Gift

ਮੁਲਾਜ਼ਮਾਂ ਦੀਆਂ ਵਧੀਆਂ ਤਨਖ਼ਾਹਾਂ! ਪੰਜਾਬ ਸਰਕਾਰ ਨੇ ਨਵੇਂ ਸਾਲ ਤੋਂ ਪਹਿਲਾਂ ਦਿੱਤਾ ਤੋਹਫ਼ਾ

ਮੁਲਾਜ਼ਮਾਂ ਦੀਆਂ ਵਧੀਆਂ ਤਨਖ਼ਾਹਾਂ! ਪੰਜਾਬ ਸਰਕਾਰ ਨੇ ਨਵੇਂ ਸਾਲ ਤੋਂ ਪਹਿਲਾਂ ਦਿੱਤਾ ਤੋਹਫ਼ਾ

ਖੰਨਾ : ਪੰਜਾਬ ਸਰਕਾਰ ਦੇ ਕਿਰਤ ਵਿਭਾਗ ਨੇ ਇਕ ਸਰਕੂਲਰ 24 ਦਸੰਬਰ ਨੂੰ ਜਾਰੀ ਕਰ ਕੇ ਕਾਰਖਾਨਿਆਂ, ਨਗਰ ਕੌਂਸਲਾਂ ਅਤੇ ਕਾਰਪੋਰੇਸ਼ਨਾਂ 'ਚ ਨੌਕਰੀ ਕਰਨ ਵਾਲਿਆਂ ਲਈ ਘੱਟੋ-ਘੱਟ ਮਜ਼ਦੂਰੀ ਦਰਾਂ ਵਧਾ ਦਿੱਤੀਆਂ ਹਨ। ਇਹ ਨੋਟੀਫਿਕੇਸ਼ਨ ਇਕ ਸਤੰਬਰ 2025 ਤੋਂ ਲਾਗੂ ਕੀਤਾ ਗਿਆ ਹੈ। ਨੋਟੀਫਿਕੇਸ਼ਨ ਅਨੁਸਾਰ ਹੁਣ ਸੂਬੇ ’ਚ ਅਨਸਕਿੱਲਡ (ਚਪੜਾਸੀ, ਚੌਂਕੀਦਾਰ ਤੇ ਹੈਲਪਰ ਆਦਿ) ਲਈ 11726.40 ਰੁਪਏੇ, ਸੈਮੀ ਸਕਿੱਲਡ (ਅਨਸਕਿੱਲਡ ਦੇ ਅਹੁਦੇ ’ਤੇ 10 ਸਾਲ ਦਾ ਤਜਰਬਾ ਜਾਂ ਨਵਾਂ ਆਈ. ਟੀ. ਆਈ. ਡਿਪਲੋਮਾ ਧਾਰਕ) ਲਈ 12506.40 ਰੁਪਏ, ਸਕਿੱਲਡ (ਸੈਮੀ- ਸਕਿੱਲਡ ਅਹੁਦੇ ’ਤੇ 5 ਸਾਲ ਦੇ ਤਜਰਬੇ ਵਾਲੇ ਲੁਹਾਰ ਤੇ ਇਲੈਕਟ੍ਰੀਸ਼ਨ ਆਦਿ) ਲਈ 13403.40 ਰੁਪਏ, ਹਾਈ ਸਕਿੱਲਡ (ਗ੍ਰੈਜੂਏਟ ਤਕਨੀਕੀ ਡਿਗਰੀ ਧਾਰਕ, ਟਰੱਕ…
Read More
ਕੇਂਦਰ ਸਰਕਾਰ ਦਾ ਪੰਜਾਬ ਨੂੰ ਵੱਡਾ ਤੋਹਫ਼ਾ ! ਬਾਗੋ-ਬਾਗ ਹੋ ਜਾਣਗੇ ਪੰਜਾਬੀ

