Gurpatwant Singh Pannu

ਡਾ. ਅੰਬੇਡਕਰ ‘ਤੇ ਪੰਨੂ ਦੀ ਟਿੱਪਣੀ ਦੀ ਬਸਪਾ ਵੱਲੋਂ ਨਿਖੇਧ, ਛੜਬੜ ਨੇ ਕਿਹਾ – ਨਫ਼ਰਤ ਫੈਲਾਉਣ ਵਾਲਾ ਵਿਅਕਤੀ ਸਿੱਖ ਨਹੀਂ ਹੋ ਸਕਦਾ

ਡਾ. ਅੰਬੇਡਕਰ ‘ਤੇ ਪੰਨੂ ਦੀ ਟਿੱਪਣੀ ਦੀ ਬਸਪਾ ਵੱਲੋਂ ਨਿਖੇਧ, ਛੜਬੜ ਨੇ ਕਿਹਾ – ਨਫ਼ਰਤ ਫੈਲਾਉਣ ਵਾਲਾ ਵਿਅਕਤੀ ਸਿੱਖ ਨਹੀਂ ਹੋ ਸਕਦਾ

ਡੇਰਾਬਸੀ, 7 ਅਪ੍ਰੈਲ (ਗੁਰਪ੍ਰੀਤ ਸਿੰਘ)‌ : ਖਾਲਿਸਤਾਨੀ ਸਮਰਥਕ ਗੁਰਪਤਵੰਤ ਸਿੰਘ ਪੰਨੂ ਵੱਲੋਂ ਡਾ. ਭੀਮ ਰਾਓ ਅੰਬੇਡਕਰ ਸਬੰਧੀ ਕੀਤੀ ਗਈ ਅਪਮਾਨਜਨਕ ਟਿੱਪਣੀ ’ਤੇ ਬਹੁਜਨ ਸਮਾਜ ਪਾਰਟੀ (ਬਸਪਾ) ਪੰਜਾਬ ਦੇ ਜਰਨਲ ਸਕੱਤਰ ਜਗਜੀਤ ਸਿੰਘ ਛੜਬੜ ਨੇ ਤਿੱਖੀ ਪ੍ਰਤਿਕ੍ਰਿਆ ਦਿੱਤੀ ਹੈ। ਜਗਜੀਤ ਸਿੰਘ ਛੜਬੜ ਨੇ ਕਿਹਾ ਕਿ ਨਫ਼ਰਤ ਦੀ ਗੱਲ ਕਰਨ ਵਾਲਾ ਵਿਅਕਤੀ ਸਿੱਖ ਨਹੀਂ ਹੋ ਸਕਦਾ। ਛੜਬੜ ਨੇ ਕਿਹਾ ਕਿ ਸਾਡੇ ਗੁਰੂਆਂ ਨੇ ਸਾਨੂੰ ਨਫਰਤ ਤੇ ਹਿੰਸਾ ਦੀ ਗੱਲ ਕਰਨੀਂ ਨਹੀਂ ਸਿਖਾਈ। ਉਨ੍ਹਾਂ ਨੇ ਸਾਨੂੰ ਸਰਬੱਤ ਦਾ ਭਲਾ' ਦਾ ਪਾਠ ਪੜ੍ਹਾਇਆ ਹੈ। ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਨੇ ਆਪਣੇ ਕ੍ਰਾਂਤੀਕਾਰੀ ਵਿਚਾਰਾਂ ਨਾਲ ਨਾ ਸਿਰਫ਼ ਦਲਿਤਾਂ ਨੂੰ ਸਗੋਂ ਔਰਤਾਂ ਸਮੇਤ ਸਾਰੇ ਲੋਕਾਂ ਨੂੰ…
Read More
ਡੇਰਾਬੱਸੀ ‘ਚ ਸ਼ਿਵ ਸੈਨਾ ਹਿੰਦ ਵਲੋਂ ਗੁਰਪਤਵੰਤ ਸਿੰਘ ਪੰਨੂੰ ਖ਼ਿਲਾਫ਼ ਰੋਸ ਪ੍ਰਦਰਸ਼ਨ

ਡੇਰਾਬੱਸੀ ‘ਚ ਸ਼ਿਵ ਸੈਨਾ ਹਿੰਦ ਵਲੋਂ ਗੁਰਪਤਵੰਤ ਸਿੰਘ ਪੰਨੂੰ ਖ਼ਿਲਾਫ਼ ਰੋਸ ਪ੍ਰਦਰਸ਼ਨ

ਡੇਰਾਬੱਸੀ (ਗੁਰਪ੍ਰੀਤ ਸਿੰਘ): ਸ਼ਿਵ ਸੈਨਾ ਹਿੰਦ ਦੇ ਕੌਮੀ ਪ੍ਰਧਾਨ ਨਿਸ਼ਾਂਤ ਸ਼ਰਮਾ ਦੇ ਨਿਰਦੇਸ਼ਾਂ ਅਨੁਸਾਰ ਰਾਸ਼ਟਰੀ ਜਨਰਲ ਸਕੱਤਰ ਦੀਪਾਂਸ਼ੂ ਸੂਦ ਅਤੇ ਪੰਜਾਬ ਦੇ ਮੀਤ ਪ੍ਰਧਾਨ ਦੀਪਕ ਸ਼ਰਮਾ ਦੀ ਮੌਜੂਦਗੀ ਵਿੱਚ ਹਿੰਦੂ ਰਾਸ਼ਟਰ ਸ਼ਕਤੀ ਸੰਗਠਨ ਦੇ ਉਪ ਪ੍ਰਧਾਨ ਰਵਿੰਦਰ ਵੈਸ਼ਨਵ ਦੀ ਪ੍ਰਧਾਨਗੀ ਹੇਠ ਡੇਰਾਬੱਸੀ ਡੇਰਾਬੱਸੀ ਵਿਖੇ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ ਰਾਮ ਤਲਾਈ ਮੰਦਿਰ ਦੇ ਨੇੜੇ ਇਸ ਦੌਰਾਨ ਪੰਨੂੰ ਦਾ ਪ੍ਰਤੀਕ ਪੁਤਲਾ ਫੂਕਿਆ ਗਿਆ। ਪੰਨੂੰ ਦਾ ਬਿਆਨ ਮਹਾਂ ਕੁੰਭ ਮੇਲੇ ਨੂੰ ਖ਼ਤਰਾ - ਹਿੰਦੂ ਧਰਮ 'ਤੇ ਹਮਲਾਦੀਪਕ ਸ਼ਰਮਾ ਨੇ ਕਿਹਾ ਕਿ ਗੁਰਪਤਵੰਤ ਸਿੰਘ ਪੰਨੂ ਆਈ.ਐਸ.ਆਈ. ਉਹ ਪਾਕਿਸਤਾਨ ਦਾ ਇੱਕ ਏਜੰਟ ਹੈ, ਜੋ ਭਾਰਤ ਵਿੱਚ ਅਸ਼ਾਂਤੀ ਫੈਲਾਉਣ ਦੀਆਂ ਸਾਜ਼ਿਸ਼ਾਂ ਰਚਦਾ ਹੈ। ਹਾਲ ਹੀ…
Read More