22
Feb
ਜਲੰਧਰ/ਗੋਰਾਇਆ - ਜਲੰਧਰ ਦੇ ਗੋਰਾਇਆ ਵਿੱਚ ਵੱਡੀ ਘਟਨਾ ਵਾਪਰ ਦੀ ਖ਼ਬਰ ਸਾਹਮਣੇ ਆਈ ਹੈ। ਇਥੇ ਇਕ ਵਿਆਹ ਸਮਾਗਮ ਦੌਰਾਨ ਨੌਜਵਾਨ ਨੇ ਚਲਾਈਆਂ ਗੋਲ਼ੀਆਂ ਚਲਾ ਦਿੱਤੀਆਂ। ਇਸ ਦੌਰਾਨ ਡੀ.ਜੇ. ਫਲੋਰ 'ਤੇ ਨੱਚ ਰਹੀ ਮਹਿਲਾ ਸਰਪੰਚ ਦੇ ਪਤੀ ਦੀ ਮੌਤ ਹੋ ਗਈ। ਦਰਅਸਲ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਗਈ ਹੈ, ਜੋ ਫਿਲੌਰ ਹਲਕੇ ਦੇ ਥਾਣਾ ਗੋਰਾਇਆ ਦੇ ਪਿੰਡ ਚੱਕ ਦੇਸਰਾਜ ਦੀ ਦੱਸੀ ਜਾ ਰਹੀ ਹੈ। ਵੀਡੀਓ ਵਿਚ ਸਾਫ਼ ਤੌਰ 'ਤੇ ਵੇਖਿਆ ਜਾ ਰਿਹਾ ਹੈ ਕਿ ਇਕ ਨੌਜਵਾਨ ਕਿਸ ਤਰੀਕੇ ਨਾਲ ਹਵਾਈ ਫਾਇਰ ਕਰ ਰਿਹਾ ਹੈ। ਇਕ ਤੋਂ ਬਾਅਦ ਇਕ ਤਿੰਨ ਫਾਇਰ ਵੀਡੀਓ ਵਿੱਚ ਕੱਢਦੇ ਨੌਜਵਾਨ ਵੱਲੋਂ ਵੇਖੇ ਜਾ…
