25
Jul
ਚੰਡੀਗੜ੍ਹ: ਪੰਜਾਬ ਕੈਬਨਿਟ ਦੀ ਇੱਕ ਮਹੱਤਵਪੂਰਨ ਮੀਟਿੰਗ ਤੋਂ ਬਾਅਦ ਜਾਣਕਾਰੀ ਦਿੰਦੇ ਹੋਏ ਹਰਪਾਲ ਚੀਮਾ ਨੇ ਕਿਹਾ ਕਿ ਗਰੁੱਪ ਡੀ ਕਰਮਚਾਰੀਆਂ ਦੀ ਉਮਰ 18 ਤੋਂ 35 ਸਾਲ ਸੀ, ਹੁਣ ਇਸ ਵਿੱਚ 2 ਸਾਲ ਵਾਧਾ ਕੀਤਾ ਗਿਆ ਹੈ, ਹੁਣ ਇਹ 37 ਸਾਲ ਤੱਕ ਹੋ ਜਾਵੇਗਾ। ਸੀਡ ਬਿੱਲ 2025 ਪੰਜਾਬ ਸੋਧ ਕਾਨੂੰਨ ਲਿਆਂਦਾ ਜਾਵੇਗਾ ਚੀਮਾ ਨੇ ਕਿਹਾ ਕਿ ਵਨ ਟਾਈਮ ਸੈਟਲਮੈਂਟ ਪਾਲਿਸੀ ਇੰਟਰਟਵਾਈਨਡ ਰੂਰਲ ਡਿਵੈਲਪਮੈਂਟ ਪ੍ਰੋਗਰਾਮ ਤਹਿਤ ਕੇਸ ਲੰਬਿਤ ਸਨ, ਜਿਸ ਵਿੱਚ 1935 ਤੋਂ ਸੀਡ ਮਨੀ ਨਹੀਂ ਬਦਲੀ ਗਈ ਸੀ, ਜਿਸ ਵਿੱਚ MSME ਲਈ ਬਿਨਾਂ ਕਿਸੇ ਸੁਰੱਖਿਆ ਦੇ ਉਦਯੋਗ ਨੂੰ ਸੀਡ ਮਨੀ ਦਿੱਤੀ ਗਈ ਸੀ, ਜਿਸ ਵਿੱਚ ਸਾਰਾ ਵਿਆਜ 100% ਮੁਆਫ਼ ਕੀਤਾ ਗਿਆ ਹੈ,…