Golden temple

ਅੰਮ੍ਰਿਤਸਰ ਪਹੁੰਚੀ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ, ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

ਅੰਮ੍ਰਿਤਸਰ ਪਹੁੰਚੀ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ, ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

ਨੈਸ਼ਨਲ ਟਾਈਮਜ਼ ਬਿਊਰੋ :- ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਅੱਜ ਆਪਣੇ ਕੈਬਨਿਟ ਮੰਤਰੀਆਂ ਅਤੇ ਸੀਨੀਅਰ ਆਗੂਆਂ ਨਾਲ ਅੰਮ੍ਰਿਤਸਰ ਪਹੁੰਚੀ। ਸ੍ਰੀ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਭਾਜਪਾ ਦੇ ਸੀਨੀਅਰ ਆਗੂਆਂ ਅਤੇ ਅੰਮ੍ਰਿਤਸਰ ਸ਼ਹਿਰੀ ਪ੍ਰਧਾਨ ਹਰਵਿੰਦਰ ਸੰਧੂ ਨੇ ਉਨ੍ਹਾਂ ਦਾ ਸਵਾਗਤ ਕੀਤਾ, ਜਿਸ ਤੋਂ ਬਾਅਦ ਉਹ ਸਿੱਧੇ ਸ੍ਰੀ ਹਰਿਮੰਦਰ ਸਾਹਿਬ ਚੱਲ ਪਈਆਂ ਅਤੇ ਗੁਰੂ ਦੇ ਅਸਥਾਨ 'ਤੇ ਅਰਦਾਸ ਕੀਤੀ। ਮੁੱਖ ਮੰਤਰੀ ਦਾ ਇਹ ਦੌਰਾ ਸਿਰਫ਼ ਰਾਜਨੀਤਿਕ ਹੀ ਨਹੀਂ ਹੈ ਸਗੋਂ ਧਾਰਮਿਕ ਸਦਭਾਵਨਾ ਅਤੇ ਸੱਭਿਆਚਾਰਕ ਏਕਤਾ ਦਾ ਸੰਦੇਸ਼ ਦੇਣ ਵਾਲਾ ਵੀ ਮੰਨਿਆ ਜਾ ਰਿਹਾ ਹੈ। ਉਨ੍ਹਾਂ ਕਿਹਾ, "ਅੰਮ੍ਰਿਤਸਰ ਦੀ ਪਵਿੱਤਰ ਧਰਤੀ ਨੂੰ ਨਮਸਕਾਰ। ਅੱਜ ਅਸੀਂ ਗੁਰੂਆਂ ਦਾ ਧੰਨਵਾਦ ਕਰਨ…
Read More

ਸ੍ਰੀ ਗੁਰੂ ਅਰਜੁਨ ਦੇਵ ਜੀ ਦੇ ਗੁਰਤਾਗੱਦੀ ਦਿਵਸ ‘ਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਠਾਠਾਂ ਸੁਹਾਵਣਾ ਮੌਸਮ!

ਨੈਸ਼ਨਲ ਟਾਈਮਜ਼ ਬਿਊਰੋ :- ਪੰਜਵੇਂ ਗੁਰੂ ਸ੍ਰੀ ਗੁਰੂ ਅਰਜੁਨ ਦੇਵ ਜੀ ਦੇ ਗੁਰਤਾਗੱਦੀ ਦਿਵਸ ਦੇ ਸਬੰਧ 'ਚ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਨਤਮਸਤਕ ਹੋਣ ਲਈ ਪੁਜੀਆਂ। ਗੁਰੂਦੁਆਰਾ ਰਾਮਸਰ ਸਾਹਿਬ ਉਹ ਪਾਵਨ ਪਵਿਤਰ ਅਸਥਾਨ ਹੈ, ਜਿਥੇ ਗੁਰੂ ਅਰਜੁਨ ਦੇਵ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ ਕਰਵਾਈ ਅਤੇ ਪਹਿਲਾ ਸਰੂਪ ਸੰਪੂਰਨ ਹੋਣ ਉਪਰੰਤ ਇਸੇ ਅਸਥਾਨ ਤੋਂ ਬਾਬਾ ਬੁੱਢਾ ਜੀ ਦੇ ਸੀਸ 'ਤੇ ਸੁਸ਼ੋਭਿਤ ਕਰਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਲਿਜਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਕੀਤਾ। ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਸਾਹਿਬ ਦੇ ਗੁਰਤਾਗੱਦੀ ਦਿਵਸ ਤੇ ਸੰਗਤਾਂ ਨਤਮਸਤਕ ਹੋਣ…
Read More
Dark Web ਰਾਹੀਂ ਸ੍ਰੀ ਦਰਬਾਰ ਸਾਹਿਬ ਨੂੰ ਮੁੜ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ!

Dark Web ਰਾਹੀਂ ਸ੍ਰੀ ਦਰਬਾਰ ਸਾਹਿਬ ਨੂੰ ਮੁੜ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ!

ਚੰਡੀਗੜ੍ਹ : ਜਿੱਥੇ ਵਿਰੋਧੀ ਪਾਰਟੀਆਂ ਹਰਿਮੰਦਰ ਸਾਹਿਬ ਨੂੰ ਭੇਜੀਆਂ ਗਈਆਂ ਧਮਕੀ ਭਰੀਆਂ ਈਮੇਲਾਂ ਦੇ ਮਾਮਲੇ ਵਿੱਚ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਕਥਿਤ ਅਣਗਹਿਲੀ ਨੂੰ ਲੈ ਕੇ ਘੇਰ ਰਹੀਆਂ ਹਨ, ਉੱਥੇ ਹੀ ਪੰਜਾਬ ਪੁਲਿਸ ਇੱਕ ਵੱਡੀ ਚੁਣੌਤੀ ਦਾ ਸਾਹਮਣਾ ਕਰ ਰਹੀ ਹੈ - ਸ਼ੱਕੀਆਂ ਦੇ ਡਿਜੀਟਲ ਟ੍ਰੇਲ ਦਾ ਪਤਾ ਲਗਾਉਣਾ। ਪੁਲਿਸ ਸੂਤਰਾਂ ਅਨੁਸਾਰ, ਦੋਸ਼ੀਆਂ ਨੇ ਆਪਣੀ ਪਛਾਣ ਅਤੇ ਸਥਾਨ ਨੂੰ ਛੁਪਾਉਣ ਲਈ ਡਾਰਕ ਨੈੱਟ ਅਤੇ ਵਰਚੁਅਲ ਪ੍ਰਾਈਵੇਟ ਨੈੱਟਵਰਕ (ਵੀਪੀਐਨ) ਵਰਗੇ ਆਧੁਨਿਕ ਸਾਧਨਾਂ ਦੀ ਵਰਤੋਂ ਕੀਤੀ। ਅਧਿਕਾਰੀਆਂ ਨੇ ਖੁਲਾਸਾ ਕੀਤਾ ਕਿ ਸਿਰਫ਼ ਇੱਕ ਅਮਰੀਕਾ-ਅਧਾਰਤ ਸਾਫਟਵੇਅਰ ਕੰਪਨੀ ਅਤੇ ਇਸ ਦੀਆਂ ਸਹਾਇਕ ਕੰਪਨੀਆਂ ਹੀ ਇਨ੍ਹਾਂ ਧਮਕੀ ਭਰੀਆਂ ਈਮੇਲਾਂ ਦੇ ਸਰੋਤ ਨਾਲ ਸਬੰਧਤ ਮਹੱਤਵਪੂਰਨ…
Read More
ਫੜ੍ਹਿਆ ਗਿਆ ਦਰਬਾਰ ਸਾਹਿਬ  ਵਿਖੇ RDX ਧਮਾਕੇ ਕਰਨ ਦੀਆਂ ਧਮਕੀਆਂ ਦੇਣ ਵਾਲਾ ਬੰਦਾ

