27
Feb
ਸਰਕਾਰ ਦੀ ਨਾਕਾਮੀ ਕਾਰਨ ਪੰਜਾਬ ਫਿਰ ਪਛੜ ਗਿਆ - ਐਮ.ਪੀ ਔਜਲਾਜ਼ਮੀਨ ਐਕਵਾਇਰ ਨਾ ਹੋਣ ਕਾਰਨ ਦਿੱਲੀ ਅੰਮ੍ਰਿਤਸਰ ਕਟੜਾ ਹਾਈਵੇਅ ਪ੍ਰੋਜੈਕਟ ਫਿਰ ਰੁਕਿਆਅੰਮ੍ਰਿਤਸਰ, ਨੈਸ਼ਨਲ ਟਾਈਮਜ਼ ਬਿਊਰੋ :- ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੱਜ ਭਾਰਤ ਮਾਲਾ ਪ੍ਰੋਜੈਕਟ ਦੇ ਜ਼ਮੀਨ ਐਕਵਾਇਰ ਨਾ ਹੋਣ ਕਾਰਨ ਰੁਕੇ ਹੋਣ 'ਤੇ ਗੁੱਸਾ ਪ੍ਰਗਟ ਕੀਤਾ ਅਤੇ ਕਿਹਾ ਕਿ ਸਰਕਾਰ ਦੀ ਨਾਕਾਮੀ ਕਾਰਨ ਪੰਜਾਬ ਇੱਕ ਵਾਰ ਫਿਰ ਪਛੜ ਗਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਕਈ ਮਹੀਨੇ ਪਹਿਲਾਂ ਸਰਕਾਰ ਨੂੰ ਚੇਤਾਵਨੀ ਦਿੱਤੀ ਸੀ ਕਿ ਜ਼ਮੀਨ ਜਲਦੀ ਤੋਂ ਜਲਦੀ ਐਕੁਆਇਰ ਕੀਤੀ ਜਾਵੇ ਅਤੇ ਪ੍ਰੋਜੈਕਟ ਨੂੰ ਪੂਰਾ ਕਰਨ ਵਿੱਚ ਮਦਦ ਕੀਤੀ ਜਾਵੇ ਲੇਕਿਨ ਸਰਕਾਰ ਨੇ ਧਿਆਨ ਨਹੀਂ ਦਿੱਤਾ।ਸੰਸਦ ਮੈਂਬਰ ਗੁਰਜੀਤ…