Gurduwara

ਕੈਨੇਡਾ — ਗੁਰੂ ਨਾਨਕ ਸਿੱਖ ਗੁਰਦੁਆਰਾ ਤੋਂ ਨਗਰ ਕੀਰਤਨ 2 ਅਗਸਤ ਨੂੰ, ਤਿਆਰੀਆਂ ਮੁਕੰਮਲ

ਕੈਨੇਡਾ — ਗੁਰੂ ਨਾਨਕ ਸਿੱਖ ਗੁਰਦੁਆਰਾ ਤੋਂ ਨਗਰ ਕੀਰਤਨ 2 ਅਗਸਤ ਨੂੰ, ਤਿਆਰੀਆਂ ਮੁਕੰਮਲ

ਨੈਸ਼ਨਲ ਟਾਈਮਜ਼ ਬਿਊਰੋ :- ਹਰੇਕ ਸਾਲ ਵਾਂਗ ਐਤਕੀ ਵੀਂ ਸਰੀ ਡੈਲਟਾ ਦੇ ਸਕੋਟ ਰੋਡ 'ਤੇ ਸਥਿਤ ਗੁਰੂ ਨਾਨਕ ਸਿੱਖ ਗੁਰਦੁਆਰਾ ਤੋਂ 2 ਅਗਸਤ ਨੂੰ ਇੱਕ ਮਹਾਨ ਨਗਰ ਕੀਰਤਨ ਸਜਾਇਆ ਜਾਵੇਗਾ| ਜਿਸ ਸਬੰਧੀ ਲੋੜੀਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਬੰਧੀ ਉਕਤ ਗੁਰੂ ਘਰ ਦੇ ਮੁੱਖ ਸੇਵਾਦਾਰ ਭਾਈ ਅਮਨਦੀਪ ਸਿੰਘ ਜੌਹਲ ਨੇ ਦੱਸਿਆ ਕਿ ਇਹ ਨਗਰ ਕੀਰਤਨ ਸਵੇਰੇ 8 ਵਜੇ ਗੁਰੂ ਘਰ ਤੋਂ ਅਰਦਾਸ ਕਰਨ ਉਪਰੰਤ ਰਵਾਨਾ ਹੋਵੇਗਾ। ਉਹਨਾਂ ਅੱਗੇ ਦੱਸਿਆ ਕਿ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਛਤਰ ਛਾਇਆ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ 'ਚ ਰਵਾਨਾ ਹੋਣ ਵਾਲਾ ਇਹ ਨਗਰ ਕੀਰਤਨ ਤਹਿਸ਼ੁਦਾ ਰੂਟਾਂ ਰਾਹੀਂ ਹੁੰਦਾ ਹੋਇਆ ਬਾਅਦ…
Read More
27 ਜੁਲਾਈ ਨੂੰ ਇਸਤਰੀ ਸਤਿਸੰਗ ਜੱਥਿਆਂ ਦੇ ਸਮਾਗਮ ਨਾਲ ਸ਼ੁਰੂ ਹੋਵੇਗਾ ਸ਼ਤਾਬਦੀ ਸਮਾਰੋਹ : ਕਰਮਸਰ

27 ਜੁਲਾਈ ਨੂੰ ਇਸਤਰੀ ਸਤਿਸੰਗ ਜੱਥਿਆਂ ਦੇ ਸਮਾਗਮ ਨਾਲ ਸ਼ੁਰੂ ਹੋਵੇਗਾ ਸ਼ਤਾਬਦੀ ਸਮਾਰੋਹ : ਕਰਮਸਰ

