government’s top priority

ਬਜ਼ੁਰਗਾਂ ਦੀ ਇੱਜ਼ਤ ਤੇ ਸੁਰੱਖਿਆ ਸਰਕਾਰ ਦੀ ਪਹਿਲੀ ਤਰਜੀਹ – ਡਾ. ਬਲਜੀਤ ਕੌਰ

ਬਜ਼ੁਰਗਾਂ ਦੀ ਇੱਜ਼ਤ ਤੇ ਸੁਰੱਖਿਆ ਸਰਕਾਰ ਦੀ ਪਹਿਲੀ ਤਰਜੀਹ – ਡਾ. ਬਲਜੀਤ ਕੌਰ

ਚੰਡੀਗੜ੍ਹ, 18 ਅਗਸਤ: ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਰਾਜ ਦੇ ਬਜ਼ੁਰਗਾਂ ਦੀ ਭਲਾਈ ਅਤੇ ਸੰਪਤੀ ਦੀ ਰੱਖਿਆ ਲਈ ਮਾਪਿਆਂ ਅਤੇ ਬਜ਼ੁਰਗ ਨਾਗਰਿਕਾਂ ਦੀ ਦੇਖਭਾਲ ਅਤੇ ਭਲਾਈ ਸਬੰਧੀ ਐਕਟ, 2007 ਲਾਗੂ ਕੀਤਾ ਗਿਆ ਹੈ। ਜੇਕਰ ਕੋਈ ਵੀ ਵਿਅਕਤੀ ਬਜ਼ੁਰਗਾਂ ਪ੍ਰਤੀ ਦੁਰਵਿਹਾਰ ਜਾਂ ਮਾਰਕੁਟਾਈ ਕਰਦਾ ਹੈ ਜਾਂ ਬੱਚੇ ਆਪਣੇ ਮਾਤਾ-ਪਿਤਾ ਭਾਵ ਬਜ਼ੁਰਗਾਂ ਦੀ ਜਾਇਦਾਦ ਹੜੱਪਣ ਦੀ ਕੋਸ਼ਿਸ ਕਰਦੇ ਹਨ ਤਾਂ ਅਜਿਹੇ ਦੋਸ਼ੀਆਂ ਖ਼ਿਲਾਫ਼ ਇਸ ਐਕਟ ਤਹਿਤ ਕਾਨੂੰਨੀ ਕਾਰਵਾਈ ਅਤੇ ਸਜ਼ਾ ਦਾ ਉਪਬੰਧ ਹੈ, ਤਾਂ ਜੋ ਬਜ਼ੁਰਗਾਂ ਦਾ ਸਨਮਾਨ ਅਤੇ ਸੁਰੱਖਿਆ ਯਕੀਨੀ ਬਣਾਈ ਜਾ ਸਕੇ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ…
Read More