ਫੜ੍ਹਿਆ ਗਿਆ ਦਰਬਾਰ ਸਾਹਿਬ ਵਿਖੇ RDX ਧਮਾਕੇ ਕਰਨ ਦੀਆਂ ਧਮਕੀਆਂ ਦੇਣ ਵਾਲਾ ਬੰਦਾ

ਨੈਸ਼ਨਲ ਟਾਈਮਜ਼ ਬਿਊਰੋ :- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਲਗਾਤਾਰ ਈਮੇਲ ਭੇਜ ਕੇ ਕਿਸੇ ਵਿਅਕਤੀ ਵਲੋਂ ਸ੍ਰੀ ਦਰਬਾਰ ਸਾਹਿਬ ਨੂੰ ਆਰਡੀਐੱਕਸ ਨਾਲ ਉੱਡਾਉਣ ਦੀਆਂ ਧਮਕੀਆਂ ਦੇਣ ਵਾਲਾ ਵਿਅਕਤੀ ਫੜ੍ਹ ਲਿਆ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਵਿਅਕਤੀ ਨੂੰ ਤਾਮਿਲਨਾਡੂ ਤੋਂ ਰਾਊਂਡ ਅੱਪ ਕੀਤਾ ਗਿਆ ਹੈ। ਥੌੜੀ ਦੇਰ ਵਿੱਚ ਅੰਮ੍ਰਿਤਸਰ ਪੁਲਸ ਵਲੋਂ ਇਸ ਮਾਮਲੇ ਵਿੱਚ ਵੱਡਾ ਖੁਲਾਸਾ ਕੀਤਾ ਜਾ ਸਕਦਾ ਹੈ।  ਦੱਸ ਦਈਏ ਕਿ ਹੁਣ ਤਕ ਐੱਸ.ਜੀ.ਪੀ.ਸੀ. ਨੂੰ ਧਮਕੀ ਭਰੇ 5 ਈਮੇਲ ਆਈਆਂ ਸਨ। ਜਿਨ੍ਹਾਂ ਰਾਹੀਂ ਆਰਡੀਐੱਕਸ ਧਮਾਕੇ ਕਰਨ ਦੀ ਗੱਲ ਕੀਤੀ ਗਈ ਸੀ। ਇਨ੍ਹਾਂ ਹੀ ਨਹੀਂ ਇਨ੍ਹਾਂ ਈਮੇਲਜ਼ ਰਾਹੀਂ ਮੁੱਖ ਮੰਤਰੀ ਭਗਵੰਤ ਮਾਨ ਤੇ ਅੰਮ੍ਰਿਤਸਰ ਤੋਂ ਸੰਸਦ ਮੈਂਬਰ…
Read More
ਹਰਿਮੰਦਰ ਸਾਹਿਬ ਨੂੰ ਉਡਾਉਣ ਦੀ ਲਗਾਤਾਰ ਦੂਜੀ ਧਮਕੀ, SGPC ਤੇ ਸੁਰੱਖਿਆ ਏਜੰਸੀਆਂ ਅਲਰਟ ‘ਤੇ

ਹਰਿਮੰਦਰ ਸਾਹਿਬ ਨੂੰ ਉਡਾਉਣ ਦੀ ਲਗਾਤਾਰ ਦੂਜੀ ਧਮਕੀ, SGPC ਤੇ ਸੁਰੱਖਿਆ ਏਜੰਸੀਆਂ ਅਲਰਟ ‘ਤੇ

ਅੰਮ੍ਰਿਤਸਰ, 15 ਜੁਲਾਈ : ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ (ਸਵਰਣ ਮੰਦਿਰ) ਨੂੰ ਬੰਬ ਨਾਲ ਉਡਾਉਣ ਦੀ ਧਮਕੀ ਇੱਕ ਵਾਰ ਫਿਰ ਸਾਹਮਣੇ ਆਈ ਹੈ। ਇਹ ਧਮਕੀ ਲਗਾਤਾਰ ਦੂਜੇ ਦਿਨ ਈ-ਮੇਲ ਰਾਹੀਂ ਦਿੱਤੀ ਗਈ ਹੈ, ਜਿਸ ਨਾਲ ਪੰਜਾਬ ਵਿੱਚ ਹਲਚਲ ਮਚ ਗਈ ਹੈ। ਧਮਕੀ ਦੇਣ ਵਾਲੇ ਵਿਅਕਤੀ ਨੇ ਦਾਅਵਾ ਕੀਤਾ ਹੈ ਕਿ ਮੰਦਰ ਦੀਆਂ ਪਾਈਪਾਂ ਵਿੱਚ ਆਰਡੀਐਕਸ ਭਰਿਆ ਹੋਇਆ ਹੈ, ਜਿਸ ਨਾਲ ਅੰਦਰ ਧਮਾਕੇ ਹੋਣਗੇ। ਹਾਲਾਂਕਿ, ਸੁਰੱਖਿਆ ਕਾਰਨਾਂ ਕਰਕੇ, ਪ੍ਰਸ਼ਾਸਨ ਨੇ ਨਾ ਤਾਂ ਡਾਕ ਜਨਤਕ ਕੀਤੀ ਹੈ ਅਤੇ ਨਾ ਹੀ ਇਸ ਵਿੱਚ ਲਿਖੇ ਸ਼ਬਦ। ਪਰ ਸੁਰੱਖਿਆ ਏਜੰਸੀਆਂ ਨੇ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਡੌਗ ਸਕੁਐਡ ਅਤੇ ਬੰਬ ਨਿਰੋਧਕ ਟੀਮ ਨੂੰ…
Read More
ਅੰਮ੍ਰਿਤਸਰ ‘ਚ ਹਰਿਮੰਦਰ ਸਾਹਿਬ ਨੂੰ ਬੰਬ ਧਮਾਕੇ ਦੀ ਧਮਕੀ, SGPC ਨੂੰ ਮਿਲਿਆ ਈਮੇਲ: ਪੁਲਿਸ ਵੱਲੋਂ ਜਾਂਚ ਜਾਰੀ

ਅੰਮ੍ਰਿਤਸਰ ‘ਚ ਹਰਿਮੰਦਰ ਸਾਹਿਬ ਨੂੰ ਬੰਬ ਧਮਾਕੇ ਦੀ ਧਮਕੀ, SGPC ਨੂੰ ਮਿਲਿਆ ਈਮੇਲ: ਪੁਲਿਸ ਵੱਲੋਂ ਜਾਂਚ ਜਾਰੀ