ਨੈਸ਼ਨਲ ਟਾਈਮਜ਼ ਬਿਊਰੋ :- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਵਿਭਾਗ ਦੇ ਮੁਖੀ ਜਸਪ੍ਰੀਤ ਸਿੰਘ ਕਰਮਸਰ ਨੇ ਦੱਸਿਆ ਕਿ 27 ਜੁਲਾਈ ਨੂੰ ਗੁਰਦੁਆਰਾ ਰਕਾਬਗੰਜ ਸਾਹਿਬ, ਲੱਖੀਸ਼ਾਹ ਵਣਜਾਰਾ ਹਾਲ ਵਿਖੇ ਇਸਤਰੀ ਸਤਿਸੰਗ ਜੱਥਿਆਂ ਦਾ ਕੀਰਤਨ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਦੇਸ਼ ਭਰ ਤੋਂ ਆਈਆਂ ਹੋਈਆਂ ਇਸਤਰੀ ਜੱਥਿਆਂ ਦੀਆਂ ਬੀਬੀਆਂ ਇਕ ਮੰਚ ‘ਤੇ ਕੀਰਤਨ ਕਰਨਗੀਆਂ। ਇਸ ਸਮਾਗਮ ਦੀ ਰੂਪਰੇਖਾ ਬਣਾਉਣ ਲਈ ਦਿੱਲੀ ਕਮੇਟੀ ਦੀ ਐਗਜ਼ਿਕਿਊਟਿਵ ਮੈਂਬਰ ਬੀਬੀ ਰਣਜੀਤ ਕੌਰ ਅਤੇ ਹੋਰ ਬੀਬੀਆਂ ਨਾਲ ਇਕ ਮੀਟਿੰਗ ਧਰਮ ਪ੍ਰਚਾਰ ਦਫ਼ਤਰ ‘ਚ ਕੀਤੀ ਗਈ। ਕਰਮਸਰ ਨੇ ਦੱਸਿਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ…
Read More
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਚੋਣ ਅੱਜ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਚੋਣ ਅੱਜ

ਨੈਸ਼ਨਲ ਟਾਈਮਜ਼ ਬਿਊਰੋ :- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਦੀ ਅੰਤਰਿੰਗ ਚੋਣ 25 ਨਵੰਬਰ ਨੂੰ ਗੁਰਦੁਆਰਾ ਰਕਾਬਗੰਜ ਸਾਹਿਬ ਦੇ ਕਾਨਫਰੰਸ ਹਾਲ ’ਚ ਹੋਵੇਗੀ। ਦਿੱਲੀ ਸਰਕਾਰ ਦੇ ਗੁਰਦੁਆਰਾ ਚੋਣ ਬੋਰਡ ਵੱਲੋਂ ਚੋਣ ਪ੍ਰਕਿਰਿਆ ਨੂੰ ਸਹੀ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਪੂਰੀ ਤਿਆਰੀ ਕੀਤੀ ਜਾ ਚੁੱਕੀ ਹੈ। ਦਿੱਲੀ ਗੁਰਦੁਆਰਾ ਚੋਣ ਡਾਇਰੈਕਟੋਰੇਟ ਦੇ ਮੁਖੀ ਮਾਲਵਿੰਦਰ ਸਿੰਘ ਵੱਲੋਂ ਭਲਕੇ ਆਪਣੀ ਹਾਜ਼ਰੀ ਵਿੱਚ ਇਹ ਚੋਣ ਕਰਵਾਈ ਜਾਵੇਗੀ। ਸੂਤਰਾਂ ਅਨੁਸਾਰ ਭਲਕੇ ਹੋਣ ਵਾਲੀ ਚੋਣ ’ਚ ਬਹੁਤਾ ਕਰਕੇ ਮੌਜੂਦਾ ਕਮੇਟੀ ਨੂੰ ਹੀ ਚੁਣੇ ਜਾਣ ਦੀ ਸੰਭਾਵਨਾ ਹੈ, ਕਿਉਂਕਿ ਸ਼੍ੋਮਣੀ ਅਕਾਲੀ ਦਲ ਦਿੱਲੀ ਸਟੇਟ ਕੋਲ ਇਸ ਸਮੇਂ 40 ਮੈਂਬਰਾਂ ਦੀ ਹਮਾਇਤ ਹਾਸਲ ਹੈ ਜਦੋਂਕਿ ਸ਼੍ੋਮਣੀ ਅਕਾਲੀ…
Read More

