government buses

ਪੰਜਾਬ ਅੰਦਰ ਸਰਕਾਰੀ ਬੱਸਾਂ ‘ਚ ਸਫਰ ਕਰਨ ਵਾਲਿਆਂ ਲਈ ਵੱਡੀ ਖ਼ਬਰ, ਇਨ੍ਹਾਂ ਤਰੀਖਾਂ ਲਈ ਹੋਇਆ ਐਲਾਨ

ਰੂਪਨਗਰ : ਪੰਜਾਬ ਰੋਡਵੇਜ਼, ਪਨਬਸ, ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਪੂਰੇ ਪੰਜਾਬ ਦੇ 27 ਡਿੱਪੂਆਂ ’ਚ ਗੇਟ ਰੈਲੀਆ ਕੀਤੀਆ ਗਈਆਂ ਰੂਪਨਗਰ ਡਿੱਪੂ ਦੇ ਗੇਟ ’ਤੇ ਵੀ ਭਰਵੀਂ ਗੇਟ ਰੈਲੀ ਕੀਤੀ ਗਈ। ਸੂਬਾ ਮੀਤ ਪ੍ਰਧਾਨ ਸੁਖਜੀਤ ਸਿੰਘ ਅਤੇ ਡੀਪੂ ਪ੍ਰਧਾਨ ਕੁਲਵੰਤ ਸਿੰਘ ਨੇ ਦੱਸਿਆ ਕਿ ਸਰਕਾਰ ਟਰਾਂਸਪੋਰਟ ਦੇ ਕੱਚੇ ਮੁਲਾਜ਼ਮਾਂ ਦੀਆਂ ਮੰਗਾ ਨੂੰ ਤਿੰਨ ਸਾਲਾਂ ਤੋਂ ਨਜ਼ਰ-ਅੰਦਾਜ਼ ਕਰਦੀ ਆ ਰਹੀ ਹੈ ਤਿੰਨ ਸਾਲ ਤੋਂ ਟਰਾਂਸਪੋਰਟ ਦੇ ਮੁਲਾਜ਼ਮਾਂ ਨੂੰ ਵੱਖਰੀ ਪਾਲਸੀ ਲਾਗੂ ਕਰਨ ਦਾ ਭਰੋਸਾ ਦਿੱਤਾ ਗਿਆ ਹੈ ਹਰ ਵਾਰ ਮੀਟਿੰਗ ’ਚ ਸਿਰਫ ਸਮਾਂ ਟਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਜੇਕਰ ਸਰਕਾਰ ਨੇ ਟਰਾਂਸਪੋਰਟ ਦੇ ਮੁਲਾਜ਼ਮਾਂ…
Read More
ਪੰਜਾਬ ‘ਚ ਸਰਕਾਰੀ ਬੱਸਾਂ ‘ਚ ਸਫ਼ਰ ਕਰਨ ਵਾਲੇ ਦੇਣ ਧਿਆਨ, ਭਲਕੇ ਲਈ ਹੋ ਗਿਆ ਵੱਡਾ ਐਲਾਨ

ਪੰਜਾਬ ‘ਚ ਸਰਕਾਰੀ ਬੱਸਾਂ ‘ਚ ਸਫ਼ਰ ਕਰਨ ਵਾਲੇ ਦੇਣ ਧਿਆਨ, ਭਲਕੇ ਲਈ ਹੋ ਗਿਆ ਵੱਡਾ ਐਲਾਨ

ਜਲੰਧਰ - ਜੇਕਰ ਤੁਸੀਂ ਵੀ ਭਲਕੇ ਪੰਜਾਬ ਦੀਆਂ ਸਰਕਾਰੀ ਬੱਸਾਂ ਵਿਚ ਸਫ਼ਰ ਕਰਨ ਬਾਰੇ ਸੋਚ ਰਹੇ ਹੋ ਤਾਂ ਤੁਹਾਡੇ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਦਰਅਸਲ ਭਲਕੇ ਬੱਸ ਵਿੱਚ ਸਫ਼ਰ ਕਰਨ ਵਾਲਿਆਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਭਲਕੇ ਯਾਨੀ ਕਿ ਮੰਗਲਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਪਨਬਸ ਦੇ ਵਰਕਸ਼ਾਪ ਮੁਲਾਜ਼ਮਾਂ ਵੱਲੋਂ ਹੜਤਾਲ ਕੀਤੀ ਜਾ ਰਹੀ ਹੈ ਅਤੇ ਬੱਸ ਸਟੈਂਡ ਬੰਦ ਰਹਿਣਗੇ।  ਠੇਕਾ ਕਰਮਚਾਰੀਆਂ ਵੱਲੋਂ ਪੱਕਾ ਕਰਨ ਸਮੇਤ ਹੋਰ ਮੰਗਾਂ ਨੂੰ ਲੈ ਕੇ 20 ਮਈ ਤੋਂ 3 ਦਿਨਾਂ ਦੀ ਹੜਤਾਲ ਦੇ ਸੱਦੇ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਪਨਬਸ ਦੇ…
Read More
ਸਰਕਾਰੀ ਬੱਸਾਂ ‘ਚ ਸਫਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਨੋਟ ਕਰ ਲਓ ਇਹ ਤਾਰੀਖਾਂ