ਅੰਮ੍ਰਿਤਸਰ: ਸ਼੍ਰੀ ਹਰਿਮੰਦਰ ਸਾਹਿਬ ਨੂੰ ਲੈ ਕੇ SGPC ਨੂੰ ਬੰਬ ਧਮਾਕੇ ਦੀ ਧਮਕੀ ਭਰਾ ਈਮੇਲ ਮਿਲਣ ਦੇ ਮਾਮਲੇ ਨੇ ਸੂਬੇ 'ਚ ਚਿੰਤਾ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਇਸ ਸੰਬੰਧੀ ਅੰਮ੍ਰਿਤਸਰ ਦੇ ਕਮਿਸ਼ਨਰ ਆਫ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ, "ਸਾਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਿਕਾਇਤ ਮਿਲੀ ਹੈ ਕਿ ਉਨ੍ਹਾਂ ਨੂੰ ਸ਼੍ਰੀ ਹਰਿਮੰਦਰ ਸਾਹਿਬ 'ਚ ਧਮਾਕੇ ਦੀ ਧਮਕੀ ਵਾਲਾ ਈਮੇਲ ਮਿਲਿਆ ਹੈ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ।" ਉਨ੍ਹਾਂ ਕਿਹਾ ਕਿ ਸਾਈਬਰ ਕ੍ਰਾਈਮ ਸੈਲ ਅਤੇ ਹੋਰ ਏਜੰਸੀਆਂ ਦੀ ਮਦਦ ਲੈ ਕੇ ਜਾਂਚ ਚਲ ਰਹੀ ਹੈ। "ਸਾਨੂੰ ਪੂਰਾ ਯਕੀਨ ਹੈ ਕਿ ਜਲਦ ਹੀ ਇਸ ਮਾਮਲੇ ਦੀ…
Read More
ਅੰਮ੍ਰਿਤਸਰ ਵਿੱਚ ਭਾਰੀ ਮੀਂਹ ਕਾਰਨ ਦਰਬਾਰ ਸਾਹਿਬ ਨੂੰ ਜਾਣ ਵਾਲੇ ਰਸਤੇ ਉਤੇ ਭਰਿਆ ਪਾਣੀ

ਅੰਮ੍ਰਿਤਸਰ ਵਿੱਚ ਭਾਰੀ ਮੀਂਹ ਕਾਰਨ ਦਰਬਾਰ ਸਾਹਿਬ ਨੂੰ ਜਾਣ ਵਾਲੇ ਰਸਤੇ ਉਤੇ ਭਰਿਆ ਪਾਣੀ

ਨੈਸ਼ਨਲ ਟਾਈਮਜ਼ ਬਿਊਰੋ :- ਅੰਮ੍ਰਿਤਸਰ ਵਿੱਚ ਅੱਜ ਸਵੇਰ ਤੋਂ ਸ਼ਹਿਰ ਵਿੱਚ ਹੋ ਰਹੀ ਲਗਾਤਾਰ ਤੇਜ਼ ਬਾਰਿਸ਼ ਕਾਰਨ ਦਰਬਾਰ ਸਾਹਿਬ ਜਾਂਦੇ ਰਸਤੇ ਜਲਮਗਨ ਹੋ ਗਏ ਹਨ। ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਆ ਰਹੀ ਸੰਗਤ ਨੂੰ ਰਸਤੇ ਵਿਚ ਪਾਣੀ ਭਰਨ ਕਾਰਨ ਭਾਰੀ ਦਿੱਕਤ ਦਾ ਸਾਹਮਣਾ ਕਰਨਾ ਪਿਆ। ਬਾਰਿਸ਼ ਨੇ ਗਰਮੀ ਨਾਲ ਪਰੇਸ਼ਾਨ ਲੋਕਾਂ ਨੂੰ ਕਾਫੀ ਰਾਹਤ ਵੀ ਦਿੱਤੀ। ਇਸ ਮੌਕੇ ਰਾਹਗੀਰ ਪਵਨ ਕੁਮਾਰ ਨੇ ਦੱਸਿਆ, “ਬਹੁਤ ਚੰਗਾ ਲੱਗ ਰਿਹਾ ਹੈ। ਪਿਛਲੇ ਦਿਨਾਂ ਵਿੱਚ ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿੱਚ ਬੇਹੱਦ ਗਰਮੀ ਸੀ। ਰੱਬ ਨੇ ਬੜੀ ਮਿਹਰ ਕੀਤੀ। ਹਾਲਾਂਕਿ ਬਾਰਿਸ਼ ਕਾਰਨ ਕਈ ਥਾਵਾਂ 'ਤੇ ਪਾਣੀ ਭਰ ਗਿਆ ਪਰ ਇਹ ਕੁਦਰਤੀ ਗੱਲ ਹੈ। ਪ੍ਰਸ਼ਾਸਨ…
Read More

ਡੇਰਾ ਬਿਆਸ ਮੁਖੀ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪੁੱਜੇ

ਨੈਸ਼ਨਲ ਟਾਈਮਜ਼ ਬਿਊਰੋ :- ਡੇਰਾ ਰਾਧਾ ਸੁਆਮੀ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ। ਇਸਤੋਂ ਪਹਿਲਾਂ ਸਵੇਰੇ ਕਰੀਬ 10:30 ਤੇ ਬਾਬਾ ਗੁਰਿੰਦਰ ਸਿੰਘ ਢਿੱਲੋਂ, ਨੂੰ ਕਾਲਾ ਘਨੁਪੁਰ ਸਤਿਸੰਗ ਘਰ ਦਰਸ਼ਨ ਦਿੱਤੇ ਸਨ।
Read More
ਸਾਕਾ ਨੀਲਾ ਤਾਰਾ ਦੀ ਵਰ੍ਹੇਗੰਢ ਤੋਂ ਪਹਿਲਾਂ ਅੰਮ੍ਰਿਤਸਰ ‘ਚ ਸਖ਼ਤ ਸੁਰੱਖਿਆ, ਅਕਾਲ ਤਖ਼ਤ ਦੀ ਲੀਡਰਸ਼ਿਪ ਨੂੰ ਲੈ ਕੇ ਵਧਿਆ ਤਣਾਅ

ਸਾਕਾ ਨੀਲਾ ਤਾਰਾ ਦੀ ਵਰ੍ਹੇਗੰਢ ਤੋਂ ਪਹਿਲਾਂ ਅੰਮ੍ਰਿਤਸਰ ‘ਚ ਸਖ਼ਤ ਸੁਰੱਖਿਆ, ਅਕਾਲ ਤਖ਼ਤ ਦੀ ਲੀਡਰਸ਼ਿਪ ਨੂੰ ਲੈ ਕੇ ਵਧਿਆ ਤਣਾਅ