ਦਿੱਲੀ ਕਮੇਟੀ ਵੱਲੋਂ ਗੁਰਦੁਆਰਿਆਂ ਦੀ ਮੁਰੰਮਤ ਲਈ 10 ਲੱਖ ਰੁਪਏ ਦੇਣ ਦਾ ਐਲਾਨ

ਨੈਸ਼ਨਲ ਟਾਈਮਜ਼ ਬਿਊਰੋ :- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਡੀਆ ਸੈਲ ਦੇ ਚੇਅਰਮੈਨ ਸੁਖਵਿੰਦਰ ਸਿੰਘ ਬੱਬਰ ਨੇ ਦੱਸਿਆ ਕਿ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਫੈਸਲਾ ਕੀਤਾ ਹੈ ਕਿ ਪਾਕਿਸਤਾਨ ਦੇ ਹਮਲੇ ਵਿਚ ਜੰਮੂ ਦੇ ਪੁਣਛ ਵਿਚ ਸ਼ਹੀਦ ਹੋਏ ਚਾਰ ਸਿੱਖਾਂ ਦੇ ਪਰਿਵਾਰਾਂ ਅਤੇ ਗੁਰਦੁਆਰੇ ਦੀ ਮੁਰੰਮਤ ਵਾਸਤੇ 10 ਲੱਖ ਰੁਪਏ ਜਾਰੀ ਕੀਤੇ ਜਾਣਗੇ ਜਿਸ ਵਿਚ ਹਰ ਪਰਿਵਾਰ ਨੂੰ ਦੋ ਦੋ ਲੱਖ ਅਤੇ ਦੋ ਲੱਖ ਹੀ ਗੁਰਦੁਆਰੇ ਦੀ ਮੁਰੰਮਤ ਵਾਸਤੇ ਦਿੱਤੇ ਜਾਣਗੇ।ਚੇਅਰਮੈਨ ਨੇ ਦੱਸਿਆ ਕਿ ਇਹ ਰਾਹਤ ਤੁਰੰਤ ਜਾਰੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕਮੇਟੀ ਵੱਲੋਂ ਮੌਕੇ ’ਤੇ ਜਾ ਕੇ ਜਾਇਜ਼ਾ ਲੈਣ ਵਾਸਤੇ ਕਮੇਟੀ…
Read More
ਕੈਨੇਡਾ ‘ਚ ਹਿੰਦੂ ਵਿਰੋਧੀ ਪਰੇਡ ‘ਤੇ ਭਾਰਤ ਨੇ ਜਤਾਇਆ ਸਖ਼ਤ ਐਤਰਾਜ਼, ਕੈਨੇਡੀਅਨ ਸਰਕਾਰ ਕੋਲ ਮੰਗੀ ਸਖ਼ਤ ਕਾਰਵਾਈ

ਕੈਨੇਡਾ ‘ਚ ਹਿੰਦੂ ਵਿਰੋਧੀ ਪਰੇਡ ‘ਤੇ ਭਾਰਤ ਨੇ ਜਤਾਇਆ ਸਖ਼ਤ ਐਤਰਾਜ਼, ਕੈਨੇਡੀਅਨ ਸਰਕਾਰ ਕੋਲ ਮੰਗੀ ਸਖ਼ਤ ਕਾਰਵਾਈ