ਕੇਂਦਰ ਸਰਕਾਰ ਦਾ ਪੰਜਾਬ ਨੂੰ ਵੱਡਾ ਤੋਹਫ਼ਾ ! ਬਾਗੋ-ਬਾਗ ਹੋ ਜਾਣਗੇ ਪੰਜਾਬੀ

 ਭਾਰਤੀ ਰੇਲਵੇ ਵੱਲੋਂ ਦੇਸ਼ ਭਰ ਵਿੱਚ ਰੇਲ ਯਾਤਰਾ ਨੂੰ ਆਧੁਨਿਕ ਅਤੇ ਤੇਜ਼ ਬਣਾਉਣ ਲਈ ਵੱਡੇ ਪੱਧਰ 'ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਪ੍ਰਸ਼ਾਸਨ ਚਾਰ ਨਵੀਆਂ 'ਵੰਦੇ ਭਾਰਤ ਐਕਸਪ੍ਰੈੱਸ' ਗੱਡੀਆਂ ਨੂੰ ਲਾਂਚ ਕਰਨ ਦੀ ਤਿਆਰੀ 'ਚ ਹੈ। ਇਹ ਐਲਾਨ ਖਾਸ ਤੌਰ 'ਤੇ ਪੰਜਾਬ ਦੇ ਲੋਕਾਂ ਲਈ ਵੱਡੀ ਖੁਸ਼ਖਬਰੀ ਲੈ ਕੇ ਆਇਆ ਹੈ, ਕਿਉਂਕਿ ਇਨ੍ਹਾਂ ਵਿੱਚੋਂ ਇੱਕ ਅਹਿਮ ਰੂਟ ਫਿਰੋਜ਼ਪੁਰ ਅਤੇ ਦਿੱਲੀ ਕੈਂਟ ਵਿਚਕਾਰ ਚਲਾਇਆ ਜਾਵੇਗਾ, ਜਿਸ ਨਾਲ ਪੰਜਾਬ ਤੋਂ ਦੇਸ਼ ਦੀ ਰਾਜਧਾਨੀ ਤੱਕ ਦਾ ਸਫ਼ਰ ਬੇਹੱਦ ਆਸਾਨ ਹੋ ਜਾਵੇਗਾ। ਭਾਰਤੀ ਰੇਲਵੇ, ਜਿਸ ਨੇ ਲਗਭਗ ਸਾਰੇ ਸੂਬਿਆਂ ਵਿੱਚ 'ਵੰਦੇ ਭਾਰਤ' ਚੇਅਰ ਕਾਰ ਟ੍ਰੇਨਾਂ ਸ਼ੁਰੂ ਕਰ ਦਿੱਤੀਆਂ ਹਨ, ਹੁਣ 4…
Read More
हरियाणा सरकार ने दिया तोहफ़ा, जींद के बराड़ खेड़ा में खुलेगा उप-स्वास्थ्य केंद्र

हरियाणा सरकार ने दिया तोहफ़ा, जींद के बराड़ खेड़ा में खुलेगा उप-स्वास्थ्य केंद्र

चंडीगढ़, 10 अक्तूबर -- हरियाणा की स्वास्थ्य मंत्री आरती सिंह राव ने कहा कि प्रदेश सरकार लोगों को सस्ती, बेहतर और सुलभ स्वास्थ्य सेवाएं उपलब्ध कराने के लिए प्रतिबद्ध है। इसी दिशा में सरकार ने बड़ा कदम उठाते हुए जींद जिले के गांव बराड़ खेड़ा में उप-स्वास्थ्य केंद्र खोलने की मंजूरी प्रदान की है। स्वास्थ्य मंत्री ने बताया कि इस केंद्र के शुरू होने से अब स्थानीय लोगों को प्राथमिक स्वास्थ्य सेवाओं के लिए दूर नहीं जाना पड़ेगा। यहां पर योग्य स्वास्थ्य कर्मियों की नियुक्ति, आवश्यक दवाइयों की उपलब्धता और नर्सिंग स्टाफ की तैनाती की जाएगी। जल्द ही नियुक्ति प्रक्रिया…
Read More
हरियाणा को एमबीबीएस की 200 सीटों की मिली सौगात

