Girl murder

ਹੈਮਿਲਟਨ ‘ਚ ਹਰਸਿਮਰਤ ਕੌਰ ਰੰਧਾਵਾ ਦੀ ਹੱਤਿਆ ਕਰਨ ਵਾਲਿਆਂ ਦੀ ਪਛਾਣ, ਦੋ ਕਾਰਾਂ ਤੋਂ ਮਿਲੇ ਠੋਸ ਸਬੂਤ

ਹੈਮਿਲਟਨ ‘ਚ ਹਰਸਿਮਰਤ ਕੌਰ ਰੰਧਾਵਾ ਦੀ ਹੱਤਿਆ ਕਰਨ ਵਾਲਿਆਂ ਦੀ ਪਛਾਣ, ਦੋ ਕਾਰਾਂ ਤੋਂ ਮਿਲੇ ਠੋਸ ਸਬੂਤ

ਨੈਸ਼ਨਲ ਟਾਈਮਜ਼ ਬਿਊਰੋ :- ਕੈਨੇਡਾ ਦੇ ਉਂਟਾਰੀਓ ਸੂਬੇ ਵਿਚ ਹੋਈ 21 ਸਾਲਾ ਹਰਸਿਮਰਤ ਕੌਰ ਰੰਧਾਵਾ ਦੀ ਹੱਤਿਆ ਮਾਮਲੇ 'ਚ ਹੈਮਿਲਟਨ ਪੁਲਸ ਨੇ ਦੋਸ਼ੀਆਂ ਦੀ ਪਛਾਣ ਕਰ ਲਈ ਹੈ। ਰੰਧਾਵਾ 17 ਅਪ੍ਰੈਲ ਨੂੰ ਕੰਮ ਤੋਂ ਘਰ ਜਾਂਦਿਆਂ ਦੋ ਗਰੋਹਾਂ ਦੀ ਆਪਸੀ ਗੋਲੀਬਾਰੀ ਦਾ ਸ਼ਿਕਾਰ ਹੋ ਗਈ ਸੀ। ਪੁਲੀਸ ਨੇ ਘਟਨਾ ਵਾਲੀ ਥਾਂ ਤੋਂ ਚਿੱਟੀ ਹੁੰਡਈ ਅਲਾਂਟਰਾ ਅਤੇ ਕਾਲੀ ਮਰਸੀਡੀਜ਼ ਕਾਰ ਕਬਜ਼ੇ 'ਚ ਲੈ ਲੀਅਾਂ। ਦੋਹਾਂ ਕਾਰਾਂ ਦੀ ਜਾਂਚ ਤੋਂ ਪੁਲੀਸ ਨੂੰ ਦੋਸ਼ੀਆਂ ਖਿਲਾਫ ਠੋਸ ਸਬੂਤ ਮਿਲੇ ਹਨ। ਤਫਤੀਸ਼ੀ ਅਧਿਕਾਰੀ ਐਲੇਕਸ ਬੱਕ ਨੇ ਦੱਸਿਆ ਕਿ ਦੋਸ਼ੀਆਂ ਦੀ ਪਛਾਣ ਹੋ ਚੁੱਕੀ ਹੈ ਅਤੇ ਉਨ੍ਹਾਂ ਨੂੰ ਫੜਨ ਲਈ ਕਾਰਵਾਈ ਚੱਲ ਰਹੀ ਹੈ। ਪੁਲਸ ਮੁਤਾਬਕ…
Read More

ਕੈਨੇਡਾ ਚ ਪੰਜਾਬੀ ਕੁੜੀ ਦਾ ਗੋਲੀ ਮਾਰਕੇ ਕਤਲ!

ਨੈਸ਼ਨਲ ਟਾਈਮਜ਼ ਬਿਊਰੋ :- ਚੰਗੇ ਭਵਿੱਖ ਲਈ ਘਰ ਪਰਿਵਾਰ ਛੱਡ ਕੈਨੇਡਾ ਗਈ ਪੰਜਾਬਣ ਮੁਟਿਆਰ ਦੀ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਤਰਨਤਾਰਨ ਦੇ ਪਿੰਡ ਧੂੰਦਾ ਦੀ ਰਹਿਣ ਵਾਲੀ ਹਰਸਿਮਰਤ ਰੰਧਾਵਾ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। 21 ਸਾਲਾ ਹਰਸਿਮਰਤ ਰੰਧਾਵਾ ਜਦੋਂ ਕੈਨੇਡਾ ਵਿੱਚ ਬੱਸ ਅੱਡੇ ਉਤੇ ਖੜ੍ਹੀ ਸੀ ਤਾਂ ਅਚਾਨਕ ਉਸ ਨੂੰ ਗੱਲੀ ਲੱਗ ਗਈ ਜਿਸ ਕਾਰਨ ਮੌਤ ਹੋ ਗਈ। ਹੈਮਿਲਟਨ ਪੁਲਿਸ ਮੁਤਾਬਕ ਹਰਸਿਮਰਤ ਰੰਧਾਵਾ ਮੋਹਾਕ ਕਾਲਜ ਦੀ ਵਿਦਿਆਰਥਣ ਸੀ। ਗੋਲੀ ਦੀ ਘਟਨਾ ਤੋਂ ਬਾਅਦ ਪੁਲਿਸ ਮੌਕੇ ਉਤੇ ਪੁੱਜੀ। ਐਂਬੂਲੈਂਸ ਰਾਹੀਂ ਉਸ ਨੂੰ ਹਸਪਤਾਲ ਵਿੱਚ ਲਿਜਾਇਆ ਗਿਆ, ਜਿੱਥੇ ਉਸਦੀ ਮੌਤ ਹੋ ਗਈ। ਪੁਲਿਸ ਮੁਤਾਬਕ ਜਾਂਚ ਦੌਰਾਨ ਇਕ…
Read More