government

ਆਮ ਲੋਕਾਂ ਨੂੰ ਵੱਡੀ ਰਾਹਤ; 35 ਦਵਾਈਆਂ ਹੋਈਆਂ ਸਸਤੀਆਂ, ਸਰਕਾਰ ਨੇ ਨਵੀਂਆਂ ਕੀਮਤਾਂ ਕੀਤੀਆਂ ਜਾਰੀ

ਆਮ ਲੋਕਾਂ ਨੂੰ ਵੱਡੀ ਰਾਹਤ; 35 ਦਵਾਈਆਂ ਹੋਈਆਂ ਸਸਤੀਆਂ, ਸਰਕਾਰ ਨੇ ਨਵੀਂਆਂ ਕੀਮਤਾਂ ਕੀਤੀਆਂ ਜਾਰੀ

ਨਵੀਂ ਦਿੱਲੀ – ਭਾਰਤ ਸਰਕਾਰ ਨੇ ਆਮ ਲੋਕਾਂ ਨੂੰ ਰਾਹਤ ਦਿੰਦਿਆਂ 35 ਜ਼ਰੂਰੀ ਦਵਾਈਆਂ ਦੀ ਪ੍ਰਚੂਨ ਕੀਮਤ ਤੈਅ ਕਰ ਦਿੱਤੀ ਹੈ। ਇਹ ਫੈਸਲਾ ਨੈਸ਼ਨਲ ਫਾਰਮਾਸੂਟੀਕਲ ਪ੍ਰਾਇਸਿੰਗ ਅਥਾਰਟੀ (NPPA) ਦੀ ਸਿਫ਼ਾਰਸ਼ 'ਤੇ ਰਸਾਇਣ ਅਤੇ ਖਾਦ ਮੰਤਰਾਲੇ ਵੱਲੋਂ ਜਾਰੀ ਨੋਟੀਫਿਕੇਸ਼ਨ ਰਾਹੀਂ ਕੀਤਾ ਗਿਆ। ਇਸ ਕਦਮ ਦਾ ਮਕਸਦ ਦਵਾਈਆਂ ਦੀ ਪਹੁੰਚ ਨੂੰ ਆਮ ਲੋਕਾਂ ਲਈ ਸਸਤਾ ਅਤੇ ਉਪਲਬਧ ਬਣਾਉਣਾ ਹੈ। ਕੀ ਹੈ ਨਵਾਂ ਫੈਸਲਾ? ਇਹ ਫੈਸਲਾ Drugs (Prices Control) Order (DPCO), 2013 ਦੇ ਪੈਰਾ 5, 11 ਅਤੇ 15 ਦੇ ਤਹਿਤ ਲਿਆ ਗਿਆ ਹੈ। ਇਹ ਨੀਤੀ ਪਹਿਲਾਂ 2013 ਅਤੇ 2022 ਵਿੱਚ ਜਾਰੀ ਹੋਏ ਹੁਕਮਾਂ ਦੇ ਤਹਿਤ ਆਉਂਦੀ ਹੈ। ਕਿਸ-ਕਿਸ ਦਵਾਈ ਦੀ ਕੀਮਤ ਹੋਈ ਘੱਟ?…
Read More
ਸਰਕਾਰ ਦਾ ਨਵਾਂ ਹੁਕਮ: ਹੁਣ ਬਿਜਲੀ ਦੀ ਵਰਤੋਂ ਕਰਨ ਤੋਂ ਪਹਿਲਾਂ ਕਰਨਾ ਪਵੇਗਾ ਭੁਗਤਾਨ

ਸਰਕਾਰ ਦਾ ਨਵਾਂ ਹੁਕਮ: ਹੁਣ ਬਿਜਲੀ ਦੀ ਵਰਤੋਂ ਕਰਨ ਤੋਂ ਪਹਿਲਾਂ ਕਰਨਾ ਪਵੇਗਾ ਭੁਗਤਾਨ

ਮੱਧ ਪ੍ਰਦੇਸ਼ ਦੇ ਦਤੀਆ ਜ਼ਿਲ੍ਹੇ ਵਿੱਚ ਹੁਣ ਸਰਕਾਰੀ ਵਿਭਾਗਾਂ ਲਈ ਬਿਜਲੀ ਦੀ ਵਰਤੋਂ ਕਰਨ ਤੋਂ ਪਹਿਲਾਂ ਭੁਗਤਾਨ ਕਰਨਾ ਲਾਜ਼ਮੀ ਕਰ ਦਿੱਤਾ ਗਿਆ ਹੈ। ਸਰਕਾਰ ਦੇ ਨਿਰਦੇਸ਼ਾਂ 'ਤੇ ਜ਼ਿਲ੍ਹਾ ਹੈੱਡਕੁਆਰਟਰਾਂ ਦੇ ਨਾਲ-ਨਾਲ ਸਿਓਂਧਾ ਅਤੇ ਭੰਡੇਰ ਖੇਤਰਾਂ ਵਿੱਚ ਪ੍ਰੀਪੇਡ ਬਿਜਲੀ ਮੀਟਰ ਲਗਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਅਜਿਹੇ ਵਿਭਾਗਾਂ ਨੂੰ ਹੁਣ ਬਿਜਲੀ ਦੀ ਵਰਤੋਂ ਕਰਨ ਤੋਂ ਪਹਿਲਾਂ ਬਿੱਲ ਦੀ ਰਕਮ ਜਮ੍ਹਾ ਕਰਵਾਉਣੀ ਪਵੇਗੀ। ਪ੍ਰੀਪੇਡ ਮੀਟਰਾਂ ਨਾਲ ਬਕਾਇਆ ਬਿੱਲਾਂ ਦੀ ਸਮੱਸਿਆ ਹੋਵੇਗੀ ਖ਼ਤਮ ਇਹ ਵਿਵਸਥਾ ਨਾਲ ਬਿਜਲੀ ਕੰਪਨੀ ਨੂੰ ਵੱਡੇ ਪੱਧਰ 'ਤੇ ਬਕਾਇਆ ਰਾਸ਼ੀ ਵਸੂਲਣ ਦੀ ਪਰੇਸ਼ਾਨੀ ਤੋਂ ਰਾਹਤ ਮਿਲੇਗੀ। ਨਵਾਂ ਨਿਯਮ ਲਾਗੂ ਹੋਣ ਤੋਂ ਬਾਅਦ ਵਿਭਾਗ ਮੁਖੀਆਂ ਨੂੰ ਆਪਣੇ ਵਿਭਾਗਾਂ ਲਈ…
Read More
ਪੱਗ ਅਤੇ ਕਕਾਰ ਪਾ ਕੇ ਅੰਮ੍ਰਿਤਧਾਰੀ ਵਿਦਿਆਰਥੀ ਹੁਣ ਰਾਜਸਥਾਨ ‘ਚ ਪ੍ਰੀਖਿਆ ਦੇ ਸਕਣਗੇ: ਸਰਕਾਰ ਨੇ ਦਿੱਤੀ ਮਨਜ਼ੂਰੀ

ਪੱਗ ਅਤੇ ਕਕਾਰ ਪਾ ਕੇ ਅੰਮ੍ਰਿਤਧਾਰੀ ਵਿਦਿਆਰਥੀ ਹੁਣ ਰਾਜਸਥਾਨ ‘ਚ ਪ੍ਰੀਖਿਆ ਦੇ ਸਕਣਗੇ: ਸਰਕਾਰ ਨੇ ਦਿੱਤੀ ਮਨਜ਼ੂਰੀ

ਜੈਪੁਰ: ਹਾਲ ਹੀ 'ਚ ਜੈਪੁਰ ਵਿਖੇ ਇਕ ਅੰਮ੍ਰਿਤਧਾਰੀ ਵਿਦਿਆਰਥਣ ਨੂੰ ਪ੍ਰੀਖਿਆ ਸੈਂਟਰ 'ਤੇ ਪੱਗ ਅਤੇ ਕਕਾਰਾਂ ਸਬੰਧੀ ਰੋਕਣ ਦੀ ਘਟਨਾ ਨੇ ਵੱਡਾ ਵਿਵਾਦ ਖੜਾ ਕਰ ਦਿੱਤਾ ਸੀ। ਇਸ ਮਾਮਲੇ ਨੂੰ ਲੈ ਕੇ ਸਿੱਖ ਸੰਗਠਨਾਂ ਵੱਲੋਂ ਪ੍ਰਦਰਸ਼ਨ ਅਤੇ ਰੋਸ ਵਿਆਕਤ ਕਰਨ ਮਗਰੋਂ ਹੁਣ ਰਾਜਸਥਾਨ ਸਰਕਾਰ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਸਰਕਾਰ ਨੇ ਅਧਿਕਾਰਤ ਤੌਰ 'ਤੇ ਐਲਾਨ ਕੀਤਾ ਹੈ ਕਿ ਅੰਮ੍ਰਿਤਧਾਰੀ ਵਿਦਿਆਰਥੀ ਹੁਣ ਪ੍ਰੀਖਿਆ ਦੌਰਾਨ ਪੱਗ, ਕਰਪਾਨ ਸਮੇਤ ਪੰਜ ਕਕਾਰ ਪਾ ਕੇ ਪੇਪਰ ਦੇ ਸਕਣਗੇ। ਇਹ ਫੈਸਲਾ ਧਾਰਮਿਕ ਆਜ਼ਾਦੀ ਅਤੇ ਸੰਵਿਧਾਨਕ ਹੱਕਾਂ ਦੀ ਰੱਖਿਆ ਕਰਦਿਆਂ ਲਿਆ ਗਿਆ ਹੈ। ਰਾਜਸਥਾਨ ਸਰਕਾਰ ਦੇ ਪ੍ਰਧਾਨ ਸਚਿਵ ਨੇ ਕਿਹਾ ਕਿ ਕਿਸੇ ਵੀ ਵਿਦਿਆਰਥੀ ਨੂੰ ਆਪਣੀ…
Read More

ਲੋਕ ਸਭਾ ‘ਚ “ਓਪਰੇਸ਼ਨ ਸਿੰਦੂਰ” ‘ਤੇ ਰਾਹੁਲ ਗਾਂਧੀ ਦਾ ਧਮਾਕੇਦਾਰ ਭਾਸ਼ਣ, ਸਰਕਾਰ ‘ਤੇ ਲਾਏ ਗੰਭੀਰ ਦੋਸ਼

ਨਵੀਂ ਦਿੱਲੀ | 29 ਜੁਲਾਈ 2025: ਲੋਕ ਸਭਾ ਵਿਚ ਅੱਜ "ਓਪਰੇਸ਼ਨ ਸਿੰਦੂਰ" ਦੇ ਮਾਮਲੇ 'ਤੇ ਚਰਚਾ ਦੌਰਾਨ ਕਾਂਗਰਸ ਨੇਤਾ ਅਤੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ 'ਤੇ ਤੀਖੇ ਪ੍ਰਹਾਰ ਕੀਤੇ। ਆਪਣੇ ਭਾਸ਼ਣ ਵਿੱਚ ਉਨ੍ਹਾਂ ਨੇ ਇਸ ਆਪਰੇਸ਼ਨ ਦੀ ਪਾਰਦਰਸ਼ਤਾ, ਨੈਤਿਕਤਾ ਅਤੇ ਮੱਨਸ਼ਾ 'ਤੇ ਸਵਾਲ ਖੜੇ ਕੀਤੇ। ਰਾਹੁਲ ਗਾਂਧੀ ਨੇ ਕਿਹਾ, "ਓਪਰੇਸ਼ਨ ਸਿੰਦੂਰ ਸਿਰਫ਼ ਇੱਕ ਫੌਜੀ ਮੁਹਿੰਮ ਨਹੀਂ ਸੀ, ਇਹ ਸਿਆਸੀ ਫਾਇਦੇ ਲਈ ਚਲਾਇਆ ਗਿਆ ਪ੍ਰਚਾਰ ਯੁੱਧ ਸੀ। ਜਵਾਨਾਂ ਦੀ ਸ਼ਹਾਦਤ ਨੂੰ ਰਾਜਨੀਤਿਕ ਹਥਿਆਰ ਨਾ ਬਣਾਇਆ ਜਾਵੇ।" ਉਨ੍ਹਾਂ ਨੇ ਇਹ ਵੀ ਦਾਅਵਾ ਕੀਤਾ ਕਿ ਸਰਕਾਰ ਨੇ ਲੋਕਾਂ ਨੂੰ ਅਸਲੀ ਹਕੀਕਤ ਤੋਂ ਦੂਰ ਰੱਖਣ ਦੀ ਕੋਸ਼ਿਸ਼ ਕੀਤੀ ਅਤੇ ਮੀਡੀਆ…
Read More
ਪੰਜਾਬ ਦੀਆਂ ਔਰਤਾਂ ਲਈ Good News! ਮਾਨ ਸਰਕਾਰ ਵੱਲੋਂ ਖ਼ਾਤਿਆਂ ‘ਚ ਪਾਉਣ ਲਈ ਕਰੋੜਾਂ ਰੁਪਏ ਜਾਰੀ

