Gurdwara Bangla Sahib

ਗੁਰਦੁਆਰਾ ਬੰਗਲਾ ਸਾਹਿਬ ‘ਚ ਦਿੱਲੀ ਪੁਲਿਸ ਦੀ ਕਾਰਵਾਈ ‘ਤੇ ਭੜਕੀ ‘ਆਪ’, ਸਿੱਖ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਲਾਏ ਦੋਸ਼

ਗੁਰਦੁਆਰਾ ਬੰਗਲਾ ਸਾਹਿਬ ‘ਚ ਦਿੱਲੀ ਪੁਲਿਸ ਦੀ ਕਾਰਵਾਈ ‘ਤੇ ਭੜਕੀ ‘ਆਪ’, ਸਿੱਖ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਲਾਏ ਦੋਸ਼

ਨਵੀਂ ਦਿੱਲੀ / ਚੰਡੀਗੜ੍ਹ10 ਅਕਤੂਬਰ (ਗੁਰਪ੍ਰੀਤ ਸਿੰਘ) : ਆਮ ਆਦਮੀ ਪਾਰਟੀ (ਆਪ) ਨੇ ਵੋਟਾਂ ਦੀ ਚੋਰੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਨੂੰ ਹਿਰਾਸਤ ਵਿੱਚ ਲੈਣ ਲਈ ਮੋਦੀ ਦੀ ਦਿੱਲੀ ਪੁਲਿਸ ਵੱਲੋਂ ਜੁੱਤੇ ਪਾ ਕੇ, ਨੰਗੇ ਸਿਰ ਅਤੇ ਹੱਥਾਂ ਵਿੱਚ ਡੰਡੇ ਲੈ ਕੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿੱਚ ਦਾਖਲ ਹੋਣ ਦੀ ਸਖ਼ਤ ਨਿੰਦਾ ਕੀਤੀ ਹੈ। ਪਾਰਟੀ ਨੇ ਇਸ ਨੂੰ ਗੁਰੂ ਘਰ ਦੀ ਪਵਿੱਤਰਤਾ ਦੀ ਉਲੰਘਣਾ ਅਤੇ ਸਿੱਖ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਕਰਾਰ ਦਿੱਤਾ ਹੈ। 'ਆਪ' ਨੇ ਸਵਾਲ ਕੀਤਾ ਕਿ ਕੀ ਭਾਜਪਾ 1984 ਵਿੱਚ ਆਪ੍ਰੇਸ਼ਨ ਬਲੂ ਸਟਾਰ ਦੌਰਾਨ ਸਿੱਖ ਭਾਈਚਾਰੇ ਨੂੰ ਦਿੱਤੇ ਗਏ ਦੁੱਖਾਂ ਵਾਂਗ ਹੀ ਗੁਰਦੁਆਰਾ ਸਾਹਿਬ ਦੀ ਪਵਿੱਤਰਤਾ ਨੂੰ…
Read More