Gram Panchayat

ਭੱਖਦਾ ਜਾ ਰਿਹੈ ਪੰਜਾਬ ‘ਚ ਪ੍ਰਵਾਸੀਆਂ ਨੂੰ ਕੱਢਣ ਦਾ ਮਾਮਲਾ! ਹੁਣ ਇਸ ਪਿੰਡ ਦੀ ਪੰਚਾਇਤ ਨੇ ਲਏ ਵੱਡੇ ਫ਼ੈਸਲੇ

ਭੱਖਦਾ ਜਾ ਰਿਹੈ ਪੰਜਾਬ ‘ਚ ਪ੍ਰਵਾਸੀਆਂ ਨੂੰ ਕੱਢਣ ਦਾ ਮਾਮਲਾ! ਹੁਣ ਇਸ ਪਿੰਡ ਦੀ ਪੰਚਾਇਤ ਨੇ ਲਏ ਵੱਡੇ ਫ਼ੈਸਲੇ

ਹੁਸ਼ਿਆਰਪੁਰ- ਹੁਸ਼ਿਆਰਪੁਰ 'ਚ ਮਾਸੂਮ ਨਾਲ ਪ੍ਰਵਾਸੀ ਦੇ ਵੱਲੋਂ ਕੀਤੀ ਦਰਿੰਦਗੀ ਮਗਰੋਂ ਪੰਜਾਬ ਦੇ ਕਈ ਪਿੰਡਾਂ ਦੀ ਪੰਚਾਇਤਾਂ ਵੱਲੋਂ ਪ੍ਰਵਾਸੀਆਂ ਖ਼ਿਲਾਫ਼ ਮਤੇ ਪਾਏ ਜਾ ਰਹੇ ਹਨ। ਇਸੇ ਤਰ੍ਹਾਂ ਹੁਣ ਗੜ੍ਹਸ਼ੰਕਰ ਦੇ ਪਿੰਡ ਬੀਰਮਪੁਰ ਦੀ ਗ੍ਰਾਮ ਪੰਚਾਇਤ ਵੱਲੋਂ ਪ੍ਰਵਾਸੀਆਂ ਦੇ ਖ਼ਿਲਾਫ਼ ਮਤਾ ਪਾਇਆ ਗਿਆ ਹੈ, ਜਿਸ ਦੇ ਵਿੱਚ ਪ੍ਰਵਾਸੀਆਂ ਨੂੰ ਪਿੰਡ ਵਿੱਚ ਰਹਿਣ ਅਤੇ ਵੋਟਾਂ ਬਣਾਉਣ 'ਤੇ ਪਾਬੰਦੀ, ਕੰਮ ਕਰਨ ਵਾਲਿਆਂ ਦੀ ਪੁਲਸ ਵੈਰੀਫਿਕੇਸ਼ਨ ਕਰਵਾਉਣ ਦੇ ਵੇਰਵੇ ਸ਼ਾਮਲ ਹਨ।  ਪਿੰਡ ਦੇ ਸਰਪੰਚ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਹੁਸ਼ਿਆਰਪੁਰ ਅਤੇ ਹੋਰ ਕਈ ਥਾਵਾਂ 'ਤੇ ਪ੍ਰਵਾਸੀ ਮਜ਼ਦੂਰਾਂ ਵੱਲੋਂ ਕੀਤੀਆਂ ਗਈਆਂ ਘਟਨਾਵਾਂ 'ਤੇ ਪਿੰਡ ਵਿੱਚ ਆਮ ਇਜਲਾਸ ਸੱਦਿਆ ਗਿਆ ਸੀ, ਜਿਸ ਦੇ ਵਿੱਚ ਪਿੰਡ ਵਾਸੀਆਂ…
Read More
ਗ੍ਰਾਂਮ ਪੰਚਾਇਤਾਂ ਨੂੰ ਲੈ ਕੇ ਵੱਡੇ ਫੈਸਲਾ, ਜਾਰੀ ਹੋਏ ਨਵੇਂ ਹੁਕਮ

ਗ੍ਰਾਂਮ ਪੰਚਾਇਤਾਂ ਨੂੰ ਲੈ ਕੇ ਵੱਡੇ ਫੈਸਲਾ, ਜਾਰੀ ਹੋਏ ਨਵੇਂ ਹੁਕਮ

ਪਟਿਆਲਾ : ਪਟਿਆਲਾ ਤੋਂ ਇਕ ਮਹੱਤਵਪੂਰਣ ਹੁਕਮ ਸਾਹਮਣੇ ਆਇਆ ਹੈ, ਜਿੱਥੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਨੇ ਪੱਤਰ ਨੰਬਰ 3099 ਦਾ ਹਵਾਲਾ ਦਿੰਦੇ ਹੋਏ ਗ੍ਰਾਂਮ ਪੰਚਾਇਤਾਂ ਦੀਆਂ ਸ਼ਾਮਲਾਤ ਜ਼ਮੀਨਾਂ ਦੇ ਮੁਆਵਜ਼ੇ ਵਜੋਂ ਬੈਂਕਾਂ ਵਿਚ ਜਮ੍ਹਾਂ ਕਰਵਾਈਆਂ ਐੱਫ.ਡੀਜ਼ ’ਚੋਂ 5 ਫੀਸਦੀ ਰਕਮ ਭੇਜਣ ਲਈ ਹੁਕਮ ਜਾਰੀ ਕੀਤੇ ਹਨ। ਅਫਸਰ ਨੇ ਕਿਹਾ ਹੈ ਕਿ ਡਾਇਰੈਕਟਰ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਨੁਕਸਾਨ ਦੀ ਸਮੀਖਿਆ ਕਰਨ ਤੋਂ ਬਾਅਦ ਇਹ ਫ਼ੈਸਲਾ ਲਿਆ ਗਿਆ ਹੈ। ਹੁਕਮਾਂ ਅਨੁਸਾਰ ਜਿਨ੍ਹਾਂ ਬਲਾਕਾਂ, ਗ੍ਰਾਂਮ ਪੰਚਾਇਤਾਂ ਵਿਚ ਸ਼ਾਮਲਾਤ ਜ਼ਮੀਨ ਐਕਵਾਇਰ ਕੀਤੀ ਗਈ ਹੈ, ਉਨ੍ਹਾਂ ਪੰਚਾਇਤਾਂ ਨੂੰ ਤੁਰੰਤ ਮਤੇ ਪਾਸ ਕਰਵਾ ਕੇ ਸਰਕਾਰੀ ਹਦਾਇਤਾਂ ਮੁਤਾਬਕ ਕਾਰਵਾਈ ਪੂਰੀ…
Read More