ਪੰਜਾਬ ਦੀਆਂ ਔਰਤਾਂ ਲਈ Good News! ਮਾਨ ਸਰਕਾਰ ਵੱਲੋਂ ਖ਼ਾਤਿਆਂ ‘ਚ ਪਾਉਣ ਲਈ ਕਰੋੜਾਂ ਰੁਪਏ ਜਾਰੀ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ ਅਨੁਸੂਚਿਤ ਜਾਤੀਆਂ ਦੇ 4503 ਲਾਭਪਾਤਰੀਆਂ ਨੂੰ 22.97 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਆਸ਼ੀਰਵਾਦ ਸਕੀਮ ਅਧੀਨ ਜ਼ਿਲ੍ਹਾ ਅੰਮ੍ਰਿਤਸਰ, ਬਰਨਾਲਾ, ਫ਼ਰੀਦਕੋਟ, ਸ੍ਰੀ ਫ਼ਤਹਿਗੜ੍ਹ ਸਾਹਿਬ, ਗੁਰਦਾਸਪੁਰ, ਹੁਸ਼ਿਆਰਪੁਰ, ਮਾਨਸਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਪਠਾਨਕੋਟ, ਰੂਪਗਨਰ, ਮੋਹਾਲੀ, ਸੰਗਰੂਰ, ਮਾਲੇਰਕੋਟਲਾ ਤੇ ਤਰਨਤਾਰਨ ਦੇ ਅਨੁਸੂਚਿਤ ਜਾਤੀਆਂ ਦੇ ਕੁੱਲ 4503 ਲਾਭਪਾਤਰੀਆਂ ਦੀਆਂ ਦਰਖ਼ਾਸਤਾਂ ਚਾਲੂ ਸਾਲ ਦੌਰਾਨ ਆਸ਼ੀਰਵਾਦ ਪੋਰਟਲ ’ਤੇ ਪ੍ਰਾਪਤ ਹੋਈਆਂ ਸਨ। ਇਨ੍ਹਾਂ 4503 ਲਾਭਪਾਤਰੀਆਂ ਨੂੰ ਕਵਰ ਕਰਨ ਲਈ 22.97 ਕਰੋੜ ਰੁਪਏ ਦੀ ਰਾਸ਼ੀ ਜਾਰੀ…
Read More
ਖ਼ੁਸ਼ਖ਼ਬਰੀ ; 10ਵੀਂ ਪਾਸ ਵਿਦਿਆਰਥੀਆਂ ਨੂੰ ਮੁਫ਼ਤ ਮਿਲਣਗੇ Laptop ! ਸਿੱਖਿਆ ਮੰਤਰੀ ਨੇ ਕੀਤਾ ਐਲਾਨ

ਖ਼ੁਸ਼ਖ਼ਬਰੀ ; 10ਵੀਂ ਪਾਸ ਵਿਦਿਆਰਥੀਆਂ ਨੂੰ ਮੁਫ਼ਤ ਮਿਲਣਗੇ Laptop ! ਸਿੱਖਿਆ ਮੰਤਰੀ ਨੇ ਕੀਤਾ ਐਲਾਨ

ਨਵੀਂ ਦਿੱਲੀ- ਦਿੱਲੀ ਸਰਕਾਰ ਨੇ ਸਕੂਲੀ ਵਿਦਿਆਰਥੀਆਂ ਲਈ ਵੱਡਾ ਐਲਾਨ ਕੀਤਾ ਹੈ, ਜਿਸ ਮੁਤਾਬਕ ਵਿਦਿਆਰਥੀਆਂ ਨੂੰ ਲੈਪਟਾਪ ਦਿੱਤੇ ਜਾਣਗੇ। ਸਿੱਖਿਆ ਮੰਤਰੀ ਆਸ਼ੀਸ਼ ਸੂਦ ਵੱਲੋਂ ਮੰਗਲਵਾਰ ਨੂੰ ਕੀਤੇ ਗਏ ਇਸ ਐਲਾਨ ਮੁਤਾਬਕ 10ਵੀਂ ਜਮਾਤ ਚੰਗੇ ਅੰਕਾਂ ਨਾਲ ਪਾਸ ਕਰਨ ਵਾਲੇ 1,200 ਹੋਣਹਾਰ ਵਿਦਿਆਰਥੀਆਂ ਨੂੰ ਮੁਫ਼ਤ i7 ਲੈਪਟਾਪ ਦਿੱਤੇ ਜਾਣਗੇ। ਇਸ ਤੋਂ ਇਲਾਵਾ ਦਿੱਲੀ ਸਰਕਾਰ ਵੱਲੋਂ ਚਲਾਏ ਜਾ ਰਹੇ 175 ਸਕੂਲਾਂ ਵਿੱਚ ਆਈ.ਸੀ.ਟੀ. ਲੈਬ ਸਥਾਪਤ ਕਰਨ ਦਾ ਵੀ ਫੈਸਲਾ ਕੀਤਾ ਗਿਆ ਹੈ। ਐਲਾਨ ਕਰਦੇ ਹੋਏ ਸੂਦ ਨੇ ਕਿਹਾ ਕਿ ਇਹ ਇਤਿਹਾਸਕ ਫੈਸਲਾ ਮੁੱਖ ਮੰਤਰੀ ਰੇਖਾ ਗੁਪਤਾ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਲਿਆ ਗਿਆ ਹੈ। ਮੁੱਖ ਮੰਤਰੀ ਡਿਜੀਟਲ ਸਿੱਖਿਆ ਯੋਜਨਾ ਦੇ ਤਹਿਤ…
Read More
Toll Tax ਦੇ ਨਿਯਮਾਂ ‘ਚ ਵੱਡਾ ਬਦਲਾਅ: ਪੈਸੇ ਨਹੀਂ ਦਿੱਤੇ ਤਾਂ ਗੱਡੀ…

Toll Tax ਦੇ ਨਿਯਮਾਂ ‘ਚ ਵੱਡਾ ਬਦਲਾਅ: ਪੈਸੇ ਨਹੀਂ ਦਿੱਤੇ ਤਾਂ ਗੱਡੀ…

 ਦੇਸ਼ ਦੇ ਸਾਰੇ ਚਾਰ ਪਹੀਆ ਵਾਹਨ ਚਾਲਕਾਂ ਲਈ ਹਾਈਵੇਅ 'ਤੇ ਟੋਲ ਟੈਕਸ ਦੇਣਾ ਲਾਜ਼ਮੀ ਹੈ ਪਰ ਕੁਝ ਲੋਕ ਅਜਿਹੇ ਵੀ ਹਨ, ਜੋ ਸਮੇਂ ਸਿਰ ਟੋਲ ਟੈਕਸ ਨਹੀਂ ਦਿੰਦੇ ਜਾਂ ਬਕਾਇਆ ਨਹੀਂ ਦਿੰਦੇ। ਹੁਣ ਸਰਕਾਰ ਨੇ ਇਸ ਸਮੱਸਿਆ ਨਾਲ ਨਜਿੱਠਣ ਲਈ ਸਖ਼ਤ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ। ਨਵੇਂ ਨਿਯਮਾਂ ਅਨੁਸਾਰ, ਜੇਕਰ ਤੁਹਾਡੇ ਵਾਹਨ 'ਤੇ ਟੋਲ ਟੈਕਸ ਦਾ ਕੋਈ ਬਕਾਇਆ ਹੈ, ਤਾਂ ਤੁਸੀਂ ਨਾ ਤਾਂ ਆਪਣਾ ਵਾਹਨ ਵੇਚ ਸਕੋਗੇ ਅਤੇ ਨਾ ਹੀ ਇਸਦਾ ਨਾਮ ਕਿਸੇ ਹੋਰ ਨੂੰ ਟ੍ਰਾਂਸਫਰ ਕਰ ਸਕੋਗੇ। ਸੜਕ ਆਵਾਜਾਈ ਮੰਤਰਾਲੇ ਨੇ ਸਪੱਸ਼ਟ ਕੀਤਾ ਹੈ ਕਿ ਵਾਹਨ ਦਾ ਤਬਾਦਲਾ ਜਾਂ ਵਿਕਰੀ ਸਿਰਫ਼ ਉਦੋਂ ਹੀ ਸੰਭਵ ਹੋਵੇਗੀ, ਜਦੋਂ ਸਾਰੇ ਟੋਲ…
Read More
ਪੰਜਾਬ ਦੇ ਅਧਿਆਪਕਾਂ ਲਈ ਵੱਡੀ ਖ਼ੁਸ਼ਖ਼ਬਰੀ, ਆਖ਼ਰੀ ਤਾਰੀਖ਼ ਤੋਂ ਪਹਿਲਾਂ ਕਰ ਦਿਓ APPLY

ਪੰਜਾਬ ਦੇ ਅਧਿਆਪਕਾਂ ਲਈ ਵੱਡੀ ਖ਼ੁਸ਼ਖ਼ਬਰੀ, ਆਖ਼ਰੀ ਤਾਰੀਖ਼ ਤੋਂ ਪਹਿਲਾਂ ਕਰ ਦਿਓ APPLY

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਸਿੱਖਿਆ ਵਿਭਾਗ ਨੇ ਸਟੇਟ ਅਧਿਆਪਕ ਪੁਰਸਕਾਰ, ਯੰਗ ਅਧਿਆਪਕ ਪੁਰਸਕਾਰ, ਪ੍ਰਬੰਧਕੀ ਪੁਰਸਕਾਰ ਅਤੇ ਵਿਸ਼ੇਸ਼ ਅਧਿਆਪਕ ਪੁਰਸਕਾਰ-2025 ਲਈ ਨਾਮਜ਼ਦਗੀਆਂ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧ ’ਚ ਸਕੂਲ ਸਿੱਖਿਆ ਡਾਇਰੈਕਟੋਰੇਟ (ਸੈਕੰਡਰੀ), ਪੰਜਾਬ ਵਲੋਂ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ, ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਯੋਗ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ 17 ਜੁਲਾਈ ਤੱਕ ਵਿਭਾਗੀ ਪੋਰਟਲ ’ਤੇ ਕੀਤੀਆਂ ਜਾਣ। ਸਿੱਖਿਆ ਵਿਭਾਗ ਵਲੋਂ ਜਾਰੀ ਨੀਤੀਆਂ ਅਨੁਸਾਰ ਕੋਈ ਵੀ ਅਧਿਆਪਕ, ਸਕੂਲ ਮੁਖੀ ਜਾਂ ਪ੍ਰਬੰਧਕ ਆਪਣੇ ਆਪ ਸਟੇਟ ਪੁਰਸਕਾਰ ਲਈ ਅਰਜ਼ੀ ਨਹੀਂ ਦੇ ਸਕਦਾ। ਉਨ੍ਹਾਂ ਦੀ ਨਾਮਜ਼ਦਗੀ ਪ੍ਰਕਿਰਿਆ ਸਿਰਫ ਕਿਸੇ ਹੋਰ ਅਧਿਆਪਕ, ਸਕੂਲ ਮੁਖੀ, ਉੱਚ ਅਧਿਕਾਰੀ, ਜ਼ਿਲ੍ਹਾ ਸਿੱਖਿਆ…
Read More
ਪੰਜਾਬ ਸਰਕਾਰ ਵੱਲੋਂ ਇਨ੍ਹਾਂ ਕਰਮਚਾਰੀਆਂ ਨੂੰ ਵੱਡਾ ਤੋਹਫ਼ਾ, ਤਨਖਾਹਾਂ ‘ਚ ਅਚਾਨਕ ਕੀਤਾ ਗਿਆ ਵਾਧਾ!

ਪੰਜਾਬ ਸਰਕਾਰ ਵੱਲੋਂ ਇਨ੍ਹਾਂ ਕਰਮਚਾਰੀਆਂ ਨੂੰ ਵੱਡਾ ਤੋਹਫ਼ਾ, ਤਨਖਾਹਾਂ ‘ਚ ਅਚਾਨਕ ਕੀਤਾ ਗਿਆ ਵਾਧਾ!

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਸਰਕਾਰ ਵੱਲੋਂ ਕਰਮਚਾਰੀਆਂ ਦੀਆਂ ਤਨਖਾਹਾਂ ਵਿੱਚ ਵਾਧਾ ਕੀਤਾ ਗਿਆ ਹੈ। ਦੱਸ ਦੇਈਏ ਕਿ ਮੈਡੀਕਲ ਕਾਲਜਾਂ ਦੇ ਇੰਟਰਨਾਂ ਦਾ ਸਟਾਈਪੈਂਡ (ਇੰਟਰਨਾਂ ਦੀ ਤਨਖਾਹ) ਵਧਾਉਣ ਦਾ ਫੈਸਲਾ ਕੀਤਾ ਹੈ। ਹੁਣ ਉਨ੍ਹਾਂ ਨੂੰ ਹਰ ਮਹੀਨੇ 15 ਹਜ਼ਾਰ ਰੁਪਏ ਦੀ ਬਜਾਏ 22 ਹਜ਼ਾਰ ਰੁਪਏ ਮਿਲਣਗੇ। ਸੂਤਰਾਂ ਅਨੁਸਾਰ ਪੋਸਟ ਗ੍ਰੈਜੂਏਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਪਹਿਲੇ, ਦੂਜੇ ਅਤੇ ਤੀਜੇ ਸਾਲ ਵਿੱਚ ਕ੍ਰਮਵਾਰ 76, 77 ਅਤੇ 78 ਹਜ਼ਾਰ ਰੁਪਏ ਦਿੱਤੇ ਜਾਣਗੇ।  ਇਸੇ ਤਰ੍ਹਾਂ ਸੀਨੀਅਰ ਡਾਕਟਰਾਂ ਨੂੰ 92, 93, 94 ਹਜ਼ਾਰ ਰੁਪਏ ਦਿੱਤੇ ਜਾਣਗੇ। ਸਰਕਾਰ ਦੇ ਇਸ ਫੈਸਲੇ ਤੋਂ ਬਾਅਦ, ਸਾਰੇ ਮੈਡੀਕਲ ਹਸਪਤਾਲਾਂ ਵਿੱਚ ਆਮ ਲੋਕਾਂ ਲਈ ਸੇਵਾਵਾਂ ਸ਼ੁਰੂ ਹੋ ਗਈਆਂ ਹਨ। ਇਹ…
Read More
ਪੰਜਾਬ ਦੀਆਂ ਸੜਕਾਂ ਬਣਣਗੀਆਂ ਹੋਰ ਮਜਬੂਤ? ਮੰਤਰੀ ਨੇ ਅਧਿਕਾਰੀਆਂ ਨੂੰ ਵਿਦੇਸ਼ ਭੇਜਣ ਲਈ ਪ੍ਰਸਤਾਵ ਮੰਗਿਆ

ਪੰਜਾਬ ਦੀਆਂ ਸੜਕਾਂ ਬਣਣਗੀਆਂ ਹੋਰ ਮਜਬੂਤ? ਮੰਤਰੀ ਨੇ ਅਧਿਕਾਰੀਆਂ ਨੂੰ ਵਿਦੇਸ਼ ਭੇਜਣ ਲਈ ਪ੍ਰਸਤਾਵ ਮੰਗਿਆ

