freezer

ਹਾਏ ਓ ਰੱਬਾ! ਜਵਾਕ ਨੂੰ ਫ੍ਰੀਜ਼ਰ ‘ਚ ਰੱਖ ਖੁਦ ਸੌਂ ਗਈ ਮਾਂ, ਤੇ ਫਿਰ….

ਹਾਏ ਓ ਰੱਬਾ! ਜਵਾਕ ਨੂੰ ਫ੍ਰੀਜ਼ਰ ‘ਚ ਰੱਖ ਖੁਦ ਸੌਂ ਗਈ ਮਾਂ, ਤੇ ਫਿਰ….

ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਵਿੱਚ ਇੱਕ ਹੈਰਾਨ ਕਰ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿਸਨੇ ਸਾਰਿਆਂ ਦੇ ਹੋਸ਼ ਉਡਾ ਦਿੱਤੇ ਹਨ। ਇੱਥੇ ਇੱਕ ਔਰਤ ਨੇ ਆਪਣੇ 15 ਦਿਨਾਂ ਦੇ ਨਵਜੰਮੇ ਬੱਚੇ ਨੂੰ ਘਰ ਦੇ ਫ੍ਰੀਜ਼ਰ ਵਿੱਚ ਰੱਖ ਦਿੱਤਾ। ਖੁਸ਼ਕਿਸਮਤੀ ਨਾਲ ਬੱਚੇ ਦੇ ਰੋਣ ਦੀ ਆਵਾਜ਼ ਸੁਣ ਕੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਉਸਨੂੰ ਸਮੇਂ ਸਿਰ ਫ੍ਰੀਜ਼ਰ 'ਚੋਂ ਬਾਹਰ ਕੱਢ ਲਿਆ, ਜਿਸ ਨਾਲ ਉਸਦੀ ਜਾਨ ਬਚ ਗਈ।  ਦੱਸ ਦੇਈਏ ਕਿ ਇਹ ਘਟਨਾ ਮੁਰਾਦਾਬਾਦ ਦੇ ਕਰੂਲਾ ਇਲਾਕੇ ਦੀ ਹੈ। 15 ਦਿਨ ਪਹਿਲਾਂ ਹੀ ਉਕਤ ਸਥਾਨ 'ਤੇ ਰਹਿਣ ਵਾਲੀ ਇਕ ਔਰਤ ਨੇ ਬੱਚੇ ਨੂੰ ਜਨਮ ਦਿੱਤਾ ਸੀ। ਸ਼ੁੱਕਰਵਾਰ ਨੂੰ ਔਰਤ ਨੇ ਆਪਣੇ ਨਵਜਨਮੇ…
Read More