23
May
ਨੈਸ਼ਨਲ ਟਾਈਮਜ਼ ਬਿਊਰੋ :- ਵ੍ਹਾਈਟ ਹਾਊਸ ਦੀ ਪ੍ਰੈਸ ਸਕੱਤਰ ਕੈਰੋਲੀਨ ਲੀਵਿਟ ਨੇ ਇੱਕ ਬ੍ਰੀਫਿੰਗ ਵਿੱਚ ਪੁਸ਼ਟੀ ਕੀਤੀ ਕਿ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਅਗਲੇ ਮਹੀਨੇ ਕੈਨੇਡਾ ਵਿੱਚ ਹੋਣ ਵਾਲੇ ਜੀ-7 ਲੀਡਰਾਂ ਦੇ ਸੰਮੇਲਨ ਵਿੱਚ ਸ਼ਾਮਲ ਹੋਣਗੇ। ਟਰੰਪ 15 ਤੋਂ 17 ਜੂਨ ਤੱਕ ਕੈਨੇਡਾ ਵਿੱਚ ਰਹਿਣਗੇ। ਲੀਵਿਟ ਨੇ ਕਿਹਾ ਕਿ ਉਨ੍ਹਾਂ ਦੇ ਦੌਰੇ ਦੇ ਹੋਰ ਵੇਰਵਿਆਂ ਦਾ ਐਲਾਨ ਜਲਦੀ ਹੀ ਕੀਤਾ ਜਾਵੇਗਾ। 6 ਮਈ ਨੂੰ, ਵ੍ਹਾਈਟ ਹਾਊਸ ਵਿੱਚ ਟਰੰਪ ਨਾਲ ਮੁਲਾਕਾਤ ਮਗਰੋਂ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਜ਼ਿਕਰ ਕੀਤਾ ਸੀ ਦੋਵੇਂ ਲੀਡਰ ਅਗਲੇ ਮਹੀਨੇ ਕੈਨਾਨੈਸਕਿਸ ਵਿੱਚ ਜੀ-7 ਸੰਮੇਲਨ ਵਿੱਚ ਮਿਲਣ ਲਈ ਉਤਸੁਕ ਹਨ। 51ਵਾਂ ਜੀ-7 ਸੰਮੇਲਨ 15 ਤੋਂ 17 ਜੂਨ ਤੱਕ ਐਲਬਰਟਾ ਦੇ…
