Gurmeet Singh khuddiyan

ਗੁਰਮੀਤ ਸਿੰਘ ਖੁੱਡੀਆਂ ਯੂਪੀਐਸਸੀ ਦੀ ਵੱਕਾਰੀ ਪ੍ਰੀਖਿਆ ਪਾਸ ਕਰਨ ਵਾਲੀ ਰਸਨੀਤ ਕੌਰ ਨੂੰ ਵਧਾਈ ਦੇਣ ਰਾਜਪੁਰਾ ਪੁੱਜੇ

ਗੁਰਮੀਤ ਸਿੰਘ ਖੁੱਡੀਆਂ ਯੂਪੀਐਸਸੀ ਦੀ ਵੱਕਾਰੀ ਪ੍ਰੀਖਿਆ ਪਾਸ ਕਰਨ ਵਾਲੀ ਰਸਨੀਤ ਕੌਰ ਨੂੰ ਵਧਾਈ ਦੇਣ ਰਾਜਪੁਰਾ ਪੁੱਜੇ

ਗੁਰਪ੍ਰੀਤ ਸਿੰਘ :- ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਰਾਜਪੁਰਾ ਨੇੜੇ ਪਿੰਡ ਮਦਨਪੁਰ ਵਿੱਚ ਪਹੁੰਚ ਕੇ ਪੰਜਾਬ ਦੀ ਧੀ ਰਸਨੀਤ ਕੌਰ ਨੂੰ ਦੇਸ਼ ਦੀਆਂ ਸਭ ਤੋਂ ਔਖੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚੋਂ ਇੱਕ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂਪੀਐਸਸੀ) ਦੀ ਵੱਕਾਰੀ ਪ੍ਰੀਖਿਆ ਵਿੱਚ ਆਲ ਇੰਡੀਆ (ਏਆਈਆਰ) 51ਵਾਂ ਰੈਂਕ ਪ੍ਰਾਪਤ ਕਰਕੇ ਸੂਬੇ ਦਾ ਨਾਮ ਰੌਸ਼ਨ ਕਰਨ ਲਈ ਵਧਾਈ ਦਿੱਤੀ। ਇਸ ਮੌਕੇ ਵਿਧਾਇਕ ਗੁਰਲਾਲ ਘਨੌਰ ਅਤੇ ਜਲਾਲਾਬਾਦ ਦੇ ਵਿਧਾਇਕ ਜਗਦੀਪ ਸਿੰਘ ਗੋਲਡੀ ਕੰਬੋਜ ਵੀ ਮੌਜੂਦ ਸਨ। ਉਨ੍ਹਾਂ ਨੇ ਰਸਨੀਤ ਕੌਰ ਨੂੰ ਪੰਜਾਬ ਸਰਕਾਰ ਵੱਲੋਂ ਸਨਮਾਨਿਤ ਕੀਤਾ। ਖੇਤੀਬਾੜੀ ਮੰਤਰੀ ਨੇ ਰਸਨੀਤ ਕੌਰ ਦੇ ਪਿਤਾ ਜੋ ਪੰਜਾਬ ਬਿਜਲੀ ਨਿਗਮ ‘ਚ ਲਾਈਨਮੈਨ…
Read More
ਮਾਘੀ ਮੇਲਾ ਮੁਕਤਸਰ ਸਾਹਿਬ ਦਾ: ਗੁਰਮੀਤ ਖੁੱਡੀਆਂ ਨੇ ਸਮੂਹ ਪੰਜਾਬ ਵਾਸੀਆਂ ਨੂੰ ਪਹੁੰਚਣ ਦੀ ਕੀਤੀ ਅਪੀਲ

