Geeta Gopinath

ਉਪ ਰਾਸ਼ਟਰਪਤੀ ਜਗਦੀਪ ਧਨਖੜ ਤੋਂ ਬਾਅਦ ਇੱਕ ਹੋਰ ਵੱਡਾ ਅਸਤੀਫਾ, ਜਾਣੋ ਕੌਣ ਹੈ ਗੀਤਾ ਗੋਪੀਨਾਥ, ਜਿਸਨੇ ਛੱਡਿਆ IMF

ਉਪ ਰਾਸ਼ਟਰਪਤੀ ਜਗਦੀਪ ਧਨਖੜ ਤੋਂ ਬਾਅਦ ਇੱਕ ਹੋਰ ਵੱਡਾ ਅਸਤੀਫਾ, ਜਾਣੋ ਕੌਣ ਹੈ ਗੀਤਾ ਗੋਪੀਨਾਥ, ਜਿਸਨੇ ਛੱਡਿਆ IMF

 ਕੱਲ੍ਹ ਸ਼ਾਮ, ਭਾਰਤ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ, ਇਸ ਤੋਂ ਕੁਝ ਘੰਟਿਆਂ ਬਾਅਦ ਇੱਕ ਹੋਰ ਵੱਡੇ ਅਸਤੀਫੇ ਦੀ ਖ਼ਬਰ ਸਾਹਮਣੇ ਆਈ। ਜਿਸ ਵਿੱਚ ਅੰਤਰਰਾਸ਼ਟਰੀ ਮੁਦਰਾ ਫੰਡ (IMF) ਦੀ ਪਹਿਲੀ ਡਿਪਟੀ ਮੈਨੇਜਿੰਗ ਡਾਇਰੈਕਟਰ ਅਤੇ ਸਾਬਕਾ ਮੁੱਖ ਅਰਥਸ਼ਾਸਤਰੀ ਗੀਤਾ ਗੋਪੀਨਾਥ ਨੇ ਵੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਸਨੇ ਦੱਸਿਆ ਕਿ ਉਹ ਹਾਰਵਰਡ ਯੂਨੀਵਰਸਿਟੀ ਵਾਪਸ ਜਾ ਕੇ ਪੜ੍ਹਾਈ ਅਤੇ ਖੋਜ ਕਰਨਾ ਚਾਹੁੰਦੀ ਹੈ। IMF ਨੇ ਇਹ ਵੀ ਪੁਸ਼ਟੀ ਕੀਤੀ ਹੈ ਕਿ ਗੀਤਾ ਦੇ ਉੱਤਰਾਧਿਕਾਰੀ ਦਾ ਐਲਾਨ ਜਲਦੀ ਹੀ ਕੀਤਾ ਜਾਵੇਗਾ। ਗੀਤਾ ਗੋਪੀਨਾਥ ਦਾ ਜਨਮ ਭਾਰਤ ਦੇ ਪੱਛਮੀ ਬੰਗਾਲ ਦੇ ਕੋਲਕਾਤਾ ਵਿੱਚ ਹੋਇਆ ਸੀ, ਪਰ…
Read More