26
Nov
ਨੈਸ਼ਨਲ ਟਾਈਮਜ਼ ਬਿਊਰੋ :- ਮੰਗਲਵਾਰ ਦੇਰ ਰਾਤ ਗੁਰਦਾਸਪੁਰ ਥਾਣਾ ਸਿਟੀ ਦੇ ਬਾਹਰ ਇੱਕ ਜ਼ਬਰਦਸਤ ਧਮਾਕੇ ਦੀ ਆਵਾਜ਼ ਮਗਰੋਂ ਇਲਾਕੇ ਵਿੱਚ ਸਹਿਮ ਦਾ ਮਾਹੌਲ ਬਣ ਗਿਆ। ਧਮਾਕੇ ਦੀ ਗੂੰਜ ਦੂਰ ਤੱਕ ਸੁਣੀ ਗਈ, ਜਿਸ ਕਾਰਨ ਸਥਾਨਕ ਨਿਵਾਸੀਆਂ ਵਿੱਚ ਚਿੰਤਾ ਦਾ ਮਾਹੌਲ ਬਣ ਗਿਆ। ਜਾਣਕਾਰੀ ਮਿਲਣ 'ਤੇ ਪੁਲਿਸ ਟੀਮ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਇਲਾਕੇ ਦੀ ਜਾਂਚ ਕੀਤੀ। ਸੋਸ਼ਲ ਮੀਡੀਆ ਉਤੇ ਇੱਕ ਪੋਸਟ ਵਾਇਰਲ ਹੋ ਰਹੀ ਹੈ, ਜਿਸ ਵਿੱਚ ਅੱਤਵਾਦੀ ਸੰਗਠਨ ਖਾਲਿਸਤਾਨੀ ਲਿਬਰੇਸ਼ਨ ਆਰਮੀ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੇ ਕੱਲ੍ਹ ਰਾਤ ਥਾਣਾ ਸਿਟੀ ਗੁਰਦਾਸਪੁਰ ਦੇ ਬਾਹਰ ਗ੍ਰੇਨੇਡ ਹਮਲਾ ਕੀਤਾ ਹੈ। ਵਾਇਰਲ ਪੋਸਟ ਵਿੱਚ ਉਨ੍ਹਾਂ ਨੇ ਲਿਖਿਆ ਹੈ ਕਿ ਜਦ ਤੱਕ ਹਿੰਦੂ…
