frnchpresident

PM ਮੋਦੀ ਤੇ ਫਰਾਂਸ ਦੇ ਰਾਸ਼ਟਰਪਤੀ ਮੈਕਰੋਂ ਨੇ ਨਵੇਂ ਭਾਰਤੀ ਕੌਂਸਲੇਟ ਦਾ ਕੀਤਾ ਉਦਘਾਟਨ

ਪੈਰਿਸ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਬੁੱਧਵਾਰ ਨੂੰ ਮਾਰਸੇਲ ਸ਼ਹਿਰ ਵਿੱਚ ਭਾਰਤ ਦੇ ਨਵੇਂ ਕੌਂਸਲੇਟ ਦਾ ਸਾਂਝੇ ਤੌਰ 'ਤੇ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਮੋਦੀ ਇਸ ਸਮੇਂ ਰਾਸ਼ਟਰਪਤੀ ਮੈਕਰੋਂ ਦੇ ਸੱਦੇ 'ਤੇ ਫਰਾਂਸ ਦੇ ਦੌਰੇ 'ਤੇ ਹਨ। ਦੋਵਾਂ ਆਗੂਆਂ ਨੇ ਸਾਂਝੇ ਤੌਰ 'ਤੇ ਮਾਰਸੇਲ ਸ਼ਹਿਰ ਵਿੱਚ ਇੱਕ ਬਟਨ ਦਬਾ ਕੇ ਨਵੇਂ ਕੌਂਸਲੇਟ ਦਾ ਉਦਘਾਟਨ ਕੀਤਾ। ਇਸ ਮੌਕੇ 'ਤੇ ਮੌਜੂਦ ਭੀੜ ਨੇ ਪੂਰੇ ਉਤਸ਼ਾਹ ਨਾਲ ਆਪਣੀ ਖੁਸ਼ੀ ਦਾ ਪ੍ਰਗਟਾਵਾ ਕੀਤਾ। ਇਨ੍ਹਾਂ ਵਿੱਚੋਂ ਬਹੁਤ ਸਾਰੇ ਲੋਕ ਭਾਰਤ ਅਤੇ ਫਰਾਂਸ ਦੋਵਾਂ ਦੇ ਰਾਸ਼ਟਰੀ ਝੰਡੇ ਲੈ ਕੇ ਆਏ ਸਨ। ਕੌਂਸਲੇਟ ਦੇ ਉਦਘਾਟਨ ਤੋਂ ਪਹਿਲਾਂ, ਮੋਦੀ ਅਤੇ ਮੈਕਰੋਨ ਨੇ ਇਤਿਹਾਸਕ…
Read More