GovernmentOrder

ਪੰਜਾਬ ਵਿੱਚ ਗਰਮੀ ਕਾਰਨ ਸਰਕਾਰੀ ਦਫਤਰਾਂ ਤੇ ਸਕੂਲਾਂ ਦੇ ਸਮੇਂ ਵਿੱਚ ਬਦਲਾਅ, 25 ਮਈ ਤੋਂ ਨਵਾਂ ਸ਼ਡਿਊਲ ਲਾਗੂ

ਪੰਜਾਬ ਵਿੱਚ ਗਰਮੀ ਕਾਰਨ ਸਰਕਾਰੀ ਦਫਤਰਾਂ ਤੇ ਸਕੂਲਾਂ ਦੇ ਸਮੇਂ ਵਿੱਚ ਬਦਲਾਅ, 25 ਮਈ ਤੋਂ ਨਵਾਂ ਸ਼ਡਿਊਲ ਲਾਗੂ

ਪੰਜਾਬ ਵਿੱਚ ਵੱਧ ਰਹੀ ਗਰਮੀ ਅਤੇ ਹੀਟਵੇਵ ਦੀ ਸਥਿਤੀ ਦੇ ਮੱਦੇਨਜ਼ਰ ਸਰਕਾਰ ਨੇ ਸਾਰੇ ਸਰਕਾਰੀ ਦਫਤਰਾਂ ਅਤੇ ਸਕੂਲਾਂ ਦੇ ਸਮੇਂ ਵਿੱਚ ਵੱਡਾ ਬਦਲਾਅ ਕੀਤਾ ਹੈ। ਨਵੇਂ ਹੁਕਮਾਂ ਅਨੁਸਾਰ 25 ਮਈ ਤੋਂ ਸਾਰੇ ਸਰਕਾਰੀ ਸਕੂਲ ਅਤੇ ਦਫਤਰ ਸਵੇਰੇ 7:30 ਵਜੇ ਖੁੱਲਣਗੇ ਅਤੇ ਕਰਮਚਾਰੀਆਂ ਦੀ ਡਿਊਟੀ ਹੁਣ 8 ਘੰਟਿਆਂ ਦੀ ਬਜਾਏ 6 ਘੰਟਿਆਂ ਦੀ ਰਹੇਗੀ। ਸਰਕਾਰ ਦਾ ਇਹ ਫੈਸਲਾ ਤੇਜ਼ ਗਰਮੀ ਅਤੇ ਲੋਕਾਂ ਨੂੰ ਹੋ ਰਹੀ ਸਿਹਤ ਸੰਬੰਧੀ ਪਰੇਸ਼ਾਨੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ। ਪਿਛਲੇ ਕੁਝ ਦਿਨਾਂ ਤੋਂ ਪੰਜਾਬ ਵਿੱਚ ਤਾਪਮਾਨ ਲਗਾਤਾਰ 42 ਤੋਂ 45 ਡਿਗਰੀ ਸੈਲਸੀਅਸ ਦੇ ਆਸ-ਪਾਸ ਦਰਜ ਕੀਤਾ ਜਾ ਰਿਹਾ ਹੈ, ਜਿਸ ਕਾਰਨ ਦਿਨ ਦੇ ਸਮੇਂ…
Read More