ਨੈਸ਼ਨਲ ਟਾਈਮਜ਼ ਬਿਊਰੋ :- ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਵਿਭਾਗ ਦੇ ਅਧਿਕਾਰੀਆਂ ਨੂੰ ਸਟੱਡੀ ਟੂਰ ’ਤੇ ਭੇਜਣ ਲਈ ਪ੍ਰਸਤਾਵ ਤਿਆਰ ਕਰਨ ਦਾ ਹੁਕਮ ਦਿੱਤਾ ਹੈ। ਉਹ ਸ਼ੁੱਕਰਵਾਰ ਨੂੰ ਇੱਥੇ ਪੰਜਾਬ ਰਾਜ ਰੋਡ ਐਂਡ ਬ੍ਰਿਜਸ ਡਿਵੈੱਲਪਮੈਂਟ ਬੋਰਡ (ਪੀ. ਆਰ. ਬੀ. ਡੀ. ਬੀ.) ਦੇ ਅਧਿਕਾਰੀਆਂ ਦੀ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਅਧਿਕਾਰੀਆਂ ਨੂੰ ਟਿਕਾਊ ਕਿਸਮ ਦੀਆਂ ਸੜਕਾਂ ਦੇ ਨਿਰਮਾਣ ਅਤੇ ਰੱਖ-ਰਖਾਅ ਸਬੰਧੀ ਵਿੱਦਿਅਕ ਟੂਰ ’ਤੇ ਭੇਜਣ ਲਈ ਪ੍ਰਸਤਾਵ ਤਿਆਰ ਕੀਤਾ ਜਾਵੇ ਅਤੇ ਅਧਿਕਾਰੀਆਂ ਨੂੰ ਉਨ੍ਹਾਂ ਵਿਦੇਸ਼ੀ ਮੁਲਕਾਂ ’ਚ ਭੇਜਿਆ ਜਾਵੇ, ਜੋ ਕਿ ਸੜਕ ਨਿਰਮਾਣ, ਰੱਖ-ਰਖਾਅ ਤੇ ਸੜਕ ਸੁਰੱਖਿਆ ਦੇ ਮਾਮਲੇ ’ਚ ਮੋਹਰੀ…
Read More
ਸੂਬੇ ‘ਚ ਵੱਡਾ ਕਦਮ ਚੁੱਕਣ ਜਾ ਰਿਹਾ ਟਰਾਂਸਪੋਰਟ ਵਿਭਾਗ, ਪੰਜਾਬ ਸਰਕਾਰ ਨੇ ਦਿੱਤੇ ਹੁਕਮ

ਸੂਬੇ ‘ਚ ਵੱਡਾ ਕਦਮ ਚੁੱਕਣ ਜਾ ਰਿਹਾ ਟਰਾਂਸਪੋਰਟ ਵਿਭਾਗ, ਪੰਜਾਬ ਸਰਕਾਰ ਨੇ ਦਿੱਤੇ ਹੁਕਮ

ਨੈਸ਼ਨਲ ਟਾਈਮਜ਼ ਬਿਊਰੋ:- ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਅੱਜ ਸੂਬੇ ਵਿਚ ਟ੍ਰੈਫਿਕ ਸੈਂਸਸ ਕਰਵਾਉਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਦੀਆਂ ਸੜਕਾਂ 'ਤੇ 30 ਸਤੰਬਰ 2025 ਤੱਕ ਟ੍ਰੈਫਿਕ ਸੈਂਸਸ ਨੂੰ ਮੁਕੰਮਲ ਕਰ ਲਿਆ ਜਾਵੇ ਜੋ ਕਿ ਸੜਕਾਂ ਦੀ ਅਪਗ੍ਰੇਡੇਸ਼ਨ ਅਤੇ ਨਵੀਂ ਉਸਾਰੀ ਨੂੰ ਹੋਰ ਤਰਕਸੰਗਤ ਬਣਾਉਣ ਵਿਚ ਸਹਾਇਕ ਸਿੱਧ ਹੋਵੇਗਾ। ਇਸ ਤੋਂ ਇਲਾਵਾ ਟ੍ਰੈਫਿਕ ਸੈਂਸਸ ਨਾਲ ਸਬੰਧਤ ਡਾਟਾ ਰਾਹੀਂ ਸੜਕਾਂ ਦੀ ਨਵੀਂ ਉਸਾਰੀ, ਚੌੜਾ ਕਰਨ ਅਤੇ ਹੋਰ ਲੋੜੀਂਦੇ ਸੁਧਾਰ ਬਾਰੇ ਜਾਣਕਾਰੀ ਪ੍ਰਾਪਤ ਕਰਕੇ ਸੜਕੀ ਆਵਾਜਾਈ ਨੂੰ ਹੋਰ ਸੁਰੱਖਿਅਤ ਬਣਾਇਆ ਜਾ ਸਕੇਗਾ ਜਿਸ ਨਾਲ ਦੁਰਘਟਨਾਵਾਂ ਵਿਚ ਹੁੰਦੇ ਵਡਮੁੱਲੇ ਜਾਨੀ ਨੁਕਸਾਨ…
Read More
Deputation Teachers ਲਈ ਵੱਡੀ ਖ਼ੁਸ਼ਖ਼ਬਰੀ: ਸਰਕਾਰ ਨੇ ਲਿਆ ਇਹ ਫ਼ੈਸਲਾ

Deputation Teachers ਲਈ ਵੱਡੀ ਖ਼ੁਸ਼ਖ਼ਬਰੀ: ਸਰਕਾਰ ਨੇ ਲਿਆ ਇਹ ਫ਼ੈਸਲਾ

ਨੈਸ਼ਨਲ ਟਾਈਮਜ਼ ਬਿਊਰੋ :- ਰਾਜ ਦੇ ਸਕੂਲਾਂ ਵਿੱਚ ਡੈਪੂਟੇਸ਼ਨ 'ਤੇ ਨਿਯੁਕਤ ਅਧਿਆਪਕਾਂ ਦਾ ਕਾਰਜਕਾਲ ਉਨ੍ਹਾਂ ਦੇ ਆਪਣੇ ਸਥਾਨ 'ਤੇ ਵਧਾ ਦਿੱਤਾ ਗਿਆ ਹੈ। ਇਸ ਸਬੰਧ ਵਿੱਚ ਹਰਿਆਣਾ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਦੇ ਵਧੀਕ ਮੁੱਖ ਸਕੱਤਰ ਵਿਨੀਤ ਗਰਗ ਵਲੋਂ ਆਦੇਸ਼ ਜਾਰੀ ਕੀਤੇ ਗਏ ਹਨ। ਜਾਰੀ ਕੀਤੇ ਗਏ ਨਵੇਂ ਆਦੇਸ਼ ਅਨੁਸਾਰ ਅਜਿਹੇ ਅਧਿਆਪਕ ਪੀਆਰਟੀਐਸ, ਟੀਜੀਟੀਐਸ, ਪੀਜੀਟੀਐਸ, ਈਐਸਐਚਐਮਐਸ, ਹੈੱਡ ਮਾਸਟਰ ਅਤੇ ਪ੍ਰਿੰਸੀਪਲ, ਜੋ ਸਮਰੱਥ ਅਧਿਕਾਰੀ ਦੇ ਸਕਾਰਾਤਮਕ ਜਵਾਬ ਤੋਂ ਬਾਅਦ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਡੈਪੂਟੇਸ਼ਨ 'ਤੇ ਸਨ। ਉਨ੍ਹਾਂ ਦੀ ਡੈਪੂਟੇਸ਼ਨ ਦੀ ਮਿਆਦ 30 ਸਤੰਬਰ, 2025 ਤੱਕ ਜਾਂ ਕਿਸੇ ਵੀ ਤਰੀਕੇ ਨਾਲ (ਜੋ ਵੀ ਪਹਿਲਾਂ ਹੋਵੇ) ਅਜਿਹੇ ਸਕੂਲਾਂ ਵਿੱਚ ਅਧਿਆਪਕਾਂ ਦਾ ਬਦਲਵਾਂ…
Read More
ਸੀਵਰਾਂ ਦੀ ਹੱਥੀ ਸਫ਼ਾਈ ਖ਼ਤਮ ਕਰਨ ਲਈ ਪੰਜਾਬ ਸਰਕਾਰ ਦਾ ਵੱਡਾ ਕਦਮ, ਮੰਤਰੀ ਰਵਜੋਤ ਨੇ 730 ਉੱਨਤ ਸਫਾਈ ਮਸ਼ੀਨਾਂ ਦੇ ਬੇੜੇ ਨੂੰ ਦਿਖਾਈ ਹਰੀ ਝੰਡੀ

ਸੀਵਰਾਂ ਦੀ ਹੱਥੀ ਸਫ਼ਾਈ ਖ਼ਤਮ ਕਰਨ ਲਈ ਪੰਜਾਬ ਸਰਕਾਰ ਦਾ ਵੱਡਾ ਕਦਮ, ਮੰਤਰੀ ਰਵਜੋਤ ਨੇ 730 ਉੱਨਤ ਸਫਾਈ ਮਸ਼ੀਨਾਂ ਦੇ ਬੇੜੇ ਨੂੰ ਦਿਖਾਈ ਹਰੀ ਝੰਡੀ

ਨੈਸ਼ਨਲ ਟਾਈਮਜ਼ ਬਿਊਰੋ :- ਸ਼ਹਿਰੀ ਸਫਾਈ ਨੂੰ ਆਧੁਨਿਕ ਬਣਾਉਣ ਵੱਲ ਇੱਕ ਇਤਿਹਾਸਕ ਪਹਿਲਕਦਮੀ ਵਿੱਚ, ਪੰਜਾਬ ਸਰਕਾਰ ਦੇ ਕੈਬਿਨਟ ਮੰਤਰੀ, ਡਾ. ਰਵਜੋਤ ਸਿੰਘ ਨੇ 150 ਨਗਰ ਪਾਲਿਕਾਵਾਂ ਲਈ 39.56 ਕਰੋੜ ਰੁਪਏ ਦੀ ਲਾਗਤ ਵਾਲੀਆਂ 730 ਉੱਨਤ ਸਫਾਈ ਮਸ਼ੀਨਾਂ ਦੇ ਬੇੜੇ ਨੂੰ ਹਰੀ ਝੰਡੀ ਦਿਖਾਈ। ਇਹ ਰਾਜ ਭਰ ਵਿੱਚ ਸੀਵਰਾਂ ਦੀ ਹੱਥੀਂ ਸਫਾਈ ਤੋਂ ਮਸ਼ੀਨੀਕਰਨ ਸਫਾਈ ਵੱਲ ਵਧਣ ਵੱਲ ਇੱਕ ਫੈਸਲਾਕੁੰਨ ਕਦਮ ਹੈ। ਇਸ ਵਿਆਪਕ ਮਸ਼ੀਨੀਕਰਨ ਪ੍ਰੋਗਰਾਮ ਵਿੱਚ ਹਰ ਸਵੱਛਤਾ ਚੁਣੌਤੀ ਨੂੰ ਹੱਲ ਕਰਨ ਅਤੇ ਸੀਵਰ ਲਾਈਨਾਂ ਵਿੱਚ ਮਨੁੱਖੀ ਦਖਲਅੰਦਾਜ਼ੀ ਦੀ ਜ਼ਰੂਰਤ ਨੂੰ ਖਤਮ ਕਰਨ ਲਈ ਤਿਆਰ ਕੀਤੇ ਗਏ ਵਿਸ਼ੇਸ਼ ਉਪਕਰਣ ਸ਼ਾਮਲ ਹਨ। ਫਲੀਟ ਵਿੱਚ ਜੈਟਿੰਗ-ਕਮ-ਸਕਸ਼ਨ ਮਸ਼ੀਨਾਂ ਸ਼ਾਮਲ ਹਨ ਜੋ ਸੀਵਰਾਂ ਵਿੱਚ…
Read More
ਐੱਚਡੀਐੱਫਸੀ ਬੈਂਕ ਦੇ ਖ਼ਿਲਾਫ ਵੱਡਾ ਫੈਸਲਾ: ਪੰਜਾਬ ਸਰਕਾਰ ਨੇ ਕੀਤੀ ਡੀਇੰਪੈਨਲਮੈਂਟ, ਸਾਰੇ ਵਿਭਾਗਾਂ ਨੂੰ ਲੈਣ-ਦੇਣ ਰੋਕਣ ਦੇ ਹੁਕਮ

