girls

ਪੰਜਾਬ ਦੇ ਨੈਸ਼ਨਲ ਹਾਈਵੇ ‘ਤੇ ਅੱਧੀ ਰਾਤ ਨੂੰ ਰੋਕਦੀਆਂ ਇਹ ਦੋ ਕੁੜੀਆਂ, ਤੇ ਫਿਰ…

ਗੁਰਦਾਸਪੁਰ : ਪੁਲਸ ਜ਼ਿਲ੍ਹਾ ਬਟਾਲਾ ਦੇ ਥਾਣਾ ਕਿਲਾ ਲਾਲ ਸਿੰਘ ਦੀ ਟੀਮ ਨੇ ਨੈਸ਼ਨਲ ਹਾਈਵੇ ’ਤੇ ਲਿਫ਼ਟ ਮੰਗਣ ਦੇ ਬਹਾਨੇ ਲੁੱਟ ਕਰਨ ਵਾਲੇ ਗਿਰੋਹ ਨੂੰ ਬੇਨਕਾਬ ਕੀਤਾ ਹੈ। ਇਸ ਗਿਰੋਹ ਵਿਚ ਸ਼ਾਮਲ ਦੋ ਲੜਕੀਆਂ ਅਤੇ ਉਨ੍ਹਾਂ ਦੇ ਦੋ ਸਾਥੀ ਨੌਜਵਾਨਾਂ ਨੂੰ ਪੁਲਸ ਨੇ ਗ੍ਰਿਫ਼ਤਾਰ ਕਰਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਮੁਤਾਬਕ ਚਾਰੇ ਮੁਲਜ਼ਮ ਨਸ਼ੇ ਦੇ ਆਦੀ ਹਨ ਅਤੇ ਨਸ਼ਾ ਦੀ ਪੁਰਤੀ ਕਰਨ ਲਈ ਹੀ ਲੁੱਟ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਥਾਣਾ ਇੰਚਾਰਜ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਕੱਲ੍ਹ ਅੰਮ੍ਰਿਤਸਰ–ਪਠਾਨਕੋਟ ਹਾਈਵੇ ’ਤੇ ਰਾਜਸਥਾਨ ਦਾ ਰਹਿਣ ਵਾਲਾ ਬੁੱਧਰਾਮ ਆਪਣੇ ਟਰੱਕ ਵਿਚ ਸੀਮੈਂਟ ਲੋਡ ਕਰਕੇ ਪਠਾਨਕੋਟ ਵੱਲ ਜਾ ਰਿਹਾ ਸੀ।…
Read More
ਪੰਜਾਬੀ ਯੂਨੀਵਰਸਿਟੀ ‘ਚ ਪਈਆਂ ਭਾਜੜਾਂ, ਹੋਸਟਲ ਦੇ ਕਮਰੇ ਵਿਚ ਕੁੜੀ ਨੇ…

