Grenade

ਦੀਵਾਲੀ ਤੋਂ ਪਹਿਲਾਂ ਪੰਜਾਬ ਨੂੰ ਦਹਿਲਾਉਣ ਦੀ ਸਾਜ਼ਿਸ਼ ਨਾਕਾਮ, ਬਰਖਾਸਤ ਫੌਜ ਕਮਾਂਡੋ ਸਮੇਤ ਤਿੰਨ ਨੌਜਵਾਨ ਗ੍ਰਿਫ਼ਤਾਰ; 4 ਹੈਂਡ ਗ੍ਰਨੇਡ ਬਰਾਮਦ

ਦੀਵਾਲੀ ਤੋਂ ਪਹਿਲਾਂ ਪੰਜਾਬ ਨੂੰ ਦਹਿਲਾਉਣ ਦੀ ਸਾਜ਼ਿਸ਼ ਨਾਕਾਮ, ਬਰਖਾਸਤ ਫੌਜ ਕਮਾਂਡੋ ਸਮੇਤ ਤਿੰਨ ਨੌਜਵਾਨ ਗ੍ਰਿਫ਼ਤਾਰ; 4 ਹੈਂਡ ਗ੍ਰਨੇਡ ਬਰਾਮਦ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ 'ਚ ਦੀਵਾਲੀ ਤੋਂ ਪਹਿਲਾਂ ਇੱਕ ਵੱਡਾ ਖ਼ਤਰਾ ਟਲ ਗਿਆ ਹੈ। ਅੰਮ੍ਰਿਤਸਰ ਪੁਲਿਸ ਨੇ ਤਿਉਹਾਰ ਤੋਂ ਪਹਿਲਾਂ ਪੰਜਾਬ ਨੂੰ ਦਹਿਲਾਉਣ ਦੀ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ ਹੈ। ਅੰਮ੍ਰਿਤਸਰ ਪੁਲਿਸ ਨੇ ਇੱਕ ਬਰਖਾਸਤ ਫੌਜ ਕਮਾਂਡੋ ਸਮੇਤ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਤੋਂ ਚਾਰ ਜ਼ਿੰਦਾ ਹੈਂਡ ਗ੍ਰਨੇਡ ਬਰਾਮਦ ਕੀਤੇ ਹਨ। ਇਸ ਕਾਰਵਾਈ ਨੇ ਸਮੇਂ ਸਿਰ ਇੱਕ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਤਿਉਹਾਰ ਦੌਰਾਨ ਹਮਲੇ ਦੀ ਸਾਜ਼ਿਸ਼ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਦੀਵਾਲੀ ਤੋਂ ਪਹਿਲਾਂ ਇੱਕ ਵੱਡੇ ਹਮਲੇ ਦੀ ਯੋਜਨਾ ਬਣਾ ਰਹੇ ਸਨ। ਅੰਮ੍ਰਿਤਸਰ ਸੈਕਟਰ ਦੇ ਸਰਹੱਦੀ ਇਲਾਕਿਆਂ…
Read More
ਮਨੋਰੰਜਨ ਕਾਲੀਆ ਦੇ ਘਰ ਗ੍ਰਨੇਡ ਸੁੱਟਣ ਵਾਲੇ ਮੁਲਜ਼ਮ 4 ਦਿਨ ਦੇ ਰਿਮਾਂਡ ‘ਤੇ, ਵੱਡੇ ਖੁਲਾਸੇ ਹੋਣ ਦੀ ਉਮੀਦ

ਮਨੋਰੰਜਨ ਕਾਲੀਆ ਦੇ ਘਰ ਗ੍ਰਨੇਡ ਸੁੱਟਣ ਵਾਲੇ ਮੁਲਜ਼ਮ 4 ਦਿਨ ਦੇ ਰਿਮਾਂਡ ‘ਤੇ, ਵੱਡੇ ਖੁਲਾਸੇ ਹੋਣ ਦੀ ਉਮੀਦ

