19
Jun
ਮਾਛੀਵਾੜਾ ਸਾਹਿਬ : ਮਾਛੀਵਾੜਾ ਪੁਲਸ ਨੂੰ ਅੱਜ ਉਸ ਸਮੇਂ ਭਾਰੀ ਸਫ਼ਲਤਾ ਮਿਲੀ ਜਦੋਂ ਮੋਟਰਸਾਈਕਲ ਚੋਰ ਗਿਰੋਹ ਦੇ 3 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਜਿਨ੍ਹਾਂ ਪਾਸੋਂ 9 ਮੋਟਰਸਾਈਕਲ ਚੋਰੀ ਦੇ ਬਰਾਮਦ ਹੋਏ। ਮੁਲਜ਼ਮਾਂ ਦੀ ਪਹਿਚਾਣ ਪ੍ਰਗਟ ਸਿੰਘ ਉਰਫ਼ ਕਾਲਾ ਵਾਸੀ ਭੱਟੀਆਂ, ਪ੍ਰਦੀਪ ਸਿੰਘ ਉਰਫ਼ ਦੀਪਾ ਵਾਸੀ ਟਾਂਡਾ ਕੁਸ਼ਲ ਸਿੰਘ ਵਜੋਂ ਹੋਈ ਹੈ ਜਦਕਿ ਇਨ੍ਹਾਂ ਵਿਚ ਇੱਕ ਨਾਬਾਲਗ ਲੜਕਾ ਸ਼ਾਮਲ ਹੈ। ਅੱਜ ਪ੍ਰੈੱਸ ਕਾਨਫਰੰਸ ਦੌਰਾਨ ਥਾਣਾ ਮੁਖੀ ਇੰਸਪੈਕਟਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਜ਼ਿਲ੍ਹਾ ਖੰਨਾ ਦਾ ਐੱਸ.ਐੱਸ.ਪੀ. ਡਾ. ਜੋਤੀ ਯਾਦਵ, ਐੱਸ.ਪੀ.ਡੀ. ਪਵਨਜੀਤ, ਡੀ.ਐੱਸ.ਪੀ. ਤਰਲੋਚਨ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੁਲਸ ਪਾਰਟੀ ਵਲੋਂ ਸ਼ੱਕੀ ਪੁਰਸ਼ਾਂ ਤੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਸੀ। ਗਸ਼ਤ…