ਅੰਮ੍ਰਿਤਸਰ : 6 ਜੂਨ ਨੂੰ ਆਪ੍ਰੇਸ਼ਨ ਬਲੂਸਟਾਰ ਦੀ 41ਵੀਂ ਵਰ੍ਹੇਗੰਢ ਨੇੜੇ ਆ ਰਹੀ ਹੈ, ਜਿਸ ਨਾਲ ਅੰਮ੍ਰਿਤਸਰ ਨੂੰ ਉੱਚ ਸੁਰੱਖਿਆ ਵਾਲੇ ਖੇਤਰ ਵਿੱਚ ਬਦਲ ਦਿੱਤਾ ਗਿਆ ਹੈ। ਸ਼ਾਂਤੀ ਯਕੀਨੀ ਬਣਾਉਣ ਅਤੇ ਅਸ਼ਾਂਤੀ ਨੂੰ ਰੋਕਣ ਲਈ ਲਗਭਗ 4,000 ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ, ਖਾਸ ਕਰਕੇ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਜੋ ਕਿ ਯਾਦਗਾਰਾਂ ਦਾ ਕੇਂਦਰ ਬਣਿਆ ਹੋਇਆ ਹੈ। ਅਧਿਕਾਰੀਆਂ ਨੇ ਸ਼ਹਿਰ ਭਰ ਵਿੱਚ 24 ਘੰਟੇ ਚੌਕੀਆਂ, ਵਾਹਨਾਂ ਦੀ ਸਖ਼ਤ ਜਾਂਚ ਅਤੇ ਫਲੈਗ ਮਾਰਚਾਂ ਨਾਲ ਚੌਕਸੀ ਵਧਾ ਦਿੱਤੀ ਹੈ। ਅੰਮ੍ਰਿਤਸਰ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੇ ਅਨੁਸਾਰ, ਸਾਦੇ ਕੱਪੜਿਆਂ ਵਿੱਚ ਅਧਿਕਾਰੀ ਅਤੇ ਖੁਫੀਆ ਕਰਮਚਾਰੀ ਉੱਚ-ਪੈਰ ਵਾਲੇ ਖੇਤਰਾਂ ਅਤੇ ਇਤਿਹਾਸਕ ਗੁਰਦੁਆਰਿਆਂ ਸਮੇਤ ਸੰਵੇਦਨਸ਼ੀਲ…
Read More
ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ’ਤੇ 1984 ਦੇ ਹਮਲੇ ਦੀ 41ਵੀਂ ਬਰਸੀ: ਭਾਈ ਮਹਿੰਗਾ ਸਿੰਘ ਬੱਬਰ ਦੀ ਯਾਦ ’ਚ ਅਖੰਡ ਪਾਠ ਦੇ ਭੋਗ ਪਾਏ

ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ’ਤੇ 1984 ਦੇ ਹਮਲੇ ਦੀ 41ਵੀਂ ਬਰਸੀ: ਭਾਈ ਮਹਿੰਗਾ ਸਿੰਘ ਬੱਬਰ ਦੀ ਯਾਦ ’ਚ ਅਖੰਡ ਪਾਠ ਦੇ ਭੋਗ ਪਾਏ

ਅੰਮ੍ਰਿਤਸਰ (ਨੈਸ਼ਨਲ ਟਾਈਮਜ਼): ਅੱਜ ਦੇ ਦਿਨ ਇਤਿਹਾਸ ਦੇ ਇੱਕ ਦੁਖਦਾਈ ਅਧਿਆਏ ਨੂੰ ਯਾਦ ਕਰਦਿਆਂ ਸਿੱਖ ਸੰਗਤ ਨੇ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ’ਤੇ 1 ਜੂਨ 1984 ਨੂੰ ਭਾਰਤੀ ਫੌਜ ਵੱਲੋਂ ਕੀਤੇ ਗਏ ਹਮਲੇ ਦੀ 41ਵੀਂ ਬਰਸੀ ਮਨਾਈ। ਇਸ ਦਿਨ ਭਾਰਤੀ ਫੌਜ ਨੇ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਕੰਪਲੈਕਸ ਨੂੰ ਘੇਰ ਲਿਆ ਸੀ ਅਤੇ ਇੱਕ ਛੋਟਾ ਹਮਲਾ ਕੀਤਾ ਸੀ, ਜਿਸ ਦਾ ਮਕਸਦ ਸੀ ਅੰਦਰ ਮੌਜੂਦ ਸਿੰਘਾਂ ਕੋਲ ਹਥਿਆਰਾਂ ਦੀ ਜਾਣਕਾਰੀ ਹਾਸਲ ਕਰਨਾ।ਇਸ ਹਮਲੇ ਦੌਰਾਨ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਬਾਬਾ ਅਟੱਲ ਸਾਹਿਬ ਵਿਖੇ ਤੈਨਾਤ ਪਹਿਲੇ ਸਿੰਘ ਭਾਈ ਮਹਿੰਗਾ ਸਿੰਘ ਬੱਬਰ ਨੇ ਸ਼ਹੀਦੀ ਪ੍ਰਾਪਤ ਕੀਤੀ ਸੀ। ਭਾਈ ਮਹਿੰਗਾ ਸਿੰਘ ਬੱਬਰ ਸਮੇਤ ਕਈ ਸਿੰਘ ਇਸ…
Read More
Exclusive – ਨੀਤਾ ਅੰਬਾਨੀ ਸ਼੍ਰੀ ਹਰਿਮੰਦਰ ਸਾਹਿਬ ਵਿੱਖੇ ਨਤਮਸਤਕ ਹੋਈ

Exclusive – ਨੀਤਾ ਅੰਬਾਨੀ ਸ਼੍ਰੀ ਹਰਿਮੰਦਰ ਸਾਹਿਬ ਵਿੱਖੇ ਨਤਮਸਤਕ ਹੋਈ

ਨੈਸ਼ਨਲ ਟਾਈਮਜ਼ ਬਿਊਰੋ :- ਰਿਲਾਇੰਸ ਫਾਊਂਡੇਸ਼ਨ ਦੀ ਚੇਅਰਪਰਸਨ ਨੀਤਾ ਅੰਬਾਨੀ ਅੱਜ ਅੰਮ੍ਰਿਤਸਰ ਵਿਖੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੀ। ਉਨ੍ਹਾਂ ਨੇ ਗੁਰਦੁਆਰੇ ਦੇ ਦਰਸ਼ਨ ਕੀਤੇ ਤੇ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪਵਿੱਤਰ ਸਰੋਵਰ ਦੀ ਪਰਿਕਰਮਾ ਵੀ ਕੀਤੀ। ਓਹਨਾਂ ਦੀ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਗਏ ਸਨ ਅਤੇ ਸੰਗਤ ਨੇ ਵੀ ਉਨ੍ਹਾਂ ਦਾ ਸਵਾਗਤ ਕੀਤਾ।
Read More
ਭਾਰਤੀ ਫ਼ੌਜ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਵਾਈ ਸੁਰੱਖਿਆ ਗੰਨਾਂ ਲਗਾਉਣ ਵਾਲਾ ਬਿਆਨ ਹੈਰਾਨੀਜਨਕ: ਮੁੱਖ ਗ੍ਰੰਥੀ

ਭਾਰਤੀ ਫ਼ੌਜ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਵਾਈ ਸੁਰੱਖਿਆ ਗੰਨਾਂ ਲਗਾਉਣ ਵਾਲਾ ਬਿਆਨ ਹੈਰਾਨੀਜਨਕ: ਮੁੱਖ ਗ੍ਰੰਥੀ

