Gold Medalist

ਸਿਮਰਨ ਕੌਰ ਨੇ ਰਾਈਫਲ ਸ਼ੂਟਿੰਗ ‘ਚ ਜਿੱਤਿਆ ਗੋਲਡ ਮੈਡਲ, ਪੁਲਿਸ ਅਫਸਰ ਪਿਤਾ ਦਾ ਸੁਪਨਾ ਕੀਤਾ ਸਾਕਾਰ

ਸਿਮਰਨ ਕੌਰ ਨੇ ਰਾਈਫਲ ਸ਼ੂਟਿੰਗ ‘ਚ ਜਿੱਤਿਆ ਗੋਲਡ ਮੈਡਲ, ਪੁਲਿਸ ਅਫਸਰ ਪਿਤਾ ਦਾ ਸੁਪਨਾ ਕੀਤਾ ਸਾਕਾਰ

ਨੈਸ਼ਨਲ ਟਾਈਮਜ਼ ਬਿਊਰੋ :- ਸ੍ਰੀ ਮੁਕਤਸਰ ਸਾਹਿਬ ਦੀ ਧਰਤੀ ‘ਤੇ ਜਨਮੀ ਸਿਮਰਨ ਕੌਰ ਨੇ ਛੋਟੀ ਉਮਰ ਵਿੱਚ ਵੱਡਾ ਮੌਕਾ ਹਾਸਲ ਕੀਤਾ ਹੈ। ਡਿਸਟਰਿਕਟ ਲੈਵਲ ਸ਼ੂਟਿੰਗ ਮੁਕਾਬਲੇ ਵਿੱਚ ਉਸ ਨੇ ਰਾਈਫਲ ਸ਼ੂਟਿੰਗ ਦੇ 10 ਮੀਟਰ ਏਅਰ ਰਾਈਫਲ ਇਵੈਂਟ ਵਿੱਚ 200 ਵਿੱਚੋਂ 200 ਅੰਕ ਪ੍ਰਾਪਤ ਕਰਕੇ ਗੋਲਡ ਮੈਡਲ ਜਿੱਤਿਆ ਹੈ। ਇਹ ਸਫਲਤਾ ਸਿਰਫ਼ ਇੱਕ ਮੈਡਲ ਨਹੀਂ ਹੈ, ਇਹ ਉਸਦੇ ਜਜ਼ਬੇ, ਉਸਦੀ ਮਿਹਨਤ ਅਤੇ ਉਸਦੇ ਮਾਤਾ ਪਿਤਾ ਦੀਆਂ ਕੋਸ਼ਿਸ਼ਾਂ ਦਾ ਨਤੀਜਾ ਹੈ। ਸਿਮਰਨ ਕੌਰ ਦੇ ਪਿਤਾ ਅਮਨਦੀਪ ਸਿੰਘ ਪੁਲਿਸ ਵਿਭਾਗ ਵਿੱਚ ਅਫਸਰ ਹਨ ਅਤੇ ਉਹੀ ਉਸ ਦੀ ਸਭ ਤੋਂ ਵੱਡੀ ਪ੍ਰੇਰਣਾ ਹਨ। ਬਚਪਨ ਤੋਂ ਹੀ ਆਪਣੇ ਪਿਤਾ ਦੇ ਸੁਪਨੇ ਨੂੰ ਸਾਕਾਰ ਕਰਨ ਲਈ…
Read More