Golikand

ਬਰਗਾੜੀ ਬੇਅਦਬੀ ਤੇ ਬਹਿਬਲ ਕਲਾਂ ਗੋਲੀਕਾਂਡ: SIT ਵੱਲੋ ਜਨਤਕ ਸੂਚਨਾ ਜਾਰੀ

ਬਰਗਾੜੀ ਬੇਅਦਬੀ ਤੇ ਬਹਿਬਲ ਕਲਾਂ ਗੋਲੀਕਾਂਡ: SIT ਵੱਲੋ ਜਨਤਕ ਸੂਚਨਾ ਜਾਰੀ

ਗੁਰਪ੍ਰੀਤ ਸਿੰਘ :- ਬਰਗਾੜੀ ਬੇਅਦਬੀ ਤੇ ਬਹਿਬਲ ਕਲਾਂ ਗੋਲੀਕਾਂਡ ਦੀ ਜਾਂਚ ਤੇਜ਼ ਹੋ ਗਈ ਹੈ। ਬਰਗਾੜੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀਕਾਂਡ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਨੇ ਲੋਕਾਂ ਤੋਂ ਸਹਿਯੋਗ ਦੀ ਅਪੀਲ ਕਰਦਿਆਂ ਜਨਤਕ ਸੂਚਨਾ ਜਾਰੀ ਕੀਤੀ ਹੈ। SIT ਨੇ ਕਿਹਾ ਹੈ ਕਿ ਜੇਕਰ ਕਿਸੇ ਵਿਅਕਤੀ ਕੋਲ ਇਨ੍ਹਾਂ ਮਾਮਲਿਆਂ ਨਾਲ ਸਬੰਧਤ ਕੋਈ ਵੀ ਅਹਿਮ ਜਾਣਕਾਰੀ ਜਾਂ ਸਬੂਤ ਹਨ ਤਾਂ ਉਹ 95013-43842 ‘ਤੇ ਸੰਪਰਕ ਕਰ ਸਕਦਾ ਹੈ। SIT ਨੇ ਭਰੋਸਾ ਦਿਵਾਇਆ ਹੈ ਕਿ ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ। ਜਾਂਚ ਟੀਮ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਇਨਸਾਫ਼ ਯਕੀਨੀ ਬਣਾਉਣ ਲਈ…
Read More