Guest of honour

ਰਾਸ਼ਟਰਪਤੀ ਭਵਨ ਪੁੱਜੇ ਪੁਤਿਨ ਗਾਰਡ ਆਫ਼ ਆਨਰ ਨਾਲ ਸਨਮਾਨਤ, ਦਿੱਤੀ ਗਈ 21 ਤੋਪਾਂ ਦੀ ਸਲਾਮੀ

ਰਾਸ਼ਟਰਪਤੀ ਭਵਨ ਪੁੱਜੇ ਪੁਤਿਨ ਗਾਰਡ ਆਫ਼ ਆਨਰ ਨਾਲ ਸਨਮਾਨਤ, ਦਿੱਤੀ ਗਈ 21 ਤੋਪਾਂ ਦੀ ਸਲਾਮੀ

ਨੈਸ਼ਨਲ ਟਾਈਮਜ਼ ਬਿਊਰੋ :-  ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਭਾਰਤ ਦੇ ਦੌਰੇ 'ਤੇ ਹਨ। ਉਹ ਵੀਰਵਾਰ ਨੂੰ ਦਿੱਲੀ ਪਹੁੰਚੇ, ਜਿੱਥੇ ਪ੍ਰਧਾਨ ਮੰਤਰੀ ਮੋਦੀ ਨੇ ਹਵਾਈ ਅੱਡੇ 'ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਅੱਜ ਰੂਸੀ ਰਾਸ਼ਟਰਪਤੀ ਪੁਤਿਨ ਅਤੇ ਪ੍ਰਧਾਨ ਮੰਤਰੀ ਮੋਦੀ 23ਵੇਂ ਭਾਰਤ-ਰੂਸ ਸੰਮੇਲਨ ਵਿੱਚ ਹਿੱਸਾ ਲੈਣਗੇ। ਇਸ ਸਮੇਂ ਪ੍ਰਧਾਨ ਮੰਤਰੀ ਮੋਦੀ ਅਤੇ ਰਾਸ਼ਟਰਪਤੀ ਪੁਤਿਨ ਰਾਸ਼ਟਰਪਤੀ ਭਵਨ ਪਹੁੰਚ ਗਏ ਹਨ। ਇਥੇ ਆਉਣ 'ਤੇ ਪੁਤਿਨ ਦਾ ਰਸਮੀ ਤੌਰ 'ਤੇ ਸਵਾਗਤ ਕੀਤਾ ਗਿਆ ਅਤੇ ਗਾਰਡ ਆਫ਼ ਆਨਰ ਨਾਲ ਸਨਮਾਨਿਤ ਕੀਤਾ ਗਿਆ। 
Read More