Gurdwara Sri Nabh Kanwal Raja Sahib

ਪਾਵਨ ਸਰੂਪਾਂ ਬਾਰੇ CM ਮਾਨ ਦੇ ਖੁਲਾਸੇ ਦੀ ਡੇਰਾ ਪ੍ਰਬੰਧਕਾਂ ਨੇ ਕੱਢੀ ਫੂਕ, ਕੀ ਝੂਠ ਬੋਲ ਰਹੇ ਨੇ ਮਾਨ ?

ਪਾਵਨ ਸਰੂਪਾਂ ਬਾਰੇ CM ਮਾਨ ਦੇ ਖੁਲਾਸੇ ਦੀ ਡੇਰਾ ਪ੍ਰਬੰਧਕਾਂ ਨੇ ਕੱਢੀ ਫੂਕ, ਕੀ ਝੂਠ ਬੋਲ ਰਹੇ ਨੇ ਮਾਨ ?

ਜਲੰਧਰ/ਨਵਾਂਸ਼ਹਿਰ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੰਗਾ ਨੇੜਿਓਂ ਇਕ ਧਾਰਿਮਕ ਸਥਾਨ ਤੋਂ 169 ਪਾਵਨ ਸਰੂਪਾਂ ਨੂੰ ਬਰਾਮਦ ਕੀਤੇ ਜਾਣ ਦੇ ਦਾਅਵੇ ਨੂੰ ਝੂਠਾ ਕਰਾਰ ਦਿੱਤਾ ਹੈ। ਬੰਗਾ ਵਿਖੇ ਗੁਰਦੁਆਰਾ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਦੇ ਪ੍ਰਬੰਧਕਾਂ ਨੇ ਪ੍ਰੈੱਸ ਕਾਨਫ਼ਰੰਸ ਕਰਦੇ ਹੋਏ ਪਵਿੱਤਰ ਲਾਪਤਾ ਸਰੂਪਾਂ ਦੇ ਮਾਮਲੇ ਵਿਚ ਵੱਡੇ ਖ਼ੁਲਾਸੇ ਕੀਤੇ ਹਨ। ਪ੍ਰੈੱਸ ਕਾਨਫ਼ਰੰਸ ਕਰਦੇ ਹੋਏ ਅਮਰੀਕ ਸਿੰਘ ਬੱਲੋਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਹ ਕਿਸ ਨੇ ਅਧਿਕਾਰ ਦਿੱਤੇ ਹਨ ਕਿ ਉਹ ਸਾਡੇ ਕੋਲੋਂ ਆ ਕੇ ਸਾਡੇ ਹੀ ਗੁਰੂ ਦਾ ਹਿਸਾਬ ਪੁੱਛਣ। ਮੈਂ ਪੁੱਛਣਾ ਚਾਹੁੰਦਾ ਹਾਂ ਕਿ ਸਰਕਾਰਾਂ ਕੋਲ ਕਦੋਂ ਇਹ ਅਧਿਕਾਰ ਹੋ ਗਏ ਹਨ ਕਿ ਉਹ…
Read More