Girl shot in the head

ਪੰਜਾਬ ‘ਚ ਵੱਡੀ ਵਾਰਦਾਤ! ਸੈਲੂਨ ਤੋਂ ਘਰ ਪਰਤ ਰਹੀ ਕੁੜੀ ਦੇ ਸਿਰ ‘ਚ ਮਾਰੀ ਗੋਲੀ

ਤਰਨਤਾਰਨ- ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ-54 ’ਤੇ ਮੌਜੂਦ ਪਿੰਡ ਰਸੂਲਪੁਰ ਅੱਡੇ ਵਿਖੇ ਸ਼ਨੀਵਾਰ ਸ਼ਾਮ ਉਸ ਵੇਲੇ ਇਕ ਕੁੜੀ ਨੂੰ 2 ਵਿਅਕਤੀਆਂ ਵੱਲੋਂ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਜਦੋਂ ਉਹ ਸੈਲੂਨ ਤੋਂ ਛੁੱਟੀ ਕਰ ਕੇ ਆਪਣੇ ਘਰ ਜਾਣ ਲਈ ਆਟੋ ਦਾ ਇੰਤਜ਼ਾਰ ਕਰ ਰਹੀ ਸੀ। ਇਸ ਘਟਨਾ ਦੀ ਸੂਚਨਾ ਮਿਲਣ ਤੋਂ ਤੁਰੰਤ ਬਾਅਦ ਵੱਡੀ ਗਿਣਤੀ ਵਿਚ ਪੁਲਸ ਕਰਮਚਾਰੀ ਮੌਕੇ ’ਤੇ ਪੁੱਜੇ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।       ਮੌਕੇ ਤੋਂ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਨਵਰੂਪ ਕੌਰ (23) ਪੁੱਤਰੀ ਮੰਗਲ ਸਿੰਘ ਨਿਵਾਸੀ ਪਿੰਡ ਬਨਵਾਲੀਪੁਰ ਵੱਲੋਂ ਬੀਤੇ ਕੁਝ ਦਿਨ ਪਹਿਲਾਂ ਹੀ ਤਰਨਤਾਰਨ ਸ਼ਹਿਰ ਦੇ ਇਕ ਸੈਲੂਨ ਵਿਚ ਕੰਮ…
Read More