18
Oct
ਨੈਸ਼ਨਲ ਟਾਈਮਜ਼ ਬਿਊਰੋ :- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਮੌਕੇ ਨਨਕਾਣਾ ਸਾਹਿਬ ਜਾਣ ਵਾਲੇ ਜਥੇ ਸਬੰਧੀ ਭਾਰਤ ਸਰਕਾਰ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਦੱਸ ਦਈਏ ਕਿ ਭਾਰਤ ਸਰਕਾਰ ਨੇ ਪਾਕਿਸਤਾਨ ਜਾਣ ਵਾਲੀਆਂ 9 ਜਥੇ ਚੋਂ ਸਿਰਫ 4 ਨੂੰ ਹੀ ਪਾਕਿਸਤਾਨ ਲੈ ਕੇ ਜਾਣ ਦੀ ਇਜ਼ਾਜਤ ਦਿੱਤੀ ਹੈ। ਫੈਸਲੇ ਮੁਤਾਬਿਕ 5 ਜਥੇਬੰਦੀਆਂ ਨੂੰ ਜਥਾ ਪਾਕਿਸਤਾਨ ਦੇ ਨਨਕਾਣਾ ਸਾਹਿਬ ਲੈ ਕੇ ਜਾਣ ਦੀ ਇਜਾਜਤ ਨਹੀਂ ਮਿਲੀ ਹੈ। ਇਨ੍ਹਾਂ ਚਾਰ ਸੰਸਥਾਵਾਂ ਨੂੰ ਮਿਲੀ ਇਜ਼ਾਜਤ ਦੱਸ ਦਈਏ ਕਿ ਭਾਰਤ ਸਰਕਾਰ ਸਿਰਫ 4 ਜਥੇਬੰਦੀਆਂ ਨੂੰ ਪਾਕਿਸਤਾਨ ’ਚ ਜਥਾ ਲੈ ਕੇ ਜਾਣ ਦੀ ਇਜਾਜ਼ਤ ਦਿੱਤੀ ਗਈ ਹੈ। ਜਿਨ੍ਹਾਂ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ…