ਐੱਚਡੀਐੱਫਸੀ ਬੈਂਕ ਦੇ ਖ਼ਿਲਾਫ ਵੱਡਾ ਫੈਸਲਾ: ਪੰਜਾਬ ਸਰਕਾਰ ਨੇ ਕੀਤੀ ਡੀਇੰਪੈਨਲਮੈਂਟ, ਸਾਰੇ ਵਿਭਾਗਾਂ ਨੂੰ ਲੈਣ-ਦੇਣ ਰੋਕਣ ਦੇ ਹੁਕਮ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਸਰਕਾਰ ਨੇ ਇਕ ਵੱਡਾ ਕਦਮ ਚੁੱਕਦੇ ਹੋਏ ਐੱਚਡੀਐੱਫਸੀ ਬੈਂਕ ਨੂੰ ਡੀਇੰਪੈਨਲ ਕਰ ਦਿੱਤਾ ਹੈ। ਸੂਬਾ ਸਰਕਾਰ ਨੇ ਇਹ ਕਦਮ ਉਸ ਸਮੇਂ ਚੁੱਕਿਆ, ਜਦੋਂ ਪਿਛਲੇ ਦਿਨੀਂ ਸਾਰੇ ਵਿਭਾਗਾਂ ਨੂੰ ਅਲਾਟ ਕੀਤੇ ਗਏ ਪੈਸੇ ਨੂੰ ਵਾਪਸ ਦੇਣ ਲਈ ਕਿਹਾ ਗਿਆ ਸੀ। ਮੰਨਿਆ ਜਾ ਰਿਹਾ ਹੈ ਕਿ ਐੱਚਡੀਐੱਫਸੀ ਬੈਂਕ ਨੇ ਸਮੇਂ ’ਤੇ ਇਹ ਰਕਮ ਟ੍ਰਾਂਸਫਰ ਨਹੀਂ ਕੀਤੀ, ਜਿਸ ਕਾਰਨ ਸਰਕਾਰ ਨੇ ਵਿੱਤੀ ਲੈਣਦੇਣ ਪ੍ਰਭਾਵਿਤ ਹੋਏ। ਇਸ ਗੱਲ ਦਾ ਸਖ਼ਤ ਨੋਟਿਸ ਲੈਂਦੇ ਹੋਏ ਵਿੱਤ ਵਿਭਾਗ ਨੇ ਸਾਰੇ ਵਿਭਾਗਾਂ ਦੇ ਸਕੱਤਰਾਂ, ਡਾਇਰੈਕਟਰਾਂ, ਪੰਚਾਇਤਾਂ, ਡਿਵੈਲਪਮੈਂਟ ਅਥਾਰਟੀਆਂ ਤੇ ਬੋਰਡ ਕਾਰਪੋਰੇਸ਼ਨਾਂ ਨੂੰ ਪੱਤਰ ਲਿਖ ਕੇ ਕਿਹਾ ਕਿ ਐੱਚਡੀਐੱਫਸੀ ਬੈਂਕ ਸੂਬਾ ਸਰਕਾਰ ਦੇ ਨਾਲ…
Read More
ਇੰਡਸਟਰੀ ਲਗਾਉਣ ਵਾਲਿਆਂ ਲਈ ਪੰਜਾਬ ਸਰਕਾਰ ਦੀ ਸੌਗਾਤ, 45 ਦਿਨਾਂ ‘ਚ ਮਿਲਗਣਗੀਆਂ ਸਾਰੀਆਂ ਪ੍ਰਵਾਨਗੀਆਂ, CM ਨਵੇਂ ਪੋਰਟਲ ਦੀ ਕਰਨਗੇ ਸ਼ੁਰੂਆਤ

ਇੰਡਸਟਰੀ ਲਗਾਉਣ ਵਾਲਿਆਂ ਲਈ ਪੰਜਾਬ ਸਰਕਾਰ ਦੀ ਸੌਗਾਤ, 45 ਦਿਨਾਂ ‘ਚ ਮਿਲਗਣਗੀਆਂ ਸਾਰੀਆਂ ਪ੍ਰਵਾਨਗੀਆਂ, CM ਨਵੇਂ ਪੋਰਟਲ ਦੀ ਕਰਨਗੇ ਸ਼ੁਰੂਆਤ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਸਰਕਾਰ ਨੇ ਸੂਬੇ ‘ਚ ਨਿਵੇਸ਼ ਲਿਆਉਣ ਦੇ ਖਾਤਰ ਵੱਡੀ ਕੰਪਨੀਆਂ ਲਈ ਨਵੀਂ ਯੋਜਨਾ ਬਣਾਈ ਹੈ। ਇਸ ਦੇ ਲਈ ਹੁਣ ਪਹਿਲੀ ਵਾਰ ਫਾਸਟ ਟ੍ਰੈਕ ਪੰਜਾਬ ਪੋਰਟਲ ਤਿਆਰ ਕੀਤਾ ਗਿਆ ਹੈ, ਜਿੱਥੇ ਇੰਡਸਟਰੀ ਨਾਲ ਜੁੜੀਆਂ ਸਾਰੀਆਂ ਪ੍ਰਵਾਨਗੀਆਂ ਸਿਰਫ਼ 45 ਦਿਨਾਂ ‘ਚ ਹੀ ਮਿਲ ਜਾਣਗੀਆਂ। ਇਸ ਦੇ ਲਈ ਕਿਤੇ ਵੀ ਬੈਠ ਕੇ ਅਪਲਾਈ ਹੋ ਸਕੇਗਾ। ਅੱਜ ਇਸ ਪੋਰਟਲ ਦਾ ਲਾਂਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਸੁਪਰੀਮੋ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕਰਨਗੇ। ਇਸ ਨੂੰ ਲੈ ਕੇ ਮੋਹਾਲੀ ‘ਚ ਪ੍ਰੋਗਰਾਮ ਰੱਖਿਆ ਗਿਆ ਹੈ। ਇਸ ਤੋਂ ਪਹਿਲਾਂ ਵੀ ਮੋਹਾਲੀ ਤੋਂ ਸਰਕਾਰ ਨੇ…
Read More
ਪੰਜਾਬ ਸਰਕਾਰ ਵੱਲੋਂ ਹੜ੍ਹ ਸੁਰੱਖਿਆ ਪ੍ਰਬੰਧਾਂ ਲਈ 120 ਕਰੋੜ ਜਾਰੀ

ਪੰਜਾਬ ਸਰਕਾਰ ਵੱਲੋਂ ਹੜ੍ਹ ਸੁਰੱਖਿਆ ਪ੍ਰਬੰਧਾਂ ਲਈ 120 ਕਰੋੜ ਜਾਰੀ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੌਨਸੂਨ ਤੋਂ ਪਹਿਲਾਂ ਸੂਬੇ ਵਿੱਚ ਹੜ੍ਹਾਂ ਦੀ ਸੁਰੱਖਿਆ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਚੰਡੀਗੜ੍ਹ ਵਿੱਚ ਆਪਣੀ ਰਿਹਾਇਸ਼ ’ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਦੇ 22 ਜ਼ਿਲ੍ਹਿਆਂ ਵਿੱਚ ਹੜ੍ਹ ਸੁਰੱਖਿਆ ਕਾਰਜਾਂ ਅਤੇ ਡਰੇਨਾਂ ਦੀ ਸਫ਼ਾਈ ਲਈ ਤਕਰੀਬਨ 120 ਕਰੋੜ ਰੁਪਏ ਨੂੰ ਪ੍ਰਵਾਨਗੀ ਦਿੱਤੀ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਮੌਨਸੂਨ ਦੀ ਸ਼ੁਰੂਆਤ ਤੋਂ ਪਹਿਲਾਂ ਸੁਰੱਖਿਆ ਕਾਰਜ 30 ਜੂਨ ਤੱਕ ਮੁਕੰਮਲ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸਿੰਜਾਈ ਵਿਭਾਗ ਦਾ ਕੋਈ ਵੀ ਅਧਿਕਾਰੀ ਜਾਂ ਮੁਲਾਜ਼ਮ ਇਨ੍ਹਾਂ ਕੰਮਾਂ ਨੂੰ…
Read More
ਫ਼ੋਨ ਹੀ ਬਣੇ ਜਾਸੂਸ ! ਹਰ 5 ਮਿੰਟ ਬਾਅਦ ਸਕ੍ਰੀਨਸ਼ਾਟ ਲੈ ਰਹੀ ਸਰਕਾਰ

ਫ਼ੋਨ ਹੀ ਬਣੇ ਜਾਸੂਸ ! ਹਰ 5 ਮਿੰਟ ਬਾਅਦ ਸਕ੍ਰੀਨਸ਼ਾਟ ਲੈ ਰਹੀ ਸਰਕਾਰ

ਉੱਤਰੀ ਕੋਰੀਆ 'ਚ ਕਿਮ ਜੋਂਗ ਦੀ ਤਾਨਾਸ਼ਾਹੀ ਕਿਸ ਕਦਰ ਲੋਕਾਂ 'ਤੇ ਹਾਵੀ ਹੈ, ਇਸ ਦੀ ਤਾਜ਼ਾ ਮਿਸਾਲ ਉਦੋਂ ਸਾਹਮਣੇ ਆਈ, ਜਦੋਂ ਉੱਤਰੀ ਕੋਰੀਆ ਤੋਂ ਸਮੱਗਲ ਹੋ ਕੇ ਆਏ ਇਕ ਮੋਬਾਈਲ ਫ਼ੋਨ ਨੇ ਸਰਕਾਰ ਦੇ ਸਖ਼ਤ ਫ਼ੈਸਲਿਆਂ ਦੀਆਂ ਪਰਤਾਂ ਖੋਲ੍ਹ ਦਿੱਤੀਆਂ।  ਇਸ ਫ਼ੋਨ ਨੂੰ ਸਰਕਾਰ ਲਈ ਇਸ ਤਰ੍ਹਾਂ ਆਪਟੀਮਾਈਜ਼ ਕੀਤਾ ਗਿਆ ਸੀ ਕਿ ਇਹ ਫ਼ੋਨ ਹਰ 5 ਮਿੰਟ ਬਾਅਦ ਸਕ੍ਰੀਨਸ਼ਾਟ ਲੈਂਦਾ ਹੈ ਤੇ ਇਸ ਨੂੰ ਸਰਕਾਰ ਕੋਲ ਭੇਜਦਾ ਹੈ। ਇਸ ਫੋਨ ਦੀ ਹਰੇਕ ਜਾਣਕਾਰੀ ਸਰਕਾਰ ਕੋਲ ਪਹੁੰਚ ਜਾਂਦੀ ਹੈ।  ਇਹੀ ਨਹੀਂ ਇਸ ਫੋਨ 'ਚ ਜੇਕਰ ਤੁਸੀਂ ਬੁਆਏਫ੍ਰੈਂਡ ਜਾਂ ਵੱਡਾ ਭਰਾ (ਓਪਾ) ਟਾਈਪ ਕਰਦੇ ਹੋ ਤਾਂ, ਇਹ ਆਪਣੇ ਆਪ ਬਦਲ ਕੇ 'ਕਾਮਰੇਡ'…
Read More
ਪੰਜਾਬ ਦੇ ਕਾਰੋਬਾਰੀਆਂ ਲਈ ਸਰਕਾਰ ਦਾ ਵੱਡਾ ਐਲਾਨ, ਹੁਣ ਨਹੀਂ ਆਵੇਗੀ ਕੋਈ ਦਿੱਕਤ

ਪੰਜਾਬ ਦੇ ਕਾਰੋਬਾਰੀਆਂ ਲਈ ਸਰਕਾਰ ਦਾ ਵੱਡਾ ਐਲਾਨ, ਹੁਣ ਨਹੀਂ ਆਵੇਗੀ ਕੋਈ ਦਿੱਕਤ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਕਾਰੋਬਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ ਹੈ। ਦਰਅਸਲ ਪਹਿਲਾਂ ਕਾਰੋਬਾਰੀਆਂ ਨੂੰ ਦਿੱਕਤ ਆਉਂਦੀ ਸੀ ਅਤੇ ਪੀ. ਐੱਸ. ਆਈ. ਈ. ਸੀ. ਨਾਲ ਜੁੜੇ ਮਾਮਲਿਆਂ 'ਚ ਪਲਾਟ ਕੈਂਸਲ ਹੋ ਜਾਂਦੇ ਸੀ ਪਰ ਹੁਣ ਪੰਜਾਬ ਸਰਕਾਰ ਨੇ ਪੀ. ਐੱਸ. ਆਈ. ਈ. ਸੀ. 'ਚ ਇਕ ਅਥਾਰਟੀ ਬਣਾ ਦਿੱਤੀ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਹੁਣ ਜਿਨ੍ਹਾਂ ਦੇ ਵੀ ਪਲਾਟ ਕੈਂਸਲ ਹੋਏ ਹਨ, ਉਹ ਆਪਣੀ ਅਪੀਲ ਇਸ ਅਥਾਰਟੀ ਕੋਲ ਪਾ ਸਕਦੇ ਹਨ। ਇਹ ਅਥਾਰਟੀ ਵਿਅਕਤੀ ਵਲੋਂ ਦਿੱਤੇ ਡਾਟੇ ਨੂੰ ਵੈਰੀਫਾਈ ਕਰਕੇ ਕੈਂਸਲ ਹੋਏ ਪਲਾਟ ਨੂੰ ਰੀ ਸਟੋਰ ਕਰਕੇ ਦੇਵੇਗੀ। ਮੰਤਰੀ ਸੌਂਦ ਨੇ ਦੱਸਿਆ…
Read More
ਅਮਰਨਾਥ ਯਾਤਰਾ ‘ਤੇ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖ਼ਬਰ, ਹੁਣ ਸਾਰੀ ਲੋਕੇਸ਼ਨ ਹੋਵੇਗੀ ਟ੍ਰੈਕ

ਅਮਰਨਾਥ ਯਾਤਰਾ ‘ਤੇ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖ਼ਬਰ, ਹੁਣ ਸਾਰੀ ਲੋਕੇਸ਼ਨ ਹੋਵੇਗੀ ਟ੍ਰੈਕ

ਜੰਮੂ-ਕਸ਼ਮੀਰ ਵਿੱਚ ਅਮਰਨਾਥ ਯਾਤਰਾ 2025 ਦੀਆਂ ਤਿਆਰੀਆਂ ਪੂਰੇ ਜ਼ੋਰਾਂ 'ਤੇ ਹਨ। ਇਸ ਸਾਲ ਯਾਤਰਾ 3 ਜੁਲਾਈ ਨੂੰ ਸ਼ੁਰੂ ਹੋਵੇਗੀ ਅਤੇ ਪਹਿਲਗਾਮ ਵਿੱਚ ਹਾਲ ਹੀ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ, ਯਾਤਰਾ ਸੁਰੱਖਿਆ ਏਜੰਸੀਆਂ ਅਤੇ ਸਰਕਾਰ ਲਈ ਹੋਰ ਵੀ ਸੰਵੇਦਨਸ਼ੀਲ ਹੋ ਗਈ ਹੈ। ਸਰਕਾਰ ਨੇ ਇਹ ਯਕੀਨੀ ਬਣਾਉਣ ਨੂੰ ਪ੍ਰਮੁੱਖ ਤਰਜੀਹ ਦਿੱਤੀ ਹੈ ਕਿ ਯਾਤਰਾ ਸ਼ਾਂਤੀਪੂਰਨ ਅਤੇ ਸੁਰੱਖਿਅਤ ਢੰਗ ਨਾਲ ਚਲਾਈ ਜਾਵੇ। ਬੇਸ ਕੈਂਪਾਂ ਵਿੱਚ ਸਹੂਲਤਾਂ ਵਧਾਈਆਂ ਗਈਆਂਅਮਰਨਾਥ ਯਾਤਰਾ ਲਈ ਦੋ ਮੁੱਖ ਬੇਸ ਕੈਂਪਾਂ - ਸੋਨਮਰਗ ਵਿੱਚ ਬਾਲਟਾਲ ਅਤੇ ਅਨੰਤਨਾਗ ਦੇ ਪਹਿਲਗਾਮ ਵਿੱਚ ਨੂਨਵਾਨ ਵਿੱਚ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਪਹਿਲਾਂ, ਜਿੱਥੇ ਸਿਰਫ਼ ਟੈਂਟ ਲਗਾਏ ਜਾਂਦੇ ਸਨ, ਹੁਣ ਸ਼ਰਧਾਲੂਆਂ ਲਈ…
Read More
ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ: ਸਰਕਾਰੀ ਸਕੂਲਾਂ ਵੱਲ ਵਧ ਰਿਹਾ ਲੋਕਾਂ ਦਾ ਭਰੋਸਾ, ਵਿਦਿਆਰਥੀਆਂ ਨੂੰ ਮਿਲ ਰਹੀ ਪ੍ਰੇਰਣਾਦਾਇਕ ਸਿੱਖਿਆ

ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ: ਸਰਕਾਰੀ ਸਕੂਲਾਂ ਵੱਲ ਵਧ ਰਿਹਾ ਲੋਕਾਂ ਦਾ ਭਰੋਸਾ, ਵਿਦਿਆਰਥੀਆਂ ਨੂੰ ਮਿਲ ਰਹੀ ਪ੍ਰੇਰਣਾਦਾਇਕ ਸਿੱਖਿਆ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪ੍ਰਾਈਵੇਟ ਸਕੂਲਾਂ ਤੋਂ ਬੱਚੇ ਸਰਕਾਰੀ ਸਕੂਲਾਂ ਵਿੱਚ ਆਏ ਹਨ ਅਤੇ ਹੁਣ ਵਿਰੋਧੀ ਪਾਰਟੀ ਚਾਹੇ ਜੋ ਕੁਝ ਵੀ ਕਹੇ ਪਰ ਬੱਚਿਆਂ ਨੂੰ ਚੰਗਾ ਮਾਹੌਲ ਮਿਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਿਸ ਤਰ੍ਹਾਂ ਇਕ ਪ੍ਰੀੰਸੀਪਲ ਨੇ آئیਡੀਆ ਦਿੱਤਾ ਕਿ ਉਹ ਆਪਣੇ ਮੈਰਿਟ ਵਿੱਚ ਆਏ ਬੱਚਿਆਂ ਨੂੰ ਜਹਾਜ਼ ਦਾ ਸਫਰ ਕਰਵਾਉਂਦੇ ਹਨ, ਤਾਂ ਉਸੇ ਤਰ੍ਹਾਂ ਅਸੀਂ ਵੀ ਚਾਹੁੰਦੇ ਹਾਂ ਕਿ ਬੱਚਿਆਂ ਨੂੰ ਪ੍ਰੇਰਣਾ ਮਿਲੇ ਕਿ ਅਸੀਂ ਉਨ੍ਹਾਂ ਨੂੰ ਭਾਰਤ ਵਿੱਚ ਸਰਕਾਰ ਦੀ ਓਰੋਂ ਯਾਤਰਾ ਕਰਵਾਵਾਂਗੇ। ਅਮ੍ਰਿਤਸਰ ਵਿੱਚ ਹੋਏ ਧਮਾਕੇ ਨੂੰ ਲੈ ਕੇ ਮੁੱਖ ਮੰਤਰੀ ਨੇ ਕਿਹਾ ਕਿ ਉਸਦੀ ਜਾਂਚ ਹੋ ਰਹੀ ਹੈ…
Read More

ਸਰਕਾਰ ਦਾ ਵੱਡਾ ਫ਼ੈਸਲਾ : ਹੁਣ 3 ਮਹੀਨਿਆਂ ਦਾ ਇਕੱਠਾ ਮਿਲੇਗਾ ਮੁਫ਼ਤ ਰਾਸ਼ਨ

ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ ਨੇ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਤਹਿਤ ਮੁਫ਼ਤ ਰਾਸ਼ਨ ਵੰਡ ਸਬੰਧੀ ਇੱਕ ਵੱਡਾ ਫ਼ੈਸਲਾ ਲਿਆ ਹੈ। ਹੁਣ ਅਗਲੇ ਤਿੰਨ ਮਹੀਨਿਆਂ ਯਾਨੀ ਜੂਨ, ਜੁਲਾਈ ਅਤੇ ਅਗਸਤ ਦਾ ਰਾਸ਼ਨ ਮਈ ਅਤੇ ਜੂਨ ਦੇ ਮਹੀਨਿਆਂ ਵਿੱਚ ਹੀ ਵੰਡਿਆ ਜਾਵੇਗਾ। ਇਹ ਵੰਡ ਵੱਖ-ਵੱਖ ਪੜਾਵਾਂ ਵਿੱਚ ਹੋਵੇਗੀ। ਇਸ ਨਵੀਂ ਪ੍ਰਣਾਲੀ 'ਤੇ ਖੁਰਾਕ ਅਤੇ ਲੌਜਿਸਟਿਕਸ ਵਿਭਾਗ ਦੀ ਮੀਟਿੰਗ ਵਿੱਚ ਸਹਿਮਤੀ ਬਣ ਗਈ ਹੈ। ਇਸ ਨਵੀਂ ਪ੍ਰਣਾਲੀ ਤਹਿਤ ਮਈ ਦਾ ਰਾਸ਼ਨ ਵੰਡ ਹੁਣ 20 ਮਈ ਤੱਕ ਪੂਰਾ ਕਰ ਲਿਆ ਜਾਵੇਗਾ। ਇਸ ਤੋਂ ਬਾਅਦ, 19 ਤੋਂ 30 ਜੂਨ ਦੇ ਵਿਚਕਾਰ, ਅਗਲੇ ਤਿੰਨ ਮਹੀਨਿਆਂ ਯਾਨੀ ਜੂਨ, ਜੁਲਾਈ ਅਤੇ ਅਗਸਤ ਲਈ ਰਾਸ਼ਨ ਲਾਭਪਾਤਰੀਆਂ ਨੂੰ ਵੰਡਿਆ ਜਾਵੇਗਾ।…
Read More
ਪੰਜਾਬ ਸਰਕਾਰ ਵੱਲੋਂ ਪਰਾਲੀ ਅਧਾਰਤ ਬਾਇਲਰਾਂ ਲਈ ਨਵੀਂ ਸਬਸਿਡੀ ਯੋਜਨਾ

ਪੰਜਾਬ ਸਰਕਾਰ ਵੱਲੋਂ ਪਰਾਲੀ ਅਧਾਰਤ ਬਾਇਲਰਾਂ ਲਈ ਨਵੀਂ ਸਬਸਿਡੀ ਯੋਜਨਾ

ਨੈਸ਼ਨਲ ਟਾਈਮਜ਼ ਬਿਊਰੋ :- ਮੁੱਖ ਮੰਤਰੀ Bhagwant Singh Mann ਦੀ ਅਗਵਾਈ ਵਾਲੀ Punjab ਸਰਕਾਰ ਨੇ ਇੱਕ ਇਤਿਹਾਸਕ ਫੈਸਲਾ ਕਰਦਿਆਂ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ 2022 ਵਿੱਚ ਸੋਧ ਕਰਕੇ ਝੋਨੇ ਦੀ ਪਰਾਲੀ-ਅਧਾਰਤ ਬਾਇਲਰਾਂ ਦੀ ਸਥਾਪਨਾ ਲਈ ਕੈਪੀਟਲ ਸਬਸਿਡੀ ਦੀ ਇੱਕ ਨਵੀਂ ਯੋਜਨਾ ਦਾ ਐਲਾਨ ਕੀਤਾ ਹੈ। ਇਸ ਨਾਲ ਕਿਸਾਨਾਂ ਦੀ ਆਮਦਨ ਵੀ ਵਧੇਗੀ, ਪਰਾਲੀ ਪ੍ਰਬੰਧਨ ਵੀ ਹੋਵੇਗਾ, ਵਾਤਾਵਰਨ ਵੀ ਗੰਧਲਾ ਨਹੀਂ ਹੋਵੇਗਾ ਅਤੇ ਸਭ ਤੋਂ ਵੱਡੀ ਗੱਲ ਪੰਜਾਬ ਦੇ ਉਦਯੋਗਾਂ ਨੂੰ ਵੀ ਇਸ ਨਾਲ ਲਾਭ ਹੋਵੇਗਾ। ਸਥਾਨਕ Punjab ਭਵਨ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਦਯੋਗ ਮੰਤਰੀ Tarunpreet Singh Sond ਨੇ ਦੱਸਿਆ ਕਿ ਝੋਨੇ ਦੀ ਪਰਾਲੀ-ਅਧਾਰਤ ਬਾਇਲਰਾਂ ਦੀ ਸਥਾਪਨਾ ਲਈ…
Read More
ਪੰਜਾਬ ਸਰਕਾਰ ਦੀ ਨਵੀਂ ਯੋਜਨਾ! ਇਹਨਾਂ ਲੋਕਾਂ ਨੂੰ ਮਿਲੇਗਾ 5-5 ਕਰੋੜ ਰੁਪਏ ਦਾ ਫਾਇਦਾ

ਪੰਜਾਬ ਸਰਕਾਰ ਦੀ ਨਵੀਂ ਯੋਜਨਾ! ਇਹਨਾਂ ਲੋਕਾਂ ਨੂੰ ਮਿਲੇਗਾ 5-5 ਕਰੋੜ ਰੁਪਏ ਦਾ ਫਾਇਦਾ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਸਰਕਾਰ ਨੇ ਪਰਾਲੀ ਸਾੜਨ ਦੀ ਸਮੱਸਿਆ ਦਾ ਹੱਲ ਲੱਭਣ ਲਈ ਇੱਕ ਵੱਡੀ ਪਹਿਲ ਕੀਤੀ ਹੈ। ਇਸ ਨਾਲ ਨਾ ਸਿਰਫ਼ ਪਰਾਲੀ ਸਾੜਨ 'ਤੇ ਰੋਕ ਲੱਗੇਗੀ, ਸਗੋਂ ਕਿਸਾਨਾਂ ਦੇ ਨਾਲ-ਨਾਲ ਉਦਯੋਗਾਂ ਨੂੰ ਵੀ ਫਾਇਦਾ ਹੋਵੇਗਾ। ਇਸ ਯੋਜਨਾ ਦੇ ਤਹਿਤ ਹੁਣ ਪਰਾਲੀ ਤੋਂ ਉਦਯੋਗਾਂ ਲਈ ਈਂਧਨ ਤਿਆਰ ਕੀਤਾ ਜਾਵੇਗਾ। ਇਸ ਉਦੇਸ਼ ਲਈ ਬਾਇਲਰ ਲਗਾਉਣ ਵਾਲੇ ਉਦਯੋਗਾਂ ਨੂੰ ਕਰੋੜਾਂ ਰੁਪਏ ਦੀ ਸਬਸਿਡੀ ਦਿੱਤੀ ਜਾਵੇਗੀ।ਇਸ ਕਦਮ ਨਾਲ ਵਾਤਾਵਰਣ ਸਣੇ ਕਿਸਾਨਾਂ ਨੂੰ ਵੀ ਮਿਲੇਗਾ ਫਾਇਦਾਇਸ ਸਬੰਧੀ ਗੱਲ ਕਰਦਿਆਂ ਕੈਬਨਿਟ ਮੰਤਰੀ ਤਰੁਣਪ੍ਰੀਤ ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਕਦਮ ਨਾ ਸਿਰਫ਼ ਵਾਤਾਵਰਣ ਨੂੰ ਸਾਫ ਸੁਥਰਾ ਬਣਾਉਣ ਵੱਲ ਹੈ, ਸਗੋਂ ਇਸ…
Read More
ਵੱਡੀ ਖ਼ਬਰ – ਪਾਣੀ ਮਸਲੇ ‘ਤੇ ਪੰਜਾਬ ਸਰਕਾਰ ਸਖਤ ਐਕਸ਼ਨ ‘ਚ, ਕੋਰਟ ‘ਚ ਪੇਸ਼ ਕੀਤੀ ਪੁਨਰਵਿਚਾਰ ਯਾਚਿਕਾ!

ਵੱਡੀ ਖ਼ਬਰ – ਪਾਣੀ ਮਸਲੇ ‘ਤੇ ਪੰਜਾਬ ਸਰਕਾਰ ਸਖਤ ਐਕਸ਼ਨ ‘ਚ, ਕੋਰਟ ‘ਚ ਪੇਸ਼ ਕੀਤੀ ਪੁਨਰਵਿਚਾਰ ਯਾਚਿਕਾ!

6 ਮਈ ਦੇ ਅਦਾਲਤੀ ਹੁਕਮ ਨੂੰ ਦੱਸਿਆ ਗਲਤ, ਕੇਂਦਰ 'ਤੇ ਲਾਏ ਗੰਭੀਰ ਦੋਸ਼ ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਸਰਕਾਰ ਨੇ ਪਾਣੀ ਵੰਡ ਦੇ ਮਾਮਲੇ ਵਿਚ ਬਹੁਤ ਵੱਡਾ ਕਦਮ ਚੁੱਕਦਿਆਂ ਸੁਪਰੀਮ ਕੋਰਟ 'ਚ 6 ਮਈ ਦੇ ਹੁਕਮ ਨੂੰ ਚੁਣੌਤੀ ਦਿੰਦੀ ਹੋਈ ਪੁਨਰਵਿਚਾਰ ਯਾਚਿਕਾ ਦਾਇਰ ਕੀਤੀ ਹੈ। ਸਰਕਾਰ ਨੇ ਦਲੀਲ ਦਿੱਤੀ ਹੈ ਕਿ ਇਹ ਹੁਕਮ ਗਲਤ ਹੈ ਅਤੇ ਕੇਂਦਰ ਸਰਕਾਰ ਦੇ ਦਬਾਅ 'ਚ ਆ ਕੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਵੱਲੋਂ ਪੰਜਾਬ ਦੇ ਹੱਕਾਂ ਉੱਤੇ ਡਾਕਾ ਮਾਰਨ ਦੀ ਕੋਸ਼ਿਸ਼ ਕੀਤੀ ਗਈ ਹੈ। 2 ਮਈ ਦੀ ਮੀਟਿੰਗ 'ਤੇ ਸਵਾਲ: ਪੰਜਾਬ ਸਰਕਾਰ ਦਾ ਕਹਿਣਾ ਹੈ ਕਿ 2 ਮਈ ਦੀ ਮੀਟਿੰਗ ਨੂੰ ਗਲਤ ਢੰਗ ਨਾਲ…
Read More
ਮਹਿਲਾਵਾਂ ਲਈ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ,ਦੇਖੋ ਜਲਦੀ!