ਮਾਘੀ ਮੇਲਾ ਮੁਕਤਸਰ ਸਾਹਿਬ ਦਾ: ਗੁਰਮੀਤ ਖੁੱਡੀਆਂ ਨੇ ਸਮੂਹ ਪੰਜਾਬ ਵਾਸੀਆਂ ਨੂੰ ਪਹੁੰਚਣ ਦੀ ਕੀਤੀ ਅਪੀਲ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਤਿਹਾਸਕ ਅਤੇ ਧਾਰਮਿਕ ਮਹੱਤਤਾ ਵਾਲੇ ਮਾਘੀ ਮੇਲੇ ਦੇ ਮੌਕੇ ‘ਤੇ ਵੱਡੀ ਗਿਣਤੀ ਵਿੱਚ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚਣ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਮਾਘੀ ਮੇਲਾ ਸਿਰਫ਼ ਇੱਕ ਧਾਰਮਿਕ ਮੇਲਾ ਹੀ ਨਹੀਂ, ਸਗੋਂ ਸਿੱਖ ਇਤਿਹਾਸ, ਸ਼ਹੀਦੀ ਪਰੰਪਰਾ ਅਤੇ ਪੰਜਾਬੀ ਸੱਭਿਆਚਾਰ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਚਾਲੀ ਮੁਕਤਿਆਂ ਦੀ ਪਵਿੱਤਰ ਧਰਤੀ ਸ੍ਰੀ ਮੁਕਤਸਰ ਸਾਹਿਬ ਵਿਖੇ ਇਕੱਠੇ ਹੋ ਕੇ ਸ਼ਰਧਾਲੂ ਆਪਣੇ ਇਤਿਹਾਸ ਤੋਂ ਪ੍ਰੇਰਣਾ ਲੈਂਦੇ ਹਨ। ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ (Punjab) ਪੰਜਾਬ ਸਰਕਾਰ ਵੱਲੋਂ ਮਾਘੀ ਮੇਲੇ ਦੇ ਸੁਚੱਜੇ ਆਯੋਜਨ…
Read More
ਪਰਾਲੀ ਸਾੜਨ ਦੀ ਰੋਕਥਾਮ ਲਈ ਪੰਜਾਬ ਸਰਕਾਰ ਨੇ 500 ਕਰੋੜ ਦੀ ਯੋਜਨਾ ਬਣਾਈ, ਕਿਸਾਨਾਂ ਨੂੰ CRM ਮਸ਼ੀਨਾਂ ਉੱਤੇ ਮਿਲੇਗੀ ਸਬਸਿਡੀ

ਪਰਾਲੀ ਸਾੜਨ ਦੀ ਰੋਕਥਾਮ ਲਈ ਪੰਜਾਬ ਸਰਕਾਰ ਨੇ 500 ਕਰੋੜ ਦੀ ਯੋਜਨਾ ਬਣਾਈ, ਕਿਸਾਨਾਂ ਨੂੰ CRM ਮਸ਼ੀਨਾਂ ਉੱਤੇ ਮਿਲੇਗੀ ਸਬਸਿਡੀ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ 500 ਕਰੋੜ ਰੁਪਏ ਦੀ ਕਾਰਜ ਯੋਜਨਾ ਤਿਆਰ ਕੀਤੀ ਗਈ ਹੈ। ਇਸ ਤਹਿਤ ਕਿਸਾਨਾਂ ਨੂੰ ਫਸਲੀ ਬਚਤ ਮਸ਼ੀਨਾਂ ਜਾਂ CRM ਮਸ਼ੀਨਾਂ ਉੱਤੇ ਸਬਸਿਡੀ ਦਿੱਤੀ ਜਾਵੇਗੀ। ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਮਸ਼ੀਨਾਂ ਦੀ ਖਰੀਦ ਲਈ 22 ਅਪ੍ਰੈਲ ਤੋਂ 12 ਮਈ 2025 ਤੱਕ ਕਿਸਾਨ agrimachinerypb.com ਪੋਰਟਲ ਰਾਹੀਂ ਆਨਲਾਈਨ ਅਰਜ਼ੀਆਂ ਦੇ ਸਕਦੇ ਹਨ। ਵਿਅਕਤੀਗਤ ਕਿਸਾਨਾਂ ਨੂੰ 50 ਫੀਸਦ ਅਤੇ ਕਿਸਾਨ ਸਮੂਹਾਂ, ਸਹਿਕਾਰੀ ਸਭਾਵਾਂ, ਪੰਚਾਇਤਾਂ ਨੂੰ 80 ਫੀਸਦ ਤਕ ਸਬਸਿਡੀ ਮਿਲੇਗੀ। ਉਨ੍ਹਾਂ ਕਿਹਾ ਕਿ ਮਕਸਦ ਇਹ ਹੈ ਕਿ ਕਿਸਾਨ CRM…
Read More