07
Dec
ਨੈਸ਼ਨਲ ਟਾਈਮਜ਼ ਬਿਊਰੋ :- ਗੋਆ ਦੇ ਉੱਤਰੀ ਜ਼ਿਲ੍ਹੇ ਦੇ ਅਰਪੋਰਾ ਵਿੱਚ ਦੇਰ ਰਾਤ ਭਿਆਨਕ ਹਾਦਸਾ ਵਾਪਰਿਆ। ਜਿਸ ਕਾਰਨ 25 ਲੋਕਾਂ ਦੀ ਮੌਤ ਹੋ ਗਈ। ਦੱਸ ਦਈਏ ਕਿ ਇੱਕ ਕਲੱਬ ’ਚ ਭਿਆਨਕ ਅੱਗ ਲੱਗ ਗਈ ਜਿਸ ਕਾਰਨ ਇਹ ਦਰਦਨਾਕ ਹਾਦਸਾ ਵਾਪਰਿਆ। ਦੱਸ ਦਈਏ ਕਿ ਇਸ ਭਿਆਨਕ ਹਾਦਸੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਸੰਵੇਦਨਾ ਪ੍ਰਗਟ ਕੀਤੀ ਹੈ। ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੋਆ ਦੇ ਅਰਪੋਰਾ ਵਿੱਚ ਹੋਏ ਦੁਖਦਾਈ ਹਾਦਸੇ ਦੇ ਪੀੜਤਾਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਦਫ਼ਤਰ ਦੁਆਰਾ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ ਹਾਦਸੇ ਵਿੱਚ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡਤੋਂ…