हरियाणा को एमबीबीएस की 200 सीटों की मिली सौगात

चंडीगढ़, 3 सितम्बर - हरियाणा की स्वास्थ्य मंत्री आरती सिंह राव के प्रयास रंग लाए और उनके पत्र लिखने के मात्र 13 दिन में हरियाणा को एमबीबीएस की 200 सीटों की सौगात मिल गई। अब हरियाणा के जो प्रतिभावान विद्यार्थी नीट के एग्जाम में मेरिट में आए थे उनका अपने प्रदेश में ही एडमिशन लेने का सपना साकार हो सकेगा। आरती सिंह राव ने भिवानी और कोरियावास (महेंद्रगढ़) मैडिकल कॉलेजों में एमबीबीएस की 100 -100 सीटों पर एडमिशन की अनुमति देने पर केंद्रीय स्वास्थ्य मंत्री श्री जगत प्रकाश नड्डा तथा हरियाणा के मुख्यमंत्री श्री नायब सिंह सैनी का आभार जताया…
Read More

ਮਾਂ ਵੈਸ਼ਨੋ ਦੇਵੀ ਦੇ ਦਰਸ਼ਨ ਹੁਣ ਹੋਰ ਵੀ ਹੋਣਗੇ ਆਸਾਨ, ਰੇਲਵੇ ਦਾ ਯਾਤਰੀਆਂ ਨੂੰ ਵੱਡਾ ਤੋਹਫ਼ਾ

ਭਾਰਤੀ ਰੇਲਵੇ ਨੇ ਜੰਮੂ-ਕਸ਼ਮੀਰ 'ਚ ਰੇਲ ਸੰਪਰਕ ਨੂੰ ਬਿਹਤਰ ਬਣਾਉਣ ਵੱਲ ਇੱਕ ਹੋਰ ਵੱਡਾ ਕਦਮ ਚੁੱਕਿਆ ਹੈ। ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਟੜਾ ਅਤੇ ਅਰਨੀਆ ਵਿਚਕਾਰ ਇੱਕ ਨਵੀਂ ਰੇਲਵੇ ਲਾਈਨ ਦੇ ਨਿਰਮਾਣ ਵੱਲ ਇੱਕ ਮਹੱਤਵਪੂਰਨ ਫੈਸਲਾ ਲਿਆ ਹੈ। ਇਸ ਪ੍ਰੋਜੈਕਟ ਲਈ ਅੰਤਿਮ ਸਥਾਨ ਸਰਵੇਖਣ (FLS) ਨੂੰ ਹੁਣ ਰੇਲਵੇ ਮੰਤਰਾਲੇ ਦੀ ਮਨਜ਼ੂਰੀ ਮਿਲ ਗਈ ਹੈ।ਇਹ ਜਾਣਕਾਰੀ ਕੇਂਦਰੀ ਮੰਤਰੀ ਡਾ. ਜਿਤੇਂਦਰ ਸਿੰਘ ਨੂੰ ਇੱਕ ਅਧਿਕਾਰਤ ਪੱਤਰ ਰਾਹੀਂ ਦਿੱਤੀ ਗਈ। ਪੱਤਰ 'ਚ ਰੇਲ ਮੰਤਰੀ ਨੇ ਕਿਹਾ ਕਿ ਮਾਤਾ ਵੈਸ਼ਨੋ ਦੇਵੀ ਕਟੜਾ ਤੋਂ ਅਰਨੀਆ ਸੈਕਸ਼ਨ ਤੱਕ ਇੱਕ ਨਵੀਂ ਕੇਂਦਰੀ ਵਾਧੂ ਰੇਲਵੇ ਲਾਈਨ ਦੇ ਨਿਰਮਾਣ ਲਈ ਅੰਤਿਮ ਸਥਾਨ ਸਰਵੇਖਣ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।…
Read More
ਪੰਜਾਬ ਸਰਕਾਰ ਵੱਲੋਂ ਤੋਹਫਾ, ਹੋ ਗਈਆਂ ਤਰੱਕੀਆਂ

