04
Jul
ਨਵੀਂ ਦਿੱਲੀ, 04 ਜੁਲਾਈ (ਗੁਰਪ੍ਰੀਤ ਸਿੰਘ) : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਸਰਕਾਰ ਤੋਂ ਸਿੱਖਿਆ ਲੈ ਕੇ ਗੋਆ ਦੇ ਮੁੱਖ ਮੰਤਰੀ ਨੂੰ ਵੀ ਆਪਣੇ ਰਾਜ ਦੇ ਲੋਕਾਂ ਨੂੰ 10 ਲੱਖ ਰੁਪਏ ਦਾ ਹੈਲਥ ਇੰਸ਼ੋਰੈਂਸ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਿਨਾਂ ਕਿਸੇ ਸ਼ਰਤ ਦੇ ਹਰ ਪਰਿਵਾਰ ਨੂੰ 10 ਲੱਖ ਦਾ ਹੈਲਥ ਇੰਸ਼ੋਰੈਂਸ ਦੇ ਰਹੀ ਹੈ। ਉਸੇ ਤਰ੍ਹਾਂ ਗੋਆ ਦੇ ਹਰ ਪਰਿਵਾਰ ਨੂੰ ਵੀ ਇਹ ਲਾਭ ਦਿੱਤਾ ਜਾਵੇ ਅਤੇ ਸਾਰੀਆਂ ਬਿਮਾਰੀਆਂ ਨੂੰ ਕਵਰ ਕੀਤਾ ਜਾਵੇ। ਇਸ ਦੇ ਨਾਲ ਹੀ ਪੰਜਾਬ ਵਾਂਗ ਗੋਆ ਵਿੱਚ ਵੀ ਪੈਨਲਡ ਪ੍ਰਾਈਵੇਟ ਹਸਪਤਾਲਾਂ…