ਮਹਿਲਾਵਾਂ ਲਈ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ,ਦੇਖੋ ਜਲਦੀ!

ਨੈਸ਼ਨਲ ਟਾਈਮਜ਼ ਬਿਊਰੋ :- ਔਰਤਾਂ ਦੇ ਸਸ਼ਕਤੀਕਰਨ ਲਈ ਪੰਜਾਬ ਸਰਕਾਰ ਵਚਨਬੱਧ ਹੈ। ਇਸੇ ਸਿਲਸਿਲੇ ਵਿਚ ਸਰਕਾਰੀ ਨੌਕਰੀਆਂ ਵਿੱਚ ਔਰਤਾਂ ਨੂੰ ਵਧੇਰੇ ਮੌਕੇ ਦੇਣ ਅਤੇ ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਵੱਡਾ ਕਦਮ ਚੁੱਕਦੇ ਹੋਏ, ਪੰਜਾਬ ਸਰਕਾਰ ਨੇ ਪੰਜਾਬ ਸਿਵਲ ਸੇਵਾਵਾਂ (ਔਰਤਾਂ ਲਈ ਅਸਾਮੀਆਂ ਦਾ ਰਾਖਵਾਂਕਰਨ) ਨਿਯਮ ਤਿਆਰ ਅਤੇ ਲਾਗੂ ਕੀਤੇ ਹਨ। ਮਹਿਲਾ ਸਸ਼ਕਤੀਕਰਨ ਅਤੇ ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ, ਪੰਜਾਬ ਸਰਕਾਰ ਨੇ ਪੰਜਾਬ ਸਿਵਲ ਸੇਵਾਵਾਂ ਨਿਯਮ ਬਣਾਏ ਅਤੇ ਲਾਗੂ ਕੀਤੇ ਹਨ। ਇਹਨਾਂ ਪ੍ਰਗਤੀਸ਼ੀਲ ਨਿਯਮਾਂ ਦੇ ਤਹਿਤ, ਸਰਕਾਰੀ ਵਿਭਾਗਾਂ ਦੇ ਨਾਲ-ਨਾਲ ਪੰਜਾਬ ਰਾਜ ਦੇ ਅੰਦਰ ਕੰਮ ਕਰ ਰਹੇ ਬੋਰਡਾਂ ਅਤੇ ਕਾਰਪੋਰੇਸ਼ਨਾਂ ਵਿੱਚ ਗਰੁੱਪ ਏ,…
Read More
ਔਰਤਾਂ ਨੂੰ ਵੱਡਾ ਤੋਹਫਾ! ਪੰਜਾਬ ਸਰਕਾਰ ਨੇ ਕਰ’ਤਾ ਐਲਾਨ

ਔਰਤਾਂ ਨੂੰ ਵੱਡਾ ਤੋਹਫਾ! ਪੰਜਾਬ ਸਰਕਾਰ ਨੇ ਕਰ’ਤਾ ਐਲਾਨ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਸਰਕਾਰ ਵੱਲੋਂ ਔਰਤਾਂ ਨੂੰ ਸਰਕਾਰੀ ਨੌਕਰੀਆਂ ‘ਚ ਹੋਰ ਵਧੇਰੇ ਮੌਕੇ ਦੇਣ ਅਤੇ ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਵੱਲ ਇਕ ਵੱਡਾ ਕਦਮ ਚੁੱਕਦਿਆਂ ਪੰਜਾਬ ਸਿਵਲ ਸੇਵਾਵਾਂ (ਔਰਤਾਂ ਲਈ ਅਸਾਮੀਆਂ ‘ਚ ਰਿਜ਼ਰਵੇਸ਼ਨ) ਨਿਯਮ ਤਿਆਰ ਕਰਕੇ ਲਾਗੂ ਕਰ ਦਿੱਤੇ ਗਏ ਹਨ। ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਨੇ ਕਿਹਾ ਕਿ ਇਹ ਨਿਯਮ ਲਾਗੂ ਹੋਣ ਨਾਲ ਸੂਬੇ ਦੇ ਸਰਕਾਰੀ ਵਿਭਾਗਾਂ, ਬੋਰਡਾਂ ਅਤੇ ਨਿਗਮਾਂ ਵਿੱਚ ਗਰੁੱਪ-ਏ, ਬੀ, ਸੀ ਅਤੇ ਡੀ ਦੀਆਂ ਨੌਕਰੀਆਂ ‘ਚ ਹਰ ਵਰਗ ਦੀਆਂ ਔਰਤਾਂ ਲਈ 33% ਰਿਜ਼ਰਵੇਸ਼ਨ ਹੋਵੇਗੀ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਸ ਫੈਸਲੇ ‘ਤੇ ਮੁੱਖ ਮੰਤਰੀ ਸ ਭਗਵੰਤ…
Read More
ਖੇਤੀਬਾੜੀ ਅਧਿਕਾਰੀਆਂ ਨੂੰ ਕਿਸਾਨਾਂ ਨੂੰ “ਵਰਟੀਕਲ ਗਾਰਡਨਿੰਗ” ਵੱਲ ਉਤਸ਼ਾਹਿਤ ਕਰਨਾ ਚਾਹੀਦਾ ਹੈ: ਸ਼ਿਆਮ ਸਿੰਘ ਰਾਣਾ

ਖੇਤੀਬਾੜੀ ਅਧਿਕਾਰੀਆਂ ਨੂੰ ਕਿਸਾਨਾਂ ਨੂੰ “ਵਰਟੀਕਲ ਗਾਰਡਨਿੰਗ” ਵੱਲ ਉਤਸ਼ਾਹਿਤ ਕਰਨਾ ਚਾਹੀਦਾ ਹੈ: ਸ਼ਿਆਮ ਸਿੰਘ ਰਾਣਾ

ਹਰਿਆਣਾ ਰਾਜ ਬਾਗਬਾਨੀ ਵਿਕਾਸ ਏਜੰਸੀ" ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ ਨੈਸ਼ਨਲ ਟਾਈਮਜ਼ ਬਿਊਰੋ :- ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਘੱਟ ਰਹੀ ਖੇਤੀਬਾੜੀ ਜ਼ਮੀਨ ਦੇ ਮੱਦੇਨਜ਼ਰ ਕਿਸਾਨਾਂ ਨੂੰ "ਵਰਟੀਕਲ ਗਾਰਡਨਿੰਗ" ਵੱਲ ਉਤਸ਼ਾਹਿਤ ਕੀਤਾ ਜਾਵੇ, ਜਿਸ ਨਾਲ ਘੱਟ ਰਕਬੇ ਵਿੱਚ ਵਧੇਰੇ ਆਮਦਨ ਹੋਵੇਗੀ। ਸ੍ਰੀ ਰਾਣਾ ਅੱਜ ਇੱਥੇ "ਏਕੀਕ੍ਰਿਤ ਬਾਗਬਾਨੀ ਵਿਕਾਸ ਮਿਸ਼ਨ" ਅਧੀਨ ਗਠਿਤ "ਹਰਿਆਣਾ ਰਾਜ ਬਾਗਬਾਨੀ ਵਿਕਾਸ ਏਜੰਸੀ" ਦੀ ਜਨਰਲ ਬਾਡੀ ਦੀ ਦੂਜੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਇਸ ਮੌਕੇ ਖੇਤੀਬਾੜੀ ਅਤੇ ਕਿਸਾਨ ਭਲਾਈ ਅਤੇ ਬਾਗਬਾਨੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਡਾ. ਰਾਜਾ ਸ਼ੇਖਰ ਵੁੰਡਰੂ, ਬਾਗਬਾਨੀ ਵਿਭਾਗ ਦੇ ਡਾਇਰੈਕਟਰ…
Read More

ਕੇਂਦਰ ਸਰਕਾਰ ਦੀ ਅਣਗਹਿਲੀ ਕਰਕੇ ਮੰਡੀਆਂ ਵਿੱਚ ਲੱਗੇ ਕਣਕ ਦੇ ਅੰਬਾਰ – ਹਰਚੰਦ ਸਿੰਘ ਬਰਸਟ

ਮੋਹਾਲੀ, 6 ਮਈ 2025– ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੀਆਂ ਮੰਡੀਆਂ ਵਿੱਚ ਕੀਤੇ ਪੁਖਤਾ ਪ੍ਰਬੰਧਾਂ ਸਦਕਾ ਕਣਕ ਦੇ ਖਰੀਦ ਕਾਰਜ ਸੁਚਾਰੂ ਢੰਗ ਨਾਲ ਚੱਲ ਰਹੇ ਹਨ। ਕਿਸਾਨਾਂ ਨੂੰ ਫਸਲ ਦੀ ਅਦਾਇਗੀ ਵੀ ਨਾਲੋਂ-ਨਾਲ ਕੀਤੀ ਜਾ ਰਹੀ ਹੈ, ਪਰ ਕੇਂਦਰ ਸਰਕਾਰ ਆਪਣੀ ਜਿੰਮੇਵਾਰੀਆਂ ਨੂੰ ਸਹੀ ਢੰਗ ਨਾਲ ਨਹੀਂ ਨਿਭਾ ਰਹੀ। ਮੰਡੀਆਂ ਵਿੱਚੋਂ ਖਰੀਦੀ ਗਈ ਕਣਕ ਦੀ ਲਿਫਟਿੰਗ ਕਰਵਾਉਣ ਦੀ ਜਿੰਮੇਵਾਰੀ ਕੇਂਦਰ ਸਰਕਾਰ ਦੀ ਬਣਦੀ ਹੈ, ਪਰ ਕੇਂਦਰ ਸਰਕਾਰ ਅਤੇ ਐਫ.ਸੀ.ਆਈ ਵੱਲੋਂ ਮੰਡੀਆਂ ਵਿੱਚੋਂ ਕਣਕ ਦੀ ਲਿਫਟਿੰਗ ਕਰਵਾਉਣ ਵਿੱਚ ਅਣਗਹਿਲੀ ਵਰਤੀ ਜਾ…
Read More

ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ ਸਰਕਾਰ ਵੰਡੇਗੀ 5 ਲੱਖ ਦੇ ਚੈੱਕ

ਚੰਡੀਗੜ੍ਹ/ਪਠਾਨਕੋਟ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣਾ ਵਾਅਦਾ ਪੂਰਾ ਕਰ ਦਿਖਾਇਆ ਹੈ। ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਸਰਬਸੰਮਤੀ ਨਾਲ ਚੁਣੀ ਗਈ ਪੰਚਾਇਤ ਨੂੰ 5 ਲੱਖ ਰੁਪਏ ਦੇ ਚੈੱਕ ਦਿੱਤੇ ਜਾ ਰਹੇ ਹਨ। ਪੰਜਾਬ 'ਚ 3044 ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਗਈਆਂ। ਹੁਣ ਸਰਕਾਰ ਪੰਚਾਇਤਾਂ ਨੂੰ ਲਗਭਗ 150 ਕਰੋੜ ਰੁਪਏ ਦੀ ਰਕਮ ਦੇਵੇਗੀ। ਅੱਜ ਪਠਾਨਕੋਟ 'ਚ ਮੰਤਰੀ ਲਾਲਚੰਦ ਕਟਾਰੂਚੱਕ ਸਰਬਸੰਮਤੀ ਨਾਲ ਚੁਣੀ ਗਈ ਪੰਚਾਇਤ ਨੂੰ 5 ਲੱਖ ਰੁਪਏ ਦਾ ਚੈੱਕ ਦੇਣਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਚਾਇਤ ਦਿਵਸ ਮੌਕੇ ਪੰਚਾਇਤਾਂ ਨੂੰ 5 ਲੱਖ ਰੁਪਏ ਦੇ ਚੈੱਕ ਦਿੱਤੇ ਜਾਣ ਦਾ ਐਲਾਨ ਕੀਤਾ ਸੀ।
Read More

ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ ਸਰਕਾਰ ਵੰਡੇਗੀ 5 ਲੱਖ ਦੇ ਚੈੱਕ

ਚੰਡੀਗੜ੍ਹ/ਪਠਾਨਕੋਟ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣਾ ਵਾਅਦਾ ਪੂਰਾ ਕਰ ਦਿਖਾਇਆ ਹੈ। ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਸਰਬਸੰਮਤੀ ਨਾਲ ਚੁਣੀ ਗਈ ਪੰਚਾਇਤ ਨੂੰ 5 ਲੱਖ ਰੁਪਏ ਦੇ ਚੈੱਕ ਦਿੱਤੇ ਜਾ ਰਹੇ ਹਨ। ਪੰਜਾਬ 'ਚ 3044 ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਗਈਆਂ। ਹੁਣ ਸਰਕਾਰ ਪੰਚਾਇਤਾਂ ਨੂੰ ਲਗਭਗ 150 ਕਰੋੜ ਰੁਪਏ ਦੀ ਰਕਮ ਦੇਵੇਗੀ। ਅੱਜ ਪਠਾਨਕੋਟ 'ਚ ਮੰਤਰੀ ਲਾਲਚੰਦ ਕਟਾਰੂਚੱਕ ਸਰਬਸੰਮਤੀ ਨਾਲ ਚੁਣੀ ਗਈ ਪੰਚਾਇਤ ਨੂੰ 5 ਲੱਖ ਰੁਪਏ ਦਾ ਚੈੱਕ ਦੇਣਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਚਾਇਤ ਦਿਵਸ ਮੌਕੇ ਪੰਚਾਇਤਾਂ ਨੂੰ 5 ਲੱਖ ਰੁਪਏ ਦੇ ਚੈੱਕ ਦਿੱਤੇ ਜਾਣ ਦਾ ਐਲਾਨ ਕੀਤਾ ਸੀ।
Read More
ਪਹਿਲਗਾਮ ਅੱਤਵਾਦੀ ਹਮਲਾ: ਸਰਕਾਰ ਨੇ ਮੰਨਿਆ ਕਿ ਸੁਰੱਖਿਆ ‘ਚ ਹੋਈ ਕੁਤਾਹੀ

