gazetted officer

ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਗਜ਼ਟਿਡ ਅਫਸਰ ਤਾਇਨਾਤ

ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਗਜ਼ਟਿਡ ਅਫਸਰ ਤਾਇਨਾਤ

ਚੰਡੀਗੜ੍ਹ, 4 ਸਤੰਬਰ 2025 – ਸੂਬੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨਾਲ ਸਿੱਧਾ ਰਾਬਤਾ ਬਣਾਉਣ ਅਤੇ ਉਹਨਾਂ ਦੀਆਂ ਸਮੱਸਿਆਵਾਂ ਦਾ ਜਲਦ ਹੱਲ ਕਰਨ ਲਈ ਪੰਜਾਬ ਸਰਕਾਰ ਵੱਡਾ ਕਦਮ ਚੁੱਕ ਰਹੀ ਹੈ। ਸਰਕਾਰੀ ਐਲਾਨ ਮੁਤਾਬਕ, ਹਰ ਪਿੰਡ ਵਿੱਚ ਇੱਕ ਗਜ਼ਟਿਡ ਅਫਸਰ ਤਾਇਨਾਤ ਕੀਤਾ ਜਾਵੇਗਾ ਜੋ ਪਿੰਡ ਵਾਸੀਆਂ ਦੀਆਂ ਪਰੇਸ਼ਾਨੀਆਂ ਨੂੰ ਸੁਣੇਗਾ ਅਤੇ ਉਹਨਾਂ ਦੇ ਨਿਵਾਰਣ ਲਈ ਤੁਰੰਤ ਕਾਰਵਾਈ ਯਕੀਨੀ ਬਣਾਵੇਗਾ। ਇਸ ਫੈਸਲੇ ਨਾਲ ਨਾ ਸਿਰਫ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਆਪਣੀਆਂ ਮੁਸ਼ਕਲਾਂ ਬਿਆਨ ਕਰਨ ਲਈ ਸਿੱਧਾ ਮੰਚ ਮਿਲੇਗਾ, ਸਗੋਂ ਰਾਹਤ ਕਾਰਜਾਂ ਵਿੱਚ ਵੀ ਤੇਜ਼ੀ ਆਵੇਗੀ। ਸਰਕਾਰ ਦਾ ਮੰਨਣਾ ਹੈ ਕਿ ਗਜ਼ਟਿਡ ਅਫਸਰਾਂ ਦੀ ਇਹ ਤਾਇਨਾਤੀ ਪ੍ਰਭਾਵਿਤ ਖੇਤਰਾਂ ਵਿੱਚ ਪ੍ਰਸ਼ਾਸਨ ਅਤੇ ਲੋਕਾਂ…
Read More