ਪੰਜਾਬ ਸਰਕਾਰ ਵੱਲੋਂ ਤੋਹਫਾ, ਹੋ ਗਈਆਂ ਤਰੱਕੀਆਂ

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸੂਬੇ ਦੇ 70 ਪੁਲਸ ਅਧਿਕਾਰੀਆਂ ਨੂੰ ਡਿਪਟੀ ਸੁਪਰਡੈਂਡੈਂਟ ਆਫ ਪੁਲਸ (ਡੀ.ਐੱਸ.ਪੀ.) ਦੇ ਅਹੁਦੇ 'ਤੇ ਤਰੱਕੀ ਦਿੱਤੀ ਗਈ ਹੈ। ਇਹ ਤਰੱਕੀ ਉਨ੍ਹਾਂ ਦੀ ਲੰਮੀ ਸੇਵਾ, ਸਖ਼ਤ ਮਿਹਨਤ ਅਤੇ ਲੋਕਾਂ ਦੀ ਸੇਵਾ ਪ੍ਰਤੀ ਨਿਭਾਈਆਂ ਜ਼ਿੰਮੇਵਾਰੀਆਂ ਦੇ ਚੱਲਦੇ ਦਿੱਤੀ ਗਈ ਹੈ। ਤਰੱਕੀ ਪ੍ਰਾਪਤ ਕਰਨ ਵਾਲੇ ਅਧਿਕਾਰੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਸਰਕਾਰ ਨੇ ਕਿਹਾ ਕਿ ਇਹ ਸਿਰਫ਼ ਨਵਾਂ ਅਹੁਦਾ ਨਹੀਂ, ਸਗੋਂ ਨਵੀਂ ਜ਼ਿੰਮੇਵਾਰੀ ਵੀ ਹੈ। ਲਿਹਾਜ਼ਾ ਹੁਣ ਉਨ੍ਹਾਂ ਤੋਂ ਉਮੀਦ ਹੈ ਕਿ ਉਹ ਆਪਣੀ ਡਿਊਟੀ ਹੋਰ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ।  ਇਹ ਤਰੱਕੀਆਂ ਸੂਬੇ ਦੀ ਪੁਲਸ ਪ੍ਰਸ਼ਾਸਨ ਨੂੰ ਹੋਰ ਮਜ਼ਬੂਤ ਕਰਨ ਅਤੇ ਸੂਬੇ ਵਿਚ ਕਾਨੂੰਨ-ਵਿਵਸਥਾ ਬਣਾਈ ਰੱਖਣ ਵੱਲ ਇਕ ਵੱਡਾ ਕਦਮ…
Read More
ਪੰਜਾਬ ਵਾਸੀਆਂ ਨੂੰ ਸਰਕਾਰ ਦਾ ਤੋਹਫ਼ਾ, ਲਿਆ ਗਿਆ ਇਹ ਵੱਡਾ ਫ਼ੈਸਲਾ

