19
Oct
ਨੈਸ਼ਨਲ ਟਾਈਮਜ਼ ਬਿਊਰੋ :- ਗੀਤਕਾਰ ਅਤੇ ਫਰੀਦਕੋਟ ਜ਼ਿਲ੍ਹੇ ਨਾਲ ਸਬੰਧਿਤ ਬਾਬੂ ਸਿੰਘ ਮਾਨ ਦੀ ਪਤਨੀ ਗੁਰਨਾਮ ਕੌਰ ਦਾ ਬੀਤੇ ਦਿਨ ਮੋਹਾਲੀ ਵਿਖੇ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਮਰਾੜ ਨੇੜੇ ਸਾਦਿਕ ਵਿਖੇ ਕੀਤਾ ਗਿਆ, ਜਿਸ ਵਿੱਚ ਵੱਡੀ ਗਿਣਤੀ 'ਚ ਧਾਰਮਿਕ, ਸਿਆਸੀ ਅਤੇ ਸਮਾਜਿਕ ਆਗੂ, ਰਿਸ਼ਤੇਦਾਰਾਂ ਅਤੇ ਸੱਜਣਾ ਆਦਿ ਨੇ ਸ਼ਿਰੱਕਤ ਕੀਤੀ। ਇਸ ਮੌਕੇ ਪੰਜਾਬ ਸਰਕਾਰ ਵੱਲੋਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਬਾਬੂ ਸਿੰਘ ਮਾਨ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਬਾਬੂ ਸਿੰਘ ਮਾਨ ਦੇ ਪਰਿਵਾਰਕ ਸਬੰਧ ਹਨ, ਉਨ੍ਹਾਂ ਨੇ ਵੀ ਮਾਤਾ…