ਜਲੰਧਰ : 7-8 ਅਪ੍ਰੈਲ ਦੀ ਦਰਮਿਆਨੀ ਰਾਤ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਅੰਦਰ ਹੈਂਡ ਗ੍ਰਨੇਡ ਹਮਲਾ ਕਰਨ ਵਾਲੇ ਮੁੱਖ ਮੁਲਜ਼ਮਾਂ ਨੂੰ ਜਲੰਧਰ ਅਦਾਲਤ ਪੇਸ਼ ਕੀਤਾ ਗਿਆ । ਇਸ ਦੌਰਾਨ 2 ਮੁਲਜ਼ਮਾਂ ਨੂੰ ਚਾਰ ਦਿਨਾਂ ਦੇ ਰਿਮਾਂਡ ਪੁਲਸ ਰਿਮਾਂਡ ਭੇਜ ਦਿੱਤਾ ਗਿਆ ਹੈ। ਰਿਮਾਂਡ ਦੌਰਾਨ ਪੁਲਸ ਮੁਲਜ਼ਮਾਂ ਕੋਲੋਂ ਪੁੱਛ-ਗਿੱਛ ਕਰੇਗੀ ਜਿਸ ਤੋਂ ਬਾਅਦ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।  ਦੱਸ ਦਈਏ ਕਿ ਬੀਤੀ 7 ਅਪ੍ਰੈਲ ਦੀ ਰਾਤ ਨੂੰ ਜਲੰਧਰ ਵਿੱਚ ਭਾਜਪਾ ਆਗੂ ਮਨੋਰੰਜਨ ਕਾਲੀਆ ਦੀ ਰਿਹਾਇਸ਼ 'ਤੇ ਗ੍ਰਨੇਡ ਹਮਲਾ ਕੀਤਾ ਗਿਆ ਸੀ। ਇਸ ਹਮਲੇ ਵਿੱਚ ਉਨ੍ਹਾਂ ਦੇ ਘਰ ਖੜ੍ਹੀ ਗੱਡੀ ਨੂੰ ਨੁਕਸਾਨ ਪਹੁੰਚਿਆ ਸੀ।…
Read More
ਗ੍ਰਨੇਡਾਂ ਬਾਰੇ ਬਿਆਨ ਦੇਣ ਦਾ ਮਾਮਲਾ: ਪ੍ਰਤਾਪ ਬਾਜਵਾ ਦੇ ਘਰ ਪਹੁੰਚੀ ਪੰਜਾਬ ਪੁਲਿਸ

ਗ੍ਰਨੇਡਾਂ ਬਾਰੇ ਬਿਆਨ ਦੇਣ ਦਾ ਮਾਮਲਾ: ਪ੍ਰਤਾਪ ਬਾਜਵਾ ਦੇ ਘਰ ਪਹੁੰਚੀ ਪੰਜਾਬ ਪੁਲਿਸ

ਨੈਸ਼ਨਲ ਟਾਈਮਜ਼ ਬਿਊਰੋ :- ਪ੍ਰਤਾਪ ਸਿੰਘ ਬਾਜਵਾ ਦੇ ਇਕ ਬਿਆਨ ਉਤੇ ਪੰਜਾਬ ਦੀ ਸਿਆਸਤ ਭਖ ਗਈ ਹੈ। ਦਰਅਸਲ, ਬਾਜਵਾ ਨੇ ਨਿਊਜ਼ 18 ਉਤੇ ਇੰਟਰਵਿਊ ਦੌਰਾਨ ਦਾਅਵਾ ਕੀਤਾ ਸੀ ਕਿ ਪੰਜਾਬ ਵਿਚ 50 ਗ੍ਰਨੇਡ ਆਏ ਸਨ, ਜਿਨ੍ਹਾਂ ਵਿਚੋਂ 18 ਚੱਲ ਗਏ ਹਨ ਤੇ 32 ਬਾਕੀ ਹਨ। ਇਹ ਕਿਸੇ ਵੇਲੇ ਵੀ ਫਟ ਸਕਦੇ ਹਨ। ਹੁਣ ਇਸ ਬਿਆਨ ਉਤੇ ਸਿਆਸਤ ਭਖ ਗਈ ਹੈ। ਜਾਣਕਾਰੀ ਮਿਲੀ ਹੈ ਕਿ ਪੰਜਾਬ ਪੁਲਿਸ ਦੇ ਕੁਝ ਮੁਲਾਜ਼ਮ ਬਾਜਵਾ ਦੇ ਘਰ ਪਹੁੰਚੇ ਹਨ ਤੇ ਪੁੱਛਗਿੱਛ ਕੀਤੀ ਹੈ। ਉਧਰ, ਮੁੱਖ ਮੰਤਰੀ ਭਗਵੰਤ ਮਾਨ ਨੇ ਸਾਫ ਆਖ ਦਿੱਤਾ ਹੈ ਕਿ ਜੇਕਰ ਇਹ ਦਹਿਸ਼ਤ ਫੈਲਾਉਣ ਦੀ ਕੋਸ਼ਿਸ਼ ਹੈ ਤੇ ਬਾਜਵਾ ਉਪਰ ਕਾਰਵਾਈ…
Read More