ਪੰਜਾਬੀ ਯੂਨੀਵਰਸਿਟੀ ‘ਚ ਪਈਆਂ ਭਾਜੜਾਂ, ਹੋਸਟਲ ਦੇ ਕਮਰੇ ਵਿਚ ਕੁੜੀ ਨੇ…

ਪਟਿਆਲਾ  : ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਮਾਤਾ ਸਾਹਿਬ ਕੌਰ ਹੋਸਟਲ ਵਿਚ ਬੀਐੱਸਸੀ ਤੀਜਾ ਸਾਲ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਜਸਪ੍ਰੀਤ ਕੌਰ ਹੋਸਟਲ ਦੇ ਕਮਰਾ ਨੰਬਰ 119 ਵਿਚ ਰਹਿ ਰਹੀ ਸੀ। ਜਸਪ੍ਰੀਤ ਕੌਰ ਜੋਗਾ ਜ਼ਿਲ੍ਹਾ ਦੇ ਪਿੰਡ ਮਾਨਸਾ ਦੀ ਰਹਿਣ ਵਾਲੀ ਸੀ। ਘਟਨਾ ਦਾ ਪਤਾ ਲੱਗਦਿਆਂ ਹੀ ਹੋਸਟਲ ਵਾਰਡਨ ਵੱਲੋਂ ਅਥਾਰਟੀ ਅਤੇ ਪੁਲਸ ਨੂੰ ਸੂਚਨਾ ਦਿੱਤੀ ਗਈ। ਦੂਜੇ ਪਾਸੇ ਥਾਣਾ ਅਰਬਨ ਅਸਟੇਟ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਰਕਾਰੀ ਰਜਿੰਦਰਾ ਹਸਪਤਾਲ ਪਹੁੰਚਾ ਦਿੱਤਾ ਹੈ। ਜਸਪ੍ਰੀਤ ਕੌਰ ਦੀ ਲਾਸ਼ ਹੋਸਟਲ ਦੇ ਕਮਰਾ ਨੰਬਰ 119 ਵਿਚ ਲਟਕਦੀ ਮਿਲੀ।  ਵਿਦਿਆਰਥਣ ਦੀ ਮੌਤ ’ਤੇ ਪੰਜਾਬੀ…
Read More

ਪੰਜਾਬ ‘ਚ ਦੇਹ ਵਪਾਰ ਦਾ ਪਰਦਾਫਾਸ਼, ਰੰਗਰਲੀਆਂ ਮਨਾਉਂਦੇ ਮੁੰਡੇ-ਕੁੜੀਆਂ ਨੂੰ ਇਤਰਾਜ਼ਯੋਗ ਹਾਲਾਤ ‘ਚ ਫੜ੍ਹਿਆ

ਫਾਜ਼ਿਲਕਾ : ਥਾਣਾ ਸਿਟੀ ਫਾਜ਼ਿਲਕਾ ਪੁਲਸ ਨੇ ਛਾਪੇਮਾਰੀ ਕਰਕੇ ਦੇਹ ਵਪਾਰ ਦਾ ਧੰਦਾ ਕਰਨ ਵਾਲੀਆਂ 6 ਔਰਤਾਂ ਅਤੇ 4 ਵਿਅਕਤੀਆਂ ਨੂੰ ਕਾਬੂ ਕੀਤਾ ਹੈ, ਪੁਲਸ ਨੇ ਕਾਬੂ ਕੀਤੇ ਗਏ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਪੁਲਸ ਨੂੰ ਸੂਚਨਾ ਮਿਲੀ ਸੀ ਕਿ ਸਰੋਜ ਰਾਣੀ ਵਾਸੀ ਫਾਜ਼ਿਲਕਾ ਜੋ ਕਿ ਘਰ ’ਚ ਚਕਲਾ ਚਲਾਉਂਦੀ ਹੈ, ਜੋ ਬਾਹਰੋਂ ਲੜਕੇ ਅਤੇ ਲੜਕੀਆਂ ਨੂੰ ਬੁਲਾ ਕੇ ਆਪਣੇ ਘਰ ਅੰਦਰ ਬਣੇ ਕਮਰਿਆਂ ’ਚ ਜਿਸਮ ਫਰੋਸ਼ੀ ਦਾ ਧੰਦਾ ਕਰਵਾਉਂਦੀ ਹੈ। ਇਸ ਦੇ ਘਰ ’ਚ ਹੁਣ ਵੀ ਲੜਕੇ-ਲੜਕੀਆਂਜਿਸਮ ਫਰੋਸ਼ੀ ਦਾ ਧੰਦਾ ਕਰ ਰਹੇ ਹਨ। ਸੂਚਨਾ ਦੇ ਆਧਾਰ 'ਤੇ ਪੁਲਸ ਨੇ ਛਾਪੇਮਾਰੀ ਕਰਕੇ ਸਰੋਜ ਰਾਣੀ, ਰੇਖਾ,…
Read More