ਪਹਿਲਗਾਮ ਅੱਤਵਾਦੀ ਹਮਲਾ: ਸਰਕਾਰ ਨੇ ਮੰਨਿਆ ਕਿ ਸੁਰੱਖਿਆ ‘ਚ ਹੋਈ ਕੁਤਾਹੀ

ਨੈਸ਼ਨਲ ਟਾਈਮਜ਼ ਬਿਊਰੋ :- ਮੀਟਿੰਗ ਦੌਰਾਨ ਕੇਂਦਰ ਸਰਕਾਰ ਨੇ ਅੱਤਵਾਦੀ ਹਮਲੇ ਨੂੰ ਸੁਰੱਖਿਆ ਵਿੱਚ ਹੋਈ ਕੁਤਾਹੀ ਦਾ ਨਤੀਜਾ ਮੰਨਿਆ। ਰਾਹੁਲ ਗਾਂਧੀ ਨੇ ਮੀਟਿੰਗ ਤੋਂ ਬਾਅਦ ਕਿਹਾ ਕਿ ਅਸੀਂ ਸਰਕਾਰ ਦੇ ਹਰ ਕਦਮ ਵਿੱਚ ਉਸਦੇ ਨਾਲ ਖੜੇ ਹਾਂ। ਉਨ੍ਹਾਂ ਨੇ ਸਵਾਲ ਉਠਾਇਆ ਕਿ ਜਿੱਥੇ ਹਮਲਾ ਹੋਇਆ, ਉੱਥੇ ਸੁਰੱਖਿਆ ਕਰਮਚਾਰੀ ਕਿਉਂ ਨਹੀਂ ਸੀ। ਵਿਰੋਧੀ ਧਿਰ ਵੱਲੋਂ ਵੀ ਸਖ਼ਤ ਸਵਾਲ ਕੀਤੇ ਗਏ ਅਤੇ ਖੁਫੀਆ ਏਜੰਸੀਆਂ ਤੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਗੰਭੀਰ ਚਿੰਤਾ ਜਤਾਈ ਗਈ। ਸਰਕਾਰ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ, ਇਹ ਰਸਤਾ ਆਮ ਤੌਰ ’ਤੇ ਅਮਰਨਾਥ ਯਾਤਰਾ ਤੋਂ ਪਹਿਲਾਂ ਜੂਨ ਮਹੀਨੇ ਵਿੱਚ ਖੋਲ੍ਹਿਆ ਜਾਂਦਾ ਹੈ। ਪਰ ਇਸ ਵਾਰ ਬਿਨਾਂ ਸਰਕਾਰ ਦੀ ਜਾਣਕਾਰੀ…
Read More

ਸਰਕਾਰੀ ਸਕੂਲਾਂ ‘ਚ 30 ਅਪ੍ਰੈਲ ਤੋਂ ਹੋਣਗੀਆਂ ਗਰਮੀ ਦੀਆਂ ਛੁੱਟੀਆਂ

ਕੋਲਕਾਤਾ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਵੀਰਵਾਰ ਨੂੰ ਕਿਹਾ ਕਿ ਵਧਦੇ ਤਾਪਮਾਨ ਅਤੇ ਨਮੀ ਦੇ ਕਾਰਨ, ਰਾਜ ਸਿੱਖਿਆ ਵਿਭਾਗ 30 ਅਪ੍ਰੈਲ ਤੋਂ ਸਰਕਾਰੀ ਸਕੂਲਾਂ 'ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰੇਗਾ। ਰਾਜ ਸਕੱਤਰੇਤ ਨਬੰਨਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ, ਬੈਨਰਜੀ ਨੇ ਕਿਹਾ ਕਿ ਵਿਭਾਗ ਮਈ ਦੇ ਦੂਜੇ ਹਫ਼ਤੇ ਤੋਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰਨ ਦੀ ਆਮ ਪ੍ਰਥਾ ਦੀ ਬਜਾਏ ਪ੍ਰਾਇਮਰੀ, ਸੈਕੰਡਰੀ ਅਤੇ ਉੱਚ ਸੈਕੰਡਰੀ ਸਕੂਲਾਂ ਲਈ ਛੁੱਟੀਆਂ ਦਾ ਐਲਾਨ ਕਰਨ ਲਈ ਪਹਿਲਾਂ (30 ਅਪ੍ਰੈਲ ਤੋਂ) ਇੱਕ ਨੋਟਿਸ ਜਾਰੀ ਕਰੇਗਾ। "ਸਿੱਖਿਆ ਵਿਭਾਗ ਇਸ ਸਬੰਧ 'ਚ ਬਾਅਦ 'ਚ ਇੱਕ ਨੋਟਿਸ ਜਾਰੀ ਕਰੇਗਾ," ਉਨ੍ਹਾਂ ਕਿਹਾ ਕਿ ਵੀਰਵਾਰ ਨੂੰ…
Read More

ਸਰਕਾਰ ਨੇ ਦਿੱਤਾ ਝਟਕਾ, ਡੀਜ਼ਲ ਹੋਇਆ 2 ਰੁਪਏ ਮਹਿੰਗਾ, ਵਧੇਗੀ ਮਹਿੰਗਾਈ

ਕਰਨਾਟਕ ਸਰਕਾਰ ਨੇ ਡੀਜ਼ਲ 'ਤੇ 1 ਅਪ੍ਰੈਲ ਤੋਂ ਵਿਕਰੀ ਟੈਕਸ (ਕੇ. ਐੱਸ. ਟੀ.) 18.4 ਫੀਸਦੀ ਤੋਂ ਵਧਾ ਕੇ 21.17 ਫੀਸਦੀ ਕਰ ਦਿੱਤਾ ਗਿਆ ਹੈ, ਜਿਸ ਨਾਲ ਡੀਜ਼ਲ ਦੀ ਕੀਮਤ 2 ਰੁਪਏ ਵਧ ਕੇ 2.75 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਹਾਲਾਂਕਿ, ਸਰਕਾਰ ਦਾ ਦਾਅਵਾ ਹੈ ਕਿ ਡੀਜ਼ਲ ਅਜੇ ਵੀ ਦੱਖਣੀ ਭਾਰਤ ਵਿੱਚ ਕਰਨਾਟਕ ਵਿੱਚ ਸਭ ਤੋਂ ਸਸਤਾ ਹੈ। ਇਸ ਸਮੇਂ ਡੀਜ਼ਲ 88.99 ਰੁਪਏ ਅਤੇ ਪੈਟਰੋਲ 102.92 ਰੁਪਏ ਪ੍ਰਤੀ ਲੀਟਰ ਹੈ। ਮਹਿੰਗਾਈ 'ਤੇ ਦਿਖਾਈ ਦੇ ਸਕਦਾ ਹੈ ਇਸ ਦਾ ਅਸਰ  ਡੀਜ਼ਲ ਦੀਆਂ ਵਧੀਆਂ ਕੀਮਤਾਂ ਨਾਲ ਆਵਾਜਾਈ ਦੇ ਖਰਚੇ ਵਧਣਗੇ, ਟਰੱਕਾਂ, ਬੱਸਾਂ ਅਤੇ ਟੈਕਸੀਆਂ ਦੇ ਕਿਰਾਏ ਮਹਿੰਗੇ ਹੋ ਜਾਣਗੇ। ਇਸ ਕਾਰਨ ਜ਼ਰੂਰੀ…
Read More

ਟ੍ਰੈਫਿਕ ਨਿਯਮਾਂ ਦੀ ਉਲੰਘਣਾ ‘ਤੇ ਸਖ਼ਤ ਹੋਈ ਸਰਕਾਰ, ਮਾਰਚ ਮਹੀਨੇ ਤੋਂ ਲੱਗਣਗੇ ਮੋਟੇ ਜੁਰਮਾਨੇ

ਨਵੀਂ ਦਿੱਲੀ - ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਲਾਪਰਵਾਹੀ ਨਾਲ ਡਰਾਈਵਿੰਗ ਨੂੰ ਰੋਕਣ ਲਈ, ਸਰਕਾਰ ਨੇ ਮੋਟਰ ਵਾਹਨ ਨਿਯਮਾਂ ਦੀ ਉਲੰਘਣਾ ਕਰਨ 'ਤੇ ਭਾਰੀ ਜੁਰਮਾਨੇ ਦਾ ਐਲਾਨ ਕੀਤਾ ਹੈ। ਇਹ ਨਵੇਂ ਸੋਧੇ ਹੋਏ ਜੁਰਮਾਨੇ 1 ਮਾਰਚ, 2025 ਤੋਂ ਲਾਗੂ ਹੋਣਗੇ, ਜਿਸ ਦਾ ਉਦੇਸ਼ ਟ੍ਰੈਫਿਕ ਨਿਯਮਾਂ ਦੀ ਸਖਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣਾ ਅਤੇ ਸੜਕ 'ਤੇ ਅਨੁਸ਼ਾਸਨ ਵਧਾਉਣਾ ਹੈ। ਨਵੇਂ ਨਿਯਮਾਂ ਦੇ ਤਹਿਤ, ਜੁਰਮਾਨਿਆਂ ਵਿੱਚ ਪਿਛਲੇ ਨਿਯਮਾਂ ਦੇ ਮੁਕਾਬਲੇ ਭਾਰੀ ਵਾਧਾ ਕੀਤਾ ਗਿਆ ਹੈ, ਨਾਲ ਹੀ ਵਾਰ-ਵਾਰ ਉਲੰਘਣਾ ਕਰਨ ਵਾਲਿਆਂ ਲਈ ਜੇਲ੍ਹ ਅਤੇ ਕਮਿਊਨਿਟੀ ਸਰਵਿਸ ਵਰਗੀ ਵਾਧੂ ਸਜ਼ਾ ਦੀ ਵੀ ਵਿਵਸਥਾ ਹੈ। ਮੁੱਖ ਬਦਲਾਅ: 1. ਸ਼ਰਾਬ ਪੀ ਕੇ ਗੱਡੀ ਚਲਾਉਣਾ…
Read More

ਪੰਜਾਬ ਦੇ ਇਨ੍ਹਾਂ 16 ਜ਼ਿਲ੍ਹਿਆਂ ਨੂੰ ਹੋਣ ਜਾ ਰਿਹਾ ਵੱਡਾ ਫਾਇਦਾ, ਸਰਕਾਰ ਨੇ ਕੀਤਾ ਐਲਾਨ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2024-25 ਦੌਰਾਨ ਅਨੁਸੂਚਿਤ ਜਾਤੀਆਂ ਦੇ 3853 ਲਾਭਪਾਤਰੀਆਂ ਨੂੰ 19.65 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਹ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂ ਲਈ ਅਸ਼ੀਰਵਾਦ ਸਕੀਮ ਅਧੀਨ ਜ਼ਿਲ੍ਹਾ ਬਰਨਾਲਾ, ਬਠਿੰਡਾ, ਫਰੀਦਕੋਟ, ਫਿਰੋਜ਼ਪੁਰ, ਸ੍ਰੀ ਫਤਹਿਗੜ੍ਹ ਸਾਹਿਬ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਮਾਨਸਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਪਠਾਨਕੋਟ, ਐੱਸ.ਏ.ਐੱਸ.ਨਗਰ, ਸੰਗਰੂਰ, ਮਾਲੇਰਕੋਟਲਾ ਅਤੇ ਤਰਨਤਾਰਨ ਦੇ ਅਨੁਸੂਚਿਤ ਜਾਤੀਆਂ ਦੇ ਕੁੱਲ 3853 ਲਾਭਪਾਤਰੀਆਂ ਦੀਆਂ ਦਰਖਾਸਤਾਂ ਚਾਲੂ ਸਾਲ ਦੌਰਾਨ…
Read More

5ਵੀਂ ਪਾਸ ਔਰਤਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ, ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵਿਸ਼ੇਸ਼ ਸਕੀਮਾਂ

ਭਾਰਤ ਵਿੱਚ ਸਰਕਾਰ ਪਿਛਲੇ ਕੁਝ ਸਾਲਾਂ ਤੋਂ ਮਹਿਲਾ ਸਸ਼ਕਤੀਕਰਨ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ। ਭਾਰਤ ਦੀਆਂ ਔਰਤਾਂ ਨੂੰ ਮਜ਼ਬੂਤ ​​ਅਤੇ ਆਰਥਿਕ ਤੌਰ 'ਤੇ ਆਤਮ-ਨਿਰਭਰ ਬਣਾਉਣ ਲਈ ਕੇਂਦਰ ਸਰਕਾਰ ਅਤੇ ਰਾਜ ਸਰਕਾਰ ਵੱਲੋਂ ਲਗਾਤਾਰ ਢੁਕਵੇਂ ਅਤੇ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ। ਔਰਤਾਂ ਨੂੰ ਆਰਥਿਕ ਤੌਰ 'ਤੇ ਸਸ਼ਕਤ ਕਰਨ ਲਈ ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚ ਕਈ ਯੋਜਨਾਵਾਂ ਵੀ ਚਲਾਈਆਂ ਜਾ ਰਹੀਆਂ ਹਨ। ਦੇਸ਼ ਵਿੱਚ ਇੱਕ ਅਜਿਹਾ ਸੂਬਾ ਹੈ ਜਿੱਥੇ ਸਰਕਾਰ ਵੱਲੋਂ 5ਵੀਂ ਜਮਾਤ ਦੀਆਂ ਔਰਤਾਂ ਨੂੰ ਸਸ਼ਕਤੀਕਰਨ ਲਈ ਮੁਫ਼ਤ ਸਿਲਾਈ ਮਸ਼ੀਨਾਂ ਦਿੱਤੀਆਂ ਜਾ ਰਹੀਆਂ ਹਨ। ਅਸੀਂ ਗੱਲ ਕਰ ਰਹੇ ਹਾਂ ਤੇਲੰਗਾਨਾ ਸਰਕਾਰ ਦੀ ਇੰਦਰਾਮਾ ਮਹਿਲਾ ਸ਼ਕਤੀ ਯੋਜਨਾ ਦੀ, ਜਿਸ ਦੀ…
Read More
16 ਮਾਰਚ ਤਕ ਲਗਾਤਾਰ 4 ਛੁੱਟੀਆਂ, ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫਤਰ

16 ਮਾਰਚ ਤਕ ਲਗਾਤਾਰ 4 ਛੁੱਟੀਆਂ, ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫਤਰ

ਮਾਰਚ ਮਹੀਨਾ ਸ਼ੁਰੂ ਹੁੰਦੇ ਹੀ ਤਿਉਹਾਰਾਂ ਦਾ ਸਿਲਸਿਲਾ ਸ਼ੁਰੂ ਹੋ ਜਾਂਦਾ ਹੈ। ਇਸ ਮਹੀਨੇ ਹੋਣ ਵਾਲੀਆਂ ਛੁੱਟੀਆਂ ਦੀ ਸੂਚੀ ਆ ਗਈ ਹੈ। 14 ਮਾਰਚ ਦਿਨ ਸ਼ੁੱਕਰਵਾਰ ਨੂੰ ਹੋਲੀ ਦਾ ਤਿਉਹਾਰ ਆ ਰਿਹਾ ਹੈ, ਜਿਸ ਕਾਰਨ ਪੰਜਾਬ 'ਚ ਸਰਕਾਰੀ ਛੁੱਟੀ ਰਹੇਗੀ। ਇਸ ਮੌਕੇ ਸਾਰੇ ਸਕੂਲ-ਕਾਲਜ ਤੇ ਵਿੱਦਿਅਕ ਅਦਾਰੇ ਬੰਦ ਰਹਿਣਗੇ।  ਇਸ ਸਾਲ ਉੱਤਰ ਪ੍ਰਦੇਸ਼ ਦੇ ਕਈ ਸੂਬਿਆਂ ਵਿੱਚ ਹੋਲੀ ਅਤੇ ਹੋਲਿਕਾ ਦਹਨ ਕਾਰਨ ਲਗਾਤਾਰ ਚਾਰ ਦਿਨਾਂ ਦੀ ਛੁੱਟੀ ਐਲਾਨੀ ਗਈ ਹੈ। ਇਸ ਦੌਰਾਨ ਸੂਬੇ ਦੇ ਸਾਰੇ ਸਕੂਲ, ਕਾਲਜ, ਬੈਂਕ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਯਾਨੀ ਜੇਕਰ ਤੁਹਾਡੇ ਕੋਲ ਬੈਂਕ ਜਾਂ ਸਰਕਾਰੀ ਦਫ਼ਤਰ ਨਾਲ ਸਬੰਧਤ ਕੋਈ ਜ਼ਰੂਰੀ ਕੰਮ ਹੈ ਤਾਂ ਉੱਤਰ ਪ੍ਰਦੇਸ਼…
Read More
ਵੱਡਾ ਅਪਡੇਟ: ਹਰਿਆਣਾ ਸਰਕਾਰ ਦਾ ਵੱਡਾ ਐਲਾਨ, ਇਨ੍ਹਾਂ ਲੋਕਾਂ ਦੀ ਪੈਨਸ਼ਨ ਹੋਈ ਦੁੱਗਣੀ!

ਵੱਡਾ ਅਪਡੇਟ: ਹਰਿਆਣਾ ਸਰਕਾਰ ਦਾ ਵੱਡਾ ਐਲਾਨ, ਇਨ੍ਹਾਂ ਲੋਕਾਂ ਦੀ ਪੈਨਸ਼ਨ ਹੋਈ ਦੁੱਗਣੀ!

ਨੈਸ਼ਨਲ ਟਾਈਮਜ਼ ਬਿਊਰੋ :- ਹਰਿਆਣਾ ਦੇ ਲੋਕਾਂ ਲਈ ਖੁਸ਼ਖਬਰੀ ਆਈ ਹੈ। ਸਰਕਾਰ ਨੇ ਆਜ਼ਾਦੀ ਘੁਲਾਟੀਆਂ, ਹਿੰਦੀ ਅੰਦੋਲਨ-1957 ਦੇ ਮਾਤ ਭਾਸ਼ਾ ਸੱਤਿਆਗ੍ਰਹੀਆਂ ਅਤੇ ਐਮਰਜੈਂਸੀ ਸੱਤਿਆ ਗ੍ਰਹੀਆਂ ਲਈ ਮਾਸਿਕ ਪੈਨਸ਼ਨ ਵਿੱਚ ਵਾਧਾ ਕੀਤਾ ਹੈ, ਜੋ ਕਿ 1 ਜੁਲਾਈ, 2024 ਤੋਂ ਲਾਗੂ ਹੋਵੇਗਾ। ਸੂਬੇ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਇਨ੍ਹਾਂ ਲੋਕਤੰਤਰ ਸੈਨਾਨੀਆਂ ਦੇ ਸੰਘਰਸ਼ ਦਾ ਸਨਮਾਨ ਕਰਦੇ ਹੋਏ ਐਲਾਨ ਕੀਤਾ ਕਿ ਉਨ੍ਹਾਂ ਦੀ ਮਾਸਿਕ ਪੈਨਸ਼ਨ ਦੁੱਗਣੀ ਕੀਤੀ ਜਾਵੇਗੀ। ਸਾਧਾਰਨ ਰੋਡਵੇਜ਼ ਬੱਸਾਂ ਵਿੱਚ ਮੁਫ਼ਤ ਯਾਤਰਾ ਦੀ ਸਹੂਲਤ ਇਸ ਦੌਰਾਨ ਸੀਐਮ ਸੈਣੀ ਨੇ ਕਿਹਾ ਕਿ ਐਮਰਜੈਂਸੀ ਦੌਰਾਨ ਲੋਕਤੰਤਰ ਨੂੰ ਬਚਾਉਣ ਲਈ ਕੀਤੇ ਗਏ ਸੰਘਰਸ਼ ਨੂੰ ਭੁਲਾਇਆ ਨਹੀਂ ਜਾ ਸਕਦਾ। ਇਸ ਸਬੰਧੀ ਹਰਿਆਣਾ ਸਰਕਾਰ ਨੇ…
Read More
ਸੂਬੇ ਦੇ ਪਿੰਡਾਂ ਲਈ ਵੱਡੀ ਖ਼ਬਰ, ਪੰਜਾਬ ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ

ਸੂਬੇ ਦੇ ਪਿੰਡਾਂ ਲਈ ਵੱਡੀ ਖ਼ਬਰ, ਪੰਜਾਬ ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ

ਚੰਡੀਗੜ੍ਹ : ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਸੁਹਿਰਦ ਯਤਨ ਕੀਤੇ ਜਾ ਰਹੇ ਹਨ ਅਤੇ ਸੂਬੇ ਵਿਚ ਮੁੜ ਸੁਨਹਿਰੀ ਦੌਰ ਲਿਆਉਣ ਲਈ ਪਿੰਡਾਂ ਦਾ ਚਹੁੰਮੁਖੀ ਵਿਕਾਸ ਕਰਨ ਲਈ ਸਾਰੇ ਅਧਿਕਾਰੀ ਤਨਦੇਹੀ ਅਤੇ ਈਮਾਨਦਾਰੀ ਨਾਲ ਡਿਊਟੀ ਕਰਨ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਜਿੰਨੇ ਵੀ ਦਿਹਾਤੀ ਪ੍ਰੋਜੈਕਟ ਅਤੇ ਕਾਰਜ ਚੱਲ ਰਹੇ ਹਨ ਉਨ੍ਹਾਂ ਨੂੰ ਸਮਾਂਬੱਧ ਪੂਰਾ ਕੀਤਾ ਜਾਵੇ। ਪੰਚਾਇਤ ਭਵਨ ਵਿਖੇ ਵਿਭਾਗ ਦੇ ਉੱਚ ਅਧਿਕਾਰੀਆਂ, ਏਡੀਸੀਜ਼, ਡੀਡੀਪੀਓਜ਼, ਬੀਡੀਪੀਓਜ਼ ਅਤੇ ਵੱਖ-ਵੱਖ ਵਿੰਗਾਂ ਦੇ…
Read More
ਪੰਜਾਬ ਸਰਕਾਰ ਨੇ ਵਧਾਏ ਭੱਤੇ, ਅੱਠ ਸਾਲ ਬਾਅਦ ਹੋਇਆ ਵਾਧਾ

ਪੰਜਾਬ ਸਰਕਾਰ ਨੇ ਵਧਾਏ ਭੱਤੇ, ਅੱਠ ਸਾਲ ਬਾਅਦ ਹੋਇਆ ਵਾਧਾ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਦੇ ਹਰ ਵਰਗ ਦੀ ਭਲਾਈ ਦੀ ਵਚਨਬੱਧਤਾ ਉਤੇ ਪਹਿਰਾ ਦਿੰਦਿਆਂ ਪੇਂਡੂ ਚੌਕੀਦਾਰਾਂ ਦੇ ਮਾਣ ਭੱਤੇ ਵਿਚ ਵਾਧਾ ਕੀਤਾ ਹੈ। ਕੈਬਨਿਟ ਵੱਲੋਂ ਪਾਸ ਕੀਤੇ ਇਸ ਫ਼ੈਸਲੇ ਨਾਲ ਸੂਬੇ ਦੇ 9974 ਚੌਕੀਦਾਰਾਂ ਨੂੰ ਸਿੱਧਾ ਫ਼ਾਇਦਾ ਹੋਵੇਗਾ। ਇਸ ਨਾਲ ਪੇਂਡੂ ਚੌਕੀਦਾਰਾਂ ਨੂੰ ਸਾਲਾਨਾ 3 ਕਰੋੜ ਰੁਪਏ ਦਾ ਵਾਧੂ ਫ਼ਾਇਦਾ ਮਿਲੇਗਾ। ਪੰਜਾਬ ਦੇ ਮਾਲ ਅਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਸਰਕਾਰ ਵੱਲੋਂ ਸੂਬੇ ਦੇ ਹਰ ਵਰਗ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ ਜਿਸ ਨਾਲ ਕਈ ਵਰਗਾਂ ਦੀਆਂ ਚਿਰਕੋਣੀਆਂ ਮੰਗਾਂ ਪੂਰੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ…
Read More
ਪੰਜਾਬ ਵਾਸੀਆਂ ਨੂੰ ਸਰਕਾਰ ਦਾ ਤੋਹਫ਼ਾ, ਲਿਆ ਗਿਆ ਇਹ ਵੱਡਾ ਫ਼ੈਸਲਾ

ਪੰਜਾਬ ਵਾਸੀਆਂ ਨੂੰ ਸਰਕਾਰ ਦਾ ਤੋਹਫ਼ਾ, ਲਿਆ ਗਿਆ ਇਹ ਵੱਡਾ ਫ਼ੈਸਲਾ

ਚੰਡੀਗੜ੍ਹ : ਪੰਜਾਬ ਦੇ ਨਾਗਰਿਕਾਂ ਨੂੰ ਪਾਰਦਰਸ਼ੀ ਢੰਗ ਨਾਲ ਕੁਸ਼ਲ ਪ੍ਰਸ਼ਾਸਨ ਅਤੇ ਨਿਰਵਿਘਨ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਦਿਸ਼ਾ ਵਿਚ ਇਕ ਹੋਰ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਮੰਤਰੀ ਅਮਨ ਅਰੋੜਾ ਨੇ ਅੱਜ "ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ" ਯੋਜਨਾ ਵਿਚ 363 ਹੋਰ ਨਾਗਰਿਕ-ਕੇਂਦ੍ਰਿਤ ਸੇਵਾਵਾਂ ਸ਼ਾਮਲ ਕਰਦਿਆਂ ਇਸਦੇ ਵਿਸਥਾਰ ਦਾ ਐਲਾਨ ਕੀਤਾ ਹੈ, ਜਿਸ ਨਾਲ ਸੇਵਾ ਕੇਂਦਰਾਂ ਰਾਹੀਂ ਦਿੱਤੀਆਂ ਜਾਣ ਵਾਲੀਆਂ ਸਾਰੀਆਂ ਸੇਵਾਵਾਂ ਹੁਣ ਨਾਗਰਿਕ ਆਪਣੇ ਘਰ ਬੈਠੇ ਪ੍ਰਾਪਤ ਕਰ ਸਕਣਗੇ। ਇਸ ਪਹਿਲ ਤਹਿਤ ਆਧਾਰ ਕਾਰਡ, ਡਰਾਈਵਿੰਗ ਲਾਇਸੈਂਸ ਅਤੇ ਪਾਸਪੋਰਟ ਸਬੰਧੀ ਅਰਜ਼ੀਆਂ ਸਮੇਤ ਹੁਣ 406 ਸੇਵਾਵਾਂ ਦੀ ਡਿਲਿਵਰੀ ਨਾਗਰਿਕਾਂ ਨੂੰ ਉਨ੍ਹਾਂ ਦੇ ਦਰਾਂ ‘ਤੇ ਦਿੱਤੀ ਜਾਵੇਗੀ। ਇੱਥੇ ਮਗਸੀਪਾ ਵਿਖੇ ਮੋਟਰਸਾਈਕਲਾਂ…
Read More