ਨੈਸ਼ਨਲ ਟਾਈਮਜ਼ ਬਿਊਰੋ :- ਕੈਨੇਡਾ ਵਿੱਚ ਹਿੰਦੂ ਵਿਰੋਧੀ ਪਰੇਡ ਦੇ ਆਯੋਜਨ 'ਤੇ ਭਾਰਤ ਨੇ ਗੰਭੀਰ ਚਿੰਤਾ ਜਤਾਉਂਦੇ ਹੋਏ ਟੋਰਾਂਟੋ ਸਥਿਤ ਮਾਲਟਨ ਗੁਰਦੁਆਰੇ ਵਿੱਚ ਹੋਈ ਘਟਨਾ ਨੂੰ ਲੈ ਕੇ ਕੈਨੇਡੀਅਨ ਹਾਈ ਕਮਿਸ਼ਨ ਕੋਲ ਆਪਣਾ ਸਖ਼ਤ ਵਿਰੋਧ ਦਰਜ ਕਰਵਾਇਆ ਹੈ। ਪਰੇਡ ਵਿੱਚ ਭਾਰਤੀ ਲੀਡਰਸ਼ਿਪ ਵਿਰੁੱਧ ਉਤਸ਼ੇਲਨਕਾਰੀ ਭਾਸ਼ਾ ਵਰਤੀ ਗਈ ਅਤੇ ਅਜਿਹੀਆਂ ਤਸਵੀਰਾਂ ਦਿਖਾਈ ਗਈਆਂ ਜੋ ਨਫ਼ਰਤ ਅਤੇ ਧਮਕੀ ਨੂੰ ਵਧਾਵਾ ਦਿੰਦੀਆਂ ਹਨ। ਭਾਰਤ ਨੇ ਕੈਨੇਡਾ ਕੋਲ ਮੰਗ ਕੀਤੀ ਹੈ ਕਿ ਅਜਿਹੀਆਂ ਕਾਰਵਾਈਆਂ ਵਿੱਚ ਸ਼ਾਮਲ ਲੋਕਾਂ ਅਤੇ ਸਮੂਹਾਂ ਵਿਰੁੱਧ ਸਖ਼ਤ ਕਾਨੂੰਨੀ ਕਦਮ ਚੁੱਕੇ ਜਾਣ। ਇਹ ਪਰੇਡ ਕੈਨੇਡਾ ਵਿੱਚ ਨਵੀਂ ਸਰਕਾਰ ਦੀ ਚੋਣ ਤੋਂ ਕੁਝ ਦਿਨਾਂ ਬਾਅਦ ਹੋਈ। ਕੈਨੇਡੀਅਨ ਪੱਤਰਕਾਰ ਡੈਨੀਅਲ ਬੋਰਡਮੈਨ ਵੱਲੋਂ ਵੀਡੀਓ…
Read More
ਨਿਊਜ਼ੀਲੈਂਡ ਦੇ PM ਦੀ ਭਾਰਤ ‘ਚ ਹਾਜ਼ਰੀ ‘ਤੇ ਵਿਵਾਦ!

ਨਿਊਜ਼ੀਲੈਂਡ ਦੇ PM ਦੀ ਭਾਰਤ ‘ਚ ਹਾਜ਼ਰੀ ‘ਤੇ ਵਿਵਾਦ!

ਨੈਸ਼ਨਲ ਟਾਈਮਜ਼ ਬਿਊਰੋ :- ਹਾਲ ਹੀ ਵਿੱਚ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਆਪਣੀ ਭਾਰਤ ਯਾਤਰਾ ਦੌਰਾਨ ਸ੍ਰੀ ਰਕਾਬਗੰਜ ਗੁਰਦੁਆਰਾ ਵਿਖੇ ਨਤਮਸਤਕ ਹੋਏ ਸਨ। ਇਸ ‘ਤੇ ਕੱਟੜ ਵਿਰੋਧੀ ਵਿਚਾਰਾਂ ਵਾਲੇ ਡੈਸਟਿਨੀ ਚਰਚ ਦੇ ਲੀਡਰ ਬ੍ਰਿਆਨ ਤਮਾਕੀ ਨੇ ਬਿਆਨ ਦਿੱਤਾ ਕਿ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਨੂੰ ਵਿਦੇਸ਼ੀ ਰੱਬ ਅੱਗੇ ਝੁੱਕਣਾ ਨਹੀਂ ਚਾਹੀਦਾ ਸੀ।
Read More
ਹਾਂਗਕਾਂਗ ਤੋਂ ਪੰਜ ਪਾਵਨ ਸਰੂਪ ਗੁਰ-ਮਰਿਆਦਾ ਅਨੁਸਾਰ ਭਾਰਤ ਰਵਾਨਾ

