13
Sep
ਇਕ ਪਾਸੇ ਜਿੱਥੇ ਦੁਨੀਆ ਭਰ 'ਚ ਸਿਆਸੀ ਹੜਕੰਪ ਮਚਿਆ ਹੋਇਆ ਹੈ, ਉੱਥੇ ਹੀ ਬ੍ਰਿਟੇਨ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇਕ ਕਰੀਬ 25 ਸਾਲਾ ਸਿੱਖ ਕੁੜੀ ਨਾਲ ਦਿਨ ਦਿਹਾੜੇ ਹੈਵਾਨੀਅਤ ਦੀਆਂ ਹੱਦਾਂ ਪਾਰ ਕੀਤੀਆਂ ਗਈਆਂ। ਜਾਣਕਾਰੀ ਅਨੁਸਾਰ ਇਹ ਘਟਨਾ ਬਰਮਿੰਘਮ ਦੇ ਉਲਡਬਰੀ ਨੇੜੇ ਮੰਗਲਵਾਰ ਨੂੰ ਵਾਪਰੀ, ਜਿੱਥੇ 2 ਇੰਗਲਿਸ਼ ਮੂਲ ਦੇ 2 ਨੌਜਵਾਨਾਂ ਨੇ ਇਕ ਬ੍ਰਿਟਿਸ਼ ਸਿੱਖ ਕੁੜੀ 'ਤੇ ਦਿਨ ਦਿਹਾੜੇ ਨਸਲੀ ਟਿੱਪਣੀਆਂ ਕੀਤੀਆਂ ਗਈਆਂ, ਉਸ ਨਾਲ ਕੁੱਟਮਾਰ ਕੀਤੀ ਗਈ ਤੇ ਜਬਰ-ਜਨਾਹ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਮੰਗਲਵਾਰ ਸਵੇਰੇ 8 ਵਜੇ ਤੋਂ 8.30 ਵਜੇ ਦੇ ਵਿਚਾਲੇ ਵਾਪਰੀ। ਸਿੱਖ ਫੈਡਰੇਸ਼ਨ ਯੂ.ਕੇ. ਵੱਲੋਂ ਦਿੱਤੀ ਗਈ…