ਪੰਜਾਬ ਵਾਸੀਆਂ ਨੂੰ ਸਰਕਾਰ ਦਾ ਤੋਹਫ਼ਾ, ਲਿਆ ਗਿਆ ਇਹ ਵੱਡਾ ਫ਼ੈਸਲਾ

ਚੰਡੀਗੜ੍ਹ : ਪੰਜਾਬ ਦੇ ਨਾਗਰਿਕਾਂ ਨੂੰ ਪਾਰਦਰਸ਼ੀ ਢੰਗ ਨਾਲ ਕੁਸ਼ਲ ਪ੍ਰਸ਼ਾਸਨ ਅਤੇ ਨਿਰਵਿਘਨ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਦਿਸ਼ਾ ਵਿਚ ਇਕ ਹੋਰ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਮੰਤਰੀ ਅਮਨ ਅਰੋੜਾ ਨੇ ਅੱਜ "ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ" ਯੋਜਨਾ ਵਿਚ 363 ਹੋਰ ਨਾਗਰਿਕ-ਕੇਂਦ੍ਰਿਤ ਸੇਵਾਵਾਂ ਸ਼ਾਮਲ ਕਰਦਿਆਂ ਇਸਦੇ ਵਿਸਥਾਰ ਦਾ ਐਲਾਨ ਕੀਤਾ ਹੈ, ਜਿਸ ਨਾਲ ਸੇਵਾ ਕੇਂਦਰਾਂ ਰਾਹੀਂ ਦਿੱਤੀਆਂ ਜਾਣ ਵਾਲੀਆਂ ਸਾਰੀਆਂ ਸੇਵਾਵਾਂ ਹੁਣ ਨਾਗਰਿਕ ਆਪਣੇ ਘਰ ਬੈਠੇ ਪ੍ਰਾਪਤ ਕਰ ਸਕਣਗੇ। ਇਸ ਪਹਿਲ ਤਹਿਤ ਆਧਾਰ ਕਾਰਡ, ਡਰਾਈਵਿੰਗ ਲਾਇਸੈਂਸ ਅਤੇ ਪਾਸਪੋਰਟ ਸਬੰਧੀ ਅਰਜ਼ੀਆਂ ਸਮੇਤ ਹੁਣ 406 ਸੇਵਾਵਾਂ ਦੀ ਡਿਲਿਵਰੀ ਨਾਗਰਿਕਾਂ ਨੂੰ ਉਨ੍ਹਾਂ ਦੇ ਦਰਾਂ ‘ਤੇ ਦਿੱਤੀ ਜਾਵੇਗੀ। ਇੱਥੇ ਮਗਸੀਪਾ ਵਿਖੇ ਮੋਟਰਸਾਈਕਲਾਂ…
Read More
ਜੀ.ਐਨ.ਡੀ.ਯੂ – ਸਰਹੱਦੀ ਤੇ ਦਿਹਾਤੀ ਖੇਤਰ ਦੇ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਵੱਲੋਂ ਵੱਡਾ ਤੋਹਫ਼ਾ

ਜੀ.ਐਨ.ਡੀ.ਯੂ – ਸਰਹੱਦੀ ਤੇ ਦਿਹਾਤੀ ਖੇਤਰ ਦੇ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਵੱਲੋਂ ਵੱਡਾ ਤੋਹਫ਼ਾ

ਸਰਹੱਦੀ ਖੇਤਰ ਅਤੇ ਦਿਹਾਤੀ ਖੇਤਰ ਦੇ ਵਿਦਿਆਰਥੀਆਂ ਦਾ ਯੂਨੀਵਰਸਿਟੀ ਵਿਚ ਪੜ੍ਹਨ ਦਾ ਸੁਪਨਾ ਹੁਣ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੂਰਾ ਕਰੇਗੀ। ਇਸ ਸਬੰਧੀ ਫੈਸਲਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸਿੰਡੀਕੇਟ ਦੀ ਮੀਟਿੰਗ ਵਿਚ ਲੈ ਲਿਆ ਗਿਆ ਹੈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਕਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਇੱਛਾ ਸੀ ਕਿ ਬਾਰਡਰ ਅਤੇ ਦਿਹਾਤੀ ਖੇਤਰ ਦੇ ਬੱਚੇ ਵੀ ਪੜ੍ਹਾਈ ਤੋਂ ਵਾਂਝੇ ਨਹੀਂ ਰਹਿਣੇ ਚਾਹੀਦੇ। ਇਸ ਸਬੰਧੀ ਆਪਣੇ ਦ੍ਰਿਸ਼ਟੀਕੋਣ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਇਸ ਬਾਰੇ ਇਕ ਤਿੰਨ ਮੈਂਬਰੀ ਕਮੇਟੀ ਬਣਾਈ ਗਈ ਸੀ, ਜਿਨ੍ਹਾਂ ਵੱਲੋਂ ਪੂਰਾ ਪ੍ਰੋਗਰਾਮ ਉਲੀਕ ਲਿਆ ਗਿਆ ਹੈ ਕਿ ਕਿਵੇਂ ਅਸੀਂ…
Read More