ਸਰਕਾਰੀ ਬੱਸਾਂ ‘ਚ ਸਫਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਨੋਟ ਕਰ ਲਓ ਇਹ ਤਾਰੀਖਾਂ

ਜਲੰਧਰ : ਪਨਬੱਸ-ਪੀ. ਆਰ. ਟੀ. ਸੀ. ਠੇਕਾ ਕਰਮਚਾਰੀ ਯੂਨੀਅਨ ਨੇ ਸੰਘਰਸ਼ ਦਾ ਐਲਾਨ ਕਰਦੇ ਹੋਏ ਕਿਹਾ ਕਿ 20 ਤੋਂ 22 ਮਈ ਤਕ ਪਨਬੱਸ-ਪੀ. ਆਰ. ਟੀ. ਸੀ. ਦੀਆਂ ਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਪੁਤਲਾ ਫੂਕ ਅਤੇ ਰੋਸ ਰੈਲੀਆਂ ਦਾ ਸਿਲਸਿਲਾ 15 ਮਈ ਤੋਂ ਸ਼ੁਰੂ ਕੀਤਾ ਜਾਵੇਗਾ ਅਤੇ ਇਸੇ ਲੜੀ ’ਚ ਰੋਜ਼ਾਨਾ ਵੱਖ-ਵੱਖ ਸ਼ਹਿਰਾਂ ਦੇ ਬੱਸ ਅੱਡਿਆਂ ’ਚ ਸਰਕਾਰ ਵਿਰੁੱਧ ਮੋਰਚਾ ਖੋਲ੍ਹਿਆ ਜਾਵੇਗਾ। ਬੁਲਾਰਿਆਂ ਨੇ ਕਿਹਾ ਕਿ ਸਰਕਾਰ ਵੱਲੋਂ ਔਰਤਾਂ ਨੂੰ ਮੁਫਤ ਸਫਰ ਦਿੱਤਾ ਜਾ ਰਿਹਾ ਹੈ ਪਰ ਵਿਭਾਗ ਨੂੰ ਰਾਸ਼ੀ ਦੀ ਅਦਾਇਗੀ ਨਹੀਂ ਕੀਤੀ ਜਾ ਰਹੀ, ਜਿਸ ਕਾਰਨ ਸਪੇਅਰ ਪਾਰਟਸ ਖਰੀਦਣ ਵਿਚ ਵੀ ਦਿੱਕਤ ਪੇਸ਼ ਆ ਰਹੀ ਹੈ। ਉਨ੍ਹਾਂ ਕਿਹਾ…
Read More

ਪੰਜਾਬ ‘ਚ ਸਰਕਾਰੀ ਬੱਸਾਂ ‘ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, 3, 7, 8 ਅਤੇ 9 ਤਾਰੀਖ਼ ਲਈ…

ਜਲੰਧਰ –ਪਨਬੱਸ-ਪੀ. ਆਰ. ਟੀ. ਸੀ. ਠੇਕਾ ਕਰਮਚਾਰੀ ਯੂਨੀਅਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਦੇ ਸੈਸ਼ਨ ਵਿਚ ਕੱਚੇ ਕਰਮਚਾਰੀਆਂ ਅਤੇ ਟਰਾਂਸਪੋਰਟ ਵਿਭਾਗ ਲਈ ਕੋਈ ਵੀ ਢੁੱਕਵਾਂ ਫ਼ੈਸਲਾ ਨਾ ਲੈਣਾ ਇਹ ਸਾਬਤ ਕਰਦਾ ਹੈ ਕਿ ਸਰਕਾਰ ਟਰਾਂਸਪੋਰਟ ਵਿਭਾਗ ਪ੍ਰਤੀ ਗੰਭੀਰ ਨਹੀਂ ਹੈ ਅਤੇ ਨਿੱਜੀਕਰਨ ਨੂੰ ਪ੍ਰਫੁੱਲਿਤ ਕੀਤਾ ਜਾ ਰਿਹਾ ਹੈ। ਬੁਲਾਰਿਆਂ ਨੇ ਕਿਹਾ ਕਿ ਬੱਸਾਂ ਵਿਚ ਔਰਤਾਂ ਦੇ ਫ੍ਰੀ ਸਫ਼ਰ ਲਈ 450 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ, ਜਦਕਿ 450 ਕਰੋੜ ਦੇ ਫੰਡ ਦੀ ਰਾਸ਼ੀ 3 ਮਹੀਨਿਆਂ ਤੋਂ ਘੱਟ ਸਮੇਂ ਵਿਚ ਹੀ ਪੂਰੀ ਹੋ ਜਾਵੇਗੀ, ਜਿਸ ਤੋਂ ਬਾਅਦ ਸਰਕਾਰ ’ਤੇ ਮੁਫ਼ਤ ਸਫ਼ਰ ਦੀ ਦੇਣਦਾਰੀ ਵਧੇਗੀ। ਅਜਿਹਾ ਹੀ ਚੱਲਦਾ…
Read More