ਅੰਮ੍ਰਿਤਸਰ (ਨੈਸ਼ਨਲ ਟਾਈਮਜ਼): ਬੀਤੇ ਕੱਲ੍ਹ ਭਾਰਤੀ ਫ਼ੌਜ ਦੇ ਲੈਫ਼ਟੀਨੈਂਟ ਜਨਰਲ ਸੁਮੇਰ ਇਵਾਨ ਵੱਲੋਂ ਇੱਕ ਚੈਨਲ ਨਾਲ ਇੰਟਰਵੀਊ ਦੌਰਾਨ ਹਾਲੀਆ ਭਾਰਤ ਪਾਕਿਸਤਾਨ ਤਣਾਅ ਵਿਚਕਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੌਜ ਦੀਆਂ ਹਵਾਈ ਸੁਰੱਖਿਆ ਗੰਨਾਂ ਲਗਾਉਣ ਸਬੰਧੀ ਕੀਤੇ ਗਏ ਦਾਅਵੇ ਨੂੰ ਮੂਲੋਂ ਰੱਦ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਐਡੀਸ਼ਨਲ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਇਸ ਨੂੰ ਹੈਰਾਨੀਜਨਕ ਕਰਾਰ ਦਿੱਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਬੀਤੇ ਦਿਨੀਂ ਅੰਮ੍ਰਿਤਸਰ ਜਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਹਿਰ ਵਿੱਚ ਬਲੈਕਆਊਟ ਸਬੰਧੀ ਕੀਤੀਆਂ ਗਈਆਂ ਹਦਾਇਤਾਂ ਦੇ ਮੱਦੇਨਜ਼ਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਬੰਧ ਵੱਲੋਂ ਸਹਿਯੋਗ ਕੀਤਾ ਗਿਆ, ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਸਮੂਹ ਦੀਆਂ ਬਾਹਰਲੀਆਂ…
Read More
ਭਾਰਤੀ ਫ਼ੌਜ ਦੀ ਵੱਡੀ ਜਿੱਤ, ‘ਦੁਸ਼ਮਣ ਨੇ ਹਾਰ ਮੰਨੀ ਤੇ ਆਪਣੀ ਚੌਕੀ ’ਤੇ ਲਹਿਰਾਇਆ ਚਿੱਟਾ ਝੰਡਾ’

ਭਾਰਤੀ ਫ਼ੌਜ ਦੀ ਵੱਡੀ ਜਿੱਤ, ‘ਦੁਸ਼ਮਣ ਨੇ ਹਾਰ ਮੰਨੀ ਤੇ ਆਪਣੀ ਚੌਕੀ ’ਤੇ ਲਹਿਰਾਇਆ ਚਿੱਟਾ ਝੰਡਾ’

ਅੰਮ੍ਰਿਤਸਰ (ਨੈਸ਼ਨਲ ਟਾਈਮਜ਼): ਭਾਰਤੀ ਫ਼ੌਜ ਦੇ ਜਵਾਨਾਂ ਨੇ ਅੰਮ੍ਰਿਤਸਰ ਵਿੱਚ ਸ੍ਰੀ ਹਰਿਮੰਦਰ ਸਾਹਿਬ ਅਤੇ ਪੰਜਾਬ ਦੇ ਸ਼ਹਿਰਾਂ ਨੂੰ ਪਾਕਿਸਤਾਨ ਦੇ ਡਰੋਨ ਅਤੇ ਮਿਜ਼ਾਈਲ ਹਮਲਿਆਂ ਤੋਂ ਸੁਰੱਖਿਅਤ ਰੱਖਿਆ। ਆਪਰੇਸ਼ਨ ਸਿੰਦੂਰ ਦੌਰਾਨ ਫ਼ੌਜ ਨੇ ਪਾਕਿਸਤਾਨ ਦੀਆਂ ਨਾਪਾਕ ਸਾਜ਼ਿਸ਼ਾਂ ਨੂੰ ਨਾਕਾਮ ਕਰਦਿਆਂ ਦੁਸ਼ਮਣ ਨੂੰ ਚਿੱਟਾ ਝੰਡਾ ਚੁੱਕਣ ਲਈ ਮਜਬੂਰ ਕਰ ਦਿੱਤਾ।ਇੱਕ ਫ਼ੌਜੀ ਜਵਾਨ ਨੇ ਦੱਸਿਆ, “ਅਸੀਂ ਆਪਰੇਸ਼ਨ ਸਿੰਦੂਰ ਦਾ ਹਿੱਸਾ ਹਾਂ। 8-9 ਮਈ ਦੀ ਰਾਤ ਨੂੰ ਪਾਕਿਸਤਾਨ ਨੇ ਅਚਾਨਕ ਸਾਡੇ ’ਤੇ ਗੋਲੀਬਾਰੀ ਕੀਤੀ ਅਤੇ ਘੁਸਪੈਠ ਦੀ ਕੋਸ਼ਿਸ਼ ਕੀਤੀ। ਅਸੀਂ ਸਹੀ ਨਿਸ਼ਾਨੇ ਨਾਲ ਜਵਾਬ ਦਿੱਤਾ ਅਤੇ ਉਨ੍ਹਾਂ ਦੀ ਘੁਸਪੈਠ ਨੂੰ ਨਾਕਾਮ ਕਰ ਦਿੱਤਾ। ਸਾਡੀ ਕਾਰਵਾਈ ਦਾ ਨਤੀਜਾ ਸੀ ਕਿ ਸਵੇਰ ਤੱਕ ਦੁਸ਼ਮਣ ਨੇ ਹਾਰ…
Read More
ਭਾਰਤ ਦੇ ਹਵਾਈ ਰੱਖਿਆ ਪ੍ਰਬੰਧ ਨੇ 8 ਮਈ ਨੂੰ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ’ਤੇ ਪਾਕਿਸਤਾਨ ਦੇ ਹਮਲੇ ਦੀ ਕੋਸ਼ਿਸ਼ ਨੂੰ ਕੀਤਾ ਨਾਕਾਮ

ਭਾਰਤ ਦੇ ਹਵਾਈ ਰੱਖਿਆ ਪ੍ਰਬੰਧ ਨੇ 8 ਮਈ ਨੂੰ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ’ਤੇ ਪਾਕਿਸਤਾਨ ਦੇ ਹਮਲੇ ਦੀ ਕੋਸ਼ਿਸ਼ ਨੂੰ ਕੀਤਾ ਨਾਕਾਮ

