greater noida

ਗ੍ਰੇਟਰ ਨੋਇਡਾ ‘ਚ ਫੈਕਟਰੀ ਦੀ ਇਮਾਰਤ ਡਿੱਗਣ ਨਾਲ ਰਾਹਤ ਕਾਰਜਾਂ ਦੌਰਾਨ ਦੋ ਫਾਇਰਫਾਈਟਰਾਂ ਦੀ ਮੌਤ

ਗ੍ਰੇਟਰ ਨੋਇਡਾ ‘ਚ ਫੈਕਟਰੀ ਦੀ ਇਮਾਰਤ ਡਿੱਗਣ ਨਾਲ ਰਾਹਤ ਕਾਰਜਾਂ ਦੌਰਾਨ ਦੋ ਫਾਇਰਫਾਈਟਰਾਂ ਦੀ ਮੌਤ

ਗ੍ਰੇਟਰ ਨੋਇਡਾ (ਰਾਜੀਵ ਸ਼ਰਮਾ): ਗ੍ਰੇਟਰ ਨੋਇਡਾ ਵਿੱਚ ਇੱਕ ਇਲੈਕਟ੍ਰੋਨਿਕਸ ਚਿੱਪ ਬਣਾਉਣ ਵਾਲੀ ਫੈਕਟਰੀ ਵਿੱਚ ਦੇਰ ਰਾਤ ਅੱਗ ਬੁਝਾਊ ਕਾਰਜਾਂ ਦੌਰਾਨ ਇਮਾਰਤ ਦਾ ਇੱਕ ਹਿੱਸਾ ਢਹਿ ਜਾਣ ਕਾਰਨ ਦੋ ਫਾਇਰਫਾਈਟਰਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖਮੀ ਹੋ ਗਏ। ਇਹ ਘਟਨਾ ਈਕੋਟੈਕ-3 ਥਾਣਾ ਖੇਤਰ ਵਿੱਚ ਵਾਪਰੀ, ਜਿੱਥੇ ਇਸ ਉਦਯੋਗਿਕ ਯੂਨਿਟ ਵਿੱਚ ਅੱਗ ਲੱਗਣ ਦੀ ਖ਼ਬਰ ਮਿਲਣ ਤੋਂ ਬਾਅਦ ਐਮਰਜੈਂਸੀ ਸੇਵਾਵਾਂ ਭੇਜੀਆਂ ਗਈਆਂ ਸਨ। ਫਾਇਰਫਾਈਟਰ ਅੱਗ 'ਤੇ ਕਾਬੂ ਪਾਉਣ ਅਤੇ ਰਾਹਤ ਕਾਰਜ ਚਲਾਉਣ ਲਈ ਇਮਾਰਤ ਦੇ ਅੰਦਰ ਦਾਖਲ ਹੋਏ ਸਨ, ਜਦੋਂ ਇਮਾਰਤ ਦਾ ਇੱਕ ਹਿੱਸਾ ਅਚਾਨਕ ਢਹਿ ਗਿਆ। ਫਾਇਰ ਬ੍ਰਿਗੇਡ ਦੀ ਟੀਮ 'ਤੇ ਡਿੱਗਿਆ ਇਮਾਰਤ ਦਾ ਮਲਬਾ ਡੀਸੀਪੀ (ਸੈਂਟਰਲ ਨੋਇਡਾ) ਸ਼ੈਲੇਂਦਰ…
Read More

ਯਾਰੀ ‘ਚ ਗੱਦਾਰੀ ! ਪਤਨੀ ਦਾ ਦੋਸਤ ਨਾਲ ਨਾਜਾਇਜ਼ ਸਬੰਧ ਦਾ ਸ਼ੱਕ, ਗੱਸੇ ‘ਚ ਕਰ’ਤਾ ਕਤਲ

 ਉੱਤਰ ਪ੍ਰਦੇਸ਼ ਦੇ ਗ੍ਰੇਟਰ ਨੋਇਡਾ ਤੋਂ ਇੱਕ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ ਪੂਰੇ ਇਲਾਕੇ 'ਚ ਦਹਿਸ਼ਤ ਮਚਾ ਦਿੱਤੀ ਹੈ। ਇੱਥੇ ਪੁਲਸ ਨੇ ਸੋਮਵਾਰ ਨੂੰ ਇੱਕ ਵਿਅਕਤੀ ਨੂੰ ਆਪਣੇ ਦੋਸਤ ਦੀ ਹੱਤਿਆ ਕਰਨ ਦੇ ਦੋਸ਼ 'ਚ ਹਿਰਾਸਤ 'ਚ ਲਿਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮੁਲਜ਼ਮ ਨੇ ਆਪਣੀ ਪਤਨੀ ਦਾ ਆਪਣੇ ਦੋਸਤ ਨਾਲ ਪ੍ਰੇਮ ਸਬੰਧ ਹੋਣ ਦੇ ਸ਼ੱਕ 'ਚ ਕਤਲ ਕਰ ਦਿੱਤਾ। ਪੁਲਸ ਅਨੁਸਾਰ ਇਹ ਘਟਨਾ ਐਤਵਾਰ ਰਾਤ ਨੂੰ ਨੌਲੇਜ ਪਾਰਕ ਖੇਤਰ 'ਚ ਇੱਕ ਨਿੱਜੀ ਯੂਨੀਵਰਸਿਟੀ ਕੈਂਪਸ ਦੇ ਨਿਰਮਾਣ ਸਥਾਨ 'ਤੇ ਵਾਪਰੀ। ਪੁਲਸ ਦੇ ਵਧੀਕ ਡਿਪਟੀ ਕਮਿਸ਼ਨਰ ਸੁਧੀਰ ਕੁਮਾਰ ਦੇ ਅਨੁਸਾਰ ਬਿਹਾਰ ਦੇ ਰਹਿਣ ਵਾਲੇ ਗੋਲੂ…
Read More