Gay prade

ਅੰਮ੍ਰਿਤਸਰ ‘ਚ 27 ਅਪ੍ਰੈਲ ਨੂੰ ਹੋਣ ਵਾਲੀ ਗੇਅ ਪਰੇਡ ਰੱਦ, ਸਿੱਖ ਜਥੇਬੰਦੀਆਂ ਦੇ ਵਿਰੋਧ ਤੋਂ ਬਾਅਦ ਫੈਸਲਾ, ਦੇਖੋ ਨੋਟੀਫਿਕੇਸ਼ਨ!

ਅੰਮ੍ਰਿਤਸਰ ‘ਚ 27 ਅਪ੍ਰੈਲ ਨੂੰ ਹੋਣ ਵਾਲੀ ਗੇਅ ਪਰੇਡ ਰੱਦ, ਸਿੱਖ ਜਥੇਬੰਦੀਆਂ ਦੇ ਵਿਰੋਧ ਤੋਂ ਬਾਅਦ ਫੈਸਲਾ, ਦੇਖੋ ਨੋਟੀਫਿਕੇਸ਼ਨ!

ਅੰਮ੍ਰਿਤਸਰ, ਕਰਨਵੀਰ ਸਿੰਘ, ਨੈਸ਼ਨਲ ਟਾਈਮਜ਼ ਬਿਊਰੋ :- 27 ਅਪ੍ਰੈਲ ਨੂੰ ਅੰਮ੍ਰਿਤਸਰ ਦੇ ਰੋਜ਼ ਗਾਰਡਨ ‘ਚ ਹੋਣ ਵਾਲੀ ਗੇਅ ਪਰੇਡ ਨੂੰ ਰੱਦ ਕਰ ਦਿੱਤਾ ਗਿਆ ਹੈ। ਇਹ ਫੈਸਲਾ ਸਿੱਖ ਧਾਰਮਿਕ ਸੰਗਠਨਾਂ ਅਤੇ ਵੱਖ-ਵੱਖ ਸਮਾਜਿਕ ਸੰਗਠਨਾਂ ਵੱਲੋਂ ਹੋ ਰਹੇ ਵਿਰੋਧ ਤੋਂ ਬਾਅਦ ਲਿਆ ਗਿਆ। ਪਿਛਲੇ ਕੁਝ ਦਿਨਾਂ ਤੋਂ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਹੀ ਸੀ, ਜਿਸ ‘ਚ ਦੱਸਿਆ ਜਾ ਰਿਹਾ ਸੀ ਕਿ 27 ਅਪ੍ਰੈਲ ਨੂੰ ਅੰਮ੍ਰਿਤਸਰ ਵਿੱਚ ਗੇਅ ਪਰੇਡ ਹੋਣੀ ਹੈ, ਜਿਸ ਵਿੱਚ ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ ਟ੍ਰਾਂਸਜੈਂਡਰ ਸਮੁਦਾਇ ਦੇ ਲੋਕ ਸ਼ਿਰਕਤ ਕਰਨਗੇ। ਇਸ ਵੀਡੀਓ ਤੋਂ ਬਾਅਦ ਕਈ ਸਿੱਖ ਧਾਰਮਿਕ ਜਥੇਬੰਦੀਆਂ ਅਤੇ ਸਮਾਜਿਕ ਸੰਗਠਨਾਂ ਵੱਲੋਂ ਇਸ ਦੇ ਵਿਰੋਧ ਵਿੱਚ…
Read More
ਬ੍ਰੇਕਿੰਗ:- ਅੰਮ੍ਰਿਤਸਰ ‘ਚ ਗੇ-ਪਰੇਡ ਨੂੰ ਲੈ ਕੇ ਵਿਵਾਦ, ਪਰਮਜੀਤ ਸਿੰਘ ਅਕਾਲੀ ਵੱਲੋਂ ਵਿਰੋਧ!

ਬ੍ਰੇਕਿੰਗ:- ਅੰਮ੍ਰਿਤਸਰ ‘ਚ ਗੇ-ਪਰੇਡ ਨੂੰ ਲੈ ਕੇ ਵਿਵਾਦ, ਪਰਮਜੀਤ ਸਿੰਘ ਅਕਾਲੀ ਵੱਲੋਂ ਵਿਰੋਧ!

ਨੈਸ਼ਨਲ ਟਾਈਮਜ਼ ਬਿਊਰੋ :- ਅੰਮ੍ਰਿਤਸਰ ਵਿਖੇ 27 ਅਪ੍ਰੈਲ ਨੂੰ ਹੋਣ ਵਾਲੀ ਗੇ-ਪਰੇਡ ਨੂੰ ਲੈ ਕੇ ਵਿਵਾਦ ਉਤਪੰਨ ਹੋ ਗਿਆ ਹੈ। ਇਸ ਪਰੇਡ ਦੀ ਜਾਣਕਾਰੀ ਹਾਲੇ ਤਕ ਸਿਰਫ਼ ਸੋਸ਼ਲ ਮੀਡੀਆ ਰਾਹੀਂ ਹੀ ਸਾਹਮਣੇ ਆਈ ਹੈ, ਜਿਸ ਦੀ ਕੋਈ ਸਰਕਾਰੀ ਜਾਂ ਅਧਿਕਾਰਤ ਪੁਸ਼ਟੀ ਨਹੀਂ ਹੋਈ। ਪਰ ਇਸਨੂੰ ਲੈ ਕੇ ਪਰਮਜੀਤ ਸਿੰਘ ਅਕਾਲੀ ਵੱਲੋਂ ਸਖ਼ਤ ਵਿਰੋਧ ਜਤਾਇਆ ਗਿਆ ਹੈ। ਪਰਮਜੀਤ ਸਿੰਘ ਅਕਾਲੀ ਨੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪ੍ਰਸ਼ਾਸਨ ਨੇ ਇਹ ਪਰੇਡ ਨਾ ਰੋਕੀ ਤਾਂ ਉਹ ਆਪਣੇ ਪੱਧਰ 'ਤੇ ਕਾਰਵਾਈ ਕਰਨਗੇ। ਉਨ੍ਹਾਂ ਆਖਿਆ ਕਿ ਗੁਰੂ ਨਗਰੀ ਅੰਮ੍ਰਿਤਸਰ ਦੀ ਪਵਿਤ੍ਰਤਾ ਨੂੰ ਕਾਇਮ ਰੱਖਣਾ ਸਾਡਾ ਫ਼ਰਜ਼ ਹੈ ਅਤੇ ਅਸੀਂ ਕਿਸੇ ਵੀ ਕੀਮਤ 'ਤੇ…
Read More