ਅੰਮ੍ਰਿਤਸਰ (ਨੈਸ਼ਨਲ ਟਾਈਮਜ਼): ਭਾਰਤੀ ਫ਼ੌਜ ਦੇ ਹਵਾਈ ਰੱਖਿਆ ਪ੍ਰਬੰਧਾਂ ਨੇ ਪਾਕਿਸਤਾਨ ਦੀਆਂ ਗ਼ੈਰ-ਕਾਨੂੰਨੀ ਸਰਗਰਮੀਆਂ ਨੂੰ ਨਾਕਾਮ ਕਰਦਿਆਂ ਸਰਹੱਦੀ ਰਾਜਾਂ ਦੇ ਸ਼ਹਿਰਾਂ ਨੂੰ ਸੁਰੱਖਿਅਤ ਰੱਖਿਆ। ਪਾਕਿਸਤਾਨ ਵੱਲੋਂ ਡਰੋਨ ਅਤੇ ਮਿਜ਼ਾਈਲ ਹਮਲਿਆਂ ਨੂੰ ਭਾਰਤੀ ਫ਼ੌਜ ਨੇ ਸਮੇਂ ਸਿਰ ਰੋਕ ਕੇ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਸਮੇਤ ਪੰਜਾਬ ਦੇ ਸ਼ਹਿਰਾਂ ਨੂੰ ਬਚਾਇਆ। ਸੋਮਵਾਰ ਨੂੰ ਫ਼ੌਜ ਨੇ ਇੱਕ ਪ੍ਰਦਰਸ਼ਨੀ ਰਾਹੀਂ ਦਿਖਾਇਆ ਕਿ ਕਿਵੇਂ ਆਕਾਸ਼ ਮਿਜ਼ਾਈਲ ਸਿਸਟਮ ਅਤੇ ਐਲ-70 ਹਵਾਈ ਰੱਖਿਆ ਤੋਪਾਂ ਨੇ ਪਾਕਿਸਤਾਨ ਦੇ ਹਮਲਿਆਂ ਨੂੰ ਨਾਕਾਮ ਕੀਤਾ।ਮੇਜਰ ਜਨਰਲ ਕਾਰਤਿਕ ਸੀ. ਸ਼ੇਸ਼ਾਦਰੀ, ਜੀਓਸੀ (ਜਨਰਲ ਅਫਸਰ ਕਮਾਂਡਿੰਗ) 15 ਇਨਫੈਂਟਰੀ ਡਿਵੀਜ਼ਨ, ਨੇ ਦੱਸਿਆ ਕਿ ਖੁਫੀਆ ਜਾਣਕਾਰੀਆਂ ਅਨੁਸਾਰ ਪਾਕਿਸਤਾਨ ਦਾ ਮੁੱਖ ਨਿਸ਼ਾਨਾ ਸ੍ਰੀ ਹਰਿਮੰਦਰ ਸਾਹਿਬ ਸੀ। ਉਨ੍ਹਾਂ…
Read More
ਭਾਰਤੀ ਫੌਜ ਨੇ ਹਰਿਮੰਦਰ ਸਾਹਿਬ ‘ਤੇ ਪਾਕਿਸਤਾਨੀ ਮਿਜ਼ਾਈਲ ਤੇ ਡਰੋਨ ਹਮਲੇ ਨੂੰ ਕੀਤਾ ਨਾਕਾਮ; ਆਪ੍ਰੇਸ਼ਨ ਸਿੰਦੂਰ ‘ਚ ਕੀਤੇ ਸਟੀਕ ਸਟ੍ਰਾਈਕ

ਭਾਰਤੀ ਫੌਜ ਨੇ ਹਰਿਮੰਦਰ ਸਾਹਿਬ ‘ਤੇ ਪਾਕਿਸਤਾਨੀ ਮਿਜ਼ਾਈਲ ਤੇ ਡਰੋਨ ਹਮਲੇ ਨੂੰ ਕੀਤਾ ਨਾਕਾਮ; ਆਪ੍ਰੇਸ਼ਨ ਸਿੰਦੂਰ ‘ਚ ਕੀਤੇ ਸਟੀਕ ਸਟ੍ਰਾਈਕ

ਅੰਮ੍ਰਿਤਸਰ : “ਯਾਦ ਰਹੇ, ਆਪ੍ਰੇਸ਼ਨ ਸਿੰਦੂਰ ਕੇਵਲ ਸਥਾਪਤ ਕਿਆ ਗਿਆ ਹੈ, ਖਤਮ ਨਹੀਂ ਹੋਇਆ… ਉਸਕਾ ਵਿਕ੍ਰਾਲ ਰੂਪ ਅਭੀ ਬਾਕੀ ਹੈ।” ਚੌਕਸੀ, ਸਮਰੱਥਾ ਅਤੇ ਤਕਨੀਕੀ ਸ਼ਕਤੀ ਦੇ ਇੱਕ ਸ਼ਾਨਦਾਰ ਪ੍ਰਦਰਸ਼ਨ ਵਿੱਚ, ਭਾਰਤੀ ਫੌਜ ਨੇ ਦਿਖਾਇਆ ਕਿ ਕਿਵੇਂ ਇਸਦੇ ਏਕੀਕ੍ਰਿਤ ਹਵਾਈ ਰੱਖਿਆ ਪ੍ਰਣਾਲੀਆਂ - ਜਿਸ ਵਿੱਚ ਸਵਦੇਸ਼ੀ ਤੌਰ 'ਤੇ ਵਿਕਸਤ ਆਕਾਸ਼ ਮਿਜ਼ਾਈਲ ਪ੍ਰਣਾਲੀ ਅਤੇ ਅਪਗ੍ਰੇਡ ਕੀਤੇ L-70 ਏਅਰ ਡਿਫੈਂਸ ਗਨ ਸ਼ਾਮਲ ਹਨ - ਨੇ 8 ਮਈ ਨੂੰ ਪਾਕਿਸਤਾਨ ਦੁਆਰਾ ਸ਼ੁਰੂ ਕੀਤੇ ਗਏ ਇੱਕ ਵੱਡੇ ਪੱਧਰ 'ਤੇ ਹਵਾਈ ਹਮਲੇ ਨੂੰ ਸਫਲਤਾਪੂਰਵਕ ਨਾਕਾਮ ਕਰ ਦਿੱਤਾ। ਇਸ ਹਮਲੇ ਦਾ ਨਿਸ਼ਾਨਾ ਅੰਮ੍ਰਿਤਸਰ ਵਿੱਚ ਸ੍ਰੀ ਹਰਿਮੰਦਰ ਸਾਹਿਬ (ਸਵਰਣ ਮੰਦਿਰ) ਅਤੇ ਪੰਜਾਬ ਦੇ ਹੋਰ ਪ੍ਰਮੁੱਖ ਸ਼ਹਿਰਾਂ ਅਤੇ ਨਾਗਰਿਕ…
Read More
ਮੁਸਲਮਾਨ ਵਫਦ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਭਾਈਚਾਰਕ ਸਾਂਝ ਲਈ ਕੀਤੀ ਮੁਲਾਕਾਤ!

ਮੁਸਲਮਾਨ ਵਫਦ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਭਾਈਚਾਰਕ ਸਾਂਝ ਲਈ ਕੀਤੀ ਮੁਲਾਕਾਤ!

