ Laptop ! ਸਿੱਖਿਆ ਮੰਤਰੀ ਨੇ ਕੀਤਾ ਐਲਾਨ

ਖ਼ੁਸ਼ਖ਼ਬਰੀ ; 10ਵੀਂ ਪਾਸ ਵਿਦਿਆਰਥੀਆਂ ਨੂੰ ਮੁਫ਼ਤ ਮਿਲਣਗੇ Laptop ! ਸਿੱਖਿਆ ਮੰਤਰੀ ਨੇ ਕੀਤਾ ਐਲਾਨ

ਨਵੀਂ ਦਿੱਲੀ- ਦਿੱਲੀ ਸਰਕਾਰ ਨੇ ਸਕੂਲੀ ਵਿਦਿਆਰਥੀਆਂ ਲਈ ਵੱਡਾ ਐਲਾਨ ਕੀਤਾ ਹੈ, ਜਿਸ ਮੁਤਾਬਕ ਵਿਦਿਆਰਥੀਆਂ ਨੂੰ ਲੈਪਟਾਪ ਦਿੱਤੇ ਜਾਣਗੇ। ਸਿੱਖਿਆ ਮੰਤਰੀ ਆਸ਼ੀਸ਼ ਸੂਦ ਵੱਲੋਂ ਮੰਗਲਵਾਰ ਨੂੰ ਕੀਤੇ ਗਏ ਇਸ ਐਲਾਨ ਮੁਤਾਬਕ 10ਵੀਂ ਜਮਾਤ ਚੰਗੇ ਅੰਕਾਂ ਨਾਲ ਪਾਸ ਕਰਨ ਵਾਲੇ 1,200 ਹੋਣਹਾਰ ਵਿਦਿਆਰਥੀਆਂ ਨੂੰ ਮੁਫ਼ਤ i7 ਲੈਪਟਾਪ ਦਿੱਤੇ ਜਾਣਗੇ। ਇਸ ਤੋਂ ਇਲਾਵਾ ਦਿੱਲੀ ਸਰਕਾਰ ਵੱਲੋਂ ਚਲਾਏ ਜਾ ਰਹੇ 175 ਸਕੂਲਾਂ ਵਿੱਚ ਆਈ.ਸੀ.ਟੀ. ਲੈਬ ਸਥਾਪਤ ਕਰਨ ਦਾ ਵੀ ਫੈਸਲਾ ਕੀਤਾ ਗਿਆ ਹੈ। ਐਲਾਨ ਕਰਦੇ ਹੋਏ ਸੂਦ ਨੇ ਕਿਹਾ ਕਿ ਇਹ ਇਤਿਹਾਸਕ ਫੈਸਲਾ ਮੁੱਖ ਮੰਤਰੀ ਰੇਖਾ ਗੁਪਤਾ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਲਿਆ ਗਿਆ ਹੈ। ਮੁੱਖ ਮੰਤਰੀ ਡਿਜੀਟਲ ਸਿੱਖਿਆ ਯੋਜਨਾ ਦੇ ਤਹਿਤ…
Read More