ਹਾਂਗਕਾਂਗ ਤੋਂ ਪੰਜ ਪਾਵਨ ਸਰੂਪ ਗੁਰ-ਮਰਿਆਦਾ ਅਨੁਸਾਰ ਭਾਰਤ ਰਵਾਨਾ

ਨੈਸ਼ਨਲ ਟਾਈਮਜ਼ ਬਿਊਰੋ :- ਹਾਂਗਕਾਂਗ ਦੇ ਗੁਰਦੁਆਰਾ ਖ਼ਾਲਸਾ ਦੀਵਾਨ ਸਿੱਖ ਟੈਂਪਲ ਦੀ ਸੰਗਤ ਗੁਰੂ ਗ੍ਰੰਥ ਸਾਹਿਬ ਦੇ ਪੰਜ ਪਾਵਨ ਸਰੂਪ ਗੁਰ-ਮਰਿਆਦਾ ਅਨੁਸਾਰ ਵਿਸ਼ੇਸ਼ ਹਵਾਈ ਉਡਾਨ ਰਾਹੀਂ ਲੈ ਕੇ ਆਪਣੇ ਮੁਲਕ ਲਈ ਰਵਾਨਾ ਹੋਈ। ਇਸ ਤੋਂ ਪਹਿਲਾਂ ਸੰਗਤ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਛੇ ਪਾਵਨ ਸਰੂਪ ਦਿੱਲੀ ਹਵਾਈ ਅੱਡੇ ’ਤੇ ਕੁਝ ਦਿਨ ਪਹਿਲਾਂ ਲਿਆਂਦੇ ਗਏ ਸਨ ਅਤੇ ਇਸ ਸਬੰਧੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਮੁਖੀ ਬਾਬਾ ਬਲਜੀਤ ਸਿੰਘ ਦਾਦੂਵਾਲ ਵੱਲੋਂ ਸੋਸ਼ਲ ਮੀਡੀਆ ’ਤੇ ਵੀ ਪੋਸਟ ਸਾਂਝੀ ਕੀਤੀ ਗਈ ਸੀ।ਹਾਂਗਕਾਂਗ ਤੋਂ ਪਾਵਨ ਸਰੂਪ ਲੈ ਕੇ ਆਏ ਭਾਈ ਜੀਵਨ ਸਿੰਘ, ਭਾਈ ਬਲਜਿੰਦਰ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੇ…
Read More
ਹਰਿਆਣਾ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵੱਲੋਂ ਨਾਅਰੇਬਾਜ਼ੀ

ਹਰਿਆਣਾ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵੱਲੋਂ ਨਾਅਰੇਬਾਜ਼ੀ

ਨੈਸ਼ਨਲ ਟਾਈਮਜ਼ ਬਿਊਰੋ :- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਲਈ ਨਾਮਜ਼ਦ ਹੋਣ ਵਾਲੇ ਮੈਂਬਰਾਂ ਬਾਰੇ ਫ਼ੈਸਲਾ ਨਾ ਹੋਣ ’ਤੇ ਅਕਾਲ ਪੰਥਕ ਮੋਰਚਾ ਦੀ ਅਗਵਾਈ ਹੇਠ ਕਰੀਬ ਦੋ ਦਰਜਨ ਚੁਣੇ ਮੈਂਬਰਾਂ ਨੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਅੱਜ ਅਕਾਲ ਪੰਥਕ ਮੋਰਚਾ ਦੇ ਸੀਨੀਅਰ ਮੈਂਬਰ ਦੀਦਾਰ ਸਿੰਘ ਨਲਵੀ ਦੀ ਅਗਵਾਈ ਹੇਠ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਹਰਿਆਣਾ ਸਿੱਖ ਗੁਰਦੁਆਰਾ ਕਮਿਸ਼ਨ ਦੇ ਦਫ਼ਤਰ ਅੱਗੇ ਨਾਅਰੇਬਾਜ਼ੀ ਕੀਤੀ। ਜ਼ਿਕਰਯੋਗ ਹੈ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ 19 ਜਨਵਰੀ ਨੂੰ ਹੋਈ ਸੀ ਅਤੇ ਉਸੇ ਦਿਨ ਹੀ ਚੁਣੇ ਗਏ 40 ਮੈਂਬਰਾਂ ਦੇ ਨਾਮ ਐਲਾਨ ਦਿੱਤੇ ਗਏ ਸਨ। ਸੀਨੀਅਰ ਮੈਂਬਰ ਨਲਵੀ ਨੇ ਦੱਸਿਆ ਕਿ…
Read More