ਅੰਮ੍ਰਿਤਸਰ, ਨੈਸ਼ਨਲ ਟਾਈਮਜ਼ ਬਿਊਰੋ :- ਦੇਸ਼ ਭਰ ਵਿਚ ਭਾਈਚਾਰਕ ਸਾਂਝ ਅਤੇ ਸਰਵ ਧਰਮ ਸਨਮਾਨ ਦੀ ਮਜ਼ਬੂਤੀ ਲਈ ਅੱਜ ਜਨਤਲੁਇਲਮਾ ਜਮਾਤ ਦੇ ਵਫਦ ਦਿੱਲੀ ਦੇ ਮੈਂਬਰਾਂ ਵੱਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੁਲਾਕਾਤ ਕਰਕੇ ਭਾਈਚਾਰਕ ਸਾਂਝ ਨੂੰ ਹੋਰ ਵਧਾਉਣ ਦੀ ਗੱਲ ਆਖੀ। ਜਨਤਲੁਇਲਮਾ ਜਮਾਤ ਦਿੱਲੀ ਦੇ ਮੈਂਬਰਾਂ ਨੇ ਦੱਸਿਆ ਕਿ ਦੇਸ਼ ਵਿੱਚ ਮੁਸਲਿਮ ਸਿੱਖ ਭਾਈਚਾਰਕ ਸਾਂਝ ਅਤੇ ਇੱਕਜੁਟਤਾ ਦਾ ਪੈਗਾਮ ਲੈ ਅੱਜ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਵੱਲੋਂ ਇਸ ਮੁੱਦੇ ਨੂੰ ਸਤਿਕਾਰ ਨਾਲ ਸੁਣਿਆ ਗਿਆ। ਇਸ ਭਾਈਚਾਰਕ ਸਾਂਝ ਨੂੰ ਹੋਰ ਗੂੜਾ ਕਰਨ ਲਈ ਇੱਕਜੁਟਤਾ ਦਾ ਪ੍ਰਮਾਣ ਦਿੰਦਿਆ ਸਾਨੂੰ ਹਰ ਪੱਖੋਂ ਇਕੱਛੇ ਰਹਿਣ ਦੀ ਗੱਲ…
Read More
ਸੁਖਬੀਰ ਬਾਦਲ ਨੇ ਦਰਬਾਰ ਸਾਹਿਬ ਹਮਲੇ ਮਾਮਲੇ ‘ਚ ਹਾਈਕੋਰਟ ਦਾ ਰੁਖ ਕੀਤਾ

ਸੁਖਬੀਰ ਬਾਦਲ ਨੇ ਦਰਬਾਰ ਸਾਹਿਬ ਹਮਲੇ ਮਾਮਲੇ ‘ਚ ਹਾਈਕੋਰਟ ਦਾ ਰੁਖ ਕੀਤਾ

ਨੈਸ਼ਨਲ ਟਾਈਮਜ਼ ਬਿਊਰੋ :- ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਦਰਬਾਰ ਸਾਹਿਬ ‘ਚ ਆਪਣੇ ‘ਤੇ ਹੋਏ ਹਮਲੇ ਦੇ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਉਨ੍ਹਾਂ ਵੱਲੋਂ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਵਿੱਚ ਕਿਹਾ ਗਿਆ ਹੈ ਕਿ ਮਾਮਲੇ ਦਾ ਮੁਲਜ਼ਮ ਜੇਲ੍ਹ ਤੋਂ ਬਾਹਰ ਆ ਗਿਆ ਹੈ।ਉਨ੍ਹਾਂ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਜਾਂਚ ਐਨਆਈਏ ਜਾਂ ਸੀਬੀਆਈ ਨੂੰ ਸੌਂਪੀ ਜਾਵੇ। ਇਹ ਪਟੀਸ਼ਨ ਵਕੀਲਾਂ ਅਰਸ਼ਦੀਪ ਸਿੰਘ ਕਲੇਰ ਅਤੇ ਅਰਸ਼ਦੀਪ ਸਿੰਘ ਚੀਮਾ ਰਾਹੀਂ ਦਾਇਰ ਕੀਤੀ ਗਈ ਹੈ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਦੀ ਨੁਮਾਇੰਦਗੀ ਸੀਨੀਅਰ ਵਕੀਲ ਆਰ.ਐਸ.ਚੀਮਾ…
Read More
ਮਾਨ ਸਰਕਾਰ ਦੇ 3 ਸਾਲ ਪੂਰੇ, ਕੇਜਰੀਵਾਲ ਤੇ ਮਾਨ ਅੱਜ ਹਰਿਮੰਦਰ ਸਾਹਿਬ ਨਤਮਸਤਕ

ਮਾਨ ਸਰਕਾਰ ਦੇ 3 ਸਾਲ ਪੂਰੇ, ਕੇਜਰੀਵਾਲ ਤੇ ਮਾਨ ਅੱਜ ਹਰਿਮੰਦਰ ਸਾਹਿਬ ਨਤਮਸਤਕ

ਨੈਸ਼ਨਲ ਟਾਈਮਜ਼ ਬਿਊਰੋ :- ਅੱਜ, 16 ਮਾਰਚ ਨੂੰ, ਪੰਜਾਬ ਦੀ ਆਮ ਆਦਮੀ ਪਾਰਟੀ (AAP) ਸਰਕਾਰ 3 ਸਾਲ ਪੂਰੇ ਕਰ ਰਹੀ ਹੈ। 2022 ਦੀ ਚੋਣ ‘ਚ ‘ਆਪ’ ਨੇ 117 ਵਿੱਚੋਂ 92 ਸੀਟਾਂ ਜਿੱਤ ਕੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਬਣਾਇਆ। ਉਨ੍ਹਾਂ ਨੇ ਸ਼ਹੀਦ ਭਗਤ ਸਿੰਘ ਦੀ ਧਰਤੀ ਖਟਕੜ ਕਲਾਂ ‘ਚ ਸਹੁੰ ਚੁੱਕੀ। ਚੋਣਾਂ ਦੌਰਾਨ, ‘ਆਪ’ ਨੇ ਪੰਜਾਬ ਦੇ ਲੋਕਾਂ ਨਾਲ ਕਈ ਵਾਅਦੇ ਕੀਤੇ, ਜਿਨ੍ਹਾਂ ਵਿੱਚ ਮੁਫ਼ਤ ਬਿਜਲੀ, ਨੌਕਰੀਆਂ, ਭ੍ਰਿਸ਼ਟਾਚਾਰ ਤੋਂ ਆਜ਼ਾਦੀ, ਨਸ਼ੇ ਦਾ ਖਾਤਮਾ, ਸਿੱਖਿਆ ਅਤੇ ਸਿਹਤ ਖੇਤਰ ‘ਚ ਸੁਧਾਰ ਦੇ ਨਾਲ 18 ਸਾਲ ਤੋਂ ਉਪਰ ਦੀ ਹਰ ਔਰਤ ਨੂੰ 1000 ਰੁਪਏ ਮਹੀਨਾ ਦੇਣ ਦੀ ਗਰੰਟੀ ਸ਼ਾਮਲ ਸੀ। ਸਰਕਾਰ ਨੇ 3…
Read More
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿੱਚ ਸ਼ਰਧਾਲੂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿੱਚ ਸ਼ਰਧਾਲੂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਅੰਮ੍ਰਿਤਸਰ (ਨੈਸ਼ਨਲ ਟਾਈਮਜ਼)- ਰੂਹਾਨੀਅਤ ਦੇ ਪਵਿੱਤਰ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿੱਚ ਅੱਜ ਸਵੇਰੇ ਇੱਕ ਦੁਖਦਾਈ ਹਾਦਸਾ ਵਾਪਰਿਆ। ਸਵੇਰੇ ਕਰੀਬ 9 ਵਜੇ ਦੇ ਸਮੇਂ, ਇੱਕ ਸ਼ਰਧਾਲੂ ਜੋ ਦੁੱਖ ਭੰਜਨੀ ਬੇਰੀ ਦੇ ਹੇਠ ਸਰੋਵਰ ਵਿੱਚ ਇਸ਼ਨਾਨ ਕਰਕੇ ਬਾਹਰ ਨਿਕਲ ਰਿਹਾ ਸੀ, ਨੂੰ ਅਚਾਨਕ ਦਿਲ ਦਾ ਦੌਰਾ ਪੈ ਗਿਆ। ਇਸ ਕਾਰਨ ਉਹ ਬੇਹੋਸ਼ ਹੋ ਕੇ ਜ਼ਮੀਨ 'ਤੇ ਡਿੱਗ ਪਿਆ।ਮੌਕੇ 'ਤੇ ਮੌਜੂਦ ਸੇਵਾਦਾਰਾਂ ਨੇ ਤੁਰੰਤ ਕਾਰਵਾਈ ਕਰਦਿਆਂ ਸ਼ਰਧਾਲੂ ਨੂੰ ਨੇੜੇ ਸਥਿਤ ਸ਼੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ, ਗੁਰਦੁਆਰਾ ਸ਼ਹੀਦਾਂ ਸਾਹਿਬ ਵਿਖੇ ਪਹੁੰਚਾਇਆ। ਹਸਪਤਾਲ ਵਿੱਚ ਡਾਕਟਰਾਂ ਨੇ ਜਾਂਚ ਤੋਂ ਬਾਅਦ ਸ਼ਰਧਾਲੂ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਹਿਚਾਣ ਉਸ ਦੀ ਜੇਬ ਵਿੱਚੋਂ ਮਿਲੀ…
Read More
ਬਾਲੀਵੁੱਡ ਅਦਾਕਾਰ ਰਜ਼ਾ ਮੁਰਾਦ ਅਟਾਰੀ ਸਰਹੱਦ ਤੇ ਪਰੇਡ ਵੇਖਣ ਲਈ ਪੁੱਜੇ

ਬਾਲੀਵੁੱਡ ਅਦਾਕਾਰ ਰਜ਼ਾ ਮੁਰਾਦ ਅਟਾਰੀ ਸਰਹੱਦ ਤੇ ਪਰੇਡ ਵੇਖਣ ਲਈ ਪੁੱਜੇ

ਬਾਲੀਵੁੱਡ ਅਦਾਕਾਰ ਰਜ਼ਾ ਮੁਰਾਦ ਅਟਾਰੀ ਸਰਹੱਦ ਤੇ ਪਰੇਡ ਵੇਖਣ ਲਈ ਪੁੱਜੇ ਅੰਮ੍ਰਿਤਸਰ, ਨੈਸ਼ਨਲ ਟਾਈਮਜ਼ ਬਿਊਰੋ :- ਅਟਾਰੀ ਬਾਰਡਰ ਬਾਲੀਵੁੱਡ ਅਦਾਕਾਰ ਰਜ਼ਾ ਮੁਰਾਦ ਬੀਤੇ ਸ਼ਾਮ ਅਟਾਰੀ ਬਾਰਡਰ ਤੇ ਇੰਡੋ ਪਾਕ ਪਰੇਡ ਵੇਖਣ ਦੇ ਲਈ ਪੁੱਜੇ ਅਟਾਰੀ ਸਰਹੱਦ ਤੇ ਬੀਐੱਸਐਫ ਵੱਲੋਂ ਅਦਾਕਾਰ ਰਜ਼ਾ ਮੁਰਾਦ ਨੂੰ ਉਹਨਾਂ ਦੇ ਆਉਣ ਤੇ ਨਿੱਘਾ ਸਵਾਗਤ ਕੀਤਾ ਗਿਆ ਅਟਾਰੀ ਸਰਹੱਦ ਤੇ ਜਿੱਥੇ ਅਦਾਕਾਰ ਰਜ਼ਾ ਮੁਰਾਦ ਨੇ ਪਰੇਡ ਦਾ ਅਨੰਦ ਮਾਣਿਆ ਉਥੇ ਪਹੁੰਚੇ ਦਰਸ਼ਕਾਂ ਦੇ ਨਾਲ ਮੁਲਾਕਾਤ ਵੀ ਕੀਤੀ ! ਪਰੇਡ ਵੇਖਣ ਤੋਂ ਬਾਅਦ ਬਾਲੀਵੁੱਡ ਅਦਾਕਾਰ ਰਜ਼ਾ ਮੁਰਾਦ ਨੇ ਦੱਸਿਆ ਕਿ ਮੈਂ ਜਦੋ ਵੀ ਪੰਜਾਬ ਆਉਂਦਾ ਹਾ ਤਾਂ ਮੈਂ ਬਾਰਡਰ ਤੇ ਹੁੰਦੀ ਪਰੇਡ ਨੂੰ ਵੇਖਣ ਤੋਂ ਬਿਨਾ ਮੈਂ…
Read More
ਦਫ਼ਤਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗਿਆਨੀ ਰਘਬੀਰ ਸਿੰਘ ਤੇ ਹੋਰਾਂ ਵੱਲੋਂ ਨਾਨਕਸ਼ਾਹੀ ਕੈਲੰਡਰ ਜਾਰੀ

ਦਫ਼ਤਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗਿਆਨੀ ਰਘਬੀਰ ਸਿੰਘ ਤੇ ਹੋਰਾਂ ਵੱਲੋਂ ਨਾਨਕਸ਼ਾਹੀ ਕੈਲੰਡਰ ਜਾਰੀ

ਬੰਦ ਕਮਰੇ ਚ ਕੀਤਾ ਰਲੀਜ਼ ਗਿਆਨੀ ਰਘਬੀਰ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਗਿਆਨੀ ਸੁਲਤਾਨ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਕੁਲਵੰਤ ਸਿੰਘ ਮਾਨ ਮੁੱਖ ਸਕੱਤਰ ਐਸ.ਜੀ.ਪੀ.ਸੀ., ਪ੍ਰਤਾਪ ਸਿੰਘ ਸਕੱਤਰ ਐਸ.ਜੀ.ਪੀ.ਸੀ., ਰਜਿੰਦਰ ਸਿੰਘ ਮਹਿਤਾ, ਭਾਈ ਰਾਮ ਸਿੰਘ ਦੋਵੇਂ ਮੈਂਬਰ ਐਸ.ਜੀ.ਪੀ.ਸੀ., ਅਜਾਇਬ ਸਿੰਘ ਅਭਿਆਸ ਕਮੇਟੀ ਮੈਂਬਰ ਆਦਿ ਸੇਵਾਦਾਰਾਂ ਨੂੰ ਰਿਲੀਜ ਕੀਤਾ ਗਿਆ। ਸੰਮਤ 557ਵਾਂ ਦਫ਼ਤਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਵੇਰੇ 10:20 ਵਜੇ।ਭਾਈ ਰਾਮ ਸਿੰਘ ਅਤੇ ਅਜਾਇਬ ਸਿੰਘ ਅਭਿਆਸੀ ਨੇ ਦੱਸਿਆ ਕਿ ਅੱਜ 557ਵਾਂ ਨਾਨਕਸ਼ਾਹੀ ਕੈਲੰਡਰ ਜਾਰੀ ਕਰਦਿਆਂ ਉਨ੍ਹਾਂ ਸੰਗਤਾਂ ਨੂੰ ਵਧਾਈ ਦਿੱਤੀ ਅਤੇ ਸੰਗਤਾਂ ਨੂੰ ਇਸ ਕੈਲੰਡਰ ਅਨੁਸਾਰ ਦਿਹਾੜੇ ਮਨਾਉਣ ਦੀ ਅਪੀਲ ਕੀਤੀ |
Read More